ਤਾਜ਼ਾ ਖ਼ਬਰਾਂ
Home / 2017 / January / 16

Daily Archives: January 16, 2017

ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ‘ਚ ਵਾਧੇ ਦੀ ਨਿਖੇਧੀ

ਚੰਡੀਗਡ਼ – ਆਲ ਇੰਡੀਆ ਜੱਟ ਮਹਾਂ ਸਭਾ ਚੰਡੀਗਡ਼੍ਹ ਕੇਂਦਰੀ ਸ਼ਾਸ਼ਤ ਪ੍ਰਦੇਸ਼ ਦੇ ਪ੍ਰਧਾਨ,ਕੋਆਰਡੀਨੇਟਰ ਪੰਜਾਬ ਚੋਣ ਪ੍ਰਚਾਰ  ਕਮੇਟੀ ਅਤੇ ਚੰਡੀਗਡ਼੍ਹ ਲੰਬਡ਼ਦਾਰ ਯੂਨੀਅਨ ਕੇਂਦਰੀ ਸ਼ਾਸ਼ਤ ਪ੍ਰਦੇਸ਼ ਦੇ ਪ੍ਰਧਾਨ ਰਾਜਿੰਦਰ ਸਿੰਘ ਬਡਹੇਡ਼ੀ ਵੱਲੋਂ ਜਾਰੀ ਕੀਤੇ ਗਏ ਬਿਆਨ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕਰਨ ਦੇ ਫੈਸਲੇ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ …

Read More »

ਹਿਮਾਚਲ ਪ੍ਰਦੇਸ਼ ‘ਚ ਭਾਰੀ ਬਰਫਬਾਰੀ

ਸ਼ਿਮਲਾ : ਹਿਮਾਚਲ ਪ੍ਰਦੇਸ਼ ਦੇ ਕਈ ਇਲਾਕਿਆਂ ਵਿਚ ਅੱਜ ਭਾਰੀ ਬਰਫਬਾਰੀ ਹੋਈ, ਜਿਸ ਨਾਲ ਤਾਪਮਾਨ ਵਿਚ ਪਹਿਲਾਂ ਦੇ ਮੁਕਾਬਲੇ ਕੁਝ ਹੋਰ ਗਿਰਾਵਟ ਆ ਗਈ| ਪ੍ਰਾਪਤ ਜਾਣਕਾਰੀ ਅਨੁਸਾਰ ਸ਼ਿਮਲਾ, ਮਨਾਲੀ ਅਤੇ ਸੋਲਾਂਗ ਵਿਚ ਭਾਰੀ ਬਰਫਬਾਰੀ ਹੋਈ| ਇਸ ਬਰਫਬਾਰੀ ਦਾ ਸੈਲਾਨੀਆਂ ਨੇ ਪੂਰਾ ਆਨੰਦ ਮਾਣਿਆ|

Read More »

ਲੰਬੀ ਮੇਰੀ ਕਰਮ ਭੂਮੀ, ਜਿਥੋਂ ਬਾਦਲਾਂ ਨੂੰ ਸਿਖਾਵਾਂਗਾ ਸਬਕ : ਕੈਪਟਨ ਅਮਰਿੰਦਰ

ਚਮਕੌਰ ਸਾਹਿਬ : ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਲੰਬੀ ਨੂੰ ਉਨ੍ਹਾਂ ਦੀ ਕਰਮ ਭੂਮੀ ਦੱਸਿਆ ਹੈ, ਜਿਥੇ ਉਹ ਬੀਤੇ ਦੱਸ ਸਾਲਾਂ ਦੌਰਾਨ ਪੰਜਾਬ ਦੇ ਲੋਕਾਂ ਉਪਰ ਕੀਤੇ ਗਏ ਬੇਰਹਮੀਪੂਰਵਕ ਅੱਤਿਆਚਾਰਾਂ ਬਦਲੇ ਬਾਦਲਾਂ ਨੂੰ ਸਬਕ ਸਿਖਾਉਣਗੇ। ਉਨ੍ਹਾਂ ਨੇ ਸੋਮਵਾਰ ਨੂੰ ਕਿਹਾ ਕਿ ਉਹ ਧਾਰਮਿਕ ਬੇਅਦਬੀਆਂ ਦੇ ਸਾਰੇ ਕੇਸਾਂ ਦੀ …

Read More »

