ਤਾਜ਼ਾ ਖ਼ਬਰਾਂ
Home / 2017 / February / 16

Daily Archives: February 16, 2017

ਇਸਰੋ ਦੀ ਸਫਲਤਾ ਦੀ ਦੁਨੀਆ ਭਰ ‘ਚ ਪ੍ਰਸੰਸਾ, ਪਰ ਚੀਨ ਸੜਿਆ

ਨਵੀਂ ਦਿੱਲੀ  : ਭਾਰਤੀ ਪੁਲਾੜ ਖੋਜ ਸੰਸਥਾ (ਇਸਰੋ) ਨੇ ਕੱਲ੍ਹ ਬੁੱਧਵਾਰ ਨੂੰ ਇਕੱਠੇ 104 ਉਪਗ੍ਰਹਿਆਂ ਦਾ ਸਫਲ ਪ੍ਰੀਖਣ ਕਰਕੇ ਦੁਨੀਆ ਅੱਗੇ ਜਿਥੇ ਮਿਸਾਲ ਕਾਇਮ ਕੀਤੀ, ਉਥੇ ਭਾਰਤ ਦਾ ਪੜੌਸੀ ਦੇਸ਼ ਚੀਨ ਇਸ ਸਫਲਤਾ ਤੋਂ ਸੜ ਕੇ ਸੁਆਹ ਹੋ ਗਿਆ| ਇਕ ਚੀਨੀ ਅਖਬਾਰ ਵਿਚ ਲਿਖਿਆ ਗਿਆ ਹੈ ਕਿ ਭਾਰਤ ਨੇ ਬੇਸ਼ੱਕ …

Read More »

ਉੱਚੀ ਆਵਾਜ਼ ‘ਚ ਵੱਜਣ ਵਾਲੇ ਲਾਊਡ ਸਪੀਕਰਾਂ ਨੂੰ ਲੈ ਕੇ ਕਾਰਵਾਈ ਦੀ ਮੰਗ

ਰੂਪਨਗਰ  – ਦਿਨ-ਬ-ਦਿਨ ਵੱਧ ਰਿਹਾ ਸ਼ੋਰ ਪ੍ਰਦੂਸ਼ਣ ਅੱਜਕਲ ਲੋਕਾਂ ਲਈ ਸਿਰਦਰਦੀ ਦਾ ਕਾਰਨ ਬਣਦਾ ਜਾ ਰਿਹਾ ਹੈ। ਸਵੇਰ ਹੁੰਦਿਆਂ ਹੀ ਲਾਊਡ ਸਪੀਕਰਾਂ ਰਾਹੀਂ ਪ੍ਰਚਾਰ ਕੀਤਾ ਜਾਂਦਾ ਹੈ ਤੇ ਕਈ ਸਥਾਨਾਂ ‘ਤੇ ਕਥਿਤ ਲਾਪ੍ਰਵਾਹੀ ਵਰਤੀ ਜਾ ਰਹੀ ਹੈ, ਜਿਸ ਦਾ ਖਮਿਆਜ਼ਾ ਆਲੇ-ਦੁਆਲੇ ਰਹਿੰਦੇ ਲੋਕਾਂ ਤੇ ਸਕੂਲਾਂ ‘ਚ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ …

Read More »

ਯੂ.ਪੀ ਦੇ ਕਿਸਾਨਾਂ ਦਾ ਕਰਜ਼ਾ ਹੋਵੇਗਾ ਮੁਆਫ : ਮੋਦੀ

ਬਾਰਾਬਾਂਕੀ : ਉਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਮੱਦੇਨਜਰ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਅੱਜ ਬਾਰਾਬਾਂਕੀ ਵਿਖੇ ਇਕ ਚੋਣ ਰੈਲੀ ਨੂੰ ਸੰਬੋਧਨ ਕੀਤਾ| ਸ੍ਰੀ ਮੋਦੀ ਨੇ ਆਪਣੇ ਸੰਬੋਧਨ ਵਿਚ ਐਲਾਨ ਕੀਤਾ ਕਿ ਸੂਬੇ ਵਿਚ ਭਾਜਪਾ ਦੀ ਸਰਕਾਰ ਬਣਦਿਆਂ ਹੀ ਕਿਸਾਨਾਂ ਦਾ ਕਰਜ਼ਾ ਮੁਆਫ ਕਰ ਦਿੱਤਾ ਜਾਵੇਗਾ| ਇਸ ਮੌਕੇ ਸ੍ਰੀ …

Read More »

