ਤਾਜ਼ਾ ਖ਼ਬਰਾਂ
Home / 2017 / January / 02

Daily Archives: January 2, 2017

ਬਲਜੀਤ ਸਿੰਘ ਦਾਦੂਵਾਲ ਦੀ ਗ੍ਰਿਫਤਾਰੀ ਬਾਦਲ ਸਰਕਾਰ ਦੇ ਕੱਫਨ ਵਿੱਚ ਆਖਰੀ ਕਿੱਲ ਸਾਬਤ ਹੋਵੇਗੀ : ਸਰਨਾ

ਅੰਮ੍ਰਿਤਸਰ  : ਸ੍ਰ ਪਰਮਜੀਤ ਸਿੰਘ ਸਰਨਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਪੰਜਾਬ ਸਰਕਾਰ ਦੇ ਇਸ਼ਾਰਿਆ ਤੇ ਪੁਲੀਸ ਵੱਲੋ ਬਿਨਾਂ ਕਿਸੇ ਵਰੰਟ ਤੇ ਬਿਨਾਂ ਕਿਸੇ ਕੇਸ ਦੇ ਭਾਰਤੀ ਦੰਡਾਵਲੀ ਦੀ ਧਾਰਾ 107/151 ਤਹਿਤ ਗ੍ਰਿਫਤਾਰ ਕਰਨ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕਰਦਿਆ ਕਿਹਾ ਕਿ ਗੁਰੂ ਦਾ ਜੱਸ ਗਾਉਣ ਵਾਲੇ ਇੱਕ ਧਾਰਮਿਕ …

Read More »

ਯੂ.ਪੀ ‘ਚ ਭਾਜਪਾ ਦੀ ਸਰਕਾਰ ਬਣਨੀ ਤੈਅ : ਅਮਿਤ ਸ਼ਾਹ

ਲਖਨਊ : ਭਾਰਤੀ ਜਨਤਾ ਪਾਰਟੀ ਵਲੋਂ ਅੱਜ ਲਖਨਊ ਵਿਚ ਇਕ ਵੱਡੀ ਰੈਲੀ ਕੀਤੀ ਗਈ| ਇਸ ਰੈਲੀ ਦੌਰਾਨ ਪਾਰਟੀ ਪ੍ਰਧਾਨ ਅਮਿਤ ਸ਼ਾਹ ਨੇ ਕਿਹਾ ਕਿ ਉਤਰ ਪ੍ਰਦੇਸ਼ ਭਾਜਪਾ ਸਰਕਾਰ ਬਣਨੀ ਤੈਅ ਹੈ| ਉਨ੍ਹਾਂ ਇਥੇ ਆਪਣੇ ਸੰਬੋਧਨ ਵਿਚ ਕਿਹਾ ਕਿ ਜਨਸਭਾ ਵਿਚ ਉਮੜੇ ਜਨ ਸੈਲਾਬ ਤੋਂ ਸਪਸ਼ਟ ਹੈ ਕਿ ਜਨਤਾ ਭਾਜਪਾ ਦੀ …

Read More »

ਸਵਾ ਸੌ ਪੇਂਡੂ ਡਿਸਪੈਂਸਰੀਆਂ ਦੀ ਬਿਜਲੀ ਕੱਟੇ ਜਾਣ ਨੇ ਸੁਖਬੀਰ ਬਾਦਲ ਦੇ ਦਾਅਵਿਆਂ ਦੀ ਖੋਲੀ ਪੋਲ : ਆਪ

ਚੰਡੀਗਡ਼੍ਹ -ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਕਨਵੀਨਰ ਗੁਰਪ੍ਰੀਤ ਸਿੰਘ ਵਡ਼ੈਚ ਨੇ ਕਿਹਾ ਹੈ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਸੂਬੇ ਅੰਦਰ ਬਿਜਲੀ ਸਰਪਲੱਸ ਹੋਣ ਦੇ ਕੀਤੇ ਜਾ ਰਹੇ ਵੱਡੇ-ਵੱਡੇ ਦਾਅਵੇ ਸਿਰਫ ਪੰਜਾਬ ਦੀ ਜਨਤਾ ਨੂੰ ਗੁਮਰਾਹ ਕਰਨ ਲਈ ਕੀਤੇ ਜਾ ਰਹੇ ਹਨ। ਇੱਥੋਂ ਇੱਕ ਜਾਰੀ ਪ੍ਰੈਸ …

Read More »

ਅਰਵਿੰਦ ਕੇਜਰੀਵਾਲ ਨੇ ਤਖਤ ਸ੍ਰੀ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ

ਪਟਨਾ  : ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਸ੍ਰੀ ਹਰਿਮੰਦਰ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ| ਵਰਣਨਯੋਗ ਹੈ ਕਿ ਸ੍ਰੀ ਪਟਨਾ ਸਾਹਿਬ ਗੁਰਦੁਆਰਾ ਵਿਖੇ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਜਨਮ ਦਿਹਾੜੇ ਸਬੰਧੀ ਸਮਾਗਮ ਕਰਵਾਏ ਜਾ ਰਹੇ ਹਨ, ਜਿਸ ਵਿਚ ਦੇਸ਼-ਵਿਦੇਸ਼ ਤੋਂ ਲੱਖਾਂ …

