ਤਾਜ਼ਾ ਖ਼ਬਰਾਂ
Home / 2017 / January / 05

Daily Archives: January 5, 2017

‘ਆਪ’ ਨੇ ਜੱਸੀ ਜਸਰਾਜ ਨੂੰ ਉਪ ਪ੍ਰਧਾਨ ਅਤੇ ਚੋਣ ਪ੍ਰਚਾਰ ਕਮੇਟੀ ਦਾ ਜਨਰਲ ਸਕੱਤਰ ਨਿਯੁਕਤ ਕੀਤਾ

ਚੰਡੀਗਡ਼੍ਹ- ਆਮ ਆਦਮੀ ਪਾਰਟੀ ਨੇ ਵੀਰਵਾਰ ਨੂੰ ਜੱਸੀ ਜਸਰਾਜ ਨੂੰ ਪੰਜਾਬ ਵਿੰਗ ਦਾ ਉਪ ਪ੍ਰਧਾਨ ਅਤੇ ਚੋਣ ਪ੍ਰਚਾਰ ਕਮੇਟੀ ਦੀ ਜਨਰਲ ਸਕੱਤਰ ਨਿਯੁਕਤ ਕੀਤਾ ਹੈ। ਇਸਦੇ ਨਾਲ ਹੀ ਉਨਾਂ ਨੂੰ ਪਾਰਟੀ ਦੇ ਬੁਲਾਰੇ ਵਜੋਂ ਵੀ ਨਵਾਜਿਆ ਗਿਆ ਹੈ। ਜੱਸੀ ਜਸਰਾਜ ਨੇ ਸਾਲ 2014 ਵਿੱਚ ਬਠਿੰਡਾ ਤੋਂ ਲੋਕ ਸਭਾ ਚੋਣ ਲਡ਼ੀ …

Read More »

ਗੁਰੂ ਗੋਬਿੰਦ ਸਿੰਘ ਜੀ ਦੀ ਬਹਾਦਰੀ ਦੀ ਛਾਪ ਹਰ ਭਾਰਤੀ ਦੇ ਦਿਲ ‘ਚ : ਪ੍ਰਧਾਨ ਮੰਤਰੀ

ਪਟਨਾ : ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ| ਅੱਜ ਗਾਂਧੀ ਮੈਦਾਨ ਵਿਚ ਪ੍ਰਕਾਸ਼ ਉਤਸਵ ਵਿਚ ਸ਼ਾਮਿਲ ਹੋਣ ਦੇ ਮੌਕੇ ਤੇ ਮੱਥਾ ਟੇਕਿਆ| ਹਾਲਾਂਕਿ ਸ੍ਰੀ ਮੋਦੀ ਸੁਰੱਖਿਆ ਕਾਰਨਾਂ ਕਰਕੇ ਪਟਨਾ ਸਾਹਿਬ ਨਹੀਂ ਜਾ ਸਕੇ| ਇਸ ਦੌਰਾਨ …

Read More »

ਨੀਲੇ ਕਾਰਡਾਂ ‘ਤੇ ਅਕਾਲੀ ਆਗੂ ਵੱਲੋਂ ਆਪਣੀ ਮੋਹਰ ਅਤੇ ਹਸਤਾਖਰ ਕਰਕੇ ਵੰਡਣ ਦਾ ਆਮ ਆਦਮੀ ਪਾਰਟੀ ਨੇ ਲਿਆ ਸਖਤ ਨੋਟਿਸ

ਚੰਡੀਗਡ਼੍ਹ – ਆਮ ਆਦਮੀ ਪਾਰਟੀ ਦੇ ਪੰਜਾਬ ਕਨਵੀਨਰ ਗੁਰਪ੍ਰੀਤ ਸਿੰਘ ਵਡ਼ੈਚ ਨੇ ਕਿਹਾ ਹੈ ਕਿ ਅਗਾਮੀ ਵਿਧਾਨ ਸਭਾ ਚੋਣਾਂ ਆਪਣੀ ਹਾਰ ਨੂੰ ਵੇਖ ਕੇ ਅਕਾਲੀਆਂ ਵੱਲੋਂ ਹਰ ਹੀਲਾ-ਵਸੀਲਾ ਵਰਤਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮੀਡੀਆ ਦੀਆਂ ਰਿਪੋਰਟਾਂ ਦਾ ਹਵਾਲਾ ਦਿੰਦਿਆਂ ਉਨਾਂ ਕਿਹਾ ਕਿ ਬਟਾਲਾ ਵਿਖੇ ਇੱਕ ਅਕਾਲੀ ਆਗੂ ਨੇ …

