ਤਾਜ਼ਾ ਖ਼ਬਰਾਂ
Home / 2017 / February / 07

Daily Archives: February 7, 2017

ਅੰਮ੍ਰਿਤਸਰ ਜ਼ਿਮਨੀ ਅਤੇ ਪੰਜਾਬ ਵਿਧਾਨ ਸਭਾ ਦੇ 48 ਪੋਲਿੰਗ ਸਟੇਸ਼ਨਾਂ ‘ਤੇ 9 ਫਰਵਰੀ ਨੂੰ ਦੁਬਾਰਾ ਪੈਣਗੀਆਂ ਵੋਟਾਂ

ਚੰਡੀਗੜ੍ਹ  : ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਮਿਤੀ 4 ਫਰਵਰੀ ਨੂੰ ਪੰਜਾਬ ਵਿਧਾਨ ਸਭਾ ਲਈ ਪਇਆ ਵੋਟਾਂ ਸਬੰਧੀ ਪ੍ਰਾਪਤ ਰਿਪੋਰਟਾਂ ਨੂੰ ਵਾਚਣ ਉਪਰੰਤ ਲੋਕ ਸਭਾ ਹਲਕਾ ਅੰਮ੍ਰਿਤਸਰ ਦੇ 16 ਪੋਲਿੰਗ ਸ਼ਟੇਸਨ ਅਤੇ ਵਿਧਾਨ ਸਭਾ ਹਲਕਾ ਨੰ 13 ਮਜੀਠਾ ਦੇ 12, ਹਲਕਾ ਨੰ 73 ਮੋਗਾ ਦੇ 1,ਹਲਕਾ ਨੰ 86 …

Read More »

ਸਰਕਾਰ ਨੇ ਇਸ ਸਾਲ 22.27 ਲੱਖ ਘਰਾਂ ਦਾ ਨਿਰਮਾਣ ਕੀਤਾ : ਪ੍ਰਧਾਨ ਮੰਤਰੀ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਅੱਜ ਲੋਕ ਸਭਾ ਵਿਚ ਰਾਸ਼ਟਰਪਤੀ ਦੇ ਅਭਿਭਾਸ਼ਣ ‘ਤੇ ਬੋਲਦਿਆਂ ਕਿਹਾ ਕਿ ਸਰਕਾਰ ਨੇ ਇਸ ਸਾਲ 22 ਲੱਖ 27 ਹਜ਼ਾਰ ਘਰਾਂ ਦਾ ਨਿਰਮਾਣ ਕੀਤਾ ਹੈ| ਉਨ੍ਹਾਂ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਅੱਗੇ ਬੋਲਦਿਆਂ ਕਿਹਾ ਕਿ ਕਿਸਾਨਾਂ ਦੇ ਲਾਭ ਲਈ ਫਸਲ ਬੀਮਾ ਯੋਜਨਾ ਬਣਾਈ …

Read More »

ਸੁਖਬੀਰ ਬਾਦਲ ਨੇ ਪਾਰਟੀ ਦੇ 2 ਆਗੂਆਂ ਨੂੰ ਦਲ ਦੀ ਮੁਢਲੀ ਮੈਂਬਰਸ਼ਪਿ ਤੋਂ ਕੀਤਾ ਖਾਰਜ

ਚੰਡੀਗਡ਼ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਪਾਰਟੀ ਦੇ ਉਮੀਦਵਾਰਾਂ ਦਾ ਵਿਰੋਧ ਕਰਨ ਕਰਕੇ ਪਾਰਟੀ ਦੇ ਦੋ ਸੀਨੀਅਰ ਆਗੂਆਂ ਨੂੰ ਪਾਰਟੀ ਦੀ ਮੁਢਲੀ ਮੈਬਰਸ਼ਿਪ ਤੋਂ ਬਰਖਾਸਤ ਕਰ ਦਿੱਤਾ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ …

Read More »

ਦਿਲ ਦਾ ਦੌਰਾ ਪੈਣ ਕਾਰਨ ਖੇਡ ਪੱਤਰਕਾਰ ਸੈਮੁਅਲ ਦੀ ਮੌਤ

ਹੈਦਰਾਬਾਦ— ਸੀਨੀਅਰ ਖੇਡ ਪੱਤਰਕਾਰ ਸੈਮੁਅਲ ਵਸੰਤ ਕੁਮਾਰ ਨੂੰ ਦਿਲ ਦਾ ਦੌਰਾ ਪੈਣ ਕਾਰਨ ਅੱਜ ਸਵੇਰੇ ਇਕ ਨਿਜੀ ਹਸਪਤਾਲ ‘ਚ ਮੌਤ ਹੋ ਗਈ। ਉਹ 64 ਸਾਲ ਦੇ ਸਨ। ਸ਼੍ਰੀ ਸੈਮੁਅਲ ਨੇ ਸਮਿਤੀ ਪੀ.ਟੀ.ਆਈ, ਨਿਊੁਜ਼ਟਾਇਮ ਅਤੇ ਟਾਇਮਸ ਦੇ ਲਈ ਖੇਡ ਪੱਤਰਕਾਰ ਦੇ ਰੂਪ ‘ਚ ਕੰਮ ਕੀਤਾ ਸੀ। ਸੋਮਾਜੀਗੁੜਾ ਪ੍ਰੈੱਸ ਕਲੱਬ ਨੇ ਸ਼੍ਰੀ …

