ਤਾਜ਼ਾ ਖ਼ਬਰਾਂ
Home / 2017 / January / 03

Daily Archives: January 3, 2017

ਪੰਜਾਬ ਚੋਣਾਂ ਦਾ ਐਲਾਨ ਕੱਲ੍ਹ ਨੂੰ!

ਚੰਡੀਗੜ੍ਹ : ਪੰਜਾਬ ਸਮੇਤ ਪੰਜ ਸੂਬਿਆਂ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਚੋਣ ਕਮਿਸ਼ਨ ਨੇ ਤਿਆਰਿਆਂ ਮੁਕੰਮਲ ਕਰ ਲਈਆਂ ਹਨ| ਇਹਨਾਂ ਸੂਬਿਆਂ ਵਿਚ ਭਲਕੇ ਬੁੱਧਵਾਰ ਨੂੰ ਚੋਣ ਤਾਰੀਖਾਂ ਦਾ ਐਲਾਨ ਹੋ ਸਕਦਾ ਹੈ| ਸੰਭਾਵਨਾ ਹੈ ਕਿ ਵੋਟਾਂ ਫਰਵਰੀ ਵਿਚ ਹੋਣਗੀਆਂ| ਇਸ ਦੌਰਾਨ ਤਾਰੀਖਾਂ ਦਾ ਐਲਾਨ ਹੋਣ ਨਾਲ ਚੋਣ ਜ਼ਾਬਤਾ …

Read More »

ਕੈਪਟਨ ਅਮਰਿੰਦਰ ਵਲੋਂ ਨੀਤੀਸ਼ ਕੁਮਾਰ ਨਾਲ ਮੁਲਾਕਾਤ, ਪੰਜਾਬ ਕਾਂਗਰਸ ਲਈ ਪ੍ਰਚਾਰ ਦਾ ਦਿੱਤਾ ਸੱਦਾ

ਪਟਨਾ : ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਲੰਚ ‘ਤੇ ਬਿਹਾਰ ਦੇ ਮੁੱਖ ਮੰਤਰੀ ਨੀਤੀਸ਼ ਕੁਮਾਰ ਨਾਲ ਗੈਰ ਰਸਮੀ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਸਰਕਾਰ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਉਤਸਵ ‘ਤੇ ਜਸ਼ਨਾਂ ਲਈ ਕੀਤੇ ਗਏ ਸ਼ਾਨਦਾਰ ਪ੍ਰਬੰਧਾਂ ਨੂੰ ਲੈ ਕੇ ਧੰਨਵਾਦ ਕੀਤਾ। …

Read More »

ਸੁਖਬੀਰ ਬਾਦਲ ਨੇ ਤੇਜਿੰਦਰਪਾਲ ਸਿੰਘ ਸਿੱਧੂ ਨੂੰ ਮੋਹਾਲੀ ਤੋਂ ਉਮੀਦਵਾਰ ਐਲਾਨਿਆ

ਚੰਡੀਗੜ੍ਹ  : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਸਾਬਕਾ ਆਈ.ਏ.ਐਸ ਤੇਜਿੰਦਰਪਾਲ ਸਿੰਘ ਸਿੱਧੂ ਨੂੰ ਮੋਹਾਲੀ ਤੋਂ ਉਮੀਦਵਾਰ ਐਲਾਨ ਦਿੱਤਾ ਹੈ| ਸ. ਸਿੱਧੂ ਮੋਹਾਲੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਰਹਿ ਚੁੱਕੇ ਹਨ| ਦੱਸਣਯੋਗ ਹੈ ਕਿ ਤੇਜਿੰਦਰਪਾਲ ਸਿੰਘ ਸਿੱਧੂ ਪੰਜਾਬ ਮੰਡੀ ਬੋਰਡ ਦੇ ਸਕੱਤਰ ਦੇ …

Read More »

ਸ੍ਰੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ ਕੈਪਟਨ, ਲੰਗਰ ਵਰਤਾਉਣ ਦੀ ਕੀਤੀ ਸੇਵਾ

ਸ੍ਰੀ ਪਟਨਾ ਸਾਹਿਬ  : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਹੋ ਰਹੇ ਧਾਰਮਿਕ ਸਮਾਗਮਾਂ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਤਖਤ ਸ੍ਰੀ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ| ਇਸ ਮੌਕੇ ਉਹਨਾਂ ਨਾਲ ਹੋਰਨਾਂ ਤੋਂ ਇਲਾਵਾ …

Read More »

ਮੁੱਖ ਮੰਤਰੀ ਵੱਲੋਂ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਵਿਚ ਨਿਯੁਕਤੀਆਂ ਨੂੰ ਪ੍ਰਵਾਨਗੀ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਵੱਖ ਵੱਖ ਬੋਰਡਾਂ ਅਤੇ ਕਮਿਸ਼ਨਾਂ  ਵਿਚ ਸੀਨੀਅਰ ਵਾਈਸ ਚੇਅਰਪਰਸਨ ਅਤੇ ਡਾਇਰੈਕਟਰ/ਮੈਂਬਰ ਨਿਯੁਕਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫਤਰ ਦੇ ਬੁਲਾਰੇ ਨੇ ਦੱਸਿਆ ਕਿ ਸ. ਬਾਦਲ ਨੇ ਇਸ ਸਬੰਧੀ ਫਾਈਲ ‘ਤੇ ਅੱਜ …

Read More »

ਯੂ.ਪੀ ਚੋਣਾਂ ਲਈ ਮਾਇਆਵਤੀ ਵਲੋਂ 403 ਉਮੀਦਵਾਰਾਂ ਦਾ ਐਲਾਨ

ਲਖਨਊ : ਉਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਬਹੁਜਨ ਸਮਾਜ ਪਾਰਟੀ ਪ੍ਰਮੁੱਖ ਮਾਇਆਵਤੀ ਨੇ ਅੱਜ ਸਾਰੀਆਂ 403 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ| ਮਾਇਆਵਤੀ ਨੇ 87 ਸੀਟਾਂ ਦਲਿਤ, ਜਦੋਂ ਕਿ 97 ਸੀਟਾਂ ਮੁਸਲਿਮ ਉਮੀਦਵਾਰਾਂ ਨੂੰ ਦਿੱਤੀਆਂ ਹਨ|

Read More »