ਤਾਜ਼ਾ ਖ਼ਬਰਾਂ
Home / ਪੰਜਾਬ / ਚੋਣਾਂ ਲਈ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ

ਚੋਣਾਂ ਲਈ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੀਆਂ 117 ਅਤੇ ਅੰਮ੍ਰਿਤਸਰ ਲੋਕ ਸਭਾ ਸੀਟ ਲਈ ਨਾਮਜ਼ਦਗੀਆਂ ਭਰਨ ਦਾ ਅਮਲ ਅੱਜ ਤੋਂ ਸ਼ੁਰੂ ਹੋ ਗਿਆ| ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 18 ਜਨਵਰੀ ਹੈ ਅਤੇ 19 ਜਨਵਰੀ ਇਹਨਾਂ ਨਾਮਜ਼ਦਗੀਆਂ ਦੀ ਪੜਤਾਲ ਹੋਵੇਗੀ| ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਮਿਤੀ 21 ਜਨਵਰੀ ਹੈ ਅਤੇ 4 ਫਰਵਰੀ ਨੂੰ ਚੋਣਾਂ ਹੋਣਗੀਆਂ| 4 ਫਰਵਰੀ ਨੂੰ ਹੀ ਅੰਮ੍ਰਿਤਸਰ ਦੀ ਲੋਕ ਸਭਾ ਦੀ ਚੋਣ ਵੀ ਹੋਵੇਗੀ|

ਏ ਵੀ ਦੇਖੋ

2 ਸਾਲ ਬਾਅਦ ਗੁਜਰਾਤ ਵਿਧਾਨ ਸਭਾ ‘ਚ ਦਿਖਾਈ ਦੇਣਗੇ ਭਾਜਪਾ ਪ੍ਰਧਾਨ ਅਮਿਤ ਸ਼ਾਹ

ਅਹਿਮਦਾਬਾਦ— ਭਾਰਤੀ ਜਨਤਾ ਪਾਰਟੀ ਦੇ ਚੇਅਰਮੈਨ ਅਮਿਤ ਸ਼ਾਹ ਆਉਣ ਵਾਲੀ 30 ਮਾਰਚ ਨੂੰ ਇੱਥੇ ਨਾਰਾਇਣਪੁਰਾ …

Leave a Reply

Your email address will not be published.