ਤਾਜ਼ਾ ਖ਼ਬਰਾਂ
Home / 2017 / January / 19

Daily Archives: January 19, 2017

ਕੇਜਰੀਵਾਲ ਨੇ ਜਲਾਲਾਬਾਦ ਵਾਸੀਆਂ ਨੂੰ ਸੁਖਬੀਰ ਬਾਦਲ ਦੀ ਜਮਾਨਤ ਜਬਤ ਕਰਵਾਉਣ ਦਾ ਦਿੱਤਾ ਸੱਦਾ

ਜਲਾਲਾਬਾਦ  -ਆਮ ਆਦਮੀ ਪਾਰਟੀ ਦੇ ਕੌਮੀ ਕਨੀਵਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਿਵੰਦ ਕੇਜਰੀਵਾਲ ਨੇ ਅੱਜ ਜਲਾਲਾਬਾਦ ਰੈਲੀ ਵਿੱਚ ਉਮਡ਼ੇ ਭਾਰੀ ਜਨ ਸੈਲਾਬ ਨੂੰ ਸੰਬੋਧਨ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਦੀ ਜਮਾਨਤ ਜਬਤ ਕਰਵਾਉਣ ਦਾ ਸੱਦਾ ਦਿੱਤਾ।  ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜਲਾਲਾਬਾਦ ਵਾਸੀਆਂ ਦਾ ਪੂਰੇ ਪੰਜਾਬ ਉਤੇ ਵੱਡਾ ਅਹਿਸਾਨ …

Read More »

ਉਤਰ ਪ੍ਰਦੇਸ਼ ‘ਚ ਸਕੂਲੀ ਬੱਸ ਨੂੰ ਹਾਦਸਾ, 25 ਬੱਚਿਆਂ ਦੀ ਮੌਤ

ਲਖਨਊ  : ਉਤਰ ਪ੍ਰਦੇਸ਼ ਵਿਚ ਅੱਜ ਸਕੂਲੀ ਬੱਸ ਅਤੇ ਟਰੱਕ ਵਿਚਾਲੇ ਹੋਈ ਟੱਕਰ ਵਿਚ 25 ਸਕੂਲੀ ਵਿਦਿਆਰਥੀਆਂ ਦੀ ਮੌਤ ਹੋ ਗਈ, ਜਦੋਂ ਕਿ ਕਈ ਹੋਰ ਜਖਮੀ ਹੋ ਗਏ| ਜਖਮੀਆਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ| ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਅੱਜ ਏਟਾ ਵਿਚ ਵਾਪਰਿਆ ਜਿਥੇ ਇਕ ਸਕੂਲੀ ਬੱਸ ਵਿਦਿਆਰਥੀਆਂ …

Read More »

ਆਮ ਆਦਮੀ ਪਾਰਟੀ ਦੇ ਚੋਣ ਪ੍ਰਚਾਰ ‘ਚ ਤੇਜੀ ਲਿਆਉਣ ਲਈ 180 ਐਨਆਰਆਈ ਕੈਨੇਡਾ ਤੋਂ ਪੰਜਾਬ ਪਹੁੰਚੇ

ਚੰਡੀਗਡ਼੍ਹ – ਕੈਨੇਡਾ ਤੋਂ ਪ੍ਰਵਾਸੀ ਭਾਰਤੀਆਂ ਦਾ ਪਹਿਲਾ ਵਫਦ ਅੱਜ ਪੰਜਾਬ ਪਹੁੰਚ ਗਿਆ ਹੈ। ਉਹ ਕੇਐਲਐਮ ਦੀ ਵਿਸ਼ੇਸ਼ ਫਲਾਇਟ ਰਾਹੀਂ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ ਉਤੇ ਇੱਕ ਵਜੇ ਪਹੁੰਚੇ। ਦੂਜਾ ਵਫਦ ਯੂਕੇ ਤੋਂ 24 ਜਨਵਰੀ ਨੂੰ ਆਏਗਾ। ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆਂ ਅਤੇ ਓਵਰਸੀਜ ਕਨਵੀਨਰ ਕੁਮਾਰ ਵਿਸ਼ਵਾਸ ਵੱਲੋਂ ਹਵਾਈ …

Read More »

ਸੁਪਰੀਮ ਕੋਰਟ ਨੇ ਜਲੀਕੱਟੂ ਦੇ ਸਮਰਥਨ ‘ਚ ਹੋ ਰਹੇ ਪ੍ਰਦਰਸ਼ਨਾਂ ਦੇ ਮਾਮਲੇ ‘ਚ ਦਖਲ ਦੇਣ ਤੋਂ ਕੀਤਾ ਪਰਹੇਜ਼