ਤੁਰਕੀ ਦਾ ਹਵਾਈ ਜਹਾਜ਼ ਹਾਦਸੇ ਦਾ ਸ਼ਿਕਾਰ, 32 ਮੌਤਾਂ

ਕਿਰਗਿਸਤਾਨ : ਤੁਰਕੀ ਦੇ ਕਿਰਗਿਸਤਾਨ ਵਿਚ ਅੱਜ ਇਕ ਹਵਾਈ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ, ਜਿਸ ਕਾਰਨ 32 ਲੋਕਾਂ ਦੀ ਮੌਤ ਹੋ ਗਈ| ਜਾਣਕਾਰੀ ਅਨੁਸਾਰ ਇਹ ਇਕ ਮਾਲ ਢੋਹਣ ਵਾਲਾ ਜਹਾਜ਼ ਸੀ, ਜੋ ਉਤਰਦੇ ਸਮੇਂ ਇਕ ਰਿਹਾਇਸ਼ੀ ਇਲਾਕੇ ਵਿਚ ਹਾਦਸੇ ਦਾ ਸ਼ਿਕਾਰ ਹੋ ਗਿਆ|

Read More »

ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਹਨੇਰੀ ਭ੍ਰਿਸ਼ਟਾਚਾਰੀ ਦਰਖਤਾਂ ਨੂੰ ਉਖਾਡ਼ ਸੁੱਟੇਗੀ : ਭਗਵੰਤ ਮਾਨ

ਰਾਜਪੁਰਾ – ਆਮ ਆਦਮੀ ਪਾਰਟੀ ਦੀ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਅਤੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਅੱਜ ਰਾਜਪੁਰਾ ਵਿਖੇ ਭਰਵੀਂ ਰੈਲੀ ਨੂੰ ਸੰਬੋਧਨ ਕੀਤਾ। ਉਹ ਇੱਥੇ ਪਾਰਟੀ ਦੇ ਉਮੀਦਵਾਰ ਆਸ਼ੂਤੋਸ਼ ਜੋਸ਼ੀ ਲਈ ਪ੍ਰਚਾਰ ਕਰਨ ਪਹੁੰਚੇ ਹੋਏ ਸਨ। ਰੈਲੀ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ …

Read More »

ਨਵਜੋਤ ਸਿੰਘ ਸਿੱਧੂ ਨੇ ਵਿਰੋਧੀਆਂ ‘ਤੇ ਕੀਤੇ ਤਿੱਖੇ ਹਮਲੇ

ਨਵੀਂ ਦਿੱਲੀ : ਕਾਂਗਰਸ ਵਿਚ ਸ਼ਾਮਿਲ ਹੋਣ ਤੋਂ ਇਕ ਦਿਨ ਬਾਅਦ ਅੱਜ ਨਵਜੋਤ ਸਿੰਘ ਸਿੱਧੂ ਨੇ ਪ੍ਰੈਸ ਕਾਨਫਰੰਸ ਦੌਰਾਨ ਜਿਥੇ ਵਿਰੋਧੀ ਪਾਰਟੀਆਂ ‘ਤੇ ਤਿੱਖੇ ਹਮਲੇ ਕੀਤੇ, ਉਥੇ ਇਹ ਵੀ ਆਖਿਆ ਕਿ ਮੈਂ ਆਪਣੀਆਂ ਜੜ੍ਹਾਂ ਨਾਲ ਦੁਬਾਰਾ ਜੁੜ੍ਹ ਗਿਆ ਹਾਂ| ਉਨ੍ਹਾਂ ਕਿਹਾ ਕਿ ਇਹ ਮੇਰੀ ਘਰ ਵਾਪਸੀ ਹੈ| ਉਨ੍ਹਾਂ ਕਿਹਾ ਕਿ …

Read More »

‘ਆਪ’ ਆਗੂ ਅਕਸ਼ਰਾ ਜੋਤੀ ਮਾਨ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ

ਲੁਧਿਆਣਾ  : ਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਅਕਸ਼ਰਾ ਜੋਤੀ ਮਾਨ ਅੱਜ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ| ਅਕਸ਼ਰਾ ਜੋਤੀ ਮਾਨ ਜਲੰਧਰ ਲੋਕ ਸਭਾ ਚੋਣਾਂ 2014 ਵਿਚ ਆਮ ਆਦਮੀ ਪਾਰਟੀ ਦੀ ਉਮੀਦਵਾਰ ਸੀ| ਅਕਸ਼ਰਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿਚ ਅੱਜ ਪਾਰਟੀ ਦਾ …

Read More »