ਤਾਜ਼ਾ ਖ਼ਬਰਾਂ
Home / 2017 / February / 04

Daily Archives: February 4, 2017

ਪੰਜਾਬ ‘ਚ ਵੋਟਾਂ ਦੌਰਾਨ ਕਈ ਥਾਈਂ ਵਾਪਰੀਆਂ ਹਿੰਸਕ ਘਟਨਾਵਾਂ

ਚੰਡੀਗੜ੍ਹ : ਪੰਜਾਬ ਵਿਚ ਵਿਧਾਨ ਸਭਾ ਚੋਣਾਂ ਅੱਜ ਅਮਨ-ਅਮਾਨ ਨਾਲ ਮੁਕੰਮਲ ਹੋ ਗਈਆਂ| ਇਸ ਦੌਰਾਨ ਕਈ ਥਾਈਂ ਹਿੰਸਕ ਘਟਨਾਵਾਂ ਵੀ ਵਾਪਰੀਆਂ| ਵਿਧਾਨ ਸਭਾ ਹਲਕਾ ਧੂਰੀ ਦੇ ਪਿੰਡ ਸੁਲਤਾਨਪੁਰ ਵਿਖੇ ਜਿਥੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿਚਾਲੇ ਟਕਰਾਅ ਹੋਣ ਦੀ ਸੂਚਨਾ ਹੈ, ਉਥੇ ਕੋਟਕਪੁਰਾ ਵਿਖੇ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ …

Read More »

ਪੰਜਾਬ ‘ਚ ਮਤਦਾਨ ਹੋਇਆ ਸਮਾਪਤ, 66 ਫੀਸਦੀ ਹੋਈ ਵੋਟਿੰਗ

ਚੰਡੀਗੜ੍ਹ : ਪੰਜਾਬ ਵਿਚ ਅੱਜ ਵੋਟਾਂ ਪੈਣ ਦਾ ਕੰਮ ਅਮਨ-ਅਮਾਨ ਨਾਲ ਸਿਰੇ ਚੜ੍ਹ ਗਿਆ| ਵੋਟਾਂ ਸਵੇਰੇ 8 ਵਜੇ ਸ਼ੁਰੂ ਹੋਈਆਂ, ਜੋ ਸ਼ਾਮ ਨੂੰ 5 ਵਜੇ ਤੱਕ ਸਮਾਪਤ ਹੋ ਗਈਆਂ| ਇਸ ਦੌਰਾਨ ਅੱਜ ਸੂਬੇ ਵਿਚ ਲਗਪਗ 66 ਫੀਸਦੀ ਪੋਲਿੰਗ ਹੋਈ|

Read More »

ਕੈਪਟਨ ਅਮਰਿੰਦਰ ਸਿੰਘ ਤੇ ਭਰਤਇੰਦਰ ਸਿੰਘ ਚਹਿਲ ਨੇ ਪਰਿਵਾਰ ਸਮੇਤ ਪਾਈ ਵੋਟ

ਪਟਿਆਲਾ  : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪਟਿਆਲਾ ਵਿਖੇ ਆਪਣੇ ਪਰਿਵਾਰ ਸਮੇਤ ਵੋਟ ਪਾਈ| ਇਸ ਤੋਂ ਇਲਾਵਾ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤਇੰਦਰ ਸਿੰਘ ਚਹਿਲ ਨੇ ਵੀ ਆਪਣੇ ਪਰਿਵਾਰ ਸਮੇਤ ਵੋਟ ਪਾਈ|

Read More »

ਵੋਟ ਪਾਉਣ ਲਈ ਲਾਈਨ ‘ਚ ਖੜ੍ਹੇ ਇਕ ਬਜ਼ੁਰਗ ਵਿਅਕਤੀ ਦੀ ਮੌਤ

ਪਣਜੀ—ਗੋਆ ਦੇ ਪਣਜੀ ‘ਚ ਸਥਿਤ ਮੈਰੀ ਇਮਾਕਿਊਲੇਟ ਮਤਦਾਨ ਕੇਂਦਰ ‘ਤੇ ਅੱਜ ਵੋਟ ਪਾਉਣ ਲਈ ਲਾਈਨ ‘ਚ ਖੜ੍ਹੇ ਇਕ ਬਜ਼ੁਰਗ ਵਿਅਕਤੀ ਦੀ ਮੌਤ ਹੋ ਗਈ। ਉੱਤਰੀ ਗੋਆ ਦੇ ਜ਼ਿਲਾ ਕੁਲੈਕਟਰ ਨਿਲਾ ਮੋਹਨਾ ਨੇ ਦੱਸਿਆ ਕਿ 78 ਸਾਲਾ ਵਿਅਕਤੀ ਵੋਟ ਪਾਉਣ ਲਈ ਖੜ੍ਹੇ ਆਪਣੀ ਬਾਰੀ ਦਾ ਇੰਤਜ਼ਾਰ ਕਰ ਰਹੇ ਸੀ, ਤਾਂ ਉਸ …

Read More »

ਮੁੱਖ ਮੰਤਰੀ ਸਮੇਤ ਵੱਖ-ਵੱਖ ਦਿੱਗਜ਼ਾਂ ਨੇ ਪਾਈ ਵੋਟ

ਚੰਡੀਗੜ੍ਹ  : ਪੰਜਾਬ ਵਿਚ ਵੋਟਾਂ ਪੈਣ ਦਾ ਸਿਲਸਿਲਾ ਜਾਰੀ ਹੈ| ਇਸ ਦੌਰਾਨ ਜਿਥੇ ਲੋਕਾਂ ਵਿਚ ਇਨ੍ਹਾਂ ਚੋਣਾਂ ਪ੍ਰਤੀ ਭਾਰੀ ਉਤਸ਼ਾਹ ਹੈ, ਉਥੇ ਕਈ ਸਿਆਸੀ ਦਿੱਗਜਾਂ ਨੇ ਵੀ ਆਪਣੀ ਵੋਟ ਦੇ ਅਧਿਕਾਰ ਦਾ ਇਸਤੇਮਾਲ ਕੀਤਾ| ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ …

Read More »

ਮੇਰਠ ‘ਚ ਭਾਜਪਾ ਦੀ ਚੋਣ ਰੈਲੀ ਨੂੰ ਸੰਬੋਧਿਤ ਕਰਦਿਆਂ ਮੋਦੀ ਨੇ ਦੱਸਿਆਂ ‘ਸਕੈਮ’ ਦਾ ਮਤਲਬ

ਮੇਰਠ— ਉੱਤਰ ਪ੍ਰਦੇਸ਼ ਦੇ ਮੇਰਠ ‘ਚ ਆਯੋਜਿਤ ਭਾਜਪਾ ਦੀ ਇਕ ਚੋਣ ਰੈਲੀ ਨੂੰ ਸੰਬੋਧਿਤ ਕਰਨ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਰੋਧੀ ਪਾਰਟੀਆਂ ਨੂੰ ਨਿਸ਼ਾਨੇ ‘ਤੇ ਲਿਆ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਵਾਰ ਲੜਾਈ ਭ੍ਰਿਸ਼ਟਾਚਾਰੀਆਂ, ਕਾਲਾਬਾਜ਼ਾਰੀਆਂ, ਅਪਰਾਧੀਆਂ ਨੂੰ ਪਨਾਹ ਦੇਣ ਵਾਲਿਆਂ ਦੇ ਵਿਰੁੱਧ ਹੈ। ਉਨ੍ਹਾਂ ਨੇ ਕਿਹਾ ਕਿ ਮੈਨੂੰ …

Read More »