Read More »

350 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ‘ਚ ਡਾਕ ਟਿਕਟ ਜਾਰੀ

ਪਟਨਾ : ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਮੌਕੇ ਅੱਜ ਇਥੋਂ ਦੇ ਗਾਂਧੀ ਮੈਦਾਨ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਕ ਡਾਕ ਟਿਕਟ ਜਾਰੀ ਕੀਤੀ| ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ, ਬਿਹਾਰ ਦੇ ਮੁੱਖ ਮੰਤਰੀ ਨੀਤੀਸ਼ ਕੁਮਾਰ ਆਦਿ ਵੀ ਮੌਜੂਦ ਸਨ|

Read More »

ਪਰਕਾਸ਼ ਸਿੰਘ ਬਾਦਲ ਲੰਬੀ ਅਤੇ ਸੁਖਬੀਰ ਬਾਦਲ ਜਲਾਲਾਬਾਦ ਹਲਕੇ ਤੋਂ ਲੜਨਗੇ ਚੋਣ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਪੰਜਾਬ ਦੇ ਮੁੱਖ ਮੰਤਰੀ ਸ੍ਰ ਪਰਕਾਸ਼ ਸਿੰਘ ਬਾਦਲ ਲੰਬੀ ਹਲਕੇ ਤੋਂ ਚੋਣ ਲੜਗੇ ਜਦਕਿ ਪਾਰਟੀ ਪ੍ਰਧਾਨ ਤੇ ਪੰਜਾਬ ਦੇ ਉਪ ਮੁੱਖ ਮੰਤਰੀ ਸ੍ਰ ਸੁਖਬੀਰ ਸਿੰਘ ਬਾਦਲ ਜਲਾਲਾਬਾਦ ਹਲਕੇ ਤੋਂ ਵਿਧਾਨ ਸਭਾ ਚੋਣ ਲੜਨਗੇ। ਇਹ ਪ੍ਰਗਟਾਵਾ ਪਾਰਟੀ ਦੇ ਸਕੱਤਰ ਤੇ ਬੁਲਾਰੇ ਡਾ. ਦਲਜੀਤ …

Read More »

ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਦਾ ਹਰੇਕ ਪਲ ਸਾਡੇ ਲਈ ਚਾਨਣ ਮੁਨਾਰਾ : ਮੁੱਖ ਮੰਤਰੀ

ਗਾਂਧੀ ਮੈਦਾਨ (ਪਟਨਾ) : ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਇੱਥੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ਮੌਕੇ ਨਤਮਸਤਕ ਹੋਣ ਆਈ ਲੱਖਾਂ ਦੀ ਗਿਣਤੀ ਵਿਚ ਸੰਗਤ ਨੂੰ ਜਾਤ, ਰੰਗ ਤੇ ਨਸਲ ਤੋਂ ਰਹਿਤ ਬਰਾਬਰੀ ਵਾਲਾ ਸਮਾਜ ਸਿਰਜਣ ਲਈ ਗੁਰੂ ਸਾਹਿਬ ਜੀ …

Read More »

ਅਕਾਲੀ ਦਲ ਦਾ ਦਲਿਤ ਵਿਰੋਧੀ ਚੇਹਰਾ ਆਇਆ ਸਾਹਮਣੇ : ਭਗਵੰਤ ਮਾਨ

ਚੰਡੀਗਡ਼੍ਹ – ਸੰਗਰੂਰ ਤੋਂ ਲੋਕ ਸਭਾ ਮੈਂਬਰ ਅਤੇ ਆਮ ਆਦਮੀ ਪਾਰਟੀ ਦੀ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਭਗਵੰਤ ਮਾਨ ਨੇ ਕਿਹਾ ਪੰਜਾਬ ਵਿੱਚ ਕਾਨੂੰਨ ਵਿਵਸਥਾ ਨਾਂਅ ਦੀ ਕੋਈ ਚੀਜ ਨਹੀਂ ਹੈ।  ਫਾਜਿਲਕਾ ਜੇਲ੍ਹ ਵਿੱਚ ਸ਼ਿਵ ਲਾਲ ਡੋਡਾ ਨੂੰ ਮਿਲਣ ਗਏ 25 ਅਕਾਲੀ ਆਗੂਆਂ ਦੇ ਮਾਮਲੇ ਉਤੇ ਪ੍ਰਤੀਕਰਮ ਦਿੰਦਿਆਂ  ਮਾਨ ਨੇ …

