ਤਾਜ਼ਾ ਖ਼ਬਰਾਂ
Home / 2017 / January / 13

Daily Archives: January 13, 2017

ਵੋਟਾਂ ਤੋਂ 72 ਘੰਟੇ ਪਹਿਲਾਂ ਕੈਦੀਆਂ ਨਾਲ ਮੁਲਾਕਾਤ ‘ਤੇ ਲੱਗ ਜਾਵੇਗੀ ਰੋਕ

ਚੰਡੀਗੜ੍ਹ  – ਪੰਜਾਬ ਦੇ ਗ੍ਰਹਿ ਵਿਭਾਗ ਵਲੋਂ ਸੂਬੇ ਵਿਚਲੀਆਂ ਕੇਂਦਰੀ, ਜ਼ਿਲ੍ਹਾ ਤੇ ਸਬ ਜੇਲ੍ਹਾਂ ਵਿਚ 4 ਫਰਵਰੀ 2017 ਨੂੰ ਵਿਧਾਨ ਸਭਾ ਲਈ ਪੈਣ ਵਾਲੀਆਂ ਵੋਟਾਂ ਤੋਂ 72 ਘੰਟੇ ਪਹਿਲਾਂ ਤੋਂ ਪੋਲਿੰਗ ਤੱਕ ਕੈਦੀਆਂ ਨਾਲ ਮੁਲਾਕਾਤ ਕਰਨ ‘ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ । ਇਸ ਸਬੰਧੀ ਫੈਸਲਾ ਪੰਜਾਬ …

Read More »

ਮੋਦੀ ਦੀ ਵਧਦੀ ਲੋਕਪ੍ਰਿਯਤਾ ਤੋਂ ਰਾਹੁਲ ਗਾਂਧੀ ਪ੍ਰੇਸ਼ਾਨ : ਸਮਰਿਤੀ ਇਰਾਨੀ

ਨਵੀਂ ਦਿੱਲੀ  : ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੀਤੇ ਗਏ ਹਮਲੇ ਤੋਂ ਬਾਅਦ ਕੇਂਦਰੀ ਕੱਪੜਾ ਮੰਤਰੀ ਸਮਰਿਤੀ ਇਰਾਨੀ ਨੇ ਰਾਹੁਲ ਗਾਂਧੀ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ਨਰਿੰਦਰ ਮੋਦੀ ਦੀ ਵਧਦੀ ਲੋਕਪ੍ਰਿਯਤਾ ਤੋਂ ਰਾਹੁਲ ਗਾਂਧੀ ਪ੍ਰੇਸ਼ਾਨ ਹਨ ਅਤੇ ਉਹ ਸਿਰਫ ਆਪਣੀ ਸਿਆਸੀ ਵਿਰਾਸਤ ਬਚਾਉਣ …

Read More »

ਭਾਜਪਾ ਨੂੰ ਕਈ ਝਟਕੇ; ਲੁਧਿਆਣਾ ਤੋਂ ਮੁੱਖ ਆਗੂ ਪੰਜਾਬ ਕਾਂਗਰਸ ‘ਚ ਸ਼ਾਮਿਲ

ਚੰਡੀਗਡ਼੍ਹ : ਭਾਰਤੀ ਜਨਤਾ ਪਾਰਟੀ ਨੂੰ ਸ਼ੁੱਕਰਵਾਰ ਨੂੰ ਕਈ ਝਟਕੇ ਲੱਗੇ ਅਤੇ ਲੁਧਿਆਣਾ ਤੋਂ ਉਸਦੇ ਸੀਨੀਅਰ ਪਾਰਟੀ ਆਗੂ ਤੇ ਸੂਬੇ ਦੇ ਸਾਬਕਾ ਮੰਤਰੀ ਸਤਪਾਲ ਗੋਸਾਈਂ ਕਈ ਪਾਰਟੀ ਆਗੂਆਂ ਤੇ ਸਮਰਥਕਾਂ ਸਮੇਤ ਕਾਂਗਰਸ ‘ਚ ਸ਼ਾਮਿਲ ਹੋ ਗਏ। ਇਸ ਦੌਰਾਨ ਮੌਡ਼ ਤੋਂ ਆਪ ਦੇ ਸੰਭਾਵਿਤ ਉਮੀਦਵਾਰ ਤੇ ਕਈ ਅਕਾਲੀ ਆਗੂ ਵੀ ਕਾਂਗਰਸ …

Read More »

