ਤਾਜ਼ਾ ਖ਼ਬਰਾਂ
Home / 2017 / January / 17

Daily Archives: January 17, 2017

ਪੰਜਾਬ ‘ਚ ਨਾਮਜ਼ਦਗੀਆਂ ਭਰਨ ਦਾ ਸਿਲਸਿਲਾ ਹੋਇਆ ਤੇਜ਼

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਜੋ ਕਿ 4 ਫਰਵਰੀ ਨੂੰ ਹੋਣ ਜਾ ਰਹੀਆਂ ਹਨ, ਲਈ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਵਲੋਂ ਨਾਮਜ਼ਦਗੀਆਂ ਭਰਨ ਦਾ ਸਿਲਸਿਲਾ ਤੇਜ਼ ਹੋ ਗਿਆ ਹੈ| ਨਾਮਜ਼ਦਗੀਆਂ ਭਰਨ ਦੀ ਆਖਰੀ ਤਾਰੀਖ 18 ਜਨਵਰੀ ਹੈ| ਇਸ ਦੌਰਾਨ ਵੱਖ-ਵੱਖ ਪਾਰਟੀਆਂ ਵਲੋਂ ਆਪਣੇ ਉਮੀਦਵਾਰ ਐਲਾਨ ਦਿੱਤੇ ਗਏ ਹਨ, ਜਿਹਨਾਂ ਵਲੋਂ …

Read More »

ਯੂ. ਪੀ. ਵਿਧਾਨ ਸਭਾ ਚੋਣਾਂ : ਸ਼ੀਲਾ ਦੀਕਸ਼ਿਤ ਨੇ ਮੁੱਖ ਮੰਤਰੀ ਉਮੀਦਵਾਰ ਵਜੋਂ ਵਾਪਸ ਲਿਆ ਆਪਣਾ ਨਾਂ

ਲਖਨਊ— ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ‘ਚ ਸਮਾਜਵਾਦੀ ਪਾਰਟੀ ਤੇ ਕਾਂਗਰਸ ਦੇ ਗਠਜੋੜ ‘ਤੇ ਬਣੀ ਸਹਿਮਤੀ ਤੋਂ ਬਾਅਦ ਸ਼ੀਲਾ ਦੀਕਸ਼ਿਤ ਨੇ ਆਪਣਾ ਨਾਂ ਮੁੱਖ ਮੰਤਰੀ ਉਮੀਦਵਾਰ ਵਜੋਂ ਵਾਪਸ ਲੈ ਲਿਆ ਹੈ। ਦੱਸਣਯੋਗ ਹੈ ਕਿ ਕਾਂਗਰਸ ਨੇ ਸ਼ੀਲਾ ਦੀਕਸ਼ਿਤ ਦੇ ਨਾਂ ਦਾ ਐਲਾਨ ਉੱਤਰ ਪ੍ਰਦੇਸ਼ ਦੀ ਮੁੱਖ ਮੰਤਰੀ ਵਜੋਂ ਕੀਤਾ ਸੀ। …

Read More »

ਬੇਅੰਤ ਸਿੰਘ ਦੀ ਬੇਟੀ ਗੁਰਕੰਵਲ ਕੌਰ ਦੀ ਕਾਂਗਰਸ ‘ਚ ਵਾਪਿਸੀ

ਪਟਿਆਲਾ : ਭਾਰਤੀ ਜਨਤਾ ਪਾਰਟੀ ਨੂੰ ਮੰਗਲਵਾਰ ਨੂੰ ਉਸ ਵੇਲੇ ਇਕ ਵੱਡਾ ਝਟਕਾ ਲੱਗਿਆ, ਜਦੋਂ ਸਿਰਫ ਦੋ ਦਿਨ ਪਹਿਲਾਂ ਕਾਂਗਰਸ ਛੱਡ ਕੇ ਭਾਜਪਾ ‘ਚ ਸ਼ਾਮਿਲ ਹੋਣ ਵਾਲੀ ਸਾਬਕਾ ਮੁੱਖ ਮੰਤਰੀ ਸਵ. ਬੇਅੰਤ ਸਿੰਘ ਦੀ ਬੇਟੀ ਤੇ ਸੀਨੀਅਰ ਕਾਂਗਰਸੀ ਆਗੂ ਗੁਰਕੰਵਲ ਕੌਰ ਪਾਰਟੀ ‘ਚ ਵਾਪਿਸ ਆ ਗਏ। ਇਸ ਮੌਕੇ ਪ੍ਰਦੇਸ਼ ਕਾਂਗਰਸ …

