ਤਾਜ਼ਾ ਖ਼ਬਰਾਂ
Home / 2017 / February / 15

Daily Archives: February 15, 2017

ਆਮ ਆਦਮੀ ਪਾਰਟੀ ਦੀ ਸਰਕਾਰ ਕਰੇਗੀ ਪੁਲਿਸ-ਸਿਆਸੀ-ਅਪਰਾਧਿਕ ਗਠਜੋਡ਼ ਦਾ ਪਰਦਾਫਾਸ਼ : ਭਗਵੰਤ ਮਾਨ

ਚੰਡੀਗਡ਼- ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਨਾਭਾ ਜੇਲ ਕਾਂਡ ਵਿੱਚ ਪੁਲਿਸ-ਸਿਆਸੀ-ਅਪਰਾਧਿਕ ਗਠਜੋਡ਼ ਦਾ ਪਰਦਾਫਾਸ਼ ਕੀਤਾ ਜਾਵੇਗਾ ਅਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ. ਇੱਥੋਂ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਜੇਲ ਬ੍ਰੇਕ ਸਾਜਿਸ਼ ਦਾ ਪੁਲਿਸ ਨੂੰ …

Read More »

ਜੰਮੂ ਕਸ਼ਮੀਰ ਵਿਚ ਸ਼ਹੀਦ ਹੋਏ ਜਵਾਨਾਂ ਨੂੰ ਪ੍ਰਧਾਨ ਮੰਤਰੀ ਨੇ ਦਿੱਤੀ ਸ਼ਰਧਾਂਜਲੀ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਕੱਲ੍ਹ ਹੰਦਵਾੜਾ ਅਤੇ ਬਾਂਦੀਪੁਰਾ ਵਿਚ ਸ਼ਹੀਦ ਹੋਏ 4 ਸੈਨਿਕਾਂ ਨੂੰ ਅੱਜ ਨਵੀਂ ਦਿੱਲੀ ਵਿਖੇ ਸ਼ਰਧਾਂਜਲੀ ਦਿੱਤੀ|

Read More »

ਪੰਜਾਬ ਐਸ.ਸੀ. ਕਮਿਸ਼ਨ ਨੇ ਦਲਿਤ ਪਰਿਵਾਰ ‘ਤੇ ਹਮਲੇ ਦਾ ਲਿਆ ਸੂ-ਮੋਟੋ ਨੋਟਿਸ

ਚੰਡੀਗੜ੍ਹ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਬੀਤੇ ਦਿਨੀਂ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਪਲਸੌਰ ਵਿਖੇ ਪਿੰਡ ਦੇ ਸਾਬਕਾ ਸਰਪੰਚ ਵਲੋਂ ਇੱਕ 32 ਸਾਲਾ ਦਲਿਤ ਨੌਜਵਾਨ ਸੁਰਜੀਤ ਸਿੰਘ ਨੂੰ ਗੋਲੀ ਮਾਰ ਕੇ ਕਤਲ ਕਰਨ ਅਤੇ ਪਰਿਵਾਰ ‘ਤੇ ਹਮਲਾ ਕਰਨ ਦੇ ਮਾਮਲੇ ਦਾ ਸੂ-ਮੋਟੋ ਨੋਟਿਸ ਲੈਂਦੇ ਹੋਏ ਐਸ.ਐਸ.ਪੀ. ਤਰਨਤਾਰਨ ਅਤੇ ਡਾਇਰੈਕਟਰ, …

Read More »

ਸ਼ਾਹਰੁਖ ਖਾਨ ਖਿਲਾਫ ਕੇਸ ਦਰਜ, ਜਾਣੋ ਕੀ ਹੈ ਮਾਮਲਾ…

ਨਵੀਂ ਦਿੱਲੀ : ਬਾਲੀਵੁੱਡ ਅਭਿਨੇਤਾ ਸ਼ਾਹਰੁਖ ਖਾਨ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ| ਸ਼ਾਹਰੁਖ ਖਿਲਾਫ ਫਿਲਮ ‘ਰਈਸ’ ਦੇ ਪ੍ਰਮੋਸ਼ਨ ਦੌਰਾਨ ਕੋਟਾ ਰੇਲਵੇ ਸਟੇਸ਼ਨ ਉਤੇ ਕਥਿਤ ਤੌਰ ਤੇ ਹੰਗਾਮਾ ਕਰਨ ਅਤੇ ਰੇਲਵੇ ਦੀ ਸੰਪਤੀ ਨੂੰ ਨੁਕਸਾਨ ਪਹੁੰਚਾਉਣ ਕਾਰਨ ਰੇਲਵੇ ਦੀ ਇਕ ਅਦਾਲਤ ਵਿਚ ਬੀਤੀ ਰਾਤ ਮਾਮਲਾ ਦਰਜ ਕੀਤਾ ਗਿਆ ਹੈ|

Read More »

