ਤਾਜ਼ਾ ਖ਼ਬਰਾਂ
Home / 2017 / February / 09

Daily Archives: February 9, 2017

ਪੰਜਾਬ ‘ਚ 48 ਬੂਥਾਂ ‘ਤੇ ਸ਼ਾਂਤੀਪੂਰਨ ਹੋਇਆ ਮਤਦਾਨ

ਚੰਡੀਗੜ੍ਹ : ਪੰਜਾਬ ਵਿਚ ਅੱਜ ਪੰਜ ਵਿਧਾਨ ਸਭਾ ਹਲਕਿਆਂ ਦੇ 48 ਬੂਥਾਂ ‘ਤੇ ਮੁੜ ਤੋਂ ਹੋਇਆ ਮਤਦਾਨ ਸ਼ਾਂਤੀਪੂਰਨ ਸੰਪੰਨ ਹੋ ਗਿਆ| ਵੋਟਾਂ ਸਵੇਰੇ 8 ਵਜੇ ਸ਼ੁਰੂ ਹੋਈਆਂ, ਜੋ ਸ਼ਾਮ 5 ਵਜੇ ਤੱਕ ਜਾਰੀ ਰਹੀਆਂ| ਇਸ ਦੌਰਾਨ ਵੋਟਰਾਂ ਨੇ ਇਨ੍ਹਾਂ ਚੋਣਾਂ ਪ੍ਰਤੀ ਮੁੜ ਤੋਂ ਭਾਰੀ ਉਤਸ਼ਾਹ ਦਿਖਾJਆ| ਪ੍ਰਾਪਤ ਜਾਣਕਾਰੀ ਅਨੁਸਾਰ ਸਰਦੂਲਗੜ੍ਹ …

Read More »

ਸੀ. ਬੀ. ਆਈ. ਨੇ ਅਦਾਲਤ ਕੋਲੋਂ ਮੰਗੀ ਜਗਦੀਸ਼ ਟਾਈਟਲਰ ਦਾ ਲਾਈ ਡਿਟੈਕਟਰ ਟੈਸਟ ਕਰਨ ਦੀ ਮਨਜ਼ੂਰੀ

ਨਵੀਂ ਦਿੱਲੀ— ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ.) ਨੇ ਵੀਰਵਾਰ ਨੂੰ ਅਦਾਲਤ ਕੋਲੋਂ ਸਿੱਖ-ਵਿਰੋਧੀ ਦੰਗੇ ਮਾਮਲੇ ‘ਚ ਕਾਂਗਰਸ ਨੇਤਾ ਜਗਦੀਸ਼ ਟਾਈਟਲਰ ਅਤੇ ਹਥਿਆਰ ਕਾਰੋਬਾਰੀ ਅਭਿਸ਼ੇਕ ਵਰਮਾ ਦਾ ਲਾਈ ਡਿਟੈਕਟਰ ਟੈਸਟ ਕਰਵਾਉਣ ਦੀ ਮਨਜ਼ੂਰੀ ਮੰਗੀ ਹੈ। ਦੱਸਣਯੋਗ ਹੈ ਕਿ ਕਾਂਗਰਸੀ ਨੇਤਾ ਜਗਦੀਸ਼ ਟਾਇਟਲਰ ‘ਤੇ 1984 ਦੇ ਸਿੱਖ ਵਿਰੋਧੀ ਦੰਗਿਆਂ ਨੂੰ ਭੜਕਾਉਣ …

Read More »

ਖੁਫੀਆ ਏਜੰਸੀਆਂ ਨੇ ਤਾਂ ਬਣਾ ਦਿੱਤੀ ਕਾਂਗਰਸ ਦੀ ਸਰਕਾਰ

ਚੰਡੀਗੜ੍ਹ : ਬੇਸ਼ੱਕ ਪੰਜਾਬ ਵਿਚ ਨਵੀਂ ਸਰਕਾਰ ਬਣਾਉਣ ਬਾਰੇ ਕਾਫੀ ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਹਨ ਪ੍ਰੰਤੂ ਸਰਕਾਰ ਦੇ ਖੁਫੀਆ ਵਿਭਾਗ ਨੇ ਤਾਂ ਪੰਜਾਬ ਵਿਚ ਅਗਲੀ ਸਰਕਾਰ ਕਾਂਗਰਸ ਪਾਰਟੀ ਦੀ ਬਣਨ ‘ਤੇ ਮੋਹਰ ਲਗਾ ਦਿੱਤੀ ਹੈ| ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਕਾਂਗਰਸ ਪਾਰਟੀ ਦੇ ਮੁੱਖ ਮੰਤਰੀ ਦੇ ਉਮੀਦਵਾਰ ਕੈਪਟਨ ਅਮਰਿੰਦਰ …