Read More »

ਉੱਤਰ ਪ੍ਰਦੇਸ਼ ‘ਚ ਅਖਿਲੇਸ਼ ਨਾਲ ਮਿਲ ਕੇ ਚੋਣ ਲੜੇਗੀ ਕਾਂਗਰਸ

ਨਵੀਂ ਦਿੱਲੀ— ਕਾਂਗਰਸ ਨੇ ਮੰਗਲਵਾਰ ਨੂੰ ਇਹ ਗੱਲ ਸਪਸ਼ੱਟ ਕਰ ਦਿੱਤੀ ਹੈ ਕਿ ਪਾਰਟੀ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਮੁੱਖ ਮੰਤਰੀ ਅਖਿਲੇਸ਼ ਯਾਦਵ ਦੀ ਅਗਵਾਈ ਵਾਲੀ ਸਮਾਜਵਾਦੀ ਪਾਰਟੀ (ਸਪਾ) ਨਾਲ ਮਿਲ ਕੇ ਲੜੇਗੀ। ਕਾਂਗਰਸ ਦੇ ਸੀਨੀਅਰ ਨੇਤਾ ਤੇ ਪਾਰਟੀ ਦੇ ਉੱਤਰ ਪ੍ਰਦੇਸ਼ ਦੇ ਇੰਚਾਰਜ ਤੇ ਜਨਰਲ ਸਕੱਤਰ ਗੁਲਾਮ ਨਭੀ ਆਜ਼ਾਦ …

Read More »

ਮੇਰੇ ਅਸਤੀਫੇ ਦੀਆਂ ਚਰਚਾਵਾਂ ਮਾਤਰ ਅਫ਼ਵਾਹ : ਵਿਜੇ ਸਾਂਪਲਾ

ਚੰਡੀਗਡ਼੍ਹ  – ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਵਿਜੇ ਸਾਂਪਲਾ ਨੇ ਸਾਫ਼ ਕਿਹਾ ਕਿ ਮੇਰੇ ਅਸਤੀਫੇ ਦੀਆਂ ਚਰਚਾਵਾਂ ਸਿਰਫ਼ ਅਫ਼ਵਾਹਾਂ ਹਨ। ਵਿਜੇ ਸਾਂਪਲਾ ਨੇ ਆਖਿਆ ਕਿ ਚੋਣ ਰਣਨੀਤੀ ਨੂੰ ਲੈ ਕੇ ਮੈਂ ਕੁਝ ਵਿਸ਼ੇਸ਼ ਰੁਝੇਵਿਆਂ ਵਿੱਚ ਰੁੱਝਿਆ ਹੋਇਆ ਸਾਂ, ਜਿਸ ਕਾਰਨ ਮੈਂ ਮੀਡੀਆ ਅਤੇ ਕੁਝ ਸਾਥੀਆਂ ਦੇ ਸੰਪਰਕ ਵਿੱਚ ਨਹੀਂ …

Read More »

