ਤਾਜ਼ਾ ਖ਼ਬਰਾਂ
Home / 2017 / January / 28

Daily Archives: January 28, 2017

ਸੜਕ ਹਾਦਸੇ ‘ਚ ਜਗਰਾਉਂ ਤੋਂ ਆਪ ਉਮੀਦਵਾਰ ਸਰਬਜੀਤ ਕੌਰ ਸਮੇਤ ਪੰਜ ਜ਼ਖਮੀ

ਜਗਰਾਉਂ : ਅੱਜ ਇਥੇ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿਚ ਆਮ ਆਦਮੀ ਪਾਰਟੀ ਦੀ ਜਗਰਾਉਂ ਤੋਂ ਉਮੀਦਵਾਰ ਸਰਬਜੀਤ ਕੌਰ ਮਣੂਕੇ ਗੰਭੀਰ ਰੂਪ ਵਿਚ ਜ਼ਖਮੀ ਹੋ ਗਈ| ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਅੱਜ ਸਵੇਰੇ ਉਸ ਸਮੇਂ ਵਾਪਰਿਆ ਜਦੋਂ ਆਪ ਉਮੀਦਵਾਰ ਸਕਾਰਪੀਓ ਗੱਡੀ ਵਿਚ ਸਵਾਰ ਹੋ ਕੇ ਚੋਣ ਪ੍ਰਚਾਰ ਲਈ ਜਾ ਰਹੀ …

Read More »

ਉਤਰ ਪ੍ਰਦੇਸ਼ ਲਈ ਭਾਜਪਾ ਨੇ ਜਾਰੀ ਕੀਤਾ ਚੋਣ ਮੈਨੀਫੈਸਟੋ

ਲਖਨਊ: ਭਾਰਤੀ ਜਨਤਾ ਪਾਰਟੀ ਨੇ ਅੱਜ ਉਤਰ ਪ੍ਰਦੇਸ਼ ਲਈ ਆਪਣਾ ਚੋਣ ਮੈਨੀਫੈਸਟੋ ਜਾਰੀ ਕਰ ਦਿੱਤਾ| ਪਾਰਟੀ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੇ ਮੈਨੀਫੈਸਟੋ ਜਾਰੀ ਕਰਦਿਆਂ ਵੱਡੇ ਵਾਅਦੇ ਕੀਤੇ| ਉਨ੍ਹਾਂ ਕਿਹਾ ਕਿ ਖੇਤੀ ਮਜਦੂਰਾਂ ਨੂੰ 2 ਲੱਖ ਰੁਪਏ ਦਾ ਬੀਮਾ ਅਤੇ ਡੇਢ ਲੱਖ ਪੁਲਿਸ ਕਰਮੀਆਂ ਦੀ ਭਰਤੀ ਹੋਵੇਗੀ| ਇਸ ਤੋਂ ਇਲਾਵਾ …

Read More »

ਪ੍ਰਵਾਸੀ ਭਾਰਤੀਆਂ ਵਲੋਂ ਆਪ ਉਮੀਦਵਾਰਾਂ ਦੇ ਹੱਕ ‘ਚ ਕੀਤਾ ਜਾ ਰਿਹੈ ਪ੍ਰਚਾਰ

ਚੰਡੀਗਡ਼੍ਹ- ਪੰਜਾਬ ਵਿੱਚੋਂ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਨੂੰ ਜਡ਼ੋਂ ਪੁੱਟ ਕੇ ਉਖਾਡ਼ ਸੁੱਟਣ ਲਈ ਪ੍ਰਵਾਸੀ ਭਾਰਤੀਆਂ ਵੱਲੋਂ ਸੂਬੇ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਪ੍ਰਚਾਰ ਕੀਤਾ ਜਾ ਰਿਹਾ ਹੈ। ਕੈਨੇਡਾ ਅਤੇ ਅਮਰੀਕਾ ਤੋਂ ਆਏ ਪ੍ਰਵਾਸੀਆਂ ਦੇ ਸਮੂਹਾਂ ਨੇ ਉਡ਼ਮੁਡ਼, ਆਦਮਪੁਰ, ਆਨੰਦਪੁਰ ਸਾਹਿਬ ਅਤੇ …

Read More »

ਸਾਬਕਾ ਮੁੱਖ ਚੋਣ ਕਮਿਸ਼ਨਰ ਨੇ ਚੋਣ ਸੁਧਾਰ ‘ਤੇ ਚਰਚਾ ਲਈ ਪ੍ਰਧਾਨ ਮੰਤਰੀ ਮੋਦੀ ਦੀ ਪ੍ਰਸ਼ੰਸਾ ਕੀਤੀ

