ਤਾਜ਼ਾ ਖ਼ਬਰਾਂ
Home / 2017 / January / 23

Daily Archives: January 23, 2017

ਕੈਪਟਨ ਅਮਰਿੰਦਰ ਵਲੋਂ ਚੋਣ ਮਨੋਰਥ ਪੱਤਰ ਦਾ ਵਿਸਥਾਰ ਅਰਥਹੀਣ : ਵੜੈਚ

ਚੰਡੀਗਡ਼ – ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਕਨਵੀਨਰ ਗੁਰਪ੍ਰੀਤ ਸਿੰਘ ਵਡ਼ੈਚ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਂਗਰਸ ਦੇ ਚੋਣ ਮਨੋਰਥ ਪੱਤਰ ਨੂੰ ਵਧਾਏ ਜਾਣ ਨੂੰ ਅਡੰਬਰ ਦੱਸਿਆ ਹੈ। ਉਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਚੰਡੀਗਡ਼ ਦੀ ਤਰਜ ਉਤੇ ਪੈਟ੍ਰੋਲ ਅਤੇ ਐਲਪੀਜੀ ਦੀਆਂ …

Read More »

ਜਲੀਕੱਟੂ ‘ਤੇ ਤਾਮਿਨਾਡੂ ‘ਚ ਭੜਕੀ ਹਿੰਸਾ, ਪ੍ਰਦਰਸ਼ਨਕਾਰੀਆਂ ਨੇ ਪੁਲਿਸ ਸਟੇਸ਼ਨ ਨੂੰ ਲਾਈ ਅੱਗ

ਚੇਨੱਈ : ਤਾਮਿਲਨਾਡੂ ਵਿਚ ਜਲੀਕੱਟੂ ਨੂੰ ਲੈ ਕੇ ਹਾਲਾਤ ਤਣਾਅਪੂਰਨ ਹੋ ਗਏ ਹਨ| ਅੱਜ ਇਥੇ ਕਈ ਹਿੰਸਕ ਘਟਨਾਵਾਂ ਵਾਪਰੀਆਂ| ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰਦਰਸ਼ਨਕਾਰੀਆਂ ਨੇ ਇਕ ਪੁਲਿਸ ਸਟੇਸ਼ਨ ਨੂੰ ਅੱਗ ਲਾ ਦਿੱਤੀ ਅਤੇ ਬਾਹਰ ਖੜ੍ਹੀਆਂ ਲਗਪਗ 15 ਗੱਡੀਆਂ ਨੂੰ ਅੱਗ ਲਾ ਦਿੱਤੀ| ਇਸ ਦੌਰਾਨ ਪ੍ਰਦਰਸ਼ਨਕਾਰੀਆਂ ਵੱਲੋਂ ਕੀਤੀ ਗਈ ਪੱਥਰਬਾਜ਼ੀ ਵਿਚ 20 …

Read More »

ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਤੇ ਸੈਣੀ ਸਮਾਜ ਦੇ ਪ੍ਰਧਾਨ ਹਰਭਾਗ ਸਿੰਘ ਸੈਣੀ ਅਕਾਲੀ ਦਲ ‘ਚ ਹੋਏ ਸ਼ਾਮਲ

ਚੰਡੀਗਡ਼ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੂੰ ਸੋਮਵਾਰ ਨੂੰ ਉਦੋਂ ਜ਼ੋਰਦਾਰ ਝਟਕਾ ਲੱਗਾ ਜਦੋਂ ਇਸਦੇ ਜਨਰਲ ਸਕੱਤਰ ਤੇ ਸੈਣੀ ਸਮਾਜ ਪੰਜਾਬ ਦੇ ਪ੍ਰਧਾਨ ਸ੍ਰੀ ਹਰਭਾਗ ਸਿੰਘ ਸੈਣੀ, ਜ਼ਿਲ•ਾ ਰੋਪਡ਼ ਕਾਂਗਰਸ ਦੇ ਐਸ ਸੀ ਵਿੰਗ ਚੇਅਰਮੈਨ ਅਜੀਤਪਾਲ ਸਿੰਘ ਨਾਫਰੇ ਅਤੇ ਜ਼ਿਲ•ਾ ਕਾਂਗਰਸ ਰੋਪਡ਼ ਦੇ ਜਨਰਲ ਸਕੱਤਰ ਅੰਮ੍ਰਿਤਪਾਲ ਸਿੰਘ ਪਾਰਟੀ ਪ੍ਰਧਾਨ ਤੇ …

Read More »

