ਤਾਜ਼ਾ ਖ਼ਬਰਾਂ
Home / 2017 / January / 11

Daily Archives: January 11, 2017

ਚੋਣਾਂ ਲਈ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੀਆਂ 117 ਅਤੇ ਅੰਮ੍ਰਿਤਸਰ ਲੋਕ ਸਭਾ ਸੀਟ ਲਈ ਨਾਮਜ਼ਦਗੀਆਂ ਭਰਨ ਦਾ ਅਮਲ ਅੱਜ ਤੋਂ ਸ਼ੁਰੂ ਹੋ ਗਿਆ| ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 18 ਜਨਵਰੀ ਹੈ ਅਤੇ 19 ਜਨਵਰੀ ਇਹਨਾਂ ਨਾਮਜ਼ਦਗੀਆਂ ਦੀ ਪੜਤਾਲ ਹੋਵੇਗੀ| ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਮਿਤੀ 21 ਜਨਵਰੀ ਹੈ ਅਤੇ 4 …

Read More »

ਅੱਜ ਪੰਜਾਬ ‘ਚ ਰਿਹਾ ਸਭ ਤੋਂ ਠੰਢਾ ਦਿਨ

ਨਵੀਂ ਦਿੱਲੀ  : ਪੰਜਾਬ, ਦਿੱਲੀ ਅਤੇ ਹਰਿਆਣਾ ਵਿਚ ਅੱਜ ਇਸ ਸੀਜ਼ਨ ਦਾ ਸੱਭ ਤੋਂ ਠੰਢਾ ਦਿਨ ਰਿਹਾ| ਠੰਢੀਆਂ ਹਵਾਵਾਂ ਅਤੇ ਦੋ ਦਿਨ ਪਹਿਲਾਂ ਪਈ ਬਾਰਿਸ਼ ਅਤੇ ਪਹਾੜੀ ਇਲਾਕਿਆਂ ਵਿਚ ਹੋਈ ਬਰਫਬਾਰੀ ਨੇ ਮੈਦਾਨੀ ਇਲਾਕਿਆਂ ਵਿਚ ਕੰਬਣੀ ਛੇੜ ਦਿੱਤੀ ਹੈ| ਦਿੱਲੀ ਵਿਚ ਅੱਜ ਘੱਟੋ ਘੱਟ ਤਾਪਮਾਨ 4 ਤੋਂ 5 ਡਿਗਰੀ ਸੈਲਸੀਅਸ …

Read More »

ਪੰਜਾਬੀ ਹੀ ਹੋਵੇਗਾ ਪੰਜਾਬ ਦਾ ਮੁੱਖ ਮੰਤਰੀ : ਅਰਵਿੰਦ ਕੇਜਰੀਵਾਲ

ਸਮਾਣਾ  : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿਚ ਮੁੱਖ ਮੰਤਰੀ ਅਹੁਦੇ ਬਾਰੇ ਸਫਾਈ ਦਿੰਦਿਆਂ ਅੱਜ ਕਿਹਾ ਕਿ ਉਹ ਦਿੱਲੀ ਛੱਡ ਕੇ ਕਿਤੇ ਨਹੀਂ ਜਾ ਰਹੇ| ਉਨ੍ਹਾਂ ਕਿਹਾ ਕਿ ਉਹ ਦਿੱਲੀ ਦੇ ਲੋਕਾਂ ਨੂੰ ਸਮਰਪਿਤ ਹਨ| ਉਨ੍ਹਾਂ ਕਿਹਾ ਕਿ ਪੰਜਾਬੀ ਹੀ ਸੂਬੇ …

Read More »

ਬਗੈਰ ਸ਼ਰਤ ਸ਼ਾਮਿਲ ਹੋ ਰਹੇ ਨੇ ਸਿੱਧੂ, ਡਿਪਟੀ ਮੁੱਖ ਮੰਤਰੀ ਅਹੁਦੇ ‘ਤੇ ਫੈਸਲਾ ਪਾਰਟੀ ਅਗਵਾਈ ਵੱਲੋਂ ਉਚਿਤ ਸਮੇਂ ‘ਤੇ ਲਿਆ ਜਾਵੇਗਾ : ਅਮਰਿੰਦਰ

