ਤਾਜ਼ਾ ਖ਼ਬਰਾਂ
Home / 2017 / February / 13

Daily Archives: February 13, 2017

ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਟੀਮ ਲਗਾਤਾਰ ਦੂਜੀ ਵਾਰ ਜਿੱਤ ਪ੍ਰਾਪਤ ਕਰੇਗੀ : ਮਨਜਿੰਦਰ ਸਿਰਸਾ

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਲਈ ਵਾਰਡ ਨੰ.9 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ. ਮਨਜਿੰਦਰ ਸਿੰਘ ਸਿਰਸਾ ਸਲਾਹਕਾਰ ਉੱਪ ਮੁੱਖ ਮੰਤਰੀ ਪੰਜਾਬ ਨੇ ਪੰਜਾਬੀ ਬਾਗ਼ ਦੇ ਗੁਰਦੁਆਰਾ ਟਿਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਤਮਸਤਕ ਹੋ ਕੇ ਆਸ਼ੀਰਵਾਦ ਲਿਆ।  ਇਸ ਮੌਕੇ ਮਨਜਿੰਦਰ …

Read More »

ਉਤਰ ਪ੍ਰਦੇਸ਼ ‘ਚ ਭਾਜਪਾ ਦੀ ਸਰਕਾਰ ਬਣਨ ‘ਤੇ ਗੰਨਾ ਕਿਸਾਨਾਂ ਦਾ ਕਰਜ਼ਾ ਹੋਵੇਗਾ ਮੁਆਫ : ਮੋਦੀ

ਲਖਨਊ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਉਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਚ ਇਕ ਚੋਣ ਰੈਲੀ ਨੂੰ ਸੰਬੋਧਨ ਕੀਤਾ| ਇਸ ਰੈਲੀ ਵਿਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਸੂਬੇ ਵਿਚ ਭਾਜਪਾ ਦੀ ਸਰਕਾਰ ਬਣਨ ‘ਤੇ ਗੰਨਾ ਕਿਸਾਨਾਂ ਦਾ ਕਰਜ਼ਾ ਮੁਆਫ ਕੀਤਾ ਜਾਵੇਗਾ| ਇਸ ਤੋਂ ਇਲਾਵਾ ਸ੍ਰੀ ਮੋਦੀ ਨੇ ਰੈਲੀ ਵਿਚ …

Read More »

ਬੀਬੀ ਜਗੀਰ ਕੌਰ ਨੇ ਦਿੱਲੀ ਚੋਣਾਂ ਸਬੰਧੀ ਕੱਲ੍ਹ ਸੱਦੀ ਇਸਤਰੀ ਅਕਾਲੀ ਦਲ ਦੀ ਜ਼ਰੂਰੀ ਮੀਟਿੰਗ

ਚੰਡੀਗਡ਼ – ਇਸਤਰੀ ਵਿੰਗ, ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੀ ਮਿਤੀ 14 ਫਰਵਰੀ ਨੂੰ ਦੁਪਿਹਰ 12 ਵਜੇ ਚੰਡੀਗਡ਼ ਵਿਖੇ ਇੱਕ ਜਰੂਰੀ ਮੀਟਿੰਗ ਬੁਲਾ ਲਈ ਹੈ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇੱਕ ਪ੍ਰੈਸ ਬਿਆਨ ਰਾਹੀ ਬੀਬੀ ਜਗੀਰ ਕੌਰ ਨੇ ਦੱਸਿਆ ਕਿ 26 ਫਰਵਰੀ …

Read More »

