ਤਾਜ਼ਾ ਖ਼ਬਰਾਂ
Home / 2017 / January / 12

Daily Archives: January 12, 2017

ਹਿੰਸਾ ਭਡ਼ਕਾਉਣ ਨੂੰ ਲੈ ਕੇ ਹਰਸਿਮਰਤ ਬਾਦਲ ‘ਤੇ ਵਰ੍ਹੇ ਕੈਪਟਨ ਅਮਰਿੰਦਰ

ਚੰਡੀਗਡ਼੍ਹ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀਆਂ ਭਡ਼ਕਾਊ ਟਿੱਪਣੀਆਂ ਦੀ ਜ਼ੋਰਦਾਰ ਨਿੰਦਾ ਕਰਦਿਆਂ, ਵੀਰਵਾਰ ਨੂੰ ਸ੍ਰੋਮਣੀ ਅਕਾਲੀ ਦਲ ਸਮੇਤ ਆਮ ਆਦਮੀ ਪਾਰਟੀ ਨੂੰ ਹਿਸਾ ਨੂੰ ਉਕਸਾਉਣ ਖਿਲਾਫ ਚੇਤਾਵਨੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਅਜਿਹੇ ਕਦਮਾਂ ਦਾ ਸੇਕ ਨਾ …

Read More »

ਸ਼੍ਰੀਨਗਰ ‘ਚ ਰਾਜ ਮਾਰਗ ‘ਤੇ ਆਵਾਜਾਈ ਨੂੰ ਸ਼ੁਰੂ ਕੀਤਾ ਗਿਆ

ਜੰਮੂ ਕਸ਼ਮੀਰ— ਜੰਮੂ ਕਸ਼ਮੀਰ ਰਾਸ਼ਟਰੀ ਰਾਜਮਾਰਗ ‘ਤੇ ਅੱਜ ਭਾਰੀ ਵਾਹਨਾਂ ਨੂੰ ਕੇਵਲ ਇਸ ਪਾਸੇ ਅਤੇ ਹਲਕੇ ਵਾਹਨਾਂ ਨੂੰ ਦੂਜੇ ਪਾਸੇ ਜਾਣ ਦੀ ਮੰਜ਼ੂਰੀ ਦਿੱਤੀ ਗਈ ਹੈ। ਆਵਾਜਾਈ ਪੁਲਸ ਅਧਿਕਾਰੀ ਨੇ ਦੱਸਿਆ ਹੈ ਕਿ ਹਲਕੇ ਵਾਹਨਾਂ ਨੂੰ ਦੋਨਾਂ ਪਾਸੇ ਤੋਂ ਆਉਣ ਦੀ ਮੰਜ਼ੂਰੀ ਦਿੱਤੀ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਮੌਸਮ …

Read More »

ਸੁਖਬੀਰ ਬਾਦਲ ਵਲੋਂ ਵੀ ਨਾਮਜ਼ਦਗੀ ਪੱਤਰ ਦਾਖਲ

ਜਲਾਲਾਬਾਦ : ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਵਿਧਾਨ ਸਭਾ ਹਲਕਾ ਜਲਾਲਾਬਾਦ ਤੋਂ ਆਪਣੇ ਨਾਮਜ਼ਦਗੀ ਕਾਗਜ਼ ਦਾਖਲ ਕੀਤੇ| ਇਸ ਮੌਕੇ ਹਰਸਿਮਰਤ ਕੌਰ ਬਾਦਲ ਨੇ ਬਤੌਰ ਕਵਰਿੰਗ ਉਮੀਦਵਾਰ ਵਜੋਂ ਨਾਮਜ਼ਦਗੀ ਕਾਗਜ਼ ਦਾਖਲ ਕੀਤੇ| ਜ਼ਿਕਰਯੋਗ ਹੈ ਕਿ 4 ਫਰਵਰੀ ਨੂੰ ਹੋ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ …

Read More »

ਖਦਾਨ ਧੱਸਣ ਨਾਲ 3 ਮਜ਼ਦੂਰ ਫਸੇ

ਜੈਪੁਰ—ਰਾਜਸਥਾਨ ਦੇ ਨਾਗੌਰ ਜ਼ਿਲੇ ਦੇ ਗੋਟਨ ਥਾਣਾ ਖੇਤਰ ‘ਚ ਅੱਜ ਇਕ ਖਦਾਨ ਦੇ ਧੱਸਣ ਨਾਲ ਤਿੰਨ ਮਜ਼ਦੂਰ ਥੱਲੇ ਦੱਬ ਗਏ। ਖਦਾਨ ਧੱਸਣ ਦੀ ਸੂਚਨਾ ‘ਤੇ ਮੌਕੇ ‘ਤੇ ਪਹੁੰਚੀ ਪੁਲਸ ਅਤੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੇ ਬਚਾਅ ਅਭਿਆਨ ਸ਼ੁਰੂ ਕਰ ਦਿੱਤਾ ਹੈ ਅਤੇ ਮਜ਼ਦੂਰਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੁਲਸ …

Read More »

ਪੰਜਾਬ ਚੋਣਾਂ : ਭਾਜਪਾ ਵਲੋਂ 17 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਨੇ ਵੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਹਿੱਸੇ ਦੀਆਂ  ਦੇ 23 ਸੀਟਾਂ ਵਿੱਚੋਂ 17 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਦਿੱਲੀ ਵਿੱਚ ਹੋਈ ਪਾਰਲੀਮੈਂਟਰੀ ਬੋਰਡ ਦੀ ਬੈਠਕ ਤੋਂ ਬਾਅਦ 17 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਗਿਆ। ਭਾਰਤੀ ਜਨਤਾ ਪਾਰਟੀ ਵੱਲੋਂ …

Read More »