ਨਵੀਂ ਦਿੱਲੀ : ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਇਕ ਵਾਰ ਫਿਰ ਤੋਂ ਕਿਹਾ ਹੇ ਕਿ ਸਾਬਕਾ ਕ੍ਰਿਕੇਟਰ ਨਵਜੋਤ ਸਿੰਘ ਸਿੱਧੂ ਜ਼ਲਦੀ ਹੀ ਪਾਰਟੀ ‘ਚ ਸ਼ਾਮਿਲ ਹੋਣਗੇ। ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਸਿੱਧੂ ਬਗੈਰ ਸ਼ਰਤ ਕਾਂਗਰਸ ‘ਚ ਸ਼ਾਮਿਲ ਹੋਣਗੇ ਤੇ ਸੂਬੇ ‘ਚ ਡਿਪਟੀ ਮੁੱਖ ਮੰਤਰੀ …

Read More »

ਬਜ਼ੁਰਗ ਆਗੂ ਉਤੇ ਜੁੱਤਾ ਸੁੱਟਣ ਵਾਲੀ ਹਰਕਤ ਦੀ ਭਾਜਪਾ ਨੇ ਕੀਤੀ ਨਿੰਦਾ

ਚੰਡੀਗੜ –  ਦੇਸ਼ ਦੇ ਸਭ ਤੋਂ ਬਜ਼ੁਰਗ ਅਤੇ ਸਰਗਰਮ ਆਗੂ ਸਰਦਾਰ ਪ੍ਰਕਾਸ਼ ਸਿੰਘ ਬਾਦਲ ‘ਤੇ ਜੁੱਤਾ ਸੁੱਟੇ ਜਾਣ ਵਾਲੀ ਹਰਕਤ ਦੀ ਭਾਜਪਾ ਨੇ ਕਰੜੇ ਸ਼ਬਦਾਂ ਵਿੱਚ ਨਿੰਦਾ ਕੀਤੀ। ਭਾਰਤੀ ਜਨਤਾ ਪਾਰਟੀ ਦੇ ਸਕੱਤਰ ਵਿਨੀਤ ਜੋਸ਼ੀ ਨੇ ਆਖਿਆ ਕਿ ਸਾਡਾ ਸੱਭਿਆਚਾਰ ਸਾਨੂੰ ਵੱਡਿਆਂ ਦਾ ਮਾਨ‑ਸਤਿਕਾਰ ਕਰਨਾ ਸਿਖਾਉਂਦਾ ਹੈ ਨਾ ਕਿ ਅਪਮਾਨ …

Read More »

‘ਆਪ’ ਨੂੰ ਛੱਡ ਕੇ ਦਰਬਾਰੀ ਲਾਲ ਦੀ ਕਾਂਗਰਸ ‘ਚ ਵਾਪਸੀ

ਨਵੀਂ ਦਿੱਲੀ : ਆਮ ਆਦਮੀ ਪਾਰਟੀ ਵੱਲੋਂ ਅੰਮ੍ਰਿਤਸਰ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਉਮੀਦਵਾਰੀ ਦਿੱਤੇ ਜਾਣ ਤੋਂ ਇਕ ਹਫਤੇ ਤੋਂ ਘੱਟ ਸਮੇਂ ਅੰਦਰ ਬੁੱਧਵਾਰ ਨੂੰ ਦਰਬਾਰੀ ਲਾਲ ਕਾਂਗਰਸ ‘ਚ ਵਾਪਿਸ ਆ ਗਏ। ਦਰਬਾਰੀ ਲਾਲ ਨੇ ਕਿਹਾ ਕਿ ਉਹ ਸਮਝ ਚੁੱਕੇ ਹਨ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ …

Read More »

ਰਾਜ ਕੁਮਾਰ ਜੈਪਾਲ ਬਠਿੰਡਾ ਦੇ ਚੋਣ ਮੈਨੇਜਰ ਨਿਯੁਕਤ

ਚੰਡੀਗੜ੍ਹ : ਰਾਜਸਥਾਨ ਦੇ ਸਾਬਕਾ ਵਿਧਾਇਕ ਸ੍ਰੀ ਰਾਜ ਕੁਮਾਰ ਜੈਪਾਲ ਨੂੰ ਜ਼ਿਲ੍ਹਾ ਬਠਿੰਡਾ ਚੋਣ ਪ੍ਰਚਾਰ ਮੁਹਿੰਮ ਦੇ ਮੈਨੇਜਰ ਨਿਯੁਕਤ ਕੀਤਾ ਗਿਆ ਹੈ| ਉਨ੍ਹਾਂ ਦੀ ਇਹ ਨਿਯੁਕਤੀ ਪੰਜਾਬ ਵਿਚ ਹੋ ਰਹੀਆਂ ਚੋਣਾਂ ਦੇ ਮੱਦੇਨਜ਼ਰ ਕੀਤੀ ਗਈ ਹੈ| ਇਹ ਨਿਯੁਕਤੀ ਕਾਂਗਰਸ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਅਤੇ ਉਪ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਦੇ …

Read More »