ਧਾਰਮਿਕ ਹਸਤੀਆਂ ਸਿਆਸਤ ਦੀ ਥਾਂ ਧਰਮ ਪ੍ਰਚਾਰ ਨੂੰ ਦੇਣ ਪਹਿਲ : ਜਥੇਦਾਰ ਜ਼ੀਰਾ

ਚੰਡੀਗੜ੍ਹ -ਤਤਕਾਲੀ ਮੁੱਖ ਮੰਤਰੀ ਗਿਆਨੀ ਜ਼ੈਲ ਸਿੰਘ ਨੇ ਗੁਰੂ ਗੋਬਿੰਦ ਸਿੰਘ ਮਾਰਗ ਬਣਾਇਆ। ਸਵ: ਮੁੱਖ ਮੰਤਰੀ ਬੇਅੰਤ ਸਿੰਘ ਨੇ ਗੁਰੂ ਤੇਗ ਬਹਾਦੁਰ ਮਾਰਗ ਬਣਾਇਆ। ਸਵ: ਹਰਚਰਨ ਸਿੰਘ ਬਰਾੜ ਤੇ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਤਿਹਾਸਕ ਸ਼ਹਿਰਾਂ ਨੂੰ ਜ਼ਿਲ੍ਹੇ ਬਣਾਇਆ ਅਤੇ ਇਤਿਹਾਸਕ ਕੰਮ ਵੀ ਕੀਤੇ ਪਰ ਕਦੀ ਧਰਮ ਪ੍ਰਚਾਰ …

Read More »

ਨਕਸਲੀ ਮੁਕਾਬਲੇ ‘ਚ ਐੱਸ. ਟੀ. ਐੱਫ. ਦੇ ਅਧਿਕਾਰੀ ਸਮੇਤ 2 ਪੁਲਸ ਮੁਲਾਜ਼ਮ ਸ਼ਹੀਦ

ਰਾਏਪੁਰ— ਛੱਤੀਸਗੜ੍ਹ ਦੇ ਕੋਂਡਾਗਾਂਵ ਜ਼ਿਲੇ ‘ਚ ਪੁਲਸ ਅਤੇ ਨਕਸਲੀਆਂ ਵਿਚਾਲੇ ਹੋਏ ਮੁਕਾਬਲੇ ‘ਚ ਐੱਸ. ਟੀ. ਐੱਫ. ਦੇ ਅਧਿਕਾਰੀ ਸਮੇਤ ਦੋ ਪੁਲਸ ਮੁਲਾਜ਼ਮ ਸ਼ਹੀਦ ਹੋ ਗਏ। ਸੂਬੇ ਦੇ ਨਕਸਲੀ ਮਾਮਲਿਆਂ ਦੇ ਵਿਸ਼ੇਸ਼ ਡੀ. ਜੀ. ਪੀ. ਡੀ. ਐੱਮ. ਅਵਸਥੀ ਨੇ ਦੱਸਿਆ ਕਿ ਕੋਂਡਾਗਾਂਵ ਜ਼ਿਲੇ ‘ਚ ਪੁਲਸ ਅਤੇ ਨਕਸਲੀਆਂ ਵਿਚਾਲੇ ਹੋਏ ਮੁਕਾਬਲੇ ‘ਚ …

Read More »

ਬਿਨਾਂ ਭੇਦ-ਭਾਵ ਜਾਰੀ ਰਹਿਣਗੇ ਸਮਾਜ ਸੇਵਾ ਦੇ ਕਾਰਜ : ਬਿਕਰਮਜੀਤਇੰਦਰ ਚਹਿਲ

ਪਿੰਡ ਜੱਸੜਵਾਲ ਤੇ ਮੋਹਰ ਸਿੰਘ ਵਾਲਾ ਵਿਖੇ ਵੰਡੀਆਂ 325 ਐਨਕਾਂ ਮਾਨਸਾ -ਵਿਧਾਨ ਸਭਾ ਚੋਣਾਂ ਤੋਂ ਬਾਅਦ ਚਹਿਲ ਵੈਲਫ਼ੇਅਰ ਟਰੱਸਟ ਨੇ ਆਪਣੇ ਸਮਾਜ ਸੇਵਾ ਦੇ ਵਿੱਢੇ ਕਾਰਜਾਂ ਨੂੰ ਅੱਗੇ ਤੋਰਦਿਆਂ ਬੁੱਧਵਾਰ ਨੂੰ ਭੀਖੀ ਦੇ ਪਿੰਡ ਜੱਸੜਵਾਲ ਤੇ ਮੋਹਰ ਸਿੰਘ ਵਾਲਾ ਵਿਖੇ ਲੋੜਵੰਦਾਂ ਨੂੰ 325 ਨਜ਼ਰ ਦੀਆਂ ਐਨਕਾਂ ਵੰਡੀਆਂ। ਇਸ ਲਈ ਚੋਣਾਂ …

Read More »