Read More »

ਆਮ ਆਦਮੀ ਪਾਰਟੀ ਨੇ ਮੋਹਾਲੀ ਅਤੇ ਲਹਿਰਾਗਾਗਾ ਤੋਂ ਉਮੀਦਵਾਰ ਐਲਾਨੇ

ਚੰਡੀਗਡ਼ -ਆਮ ਆਦਮੀ ਪਾਰਟੀ ਪੰਜਾਬ ਦੇ ਕਨਵੀਨਰ ਗੁਰਪ੍ਰੀਤ ਸਿੰਘ ਵਡ਼ੈਚ ਨੇ ਅੱਜ ਮੋਹਾਲੀ ਅਤੇ ਲਹਿਰਾਗਾਗਾ ਵਿਧਾਨ  ਸਭਾ ਸੀਟ ਲਈ ਦੋ ਉਮੀਦਵਾਰਾਂ ਦੇ ਨਾਮ ਐਲਾਨ ਕਰ ਦਿੱਤੇ ਹਨ।ਗੁਰਪ੍ਰੀਤ ਸਿੰਘ ਵਡ਼ੈਚ ਨੇ ਉਮੀਦਵਾਰਾਂ ਦੇ ਨਾਮ ਐਲਾਨ ਕਰਦੇ ਹੋਏ ਦੱਸਿਆ ਕਿ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਨਰਿੰਦਰ ਸਿੰਘ ਸ਼ੇਰਗਿੱਲ ਅਤੇ ਵਿਧਾਨ ਸਭਾ ਹਲਕਾ …

Read More »

ਜੀ.ਓ.ਜੀ ਵਿਭਾਗ ਦੀ ਵਿਅਕਤੀਗਤ ਤੌਰ ‘ਤੇ ਨਿਗਰਾਨੀ ਰੱਖਣਗੇ ਕੈਪਟਨ ਅਮਰਿੰਦਰ

ਨਵੀਂ ਦਿੱਲੀ  : ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਉਨ੍ਹਾਂ ਦੀ ਪਾਰਟੀ ਵੱਲੋਂ ਸੱਤਾ ‘ਚ ਆਉਣ ਤੋਂ ਬਾਅਦ ਨਵਾਂ ਗਾਰਡਿਅੰਸ ਆਫ ਗਵਰਨੇਂਸ (ਜੀ.ਓ.ਜੀ) ਵਿਭਾਗ ਬਣਾਉਣ ਸਬੰਧੀ ਪ੍ਰਸਤਾਅ ਤਹਿਤ ਵਿਅਕਤੀਗਤ ਤੌਰ ‘ਤੇ ਉਸ ਵਿਭਾਗ ਦੀ ਨਿਗਰਾਨੀ ਰੱਖਣਗੇ, ਤਾਂ ਜੋ ਪੁਖਤਾ ਕੀਤਾ ਜਾ ਸਕੇ ਕਿ ਸਾਰੀਆਂ ਭਲਾਈ ਸਕੀਮਾਂ ਨੂੰ ਜ਼ਮੀਨੀ ਪੱਧਰ ‘ਤੇ …

Read More »

ਭਲਕੇ ਤਖਤ ਸ੍ਰੀ ਪਟਨਾ ਸਾਹਿਬ ‘ਚ ਮੱਥਾ ਟੇਕਣਗੇ ਕੈਪਟਨ ਅਮਰਿੰਦਰ

ਨਵੀਂ ਦਿੱਲੀ : ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੱਸਵੀਂ ਪਾਤਸ਼ਾਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਜਨਮ ਦਿਹਾਡ਼ੇ ਮੌਕੇ ਮਨਾਏ ਜਾ ਰਹੇ ਜਸ਼ਨਾਂ ‘ਚ ਹਿੱਸਾ ਲੈਣ ਵਾਸਤੇ ਮੰਗਲਵਾਰ ਨੂੰ ਪਵਿੱਤਰ ਤਖਤ ਸ੍ਰੀ ਪਟਨਾ ਸਾਹਿਬ ਗੁਰਦੁਆਰਾ ਵਿਖੇ ਮੱਥਾ ਟੇਕਣਗੇ। ਕੈਪਟਨ ਅਮਰਿੰਦਰ ਮੰਗਲਵਾਰ  ਸਵੇਰੇ ਸ੍ਰੀ ਪਟਨਾ ਸਾਹਿਬ ‘ਚ ਮੱਥਾ ਟੇਕਣਗੇ, …

Read More »