ਤਾਜ਼ਾ ਖ਼ਬਰਾਂ
Home / 2017 / February / 06

Daily Archives: February 6, 2017

ਸੀਰੀਅਸ ਇਨਫੈਕਸ਼ਨ ਕਾਰਨ ਹੋਈ ਸੀ ਜੈਲਲਿਤਾ ਦੀ ਮੌਤ

ਚੇਨੱਈ : ਤਾਮਿਲਨਾਡੂ ਦੀ ਸਵਰਗੀ ਮੁੱਖ ਮੰਤਰੀ ਜੈਲਲਿਤਾ ਦੀ ਮੌਤ ਨੂੰ ਦੋ ਮਹੀਨੇ ਬੀਤ ਚੁੱਕੇ ਹਨ, ਇਸ ਦੌਰਾਨ ਉਨ੍ਹਾਂ ਦੀ ਮੌਤ ਦੇ ਕਾਰਨ ਬਾਰੇ ਕਈ ਸ਼ੰਕੇ ਵੀ ਸਾਹਮਣੇ ਆਏ, ਪਰ ਇਸ ਹਰਮਨ ਪਿਆਰੀ ਨੇਤਾ ਦਾ ਇਲਾਜ ਕਰਨ ਵਾਲੇ ਡਾਕਟਰ ਰਿਚਰਡ ਬੇਲੇ ਨੇ ਕਿਹਾ ਹੈ ਕਿ ਉਨ੍ਹਾਂ ਦੀ ਮੌਤ ਸੀਰੀਅਸ ਇਨਫੈਕਸ਼ਨ …

Read More »

ਅਖਿਲੇਸ਼ ਯਾਦਵ ਮੁੜ ਬਣਨਗੇ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ : ਮੁਲਾਇਮ ਯਾਦਵ

ਲਖਨਊ : ਉਤਰ ਪ੍ਰਦੇਸ਼ ਚੋਣਾਂ ਤੋਂ ਪਹਿਲਾਂ ਮੁਲਾਇਮ ਸਿੰਘ ਯਾਦਵ ਨੇ ਕਿਹਾ ਹੈ ਕਿ ਪਰਿਵਾਰ ਵਿਚ ਕਿਸੇ ਤਰ੍ਹਾਂ ਦਾ ਕੋਈ ਵੀ ਮਤਭੇਦ ਨਹੀਂ ਹੈ| ਉਨ੍ਹਾਂ ਕਿਹਾ ਕਿ ਮੈਂ ਕੱਲ੍ਹ ਤੋਂ ਪਾਰਟੀ ਲਈ ਚੋਣ ਪ੍ਰਚਾਰ ਕਰਾਂਗਾ ਅਤੇ ਅਲਿਖੇਸ਼ ਯਾਦਵ ਮੁੜ ਤੋਂ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਬਣਨਗੇ|

Read More »

ਪੰਜਾਬ ‘ਚ ਚੋਣਾਂ ‘ਤੇ ਆਇਆ 120 ਕਰੋੜ ਦਾ ਖਰਚਾ

ਮਨਜੂਰ ਹੋਏ ਸਨ 132 ਕਰੋੜ ਰੁਪਏ ਚੰਡੀਗੜ੍ਹ : ਪੰਜਾਬ ਦੇ ਚੋਣ ਅਮਲ ‘ਤੇ ਕਰੀਬ 120 ਕਰੋੜ ਰੁਪਏ ਦਾ ਖ਼ਰਚਾ ਆਇਆ ਹੈ। ਸੂਬਾਈ ਚੋਣ ਅਧਿਕਾਰਆਂ ਨੇ ਪੂਰੇ ਅਮਲ ਨੂੰ ਪਿਛਲੇ ਸਾਲ ਮਨਜ਼ੂਰ ਕੀਤੇ ਗਏ 132 ਕਰੋੜ ਰੁਪਏ ਦੇ ਬਜਟ ਅੰਦਰ ਹੀ ਮੁਕੰਮਲ ਕਰ ਲਿਆ। ਨਿਯਮਾਂ ਮੁਤਾਬਕ ਲੋਕ ਸਭਾ ਚੋਣਾਂ ‘ਤੇ ਹੋਏ …

Read More »

