ਤਾਜ਼ਾ ਖ਼ਬਰਾਂ
Home / 2017 / January / 18

Daily Archives: January 18, 2017

ਕੈਪਟਨ ਅਮਰਿੰਦਰ, ਨਵਜੋਤ ਸਿੱਧੂ, ਭਗਵੰਤ ਮਾਨ ਸਮੇਤ ਵੱਖ-ਵੱਖ ਆਗੂਆਂ ਵਲੋਂ ਨਾਮਜ਼ਦਗੀਆਂ ਦਾਖਲ

ਚੰਡੀਗੜ੍ਹ  : ਪੰਜਾਬ ਵਿਧਾਨ ਸਭਾ ਚੋਣਾਂ ਲਈ ਅੱਜ ਨਾਜ਼ਦਗੀਆਂ ਭਰਨ ਦਾ ਆਖਰੀ ਦਿਨ ਸੀ ਅਤੇ ਅੱਜ ਆਖਰੀ ਦਿਨ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਤੋਂ ਇਲਾਵਾ ਹਾਲ ਹੀ ਵਿਚ ਕਾਂਗਰਸ ਵਿਚ ਸ਼ਾਮਿਲ ਹੋਣ ਵਾਲੇ ਨਵਜੋਤ ਸਿੰਘ ਸਿੱਧੂ, ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਆਪਣੇ …

Read More »

ਆਪ ਨੇਤਾ ਕੁਮਾਰ ਵਿਸ਼ਵਾਸ ਨੇ ਭਾਜਪਾ ‘ਚ ਸ਼ਾਮਿਲ ਹੋਣ ਦੀਆਂ ਖਬਰਾਂ ਦਾ ਕੀਤਾ ਖੰਡਨ

ਨਵੀਂ ਦਿੱਲੀ  : ਆਮ ਆਦਮੀ ਪਾਰਟੀ ਦੇ ਆਗੂ ਕੁਮਾਰ ਵਿਸ਼ਵਾਸ ਨੇ ਭਾਜਪਾ ਵਿਚ ਸ਼ਾਮਿਲ ਹੋਣ ਦੀਆਂ ਖਬਰਾਂ ਦਾ ਖੰਡਨ ਕੀਤਾ ਹੈ| ਇਸ ਤੋਂ ਪਹਿਲਾਂ ਇਹ ਖਬਰਾਂ ਆ ਰਹੀਆਂ ਸਨ ਕਿ ਕੁਮਾਰ ਵਿਸ਼ਵਾਸ ਭਾਜਪਾ ਵਿਚ ਸ਼ਾਮਿਲ ਹੋ ਰਹੇ ਹਨ| ਕੁਮਾਰ ਵਿਸ਼ਵਾਸ ਨੇ ਕਿਹਾ ਕਿ ਇਹਨਾਂ ਖਬਰਾਂ ਵਿਚ ਕੋਈ ਸੱਚਾਈ ਨਹੀਂ ਹੈ|

Read More »

ਕੈਪਟਨ ਨੇ ਮਾਰਿਆ ਪੰਜਾਬ ਦੀ ਜਨਤਾ ਦੀ ਪਿੱਠ ‘ਚ ਛੁਰਾ : ਕੇਜਰੀਵਾਲ

ਮੋਰਿੰਡਾ : ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਤੋਂ ਆਪਣੇ ਲਈ ਅਤੇ ਲੰਬੀ ਤੋਂ ਪ੍ਰਕਾਸ਼ ਸਿੰਘ ਬਾਦਲ ਨੂੰ ਜਿਤਾਉਣ ਲਈ ਚੋਣ ਲੜ ਕੇ ਪੰਜਾਬ ਦੀ ਜਨਤਾ ਨੂੰ ਧੋਖਾ ਦੇ ਰਹੇ ਹਨ। ਇਹ ਕਹਿਣਾ ਹੈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ। ਮੋਰਿੰਡਾ ‘ਚ ਕੇਜਰੀਵਾਲ ਵਲੋਂ ਸ੍ਰੀ ਚਮਕੌਰ ਸਾਹਿਬ ਤੋਂ ਉਮੀਦਵਾਰ ਡਾ. …

Read More »

ਆਰਮਜ਼ ਐਕਟ ਮਾਮਲੇ ‘ਚ ਸਲਮਾਨ ਖਾਨ ਹੋਇਆ ਬਰੀ

ਜੋਧਪੁਰ  : ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਨੂੰ ਅੱਜ ਉਸ ਸਮੇਂ ਵੱਡੀ ਰਾਹਤ ਮਿਲੀ, ਜਦੋਂ ਆਰਮਜ਼ ਐਕਟ ਮਾਮਲੇ ਵਿਚ ਜੋਧਪੁਰ ਦੀ ਅਦਾਲਤ ਨੇ ਉਸ ਨੂੰ ਬਰੀ ਕਰ ਦਿੱਤਾ| ਜ਼ਿਕਰਯੋਗ ਹੈ ਕਿ ਇਹ ਮਾਮਲਾ 18 ਸਾਲ ਪੁਰਾਣਾ ਹੈ|

