ਤਾਜ਼ਾ ਖ਼ਬਰਾਂ
Home / 2017 / January / 06

Daily Archives: January 6, 2017

ਮਹਿੰਦਰ ਪਾਲ ਸਿੰਘ ਪਾਲੀ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਿਲ

ਚੰਡੀਗਡ਼੍ਹ -ਲੁਧਿਆਣਾ ਦੀ ਉਘੀ ਸ਼ਖਸੀਅਤ ਮਹਿੰਦਰ ਪਾਲ ਸਿੰਘ ਪਾਲੀ ਸ਼ੁੱਕਰਵਾਰ ਨੂੰ ਚੰਡੀਗਡ਼੍ਹ ਵਿੱਚ ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਸੰਜੇ ਸਿੰਘ ਅਤੇ ਲੁਧਿਆਣਾ ਵੈਸਟ ਤੋਂ ਉਮੀਦਵਾਰ ਅਹਿਬਾਬ ਸਿੰਘ ਗਰੇਵਾਲ ਦੀ ਮੌਜੂਦਗੀ ਵਿੱਚ ਪਾਰਟੀ ਚ ਸ਼ਾਮਿਲ ਹੋ ਗਏ।  ਉਨਾਂ ਨੂੰ ਪਾਰਟੀ ਦੀ ਸੂਬਾ ਇਕਾਈ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। …

Read More »

ਪੰਜਾਬੀ ਪਰਿਵਾਰ ਨਾਲ ਸਬੰਧਤ ਸਨ ਓਮ ਪੁਰੀ

ਨਵੀਂ ਦਿੱਲੀ : ਓਮ ਪੁਰੀ ਦਾ ਜਨਮ 18 ਅਕਤੂਬਰ, 1950 ਨੂੰ ਹਰਿਆਣਾ ਸੂਬੇ ਦੇ ਅੰਬਾਲਾ ਸ਼ਹਿਰ ਵਿੱਚ ਇੱਕ ਪੰਜਾਬੀ ਪਰਿਵਾਰ ਵਿੱਚ ਹੋਇਆ ਸੀ। ਉਸਦੇ ਪਿਤਾ ਰੇਲਵੇ ਅਤੇ ਭਾਰਤੀ ਫੌਜ ਵਿੱਚ ਕੰਮ ਕਰਦੇ ਸਨ। ਪੁਰੀ ਨੇ ਪੂਣੇ ਦੇ ਭਾਰਤੀ ਫ਼ਿਲਮ ਅਤੇ ਟੈਲੀਵਿਜ਼ਨ ਸੰਸਥਾ ਤੋਂ ਗ੍ਰੈਜੂਏਸ਼ਨ ਕੀਤੀ ਸੀ। ਇਸ ਤੋਂ ਇਲਾਵਾ ਉਹ …

Read More »

ਕੈਪਟਨ ਆਪਣੀ ਪ੍ਰਸਿੱਧੀ ਦਾ ਟੈਸਟ ਕਰਨ ਲਈ ਜਲਾਲਾਬਾਦ ਤੋਂ ਲੜੇ ਚੋਣ : ਸੰਜੇ ਸਿੰਘ

ਚੰਡੀਗਡ਼੍ਹ – ਭਾਰਤ ਦੇ ਚੋਣ ਕਮਿਸ਼ਨ ਨੂੰ ਅਕਾਲੀ ਆਗੂਆਂ ਦੀ ਜੇਲ ਵਿੱਚ ਅਪਰਾਧੀਆਂ ਨਾਲ ਮੀਟਿੰਗ ਦਾ ਸਖਤ ਨੋਟਿਸ ਲੈਣਾ ਚਾਹੀਦਾ ਹੈ ਕਿਉਂਕਿ ਉਨਾਂ ਵੱਲੋਂ ਵਿਧਾਨ ਸਭਾ ਚੋਣਾਂ ਦੌਰਾਨ ਵੋਟਰਾਂ ਨੂੰ ਡਰਾਉਣ ਲਈ ਅਪਰਾਧੀਆਂ ਦਾ ਇਸਤੇਮਾਲ ਕੀਤਾ ਜਾ ਸਕਦਾ ਹੈ।  ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਆਗੂ ਸੰਜੇ ਸਿੰਘ ਨੇ ਚੰਡੀਗਡ਼੍ਹ …

Read More »

ਬਸਪਾ ਨੇ ਯੂ.ਪੀ ਚੋਣਾਂ ਲਈ 100 ਉਮੀਦਵਾਰ ਐਲਾਨੇ

ਨਵੀਂ ਦਿੱਲੀ : ਵਿਧਾਨ ਸਭਾ ਚੋਣਾਂ ਦਾ ਐਲਾਨ ਹੋਣ ਤੋਂ ਬਾਅਦ ਉਤਰ ਪ੍ਰਦੇਸ਼ ਵਿਚ ਸਿਆਸੀ ਸਰਗਰਮੀਆਂ ਤੇਜ ਹੋ ਗਈਆਂ ਹਨ| ਇਸ ਦੌਰਾਨ ਅੱਜ ਬਹੁਜਨ ਸਮਾਜ ਪਾਰਟੀ ਨੇ ਆਪਣੇ 100 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ|