Read More »

ਪਠਾਨਕੋਟ : ਬੀ. ਐੱਸ. ਐੱਫ. ਦੇ ਜਵਾਨਾਂ ਵਲੋਂ ਪਾਕਿਸਤਾਨੀ ਘੁਸਪੈਠੀਆ ਢੇਰ

ਪਠਾਨਕੋਟ : ਸੀਮਾ ਸੁਰੱਖਿਆ ਬਲ (ਬੀ. ਐੱਸ. ਐੱਫ.) ਦੇ ਜਵਾਨਾਂ ਨੇ ਮੰਗਲਵਾਰ ਦੀ ਸਵੇਰ ਨੂੰ ਬਮਿਆਲ ਸੈਕਟਰ ‘ਚ ਇਕ ਪਾਕਿਸਤਾਨੀ ਘੁਸਪੈਠੀਏ ਨੂੰ ਢੇਰ ਕਰ ਦਿੱਤਾ। ਜਾਣਕਾਰੀ ਮੁਤਾਬਕ ਜਦੋਂ ਬੀ. ਐੱਸ. ਐੱਫ. ਦੇ ਜਵਾਨਾਂ ਨੇ ਇਲਾਕੇ ‘ਚ ਹਲਚਲ ਦੇਖੀ ਤਾਂ ਫਾਇਰਿੰਗ ਕੀਤੀ, ਜਿਸ ਦੌਰਾਨ ਇਕ ਪਾਕਿਸਤਾਨੀ ਘੁਸਪੈਠੀਆ ਢੇਰ ਹੋ ਗਿਆ।

Read More »

ਪਾਰੀਕਰ ਨੂੰ ਰਿਸ਼ਵਤ ਵਾਲੇ ਬਿਆਨ ‘ਤੇ ਈ. ਸੀ. ਦਾ ਨੋਟਿਸ, 8 ਫਰਵਰੀ ਤੱਕ ਦੇਣਾ ਹੋਵੇਗਾ ਜਵਾਬ

ਨਵੀਂ ਦਿੱਲੀ — ਗੋਆ ‘ਚ ਇਕ ਰੈਲੀ ਦੇ ਦੌਰਾਨ ਦਿੱਤੇ ਰਿਸ਼ਵਤ ਵਾਲੇ ਬਿਆਨ ਨੂੰ ਲੈ ਕੇ ਕੇਂਦਰੀ ਰੱਖਿਆ ਮੰਤਰੀ ਅਤੇ ਗੋਆ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਪਾਰੀਕਰ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਚੋਣ ਕਮਿਸ਼ਨ ਨੇ ਇਸ ਬਿਆਨ ਨੂੰ ਲੈ ਕੇ ਪਾਰੀਕਰ ਨੂੰ ਨੋਟਿਸ ਭੇਜਿਆ ਹੈ। ਚੋਣ ਕਮਿਸ਼ਨ ਨੇ ਬਿਆਨ …

Read More »

‘ਆਪ’ ਨੇ ਕੀਤੀ ਚੋਣਾਂ ‘ਚ ਸ਼ਰਾਬ ਤੇ ਪੈਸੇ ਵੰਡਣ ਵਾਲਿਆਂ ਖਿਲਾਫ ਕਾਰਵਾਈ ਦੀ ਮੰਗ

ਫਰੀਦਕੋਟ(ਹਾਲੀ)— ਵਿਧਾਨ ਸਭਾ ਚੋਣਾਂ ‘ਚ ਸਿਆਸੀ ਪਾਰਟੀਆਂ ਵੱਲੋਂ ਕਥਿਤ ਤੌਰ ‘ਤੇ ਸ਼ਰਾਬ ਅਤੇ ਪੈਸੇ ਵੰਡਣ ਦੇ ਮਾਮਲੇ ‘ਚ ਆਮ ਆਦਮੀ ਪਾਰਟੀ ਨੇ ਚੋਣ ਕਮਿਸ਼ਨ ਤੋਂ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ‘ਆਪ’ ਦੇ ਉਮੀਦਵਾਰ ਗੁਰਦਿੱਤ ਸਿੰਘ ਸੇਖੋਂ ਨੇ ਇਥੇ ਆਪਣੇ ਚੋਣ ਦਫਤਰ ‘ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨੋਟਬੰਦੀ …

Read More »