Read More »

ਸਰਜੀਕਲ ਸਟ੍ਰਾਈਕ ਦੌਰਾਨ ਇਸ ਤਰ੍ਹਾਂ ਭਾਰਤੀ ਜਵਾਨਾਂ ਨੇ ਉਡਾਏ ਦੁਸ਼ਮਣਾਂ ਦੇ ਛੱਕੇ

ਨਵੀਂ ਦਿੱਲੀ— 18 ਸਤੰਬਰ ਨੂੰ ਹੋਏ ਉੜੀ ਹਮਲੇ ਦੇ ਜਵਾਬ ‘ਚ 28-29 ਸਤੰਬਰ ਨੂੰ ਭਾਰਤੀ ਫੌਜ ਦੇ ਜਵਾਨਾਂ ਵਲੋਂ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ‘ਚ ਵੜ੍ਹ ਕੇ ਕੀਤੇ ਗਏ ਸਰਜੀਕਲ ਸਟ੍ਰਾਈਕ ਦੀ ਪੂਰੀ ਕਹਾਣੀ ਹੁਣ ਪੂਰੀ ਤਰ੍ਹਾਂ ਸਾਹਮਣੇ ਆ ਗਈ ਹੈ। 26 ਜਨਵਰੀ ਨੂੰ ਸਰਕਾਰ ਨੇ ਉਨ੍ਹਾਂ ਜਵਾਨਾਂ ਨੂੰ ਸਨਮਾਨਿਤ …

Read More »

ਛੋਟੇਪੁਰ ਦੀ ਸੁਸ਼ਮਾ ਸਵਰਾਜ ਨੂੰ ਅਪੀਲ , ਬਠਿੰਡਾ ‘ਚ ਪਾਸਪੋਰਟ ਦਫਤਰ ਖੋਲ੍ਹਣ ਦੀ ਕੀਤੀ ਮੰਗ

ਬਠਿੰਡਾ  – ਆਪਣਾ ਪੰਜਾਬ ਪਾਰਟੀ ਦੇ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਨੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਕਿ ਬਠਿੰਡਾ ਵਿਚ ਪਾਸਪੋਰਟ ਦਫਤਰ ਖੋਲ੍ਹਿਆ ਜਾਵੇ। ਉਨ੍ਹਾਂ ਤਰਕ ਦਿੱਤਾ ਕਿ ਬਠਿੰਡਾ ਵਿਚ ਘਰੇਲੂ ਹਵਾਈ ਅੱਡਾ ਖੁੱਲ੍ਹ ਚੁੱਕਾ ਹੈ ਜਦਕਿ ਪਾਸਪੋਰਟ ਲਈ ਲੋਕਾਂ ਨੂੰ ਅੰਮ੍ਰਿਤਸਰ, ਲੁਧਿਆਣਾ, ਚੰਡੀਗੜ੍ਹ ਤੇ ਅੰਬਾਲਾ …

Read More »

ਕੇਜਰੀਵਾਲ ਸਰਕਾਰ ਦੇ 2 ਸਾਲ ਪੂਰੇ ਹੋਣ ‘ਤੇ ‘ਆਪ’ ਮੰਤਰੀ ਜਾਰੀ ਕਰਨਗੇ ਰਿਪੋਰਟ ਕਾਰਡ

ਨਵੀਂ ਦਿੱਲੀ— ਦਿੱਲੀ ਦੀ ‘ਆਪ’ ਸਰਕਾਰ 14 ਫਰਵਰੀ ਨੂੰ ਆਪਣੇ 2 ਸਾਲ ਪੂਰੇ ਕਰ ਰਹੀ ਹੈ ਅਤੇ ਇਸੇ ਦੇ ਮੱਦੇਨਜ਼ਰ ਉੱਪ ਮੁੱਖ ਮੰਤਰੀ ਮਨੀਸ਼ ਸਿਸੌਦੀਆ ਨੇ ਰਾਜ ਸਰਕਾਰ ਦੇ ਸਾਰੇ ਮੰਤਰੀਆਂ ਤੋਂ ਅਹੁਦਾ ਸੰਭਾਲਣ ਦੇ ਬਾਅਦ ਤੋਂ ਉਨ੍ਹਾਂ ਦੇ ਪ੍ਰਦਰਸ਼ਨ ਨਾਲ ਜੁੜੀ ਰਿਪੋਰਟ ਮੰਗੀ ਹੈ। ਉੱਥੇ ਹੀ ਖਬਰਾਂ ਅਨੁਸਾਰ ਤਾਂ …

Read More »