ਪਾਕਿਸਤਾਨ ‘ਚ ਵੈਲੇਨਟਾਈਨ ਡੇਅ ‘ਤੇ ਲੱਗੀ ਪਾਬੰਦੀ

ਇਸਲਾਮਾਬਾਦ : ਪਾਕਿਸਤਾਨ ਵਿਚ ਇਸ ਸਾਲ 14 ਫਰਵਰੀ ਵੈਲੇਨਟਾਈਨ ਡੇਅ ਮਨਾਉਣ ਉਤੇ ਪਾਬੰਦੀ ਲੱਗ ਗਈ ਹੈ| ਇਸ ਸਬੰਧੀ ਅੱਜ ਇਸਲਾਮਾਬਾਦ ਹਾਈਕੋਰਟ ਨੇ ਇਕ ਪਟੀਸ਼ਨ ਤੇ ਫੈਸਲਾ ਸੁਣਾਉਂਦਿਆਂ ਆਦੇਸ਼ ਦਿੱਤਾ ਹੈ ਕਿ ਇਸ ਵਾਰੀ ਵੈਲੇਨਟਾਈਨ ਡੇਅ ਨਹੀਂ ਮਨਾਇਆ ਜਾਵੇਗਾ| ਅਦਾਲਤ ਨੇ ਮੀਡੀਆ ਨੂੰ ਵੀ ਇਹ ਸਖਤ ਆਦੇਸ਼ ਦਿੱਤਾ ਹੈ ਕਿ ਵੈਲੇਨਟਾਈਨ …

Read More »

ਕਸ਼ਮੀਰ ‘ਚ ਟਕਰਾਅ, ਅੱਤਵਾਦ ਉਪਰ ਰੋਕ ਲਗਾਉਣ ‘ਚ ਨੋਟਬੰਦੀ ਦੀ ਨਾਕਾਮੀ ਨੂੰ ਦਰਸਾਉਂਦੀ ਐ: ਅਮਰਿੰਦਰ

ਚੰਡੀਗਡ਼੍ਹ : ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਸਰਜੀਕਲ ਸਟ੍ਰਾਇਕਾਂ ਬਾਰੇ ਵੱਡੇ ਵੱਡੇ ਦਾਅਵਿਆਂ ਦੇ ਬਾਵਜੂਦ ਹੋਣ ਵਾਲੀਆਂ ਅੱਤਵਾਦੀ ਘੁਸਪੈਠਾਂ ਤੋਂ ਦੇਸ਼ ਦੀਆਂ ਸਰਹੱਦਾਂ ਨੂੰ ਸੁਰੱਖਿਅਤ ਕਰਨ ‘ਚ ਨਾਕਾਮ ਰਹਿਣ ਨੂੰ ਲੈ ਕੇ ਮੋਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਸੋਮਵਾਰ ਨੂੰ ਨਿੰਦਾ ਕੀਤੀ ਹੈ। ਇਸ ਲਡ਼ੀ ਹੇਠ, ਉਨ੍ਹਾਂ ਨੇ …

Read More »

ਯੂ.ਪੀ ‘ਚ 15 ਨੂੰ ਪੈਣਗੀਆਂ ਦੂਸਰੇ ਪੜਾਅ ਤਹਿਤ ਵੋਟਾਂ

ਲਖਨਊ : ਉਤਰ ਪ੍ਰਦੇਸ਼ ਵਿਚ ਦੂਸਰੇ ਪੜਾਅ ਅਧੀਨ ਵੋਟਾਂ 15 ਫਰਵਰੀ ਨੂੰ ਪੈਣਗੀਆਂ| ਇਸ ਦਿਨ 69 ਸੀਟਾਂ ਉਤੇ ਮਤਦਾਨ ਹੋਵੇਗਾ| ਇਸ ਦੌਰਾਨ ਇਨ੍ਹਾਂ ਚੋਣਾਂ ਲਈ ਚੋਣ ਪ੍ਰਚਾਰ ਅੱਜ ਸਮਾਪਤ ਹੋ ਰਿਹਾ ਹੈ| ਵਰਣਨਯੋਗ ਹੈ ਕਿ 11 ਫਰਵਰੀ ਨੂੰ ਉਤਰ ਪ੍ਰਦੇਸ਼ ਵਿਚ 73 ਸੀਟਾਂ ਉਤੇ ਲਗਪਗ 63 ਫੀਸਦੀ ਮਤਦਾਨ ਹੋਇਆ ਸੀ|

Read More »