ਸੁਪਰੀਮ ਕੋਰਟ ਨੇ ਸਹਾਰਾ ਗਰੁੱਪ ਨੂੰ ਦਿੱਤਾ ਝਟਕਾ

ਸਹਾਰਾ ਗਰੁੱਪ ਦੀ ਐਂਬੀ ਵੈਲੀ ਨੂੰ ਨਿਲਾਮ ਕਰਨ ਦਾ ਦਿੱਤਾ ਹੁਕਮ ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਸਹਾਰਾ ਗਰੁੱਪ ਨੂੰ ਵੱਡਾ ਝਟਕਾ ਦਿੰਦੇ ਹੋਏ ਉਸ ਦੀ ਸੰਪਤੀ ਦੀ ਸੂਚੀ ਮੰਗੀ ਹੈ ਤਾਂ ਜੋ ਉਸ ਦੀ ਨਿਲਾਮੀ ਕੀਤੀ ਜਾ ਸਕੇ। ਅਦਾਲਤ ਨੇ ਸਹਾਰਾ ਗਰੁੱਪ ਦੀ ਐਂਬੀ ਵੈਲੀ ਨੂੰ ਵੀ ઠਨਿਲਾਮ ਕਰਨ …

Read More »

ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ 26 ਫਰਵਰੀ ਨੂੰ

ਅਕਾਲੀ ਦਲ ਬਾਦਲ ਨੇ ਐਲਾਨੇ 26 ਉਮੀਦਵਾਰ ਨਵੀਂ ਦਿੱਲੀ : ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ 26 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ ਕਮੇਟੀ ਦੇ ਮੌਜੂਦਾ ਪੰਜੇ ਅਹੁਦੇਦਾਰਾਂ ਸਣੇ 18 ਮੌਜੂਦਾ ਕਮੇਟੀ ਮੈਂਬਰਾਂ ਦੇ ਨਾਮ ਸ਼ਾਮਲ ਹਨ। …

Read More »

ਇੰਗਲੈਂਡ ਟੈਸਟ ਟੀਮ ਦੇ ਕਪਤਾਨ ਕੁੱਕ ਨੇ ਦਿੱਤਾ ਅਸਤੀਫਾ

ਲੰਡਨ : ਇੰਗਲੈਂਡ ਟੈਸਟ ਟੀਮ ਦੇ ਕਪਤਾਨ ਅਲੈਟਰ ਕੁੱਕ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ| ਜ਼ਿਕਰਯੋਗ ਹੈ ਕਿ ਹਾਲ ਹੀ ਵਿਚ ਇੰਗਲੈਂਡ ਦੀ ਟੀਮ ਨੂੰ ਭਾਰਤੀ ਟੀਮ ਨੇ ਪੰਜ ਟੈਸਟ ਮੈਚਾਂ ਦੀ ਸੀਰੀਜ਼ ਵਿਚ 4-0 ਨਾਲ ਮਾਤ ਦਿੱਤੀ ਸੀ| 59 ਟੈਸਟ ਮੈਚਾਂ ਵਿਚ ਇੰਗਲੈਂਡ ਲਈ ਕਪਤਾਨੀ ਕਰ ਚੁੱਕੇ …

Read More »

ਉਤਰਾਖੰਡ ‘ਚ ਭਾਜਪਾ ਨੇ 33 ਹੋਰ ਨੇਤਾਵਾਂ ਨੂੰ ਪਾਰਟੀ ‘ਚੋਂ ਕੱਢਿਆ

ਨਵੀਂ ਦਿੱਲੀ : ਉਤਰਾਖੰਡ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੇ 33 ਹੋਰ ਨੇਤਾਵਾਂ ਨੂੰ ਪਾਰਟੀ ਤੋਂ ਕੱਢ ਦਿੱਤਾ ਹੈ| ਇਨ੍ਹਾਂ ਆਗੂਆਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਪਾਰਟੀ ਤੋਂ ਛੇ ਸਾਲ ਲਈ ਬਾਹਰ ਦਾ ਰਸਤਾ ਦਿਖਾਇਆ ਗਿਆ ਹੈ| ਵਰਣਨਯੋਗ ਹੈ ਕਿ ਇਸ ਤੋਂ ਪਹਿਲਾਂ ਪਾਰਟੀ ਨੇ 17 ਨੇਤਾਵਾਂ …

Read More »