Read More »

ਆਪ ਨੇ ਸਿੱਖ ਵਿਰੋਧੀ ਦੰਗਿਆਂ ਵਿਚ ਸ਼ਾਮਲ ਵਿਅਕਤੀ ਨੂੰ ਟਿਕਟ ਦੇ ਕੇ ਸਿੱਖ਼ਾਂ ਦੇ ਜ਼ਖ਼ਮਾਂ ‘ਤੇ ਲੂਣ ਛਿੜਕਿਆ : ਅਕਾਲੀ ਦਲ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਮ ਆਦਮੀ ਪਾਰਟੀ ਵੱਲੋਂ ਅੰਮ੍ਰਿਤਸਰ ਕੇਂਦਰੀ ਹਲਕੇ ਤੋਂ ਸਿੱਖ ਵਿਰੋਧੀ ਦੰਗਿਆਂ ਵਿਚ ਸ਼ਾਮਲ ਵਿਅਕਤੀ ਨੂੰ ਟਿਕਟ ਦੇ ਕੇ ਸਿੱਖਾਂ ਦੇ ਜ਼ਖ਼ਮਾਂ ‘ਤੇ ਲੂਣ ਛਿੜਕਣ ਦਾ ਯਤਨ ਕਰਨ ਦੀ ਜ਼ੋਰਦਾਰ ਨਿਖੇਧੀ ਕੀਤੀ ਅਤੇ ਕਿਹਾ ਕਿ ਇਸ ਨਾਲ ਪਾਰਟੀ ਦਾ ਸਿੱਖ ਵਿਰੋਧੀ ਚੇਹਰਾ ਇਕ ਵਾਰ …

Read More »

ਇੰਗਲੈਂਡ ਖਿਲਾਫ ਟੀਮ ਇੰਡੀਆ ਦਾ ਐਲਾਨ

ਨਵੀਂ ਦਿੱਲੀ : ਇੰਗਲੈਂਡ ਖਿਲਾਫ 15 ਜਨਵਰੀ ਤੋਂ ਸ਼ੁਰੂ ਹੋ ਰਹੀ ਤਿੰਨ ਵਨਡੇ ਮੈਚਾਂ ਦੀ ਲੜੀ ਲਈ ਅੱਜ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ| ਇਸ ਟੀਮ ਦੀ ਕਪਤਾਨ ਜਿਥੇ ਵਿਰਾਟ ਕੋਹਲੀ ਨੂੰ ਬਣਾਇਆ ਗਿਆ ਹੈ, ਉਥੇ ਲੰਬੇ ਸਮੇਂ ਬਾਅਦ ਯੁਵਰਾਜ ਸਿੰਘ ਦੀ ਵਾਪਸੀ ਹੋਈ ਹੈ| ਟੀਮ ਇਸ ਪ੍ਰਕਾਰ ਹੈ| …

Read More »

ਜਗਮੀਤ ਬਰਾਡ਼ ਦੀ ਤ੍ਰਿਣਮੂਲ ਕਾਂਗਰਸ ਵੱਲੋਂ ਆਪ ਨੂੰ ਦੋਆਬਾ ‘ਚ ਤਿਹਰਾ ਝਟਕਾ

ਜਲੰਧਰ : ਜਗਮੀਤ ਸਿੰਘ ਬਰਾਡ਼ ਵੱਲੋਂ ਤ੍ਰਿਣਮੂਲ ਕਾਂਗਰਸ ਦੇ ਉਮੀਦਵਾਰਾਂ ਦੀ ਪਹਿਲੀ ਲਿਸਟ ਜ਼ਾਰੀ ਕਰਨ ਤੋਂ ਇਕ ਦਿਨ ਬਾਅਦ ਆਮ ਆਦਮੀ ਪਾਰਟੀ ‘ਚ ਹੋਰ ਵਿਦ੍ਰੋਹ ਉੱਠਣ ਲੱਗਾ ਹੈ। ਅੱਜ ਆਪ ਦੇ ਸੰਸਥਾਪਕ ਮੈਂਬਰ ਤੇ ਪ੍ਰਦੇਸ਼ ਸਕੱਤਰ ਤਰਨਦੀਪ ਸੰਨੀ ਨੇ ਆਪਣੇ ਸਮਰਥਕਾਂ ਸਮੇਤ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਤੇ ਜਗਮੀਤ ਬਰਾਡ਼ …

Read More »