ਕੋਲਾ ਘੁਟਾਲੇ ਮਾਮਲੇ ‘ਚ ਸੁਪਰੀਮ ਕੋਰਟ ਨੇ ਰੰਜੀਤ ਸਿਨਹਾ ਖਿਲਾਫ ਸੀ.ਬੀ.ਆਈ ਜਾਂਚ ਦੇ ਦਿੱਤੇ ਆਦੇਸ਼

ਨਵੀਂ ਦਿੱਲੀ : ਕੋਲਾ ਘੋਟਾਲੇ ਵਿਚ ਸੁਪਰੀਮ ਕੋਰਟ ਨੇ ਸੀ.ਬੀ.ਆਈ ਦੇ ਸਾਬਕਾ ਡਾਇਰੈਕਟਰ ਰੰਜੀਤ ਸਿਨਹਾ ਖਿਲਾਫ ਸੀ.ਬੀ.ਆਈ ਜਾਂਚ ਦੇ ਆਦੇਸ਼ ਦਿੱਤੇ ਹਨ| ਰੰਜੀਤ ਸਿਨਹਾ ਖਿਲਾਫ ਅਹੁਦੇ ਦੀ ਦੁਰਵਰਤੋਂ ਦੇ ਦੋਸ਼ ਤੋਂ ਅਦਾਲਤ ਨੇ ਸਹਿਮਤ ਹੁੰਦਿਆਂ ਇਹ ਆਦੇਸ਼ ਦਿੱਤੇ ਹਨ| ਰੰਜੀਤ ਸਿਨਹਾ ਤੇ ਕੋਲਾ ਘੋਟਾਲੇ ਦੇ ਦੋਸ਼ੀਆਂ ਨਾਲ ਵਾਰ-ਵਾਰ ਮਿਲਣ ਦਾ …

Read More »

ਸੁਖਬੀਰ ਬਾਦਲ ਨੇ ਤਿੰਨ ਆਗੂਆਂ ਨੂੰ ਪਾਰਟੀ ਦੀ ਮੁਢਲੀ ਮੈਬਰਸ਼ਿਪ ਤੋਂ ਕੀਤਾ ਬਰਖਾਸਤ

ਚੰਡੀਗਡ਼ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਸ਼੍ਰੋਮਣੀ ਅਕਾਲੀ ਦਲ ਦੇ ਤਿੰਨ ਆਗੂਆਂ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਹੈ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇੱਕ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦੇ …

Read More »

ਪ੍ਰਧਾਨ ਮੰਤਰੀ ਵਲੋਂ ਬਹਾਦੁਰ ਬੱਚਿਆਂ ਨੂੰ ‘ਰਾਸ਼ਟਰੀ ਵੀਰਤਾ’ ਪੁਰਸਕਾਰ ਪ੍ਰਦਾਨ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿਖੇ ਦੇਸ਼ ਦੇ ਬਹਾਦੁਰ ਬੱਚਿਆਂ ਨੂੰ ‘ਰਾਸ਼ਟਰੀ ਵੀਰਤਾ’ ਪੁਰਸਕਾਰ ਪ੍ਰਦਾਨ ਕੀਤੇ| ਇਸ ਮੌਕੇ ਪੁਰਸਕਾਰ ਪ੍ਰਾਪਤ ਕਰਨ ਵਾਲੇ ਬੱਚੇ ਬੇਹੱਦ ਉਤਸ਼ਾਹਿਤ ਸਨ| ਪ੍ਰਧਾਨ ਮੰਤਰੀ ਨੇ ਬੱਚਿਆਂ ਨੂੰ ਆਪਣੇ ਸੰਬੋਧਨ ਵਿਚ ਕਿਹਾ ਕਿ ਇਸ ਸ਼ੌਹਰਤ ਨੂੰ ਮਾਰਗ ਮੰਨੋ, ਆਪਣੀ ਮੰਜ਼ਿਲ …

Read More »

