ਤਾਜ਼ਾ ਖ਼ਬਰਾਂ
Home / ਮੁੱਖ ਖਬਰਾਂ / ਕੋਲਾ ਘੁਟਾਲੇ ਮਾਮਲੇ ‘ਚ ਸੁਪਰੀਮ ਕੋਰਟ ਨੇ ਰੰਜੀਤ ਸਿਨਹਾ ਖਿਲਾਫ ਸੀ.ਬੀ.ਆਈ ਜਾਂਚ ਦੇ ਦਿੱਤੇ ਆਦੇਸ਼

ਕੋਲਾ ਘੁਟਾਲੇ ਮਾਮਲੇ ‘ਚ ਸੁਪਰੀਮ ਕੋਰਟ ਨੇ ਰੰਜੀਤ ਸਿਨਹਾ ਖਿਲਾਫ ਸੀ.ਬੀ.ਆਈ ਜਾਂਚ ਦੇ ਦਿੱਤੇ ਆਦੇਸ਼

ਨਵੀਂ ਦਿੱਲੀ : ਕੋਲਾ ਘੋਟਾਲੇ ਵਿਚ ਸੁਪਰੀਮ ਕੋਰਟ ਨੇ ਸੀ.ਬੀ.ਆਈ ਦੇ ਸਾਬਕਾ ਡਾਇਰੈਕਟਰ ਰੰਜੀਤ ਸਿਨਹਾ ਖਿਲਾਫ ਸੀ.ਬੀ.ਆਈ ਜਾਂਚ ਦੇ ਆਦੇਸ਼ ਦਿੱਤੇ ਹਨ| ਰੰਜੀਤ ਸਿਨਹਾ ਖਿਲਾਫ ਅਹੁਦੇ ਦੀ ਦੁਰਵਰਤੋਂ ਦੇ ਦੋਸ਼ ਤੋਂ ਅਦਾਲਤ ਨੇ ਸਹਿਮਤ ਹੁੰਦਿਆਂ ਇਹ ਆਦੇਸ਼ ਦਿੱਤੇ ਹਨ| ਰੰਜੀਤ ਸਿਨਹਾ ਤੇ ਕੋਲਾ ਘੋਟਾਲੇ ਦੇ ਦੋਸ਼ੀਆਂ ਨਾਲ ਵਾਰ-ਵਾਰ ਮਿਲਣ ਦਾ ਦੋਸ਼ ਹੈ|

ਏ ਵੀ ਦੇਖੋ

ਕਾਂਗਰਸ ਤੇ ਆਪ ਨੇ ਜ਼ਿਮਨੀ ਚੋਣ ਦਾ ਨਤੀਜਾ ਰੋਕਣ ਦੀ ਅਪੀਲ ਕਰ ਕੇ ਪਹਿਲਾਂ ਹੀ ਹਾਰ ਕਬੂਲੀ : ਮਨਜਿੰਦਰ ਸਿੰਘ ਸਿਰਸਾ

ਨਵੀਂ ਦਿੱਲੀ : ਭਾਰਤੀ ਜਨਤਾ ਪਾਰਟੀ ਦੇ ਰਾਜੌਰੀ ਗਾਰਡਨ ਹਲਕੇ ਤੋਂ ਉਮੀਦਵਾਰ ਸ੍ਰੀ ਮਨਜਿੰਦਰ ਸਿੰਘ …

Leave a Reply

Your email address will not be published.