ਨਵੀਂ ਦਿੱਲੀ— ਸੁਪਰੀਮ ਕੋਰਟ ਨੇ ਤਾਮਿਲਨਾਡੂ ‘ਚ ਜਲੀਕੱਟੂ ਦੇ ਸਮਰਥਨ ‘ਚ ਹੋ ਰਹੇ ਪ੍ਰਦਰਸ਼ਨਾਂ ਦੇ ਮਾਮਲੇ ‘ਚ ਦਖਲ ਤੋਂ ਪਰਹੇਜ਼ ਕਰਦੇ ਹੋਏ ਵੀਰਵਾਰ ਨੂੰ ਕਿਹਾ ਕਿ ਬਲਦਾਂ ਨੂੰ ਕਾਬੂ ਕਰਨ ਲਈ ਖੇਡ ਦੇ ਪ੍ਰਦਰਸ਼ਨਕਾਰੀ ਸਮਰਥਕਾਂ ਦੀ ਸੰਭਾਲ ਦਾ ਮੁੱਦਾ ਮਦਰਾਸ ਹਾਈ ਕੋਰਟ ਦੇ ਸਾਹਮਣੇ ਚੁੱਕਿਆ ਜਾ ਸਕਦਾ ਹੈ। ਚੀਫ ਜਸਟਿਸ …

Read More »

ਆਮ ਆਦਮੀ ਪਾਰਟੀ ਦੇ ਪੰਜਾਬ ਇੰਪਲਾਈਜ ਪੈਨਸ਼ਨਰਜ ਵਿੰਗ ਨੇ ਅਕਾਲੀ-ਭਾਜਪਾ ਸਰਕਾਰ ਉਤੇ ਵਧੀਕੀਆਂ ਦਾ ਲਗਾਇਆ ਦੋਸ਼

ਚੰਡੀਗਡ਼ – ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਇੰਪਲਾਈਜ ਪੈਨਸ਼ਨਰਜ ਵਿੰਗ ਦੇ ਪ੍ਰਧਾਨ ਜਗਦੇਵ ਸਿੰਘ ਗਰਚਾ ਨੇ ਅਕਾਲੀ-ਭਾਜਪਾ ਸਰਕਾਰ ਉਤੇ ਸਰਕਾਰੀ ਅਤੇ ਅਰਧ-ਸਰਕਾਰੀ ਅਦਾਰਿਆਂ ਦੇ ਲਗਭਗ ਸਾਢੇ ਤਿੰਨ ਲੱਖ ਪੈਨਸ਼ਨਰਾਂ ਅਤੇ ਚਾਰ ਲੱਖ ਦੇ ਕਰੀਬ ਮੁਲਾਜਮਾਂ ਨਾਲ ਮਾਡ਼ਾ ਵਤੀਰਾ ਅਪਣਾਉਣ ਦੇ ਦੋਸ਼ ਲਗਾਏ ਹਨ। ਇੱਥੋਂ ਜਾਰੀ ਇੱਕ ਬਿਆਨ ਵਿੱਚ ਜਗਦੇਵ …

Read More »

ਗਣਤੰਤਰ ਦਿਵਸ ਮੌਕੇ ਪਹਿਲੀ ਵਾਰ ਰਾਜਪਥ ‘ਤੇ ਗਰਜੇਗਾ ਤੇਜਸ

ਨਵੀਂ ਦਿੱਲੀ— ਦੇਸ਼ ‘ਚ ਹੀ ਬਣਿਆ ਲੜਾਕੂ ਜਹਾਜ਼ ਤੇਜਸ ਪਹਿਲੀ ਵਾਰ ਰਾਜਪਥ ‘ਤੇ ਗਰਜਦਾ ਦਿਖਾਈ ਦੇਵੇਗਾ ਤੇ ਇਹ ਗਣਤੰਤਰ ਦਿਵਸ ‘ਤੇ ਹਵਾਈ ਫੌਜ ਦੇ ਫਲਾਈ ਪਾਸਟ ਦਾ ਮੁੱਖ ਆਕਰਸ਼ਣ ਹੋਵੇਗਾ। ਲਗਭਗ ਦੋ ਦਹਾਕਿਆਂ ਤੋਂ ਬਾਅਦ ਇਹ ਦੂਜਾ ਮੌਕਾ ਹੈ, ਜਦੋਂ ਕੋਈ ਸਵਦੇਸ਼ੀ ਲੜਾਕੂ ਜਹਾਜ਼ ਰਾਜਪਥ ‘ਤੇ ਹਵਾਈ ਫੌਜ ਦੀ ਸਵਦੇਸ਼ੀ …