Read More »

ਕੇਜਰੀਵਾਲ ਦੀ ਪੰਜਾਬ ‘ਚ ਦਾਲ ਨਹੀਂ ਗਲੇਗੀ : ਸੁਖਬੀਰ ਬਾਦਲ

ਗੁਰਦਾਸਪੁਰ  : ਵਿਧਾਨ ਸਭਾ ਹਲਕਾ ਗੁਰਦਾਸਪੁਰ ਵਿਚ ਅਕਾਲੀ-ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਗੁਰਬਚਨ ਸਿੰਘ ਬੱਬੇਹਾਲੀ ਦੀ ਚੋਣ ਮੁਹਿੰਮ ਨੂੰ ਤੇਜ਼ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ਵਿਚ ਅੱਜ ਪਿੰਡ ਬੱਬੇਹਾਲੀ ਵਿਚ ਵਿਸ਼ਾਲ ਰੈਲੀ ਆਯੋਜਿਤ ਕੀਤੀ ਗਈ। ਇਸ ਮੌਕੇ ਰੈਲੀ ਨੂੰ ਸੰਬੋਧਨ ਕਰਦਿਆਂ ਸੁਖਬੀਰ ਬਾਦਲ ਨੇ …

Read More »

ਪਟਨਾ ਕਿਸ਼ਤੀ ਹਾਦਸੇ ਦੇ ਸੋਗ ‘ਚ ਕੱਢਿਆ ਗਿਆ ਕੈਂਡਲ ਮਾਰਚ

ਬਕਸਰ— ਪਟਨਾ ‘ਚ ਹੋਏ ਕਿਸ਼ਤੀ ਹਾਦਸੇ ‘ਚ ਮਾਰ ਗਏ ਲੋਕਾਂ ਦੀ ਆਤਮਾ ਦੀ ਸ਼ਾਂਤੀ ਲਈ ਚੰਦਾ ਖੇਡ ਮੈਦਾਨ ਤੋਂ ਕੈਂਡਲ ਮਾਰਚ ਕੱਢਿਆ ਗਿਆ। ਹੇਨਵਾ ਪਿੰਡ ਤੋਂ ਹੁੰਦੇ ਹੋਏ ਭਰਿਆਰ ਬਾਜ਼ਾਰ ‘ਚ ਇਹ ਸਭਾ ‘ਚ ਤਬਦੀਲ ਹੋ ਗਿਆ। ਇਸ ਦੌਰਾਨ ਨੌਜਵਾਨਾਂ ਨੇ ਹਾਦਸੇ ‘ਚ ਮਾਰ ਗਏ ਲੋਕਾਂ ਪ੍ਰਤੀ ਡੂੰਘੇ ਦੁੱਖ ਦਾ …

Read More »

ਆਰ. ਬੀ. ਆਈ. ਨੇ ਨਹੀਂ ਬਦਲੇ ਨੋਟ ਤਾਂ ਪਾੜ ਦਿੱਤੇ 1000 ਦੇ ਦੋ ਨੋਟ, ਐੱਨ. ਆਰ. ਆਈਜ਼ ਨਿਰਾਸ਼ ਵਾਪਸ ਪਰਤੇ

ਚੰਡੀਗੜ੍ਹ  – ਸੈਕਟਰ 17 ਦੇ ਰਿਜ਼ਰਵ ਬੈਂਕ ਆਫ ਇੰਡੀਆ ਵਿਚ ਮੰਗਲਵਾਰ ਨੂੰ ਪੁਰਾਣੇ ਨੋਟ ਜਮ੍ਹਾ ਕਰਵਾਉਣ ਆਏ ਪ੍ਰਵਾਸੀ ਭਾਰਤੀ ਲੋਕਾਂ ਨੂੰ ਨਿਰਾਸ਼ ਵਾਪਸ ਜਾਣਾ ਪਿਆ। ਇਸ ਵਿਚ ਪੰਜਾਬ ਤੇ ਹਰਿਆਣਾ ਦੇ ਵੱਖ-ਵੱਖ ਜ਼ਿਲਿਆਂ ਤੋਂ ਆਏ ਲੋਕ ਸਨ। ਇਸ ਮਹੀਨੇ ਦੇ ਆਰੰਭ ਤੋਂ ਹੁਣ ਤੱਕ 50 ਤੋਂ 60 ਹਜ਼ਾਰ ਦੇ ਕਰੀਬ …

Read More »