ਬੀ.ਐੱਸ.ਐੱਫ. ਜਵਾਨਾਂ ਨੂੰ ਦਿੱਤੇ ਜਾਣ ਵਾਲੇ ਭੋਜਨ ‘ਤੇ ਸਰਕਾਰ ਜਵਾਬ ਦੇਵੇ- ਹਾਈ ਕੋਰਟ

ਨਵੀਂ ਦਿੱਲੀ— ਦਿੱਲੀ ਹਾਈ ਕੋਰਟ ਨੇ ਸਰਹੱਦੀ ਸੁਰੱਖਿਆ ਫੋਰਸ (ਬੀ.ਐੱਸ.ਐੱਫ.) ਦੇ ਜਵਾਨ ਤੇਜ਼ ਬਹਾਦਰ ਯਾਦਵ ਦੇ ਸੋਸ਼ਲ ਮੀਡੀਆ ‘ਤੇ ਵਾਇਰਲ ਵੀਡੀਓ ‘ਚ ਦਰਸਾਈ ਗਈ ਫੂਡ ਸਮੱਗਰੀ ਦੀ ਗੁਣਵੱਤਾ ਨੂੰ ਲੈ ਕੇ ਦਾਇਰ ਜਨਹਿੱਤ ਪਟੀਸ਼ਨ ‘ਤੇ ਗ੍ਰਹਿ ਮੰਤਰਾਲੇ ਤੋਂ ਪ੍ਰਤੀਕਿਰਿਆ ਮੰਗੀ ਹੈ। ਜਵਾਨ ਯਾਦਵ ਨੇ ਪਿਛਲੇ ਹਫਤੇ ਸੋਸ਼ਲ ਮੀਡੀਆ ‘ਤੇ ਇਕ …

Read More »

ਕੈਪਟਨ ਅਮਰਿੰਦਰ ਨੇ ਪਟਿਆਲਾ ਤੋਂ ਭਰੇ ਨਾਮਜ਼ਦਗੀ ਕਾਗਜ਼

ਪਟਿਆਲਾ : ਪੰਜਾਬ ਵਿਧਾਨ ਸਭਾ ਚੋਣਾਂ ਲਈ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪਟਿਆਲਾ ਸ਼ਹਿਰੀ ਤੋਂ ਆਪਣੇ ਨਾਮਜ਼ਦਗੀ ਕਾਗਜ਼ ਦਾਖਲ ਕੀਤੇ| ਵਰਣਨਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਪਟਿਆਲਾ ਤੋਂ ਇਲਾਵਾ ਲੰਬੀ ਵਿਧਾਨ ਸਭਾ ਹਲਕੇ ਤੋਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਖਿਲਾਫ ਵੀ ਚੋਣ ਲੜ ਰਹੇ ਹਨ|

Read More »

ਮਮਤਾ ਨੇ ਅਖਿਲੇਸ਼ ਨੂੰ ਦੱਸਿਆ ‘ਸਾਈਕਲ’ ਚੋਣ ਚਿੰਨ ਦਾ ਅਸਲੀ ਹੱਕਦਾਰ, ਦਿੱਤੀ ਵਧਾਈ

ਕੋਲਕਾਤਾ—ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਅਖਿਲੇਸ਼ ਯਾਦਵ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਉਹ ਸਮਾਜਵਾਦੀ ਪਾਰਟੀ ਦੇ ਚੋਣ ਚਿੰਨ ‘ਸਾਈਕਲ’ ਦੇ ਅਸਲ ‘ਚ ਹੱਕਦਾਰ ਸੀ। ਉਮੀਦਵਾਰਾਂ ਦੀ ਚੋਣ ਨੂੰ ਲੈ ਕੇ ਚੱਲ ਰਹੇ ਆਪਸੀ ਲੜਾਈ ਦੇ ਚੱਲਦੇ ਸਪਾ ‘ਚ ਦੋ ਗੁੱਟ ਵੰਡ …

Read More »

ਕੈਪਟਨ ਅਮਰਿੰਦਰ ਨੇ ਕਿਸੇ ਵੀ ਗਠਜੋਡ਼ ਤੋਂ ਕੀਤਾ ਇਨਕਾਰ

ਪਟਿਆਲਾ : ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕਿਸੇ ਵੀ ਪਾਰਟੀ ਨਾਲ ਗਠਜੋਡ਼ ਨੂੰ ਲੈ ਕੇ ਇਨਕਾਰ ਕਰਦਿਆਂ ਕਿਹਾ ਹੈ ਕਿ ਕਾਂਗਰਸ ਵਿਧਾਨ ਸਭਾ ਚੋਣਾਂ ‘ਚ ਦੋ-ਤਿਹਾਈ ਬਹੁਮਤ ਹਾਸਿਲ ਕਰਕੇ ਵਿਰੋਧੀਆਂ ਨੂੰ ਬਾਹਰ ਦਾ ਰਸਤਾ ਦਿਖਾ ਦੇਵੇਗੀ। ਕੈਪਟਨ ਅਮਰਿੰਦਰ ਨੇ ਅਰਵਿੰਦ ਕੇਜਰੀਵਾਲ ਵੱਲੋਂ ਲਗਾਏ ਗਏ ਉਨ੍ਹਾਂ ਦੋਸ਼ਾਂ …

Read More »