ਤਾਜ਼ਾ ਖ਼ਬਰਾਂ
Home / ਪੰਜਾਬ / ਨਵਜੋਤ ਸਿੱਧੂ ਹੋਣਗੇ ਅੰਮ੍ਰਿਤਸਰ ਪੂਰਬੀ ਤੋਂ ਕਾਂਗਰਸੀ ਉਮੀਦਵਾਰ : ਡਾ. ਸਿੱਧੂ

ਨਵਜੋਤ ਸਿੱਧੂ ਹੋਣਗੇ ਅੰਮ੍ਰਿਤਸਰ ਪੂਰਬੀ ਤੋਂ ਕਾਂਗਰਸੀ ਉਮੀਦਵਾਰ : ਡਾ. ਸਿੱਧੂ

4ਅੰਮ੍ਰਿਤਸਰ : ਨਵਜੋਤ ਸਿੰਘ ਸਿੱਧੂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਅੰਮ੍ਰਿਤਸਰ ਦੇ ਹਲਕਾ ਪੂਰਬੀ ਤੋਂ ਕਾਂਗਰਸੀ ਉਮੀਦਵਾਰ ਹੋਣਗੇ| ਇਹ ਗੱਲ ਅੱਜ ਉਹਨਾਂ ਦੀ ਧਰਮ ਪਤਨੀ ਨਵਜੋਤ ਕੌਰ ਸਿੱਧੂ ਨੇ ਇਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਆਖੀ| ਉਹਨਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਛੇਤੀ ਹੀ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਜਾ ਰਹੇ ਹਨ|

ਏ ਵੀ ਦੇਖੋ

ਕਾਂਗਰਸ ਤੇ ਆਪ ਨੇ ਜ਼ਿਮਨੀ ਚੋਣ ਦਾ ਨਤੀਜਾ ਰੋਕਣ ਦੀ ਅਪੀਲ ਕਰ ਕੇ ਪਹਿਲਾਂ ਹੀ ਹਾਰ ਕਬੂਲੀ : ਮਨਜਿੰਦਰ ਸਿੰਘ ਸਿਰਸਾ

ਨਵੀਂ ਦਿੱਲੀ : ਭਾਰਤੀ ਜਨਤਾ ਪਾਰਟੀ ਦੇ ਰਾਜੌਰੀ ਗਾਰਡਨ ਹਲਕੇ ਤੋਂ ਉਮੀਦਵਾਰ ਸ੍ਰੀ ਮਨਜਿੰਦਰ ਸਿੰਘ …

Leave a Reply

Your email address will not be published.