ਨਵੀਂ ਦਿੱਲੀ— ਸਾਬਕਾ ਮੁੱਖ ਚੋਣ ਕਮਿਸ਼ਨਰ ਐੱਸ.ਵਾਈ. ਕੁਰੈਸ਼ੀ ਨੇ ਦੇਸ਼ ‘ਚ ਚੋਣ ਸੁਧਾਰਾਂ ਦੇ ਬਾਰੇ ਪਰਤੱਖ ਤੌਰ ‘ਤੇ ਬੋਲਣ ਲਈ  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਾਰੀਫ ਕੀਤੀ ਹੈ ਅਤੇ ਸਾਬਕਾ ਸਰਕਾਰਾਂ ‘ਤੇ ਇਸ ਮੁੱਦੇ ਨੂੰ ਨਜ਼ਰ ਅੰਦਾਜ਼ ਕਰਨ ਦਾ ਦੋਸ਼ ਲਾਇਆ। ‘ ਭਾਰਤ ‘ਚ ਚੋਣ ਸੁਧਾਰ ‘  ਵਿਸ਼ੇ ‘ਤੇ ਸੰਮੇਲਨ …

Read More »

ਅਕਾਲੀ ਦਲ ਨੂੰ ਝਟਕਾ, ਸੀਨੀਅਰ ਆਗੂ ਕਾਂਗਰਸ ‘ਚ ਸ਼ਾਮਿਲ

ਬਠਿੰਡਾ : ਸ੍ਰੋਮਣੀ ਅਕਾਲੀ ਦਲ ਨੂੰ ਸ਼ਨੀਵਾਰ ਨੂੰ ਉਸ ਵੇਲੇ ਇਕ ਹੋਰ ਝਟਕਾ ਲੱਗਿਆ, ਜਦੋਂ ਖੇਮਕਰਨ ਤੋਂ ਉਸਦੇ ਦੋ ਸੀਨੀਅਰ ਆਗੂਆਂ ਨੇ ਵਿਧਾਨ ਸਭਾ ਚੋਣਾਂ ਤੋਂ ਸਿਰਫ ਇਕ ਹਫਤੇ ਪਹਿਲਾਂ ਪੰਜਾਬ ਕਾਂਗਰਸ ‘ਚ ਸ਼ਾਮਿਲ ਹੋਣ ਲਈ ਪਾਰਟੀ ਨੂੰ ਛੱਡ ਦਿੱਤਾ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਤੇ ਸ੍ਰੋਅਦ ਦੀ ਜਨਰਲ …

Read More »

ਮਨੀਸ਼ ਸਿਸੋਦੀਆ ਨੇ ਮੋਦੀ ਸਰਕਾਰ ਦੇ ‘ਯੋਜਨਾ ਪ੍ਰਚਾਰ’ ਤੇ ਚੁੱਕੇ ਸਵਾਲ

ਨਵੀਂ ਦਿੱਲੀ—ਦਿੱਲੀ ਦੇ ਡਿਪਟੀ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕੇਂਦਰ ਦੀ ਮੋਦੀ ਸਰਕਾਰ ਦੀ ਅਹਿਮ ਯੋਜਵਾਨਾਂ ਦੇ ਪ੍ਰਚਾਰ ‘ਤੇ ਸਵਾਲ ਚੁੱਕਦੇ ਹੋਏ ਕਿਹਾ ਕਿ ਸਰਕਾਰ ਦੱਸੇ ਕਿ ਪ੍ਰਚਾਰ ਲਈ ਕਿਹੜੀ ਪ੍ਰਕਿਰਿਆ ਅਪਣਾਈ ਗਈ ਅਤੇ ਭੁਗਤਾਨ ਕਿਸ ਤਰ੍ਹਾਂ ਹੋਇਆ। ਸਿਸੋਦੀਆ ਨੇ ਕੇਂਦਰ ਸਰਕਾਰ ਦੀ ਡਿਜੀਟਲ ਇੰਡੀਆ, ਸਟਾਰਟ ਅਪ ਇੰਡੀਆ, ਮੇਕ ਇੰਨ …

Read More »

ਕਾਂਗਰਸ ਬਣਾਏਗੀ ਡਰੱਗਜ਼ ਖਿਲਾਫ ਸਖਤ ਕਾਨੂੰਨ : ਰਾਹੁਲ ਗਾਂਧੀ

ਜਲਾਲਾਬਾਦ : ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਜਿਵੇਂ ਹੀ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ, ਅਮਰਿੰਦਰ ਸਿੰਘ ਜੀ ਦੀ ਸਰਕਾਰ ਬਣੇਗੀ| ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਡਰੱਗਜ਼ ਦੇ ਖਿਲਾਫ ਸਖਤ ਕਾਨੂੰਨ ਬਣਾਏਗੀ| ਉਨ੍ਹਾਂ ਕਿਹਾ ਕਿ ਜਦੋਂ ਕਿ 4-5 ਸਾਲ ਪਹਿਲਾਂ ਕਿਹਾ ਸੀ ਕਿ ਪੰਜਾਬ …

Read More »