Read More »

ਕਈ ਸੀਨੀਅਰ ਭਾਜਪਾ, ਆਪ ਤੇ ਅਕਾਲੀ ਆਗੂ ਪੰਜਾਬ ਕਾਂਗਰਸ ‘ਚ ਸ਼ਾਮਿਲ

ਅੰਮ੍ਰਿਤਸਰ : ਸ੍ਰੋਮਣੀ ਅਕਾਲੀ ਦਲ, ਭਾਰਤੀ ਜਨਤਾ ਪਾਰਟੀ ਤੇ ਆਮ ਆਦਮੀ ਪਾਰਟੀ ਤੋਂ ਕਰੀਬ ਚਾਰ ਦਰਜ਼ਨ ਆਗੂ ਸਬੰਧਤ ਪਾਰਟੀਆਂ ਨੂੰ ਵੱਡਾ ਝਟਕਾ ਦਿੰਦੇ ਹੋਏ, ਵੀਰਵਾਰ ਨੂੰ ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੀ ਮੌਜ਼ੂਦਗੀ ਹੇਠ ਸੂਬਾ ਕਾਂਗਰਸ ‘ਚ ਸ਼ਾਮਿਲ ਹੋ ਗਏ। ਇਸ ਦੌਰਾਨ, ਕੈਪਟਨ ਅਮਰਿੰਦਰ ਨੇ ਕਿਹਾ ਕਿ ਸਿਰਫ ਦੋ …

Read More »

ਸਿਸੌਦੀਆ ਦੇ ਖਿਲਾਫ ਸੀ.ਬੀ.ਆਈ. ਦੀ ਜਾਂਚ ਦਿਖਾਵਾ- ਅਜੇ ਮਾਕਨ

ਨਵੀਂ ਦਿੱਲੀ— ਦਿੱਲੀ ਪ੍ਰਦੇਸ਼ ਕਾਂਗਰਸ ਚੇਅਰਮੈਨ ਅਜੇ ਮਾਕਨ ਨੇ ਉੱਪ ਮੁੱਖ ਮੰਤਰੀ ਮਨੀਸ਼ ਸਿਸੌਦੀਆ ਦੇ ਖਿਲਾਫ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਸੋਸ਼ਲ ਮੀਡੀਆ ਮੁਹਿੰਮ ‘ਟਾਕ ਟੂ ਏ.ਕੇ.’ ‘ਚ ਕਥਿਤ ਬੇਨਿਯਮੀਆਂ ਨੂੰ ਲੈ ਕੇ ਕੇਂਦਰੀ ਜਾਂਚ ਬਿਊਰੋ ਦੀ ਸ਼ੁਰੂਆਤੀ ਜਾਂਚ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ‘ਆਪ’ ਦਰਮਿਆਨ ਨੂਰਾ-ਕੁਸ਼ਤੀ ਦੱਸਿਆ …

Read More »

ਐਸਆਈਟੀ ਵੱਲੋਂ ਮਜੀਠੀਆ ਨੂੰ ਕਲੀਨ ਚਿਟ ਦੀ ਮੁਡ਼ ਜਾਂਚ ਕਰਵਾਉਣ ਦੇ ਕੈਪਟਨ ਦੇ ਵਾਅਦੇ ਨੂੰ ਭਗਵੰਤ ਮਾਨ ਨੇ ਦੱਸਿਆ ਹਾਸੋਹੀਣਾ

ਚੰਡੀਗਡ਼੍ਹ- ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੇ ਉਸ ਵਾਅਦੇ ਨੂੰ ਹਾਸੋਹੀਣਾ ਦੱਸਿਆ, ਜਿਸ ਵਿੱਚ ਉਨਾਂ ਕਿਹਾ ਸੀ ਕਿ ਐਸਆਈਟੀ ਵੱਲੋਂ ਮਜੀਠੀਆ ਨੂੰ ਕਲੀਨ ਚਿਟ ਦਿੱਤੇ ਜਾਣ ਦੀ ਉਹ ਮੁਡ਼ ਜਾਂਚ ਕਰਵਾਉਣਗੇ। ਉਨਾਂ ਕੈਪਟਨ ਅਮਰਿੰਦਰ ਸਿੰਘ …

Read More »