Read More »

ਸਾਬਕਾ ਫੌਜ਼ੀਆਂ ਨੇ ਕਾਂਗਰਸ ਨੂੰ ਦਿੱਤਾ ਸਮਰਥਨ

ਨਵੀਂ ਦਿੱਲੀ : ਓ.ਆਰ.ਓ.ਪੀ ਮੁੱਦੇ ਉਪਰ ਹਾਲੇ ‘ਚ ਜੰਤਰ ਮੰਤਰ ‘ਤੇ ਲੰਬੇ ਵਕਤ ਤੱਕ ਚੱਲੇ ਪ੍ਰਦਰਸ਼ਨ ‘ਚ ਚਰਚਾ ਦਾ ਵਿਸ਼ਾ ਬਣਨ ਵਾਲੀ ਇੰਡੀਅਨ ਐਕਸ ਸਰਵਿਸਮੈਨ ਮੂਵਮੇਂਟ ਨੇ ਉਨ੍ਹਾਂ ਦੀ ਭਲਾਈ ਪ੍ਰਤੀ ਮੋਦੀ ਸਰਕਾਰ ‘ਚ ਚਿੰਤਾ ਦੀ ਪੂਰੀ ਤਰ੍ਹਾਂ ਘਾਟ ‘ਤੇ ਦੁੱਖ ਪ੍ਰਗਟਾਉਂਦਿਆਂ, ਪੰਜਾਬ ਸਮੇਤ ਚੋਣਾਂ ਦੇ ਦੌਰ ‘ਚ ਚੱਲ ਰਹੇ …

Read More »

ਨਵਜੋਤ ਸਿੱਧੂ ਵੀ ਕਾਂਗਰਸ ਦੇ ਡੁਬਦੇ ਬੇਡ਼ੇ ਨੂੰ ਨਹੀਂ ਬਚਾ ਸਕਦਾ : ਅਕਾਲੀ ਦਲ

ਚੰਡੀਗਡ਼ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੁਖੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਦੇ ਅੰਮ੍ਰਿਤਸਰ ਪੂਰਬੀ ਹਲਕੇ ਤੋਂ ਕਾਂਗਰਸੀ ਉਮੀਦਵਾਰ ਵਜੋਂ ਚੋਣ ਲਡ਼ਨ ਦੇ ਕੀਤੇ ਦਾਅਵੇ ਦੀ ਖਿੱਲੀ ਉਡਾਉਂਦਿਆਂ ਕਿਹਾ ਕਿ ਸਾਬਕਾ ਕ੍ਰਿਕਟਰ ਵੀ ਹੁਣ ਮੌਜੂਦਾ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ …

Read More »

ਪਟਨਾ ਸਾਹਿਬ ਵਿਖੇ ਮੋਦੀ ਤੇ ਨੀਤੀਸ਼ ਨੇ ਕੀਤੀ ਇਕ-ਦੂਜੇ ਦੀ ਸ਼ਲਾਘਾ

ਪਟਨਾ : ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਦਿਹਾੜੇ ਮੌਕੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਬਿਹਾਰ ਦੇ ਮੁੱਖ ਮੰਤਰੀ ਨੀਤੀਸ਼ ਕੁਮਾਰ ਨੇ ਇਕ ਦੂਜੇ ਦੀ ਸ਼ਲਾਘਾ ਕੀਤੀ| ਇਥੇ ਹੋਏ ਸਮਾਗਮ ਵਿਚ ਬੋਲਦਿਆਂ ਨਰਿੰਦਰ ਮੋਦੀ ਨੇ ਕਿਹਾ ਕਿ ਨੀਤੀਸ਼ ਨੇ ਸ਼ਰਾਬਬੰਦੀ ਦਾ ਫੈਸਲਾ ਲੈ ਕੇ ਅਜਿਹਾ ਕੰਮ ਕਰਨ ਦੀ …

Read More »