ਲਾਲੀ ਬਾਜਵਾ ਨੇ ਕੀਤਾ ਅਕਾਲੀ ਦਲ ਦੀ ਜ਼ਿਲਾ ਸ਼ਹਿਰੀ ਜਥੇਬੰਦੀ ਦਾ ਐਲਾਨ

ਹੁਸ਼ਿਆਰਪੁਰ   -ਸ਼੍ਰੋਮਣੀ ਅਕਾਲੀ ਦਲ ਦੀ ਜ਼ਿਲਾ ਹੁਸ਼ਿਆਰਪੁਰ ਸ਼ਹਿਰੀ ਜਥੇਬੰਦੀ ਦਾ ਐਲਾਨ ਜ਼ਿਲਾ ਪ੍ਰਧਾਨ ਜਤਿੰਦਰ ਸਿੰਘ ਲਾਲੀ ਬਾਜਵਾ ਵੱਲੋਂ ਕੀਤਾ ਗਿਆ। ਜਿਸ ਅਨੁਸਾਰ ਸੀਨੀਅਰ ਮੀਤ ਪ੍ਰਧਾਨਾਂ ਵਿਚ ਮਨਮੋਹਣ ਸਿੰਘ ਚਾਵਲਾ, ਹਰਦੇਵ ਸਿੰਘ ਕੌਂਸਲ, ਜਸਵਿੰਦਰ ਸਿੰਘ ਪਰਮਾਰ, ਮਨਿੰਦਰਪਾਲ ਸਿੰਘ ਬੇਦੀ, ਆਨੰਦ ਬਾਂਸਲ, ਝਰਮਲ ਸਿੰਘ ਸਾਬਕਾ ਜ਼ਿਲਾ ਖੇਡ ਅਫ਼ਸਰ, ਹਰਨੇਕ ਸਿੰਘ ਸੋਨਾ, ਜਸਵਿੰਦਰ …

Read More »

ਤਾਮਿਲਨਾਡੂ ਵਿਧਾਨ ਸਭਾ ‘ਚ ਜਲੀਕੱਟੂ ਬਿੱਲ ਹੋਇਆ ਪਾਸ

ਚੇਨੱਈ : ਤਾਮਿਲਨਾਡੂ ਵਿਧਾਨ ਸਭਾ ਵਿਚ ਜਲੀਕੱਟੂ ਬਿੱਲ ਪਾਸ ਹੋ ਗਿਆ ਹੈ| ਮੁੱਖ ਮੰਤਰੀ ਓ. ਪੰਨੀਰਸੇਲਵਮ ਨੇ ਸਦਨ ਵਿਚ ਇਸ ਬਿੱਲ ਨੂੰ ਪੇਸ਼ ਕੀਤਾ ਸੀ| ਜ਼ਿਕਰਯੋਗ ਹੈ ਕਿ ਸੂਬੇ ਵਿਚ ਅੱਜ ਜਲੀਕੱਟੂ ਦੇ ਵਿਰੋਧ ਵਿਚ ਹਿੰਸਕ ਪ੍ਰਦਰਸ਼ਨ ਹੋਇਆ| ਬਹੁਤ ਸਾਰੇ ਲੋਕ ਇਸ ਦੇ ਵਿਰੋਧ ਵਿਚ ਡਟੇ ਹੋਏ ਹਨ| ਇਸ ਬਿੱਲ …

Read More »

ਪੰਜਾਬ ਸਰਕਾਰ ਵਲੋਂ 4 ਫਰਵਰੀ ਨੂੰ ਜਨਤਕ ਛੁੱਟੀ ਦਾ ਐਲਾਨ

ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਸੂਬੇ ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਅਤੇ ਚੰਡੀਗੜ੍ਹ ਵਿਖੇ ਸਥਿਤ ਆਪਣੇ ਸਮੂਹ ਦਫ਼ਤਰਾਂ, ਨਿਗਮਾਂ/ਬੋਰਡਾਂ ਅਤੇ ਵਿੱਦਿਅਕ ਅਦਾਰਿਆਂ ‘ਚ 4 ਫਰਵਰੀ, 2017 (ਸ਼ਨੀਚਰਵਾਰ) ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਛੁੱਟੀ …

Read More »

ਮੁਲਾਇਮ ਸਿੰਘ ਯਾਦਵ ਦੀ ਛੋਟੀ ਨੂੰਹ ਅਰਪਣਾ ਯਾਦਵ ਲੜੇਗੀ ਲਖਨਊ ਕੈਂਟ ਤੋਂ ਚੋਣ

ਨਵੀਂ ਦਿੱਲੀ : ਉਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਅੱਜ ਸਮਾਜਵਾਦੀ ਪਾਰਟੀ (ਸਪਾ) ਨੇ ਅੱਜ 37 ਉਮੀਦਵਾਰਾਂ ਦੀ ਤੀਸਰੀ ਸੂਚੀ ਜਾਰੀ ਕਰ ਦਿੱਤੀ| ਪਾਰਟੀ ਮੁਲਾਇਮ ਸਿੰਘ ਯਾਦਵ ਦੀ ਛੋਟੀ ਨੂੰਹ ਅਰਪਣਾ ਯਾਦਵ ਲਖਨਊ ਕੈਂਟ ਤੋਂ ਉਮੀਦਵਾਰ ਐਲਾਨਿਆ ਹੈ|

Read More »