ਤਾਜ਼ਾ ਖ਼ਬਰਾਂ
Home / ਪੰਜਾਬ / ਰਾਜ ਕੁਮਾਰ ਜੈਪਾਲ ਬਠਿੰਡਾ ਦੇ ਚੋਣ ਮੈਨੇਜਰ ਨਿਯੁਕਤ

ਰਾਜ ਕੁਮਾਰ ਜੈਪਾਲ ਬਠਿੰਡਾ ਦੇ ਚੋਣ ਮੈਨੇਜਰ ਨਿਯੁਕਤ

ਚੰਡੀਗੜ੍ਹ : ਰਾਜਸਥਾਨ ਦੇ ਸਾਬਕਾ ਵਿਧਾਇਕ ਸ੍ਰੀ ਰਾਜ ਕੁਮਾਰ ਜੈਪਾਲ ਨੂੰ ਜ਼ਿਲ੍ਹਾ ਬਠਿੰਡਾ ਚੋਣ ਪ੍ਰਚਾਰ ਮੁਹਿੰਮ ਦੇ ਮੈਨੇਜਰ ਨਿਯੁਕਤ ਕੀਤਾ ਗਿਆ ਹੈ| ਉਨ੍ਹਾਂ ਦੀ ਇਹ ਨਿਯੁਕਤੀ ਪੰਜਾਬ ਵਿਚ ਹੋ ਰਹੀਆਂ ਚੋਣਾਂ ਦੇ ਮੱਦੇਨਜ਼ਰ ਕੀਤੀ ਗਈ ਹੈ| ਇਹ ਨਿਯੁਕਤੀ ਕਾਂਗਰਸ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਅਤੇ ਉਪ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਦੇ ਕਹਿਣ ‘ਤੇ ਪੰਜਾਬ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ ਵਲੋਂ ਕੀਤੀ ਗਈ ਹੈ|

ਏ ਵੀ ਦੇਖੋ

ਕੱਲ੍ਹ ਸਵੇਰੇ 8 ਵਜੇ ਕੰਮ ਉਤੇ ਪਰਤਣਗੇ ਮਹਾਰਾਸ਼ਟਰ ਦੇ ਡਾਕਟਰ

ਮੁੰਬਈ : ਮਹਾਰਾਸ਼ਟਰ ਡਾਕਟਰ ਐਸੋਸੀਏਸ਼ਨ ਨੇ ਐਲਾਨ ਕੀਤਾ ਹੈ ਕਿ ਹੜਤਾਲ ਕਰ ਰਹੇ ਡਾਕਟਰ ਕੱਲ੍ਹ …

Leave a Reply

Your email address will not be published.