ਉਤਰਾਖੰਡ ‘ਚ ਇਕਜੁੱਟ ਹੋ ਕੇ ਲੜਾਂਗੇ ਚੋਣਾਂ: ਹਰੀਸ਼ ਰਾਵਤ

ਉਤਰਾਖੰਡ— ਉਤਰਾਖੰਡ ਦੇ ਸੀ.ਐਮ. ਹਰੀਸ਼ ਰਾਵਤ ਨੇ ਕਿਹਾ ਹੈ ਕਿ ਉਨ੍ਹਾਂ ਦੇ ਸਹਿਯੋਗੀ ਸਾਰੇ ਦਲ ਇਕਜੁੱਟ ਹਨ ਅਤੇ ਸੂਬਾ ਵਿਧਾਨਸਭਾ ਦੀਆਂ ਚੋਣਾਂ ਇਕਜੁੱਟ ਹੋ ਕੇ ਲੜਾਂਗੇ। ਰਾਵਤ ਨੇ ਕਾਂਗਰਸ ਦੇ ਅਧਿਕਾਰਤ ਪੇਜ਼ ‘ਤੇ ਅੱਜ ਭਾਵ ਸ਼ੁੱਕਰਵਾਰ ਨੂੰ ਟਵੀਟ ਕਰ ਕੇ ਕਿਹਾ ਕਿ ਉਤਰਾਖੰਡ ‘ਚ ਕਾਂਗਰਸ ਇਕਜੁੱਟ ਹੋ ਕੇ ਚੋਣਾਂ ਲੜਨ …

Read More »

ਕੈਪਟਨ ਅਮਰਿੰਦਰ ਨੇ ਸਾਬਕਾ ਕਾਂਗਰਸੀ ਵਿਧਾਇਕ ਲੁਭਾਇਆ ਦੇ ਦਿਹਾਂਤ ‘ਤੇ ਅਫਸੋਸ ਪ੍ਰਗਟਾਇਆ

ਚੰਡੀਗਡ਼੍ਹ : ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਕਾਂਗਰਸੀ ਵਿਧਾਇਕ ਰਾਮ ਲੁਭਾਇਆ ਦੇ ਦਿਹਾਂਤ ‘ਤੇ ਅਫਸੋਸ ਪ੍ਰਗਟਾਇਆ ਹੈ। ਸੋਗ ਸੰਦੇਸ਼ ‘ਚ ਕੈਪਟਨ ਅਮਰਿੰਦਰ ਨੇ ਲੁਭਾਇਆ ਦੇ ਦਿਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਪੀਡ਼ਤ ਪਰਿਵਾਰ ਪ੍ਰਤੀ ਦਿਲੋਂ ਸੰਵੇਦਨਾ ਪ੍ਰਗਟ ਕੀਤੀ ਹੈ। ਪੰਜਾਬ ਕਾਂਗਰਸ ਪ੍ਰਧਾਨ ਨੇ ਕਾਂਗਰਸ ਲਈ …

Read More »

ਸੁਰੱਖਿਆ ਬਲਾਂ ਨੇ ਉੱਤਰੀ ਕਸ਼ਮੀਰ ‘ਚ ਚਲਾਇਆ ਸਰਚ ਅਭਿਆਨ

ਸ਼੍ਰੀਨਗਰ — ਜੰਮੂ ਕਸ਼ਮੀਰ ਦੇ ਬਾਂਦੀਪੁਰਾ ‘ਚ ਸੁਰੱਖਿਆ ਬਲਾਂ ਨੇ ਸ਼ੁੱਕਰਵਾਰ ਨੂੰ ਸਰਚ ਅਭਿਆਨ ਚਲਾਇਆ। ਸੂਤਰਾਂ ਨੇ ਦੱਸਿਆ ਕਿ ਰਾਸ਼ਟਰੀ ਰਾਈਫਲਜ਼ ਅਤੇ ਰਾਜ ਪੁਲਸ ਦੇ ਵਿਸ਼ੇਸ਼ ਦਲ ਦੇ ਜਵਾਨਾਂ ਨੂੰ ਬਾਂਦੀਪੁਰਾ ਦੇ ਬੰਗਰ ਮੁਹੱਲਾ, ਹਾਜਿਨ ‘ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਖੁਫੀਆ ਜਾਣਕਾਰੀ ਮਿਲਣ ‘ਤੇ ਸੰਯੁਕਤ ਤਲਾਸ਼ੀ ਅਭਿਆਨ ਚਲਾਇਆ ਗਿਆ। …

Read More »

ਸੁਖਬੀਰ ਬਾਦਲ ਵਲੋਂ ਦਲ ਦੇ ਜਥੇਬੰਦਕ ਢਾਂਚੇ ਵਿੱਚ ਨਵੀਆਂ ਨਿਯੁਕਤੀਆਂ

ਚੰਡੀਗਡ਼ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਵਿੱਚ ਨਵੀਆਂ ਨਿਯੁਕਤੀਆਂ ਕਰ ਦਿੱਤੀਆਂ ਹਨ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ. ਬਾਦਲ ਨੇ ਦੱਸਿਆ ਕਿ ਪਾਰਟੀ ਦੇ ਸੀਨੀਅਰ ਅਤੇ ਟਕਸਾਲੀ ਆਗੂਆਂ …

Read More »