ਤਾਜ਼ਾ ਖ਼ਬਰਾਂ
Home / 2017 / January / 10

Daily Archives: January 10, 2017

ਸੁੱਚਾ ਸਿੰਘ ਛੋਟੇਪੁਰ ਹੋਣਗੇ ਆਪਣਾ ਪੰਜਾਬ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ

ਚੰਡੀਗੜ੍ਹ  : ਸੁੱਚਾ ਸਿੰਘ ਛੋਟੇਪੁਰ ਆਪਣਾ ਪੰਜਾਬ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਹੋਣਗੇ| ਇਸ ਸਬੰਧੀ ਅੱਜ ਪਾਰਟੀ ਵਲੋਂ ਐਲਾਨ ਕਰ ਦਿੱਤਾ ਗਿਆ ਹੈ| ਇਸ ਤੋਂ ਇਲਾਵਾ ਆਪਣਾ ਪੰਜਾਬ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ 25 ਉਮੀਦਵਾਰਾਂ ਦੀ ਚੌਥੀ ਸੂਚੀ ਜਾਰੀ ਕਰ ਦਿੱਤੀ ਹੈ| ਦੱਸਣਯੋਗ ਹੈ ਕਿ ਆਪਣਾ …

Read More »

ਚੋਣ ਕਮਿਸ਼ਨ ਵਲੋਂ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੂੰ ਨੋਟਿਸ ਜਾਰੀ

ਨਵੀਂ ਦਿੱਲੀ  : 2 ਦਿਨ ਪਹਿਲਾਂ ਪਠਾਨਕੋਟ ‘ਚ ਕੇਂਦਰੀ ਮੰਤਰੀ ਵਿਜੇ ਸਾਂਪਲਾ ਵਲੋਂ ਕੀਤੀ ਗਈ ਚੋਣ ਜ਼ਾਬਤੇ ਦੀ ਉਲੰਘਣਾ ਤੋਂ ਬਾਅਦ ਚੋਣ ਕਮਿਸ਼ਨ ਵਲੋਂ ਉਨ੍ਹਾਂ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਵਿਜੇ ਸਾਂਪਲਾ ਨੇ 2011 ਤੋਂ ਬੰਦ ਪਏ ਪਠਾਨਕੋਟ ਸਿਵਲ ਏਅਰਪੋਰਟ ਤੋਂ ਫਲਾਈਟ ਸ਼ੁਰੂ ਕਰਨ ਦਾ ਐਲਾਨ …

Read More »

ਕਾਂਗਰਸ ਦਾ ਚੋਣ ਮਨੋਰਥ ਪੱਤਰ ਇੱਕ ਧੋਖੇ ਵਾਲਾ ਦਸਤਾਵੇਜ : ਫੂਲਕਾ

ਚੰਡੀਗਡ਼੍ਹ- ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ.ਐਸ. ਫੂਲਕਾ ਨੇ ਕਾਂਗਰਸ ਵੱਲੋਂ ਦਿੱਲੀ ਵਿੱਚ ਜਾਰੀ ਕੀਤੇ ਗਏ ਚੋਣ ਮਨੋਰਥ ਪੱਤਰ ਨੂੰ ਇੱਕ ਮਜਾਕ ਦੱਸਿਆ ਅਤੇ ਕਿਹਾ ਕਿ ਲੋਕਾਂ ਨੂੰ ਗੁਮਰਾਹ ਕਰਨ ਤੋਂ ਇਲਾਵਾ ਇਹ ਦਸਤਾਵੇਜ ਕੁੱਝ ਵੀ ਨਹੀਂ ਹੈ। ਫੂਲਕਾ ਨੇ ਕਿਹਾ ਕਿ ਜਿਸ …

Read More »

ਜਵਾਨ ਦੇ ਵੀਡੀਓ ਮਾਮਲੇ ‘ਚ ਬੀ.ਐੱਸ.ਐੱਫ. ਨੇ ਜਾਂਚ ਦੇ ਆਦੇਸ਼ ਦਿੱਤੇ

ਨਵੀਂ ਦਿੱਲੀ— ਸਰਹੱਦੀ ਸੁਰੱਖਿਆ ਫੋਰਸ (ਬੀ.ਐੱਸ.ਐੱਫ.) ਦੇ ਡਾਇਰੈਕਟਰ ਜਨਰਲ ਕੇ.ਕੇ. ਸ਼ਰਮਾ ਨੇ ਸਰਹੱਦ ‘ਤੇ ਤਾਇਨਾਤ ਜਵਾਨਾਂ ਨੂੰ ਘਟੀਆ ਖਾਣਾ ਦਿੱਤੇ ਜਾਣ ਦੇ ਇਕ ਜਵਾਨ ਦੇ ਦੋਸ਼ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇਸ ਦੀ ਜਾਂਚ ਦੇ ਆਦੇਸ਼ ਦਿੱਤੇ ਹਨ। ਫੋਰਸ ਦੇ ਜਵਾਨ ਨੇ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਜਾਰੀ ਕਰ ਕੇ …

Read More »

ਅਰਵਿੰਦ ਕੇਜਰੀਵਾਲ 2 ਦਿਨਾ ਪੰਜਾਬ ਦੌਰੇ ‘ਤੇ, ਸਰਹੱਦੀ ਇਲਾਕੇ ਦੇ ਲੋਕਾਂ ਨਾਲ ਕਰਨਗੇ ਮੁਲਾਕਾਤ

ਅੰਮ੍ਰਿਤਸਰ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 14 ਅਤੇ 15 ਜਨਵਰੀ ਨੂੰ ਪੰਜਾਬ ਦੇ ਸਰਹੱਦੀ ਇਲਾਕਿਆਂ ਦਾ ਦੌਰਾ ਕਰਨਗੇ। ਇਸ ਗੱਲ ਦੀ ਜਾਣਕਾਰੀ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪਾਰਟੀ ਦੇ ਬੁਲਾਰੇ ਹਿੰਮਤ ਸਿੰਘ ਸ਼ੇਰਗਿੱਲ ਨੇ ਕੀਤੀ। ਉਨ੍ਹਾਂ ਕਿਹਾ ਕਿ ਸਰਹੱਦੀ ਇਲਾਕਿਆਂ ‘ਚ …

Read More »

ਕੇਂਦਰ ਦੀ ਪੰਜਾਬ ‘ਚ ਹਿੰਸਾ ਦੀ ਚੇਤਾਵਨੀ ‘ਤੇ ਕੈਪਟਨ ਅਮਰਿੰਦਰ ਨੇ ਚਿੰਤਾ ਪ੍ਰਗਟਾਈ

ਨਵੀਂ ਦਿੱਲੀ : ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਅੰਦਰ ਵਿਧਾਨ ਸਭਾ ਚੋਣਾਂ ‘ਤੇ ਮੰਡਰਾ ਰਹੇ ਅੱਤਵਾਦੀ ਤੇ ਸੰਪ੍ਰਦਾਇਕ ਹਿੰਸਾ ਦੇ ਖਤਰੇ ਸਬੰਧੀ ਖ਼ਬਰਾਂ ‘ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ ਅਤੇ ਇਨ੍ਹਾਂ ਹਾਲਾਤਾਂ ਨਾਲ ਨਿਪਟਣ ਲਈ ਪੰਜਾਬ ‘ਚ ਰਾਸ਼ਟਰਪਤੀ ਸ਼ਾਸਨ ਲਗਾਏ ਜਾਣ ਦੀ ਮੰਗ ਕੀਤੀ ਹੈ। ਇਸ …

Read More »