ਭਾਜਪਾ ਕਾਰਜਕਾਰਨੀ ਦੀ ਮੀਟਿੰਗ ‘ਚ ਚੋਣਾਂ ਤੋਂ ਬਾਅਦ ਪਹਿਲੀ ਵਾਰ ਮੰਥਨ

ਚੰਡੀਗੜ੍ਹ— ਪੰਜਾਬ ਵਿਧਾਨ ਸਭਾ ਚੋਣਾਂ ਤੋਂ ਬਾਅਦ ਪੰਜਾਬ ਭਾਜਪਾ ਦੀ ਪਹਿਲੀ ਕਾਰਜਕਾਰਨੀ ਮੀਟਿੰਗ ਅੱਜ ਚੰਡੀਗੜ੍ਹ ਦਫਤਰ ਵਿਖੇ ਹੋਈ। ਇਸ ‘ਚ ਚੋਣਾਂ ਸਬੰਧੀ ਚਰਚਾ ਸ਼ੁਰੂ ਹੋਣ ਦੇ ਨਾਲ ਹੀ ਆਮ ਆਦਮੀ ਪਾਰਟੀ ਵਲੋਂ ਚੋਣ ਕਮਿਸ਼ਨ ਅਤੇ ਈ.ਵੀ.ਐਮ. ਮਸ਼ੀਨਾਂ ਨੂੰ ਲੈ ਕੇ ਚੁੱਕੇ ਜਾ ਰਹੇ ਸਵਾਲਾਂ ‘ਤੇ ਹਮਲਾ ਬੋਲਿਆ। ਪੰਜਾਬ ਭਾਜਪਾ ਪ੍ਰਧਾਨ …

Read More »

ਦਿੱਲੀ ਧਮਾਕੇ ਕੇਸ ‘ਚ ਅਦਾਲਤ ਨੇ 2 ਦੋਸ਼ੀਆਂ ਨੂੰ ਕੀਤਾ ਬਰੀ

ਨਵੀਂ ਦਿੱਲੀ : 29 ਅਕਤੂਬਰ 2005 ਨੂੰ ਦਿੱਲੀ ਵਿਚ ਹੋਏ ਲੜੀਵਾਰ ਬੰਬ ਧਮਾਕਿਆਂ ਵਿਚ ਪਟਿਆਲਾ ਹਾਊਸ ਕੋਰਟ ਨੇ ਅੱਜ ਆਪਣਾ ਫੈਸਲਾ ਸੁਣਾ ਦਿੱਤਾ ਹੈ| ਅਦਾਲਤ ਨੇ ਇਸ ਮਾਮਲੇ ਵਿਚ ਦੋਸ਼ੀ ਮੁਹੰਮਦ ਰਫੀਕ ਸ਼ਾਹ ਅਤੇ ਮੁਹੰਮਦ ਹੁਸੈਨ ਫਜੀਲੀ ਨੂੰ ਸਾਰੇ ਦੋਸ਼ ਤੋਂ ਬਰੀ ਕਰ ਦਿੱਤਾ ਹੈ| ਇਸ ਫੈਸਲੇ ਮੁਤਾਬਿਕ ਦਿੱਲੀ ਬਲਾਸਟ …

Read More »

ਬਿਸਤ ਦੁਆਬ ਕੈਨਾਲ 15 ਮਾਰਚ ਤੱਕ ਰਹੇਗੀ ਬੰਦ

ਚੰਡੀਗੜ੍ਹ : ਸ. ਕਾਹਨ ਸਿੰਘ ਪੰਨੂ, ਸਕੱਤਰ ਸਿੰਚਾਈ ਵਿਭਾਗ, ਪੰਜਾਬ ਨੇ ਇੱਕ ਅਧਿਸੂਚਨਾ ਜਾਰੀ ਕਰਦਿਆਂ ਸੂਚਿਤ ਕੀਤਾ ਹੈ ਕਿ ਨਾਰਦਨ ਇੰਡੀਆ ਕੈਨਾਲ ਅਤੇ ਡਰੇਨੇਜ਼ ਐਕਟ 1873 (ਐਕਟ-8 ਆਫ 1873) ਦੇ ਅਧੀਨ ਜਾਰੀ ਰੂਲਾਂ ਦੇ ਰੂਲ 63 ਅਧੀਨ, ਬਿਸਤ ਦੁਆਬ ਨਹਿਰ ਜੋ ਕਿ ਰੋਪੜ ਹੈਡ ਵਰਕਸ ਤੋਂ ਨਿਕਲਦੀ ਹੈ, ਮੁਰੰਮਤ/ਰੀਹੈਬਲੀਟੇਸ਼ਨ ਦੇ …

Read More »

ਸਰਨਾ ਭਰਾ ਕਾਂਗਰਸ ਦੀ ਏਜੰਟੀ ਛੱਡਣ ਤੇ ਸਿੱਖ ਕੌਮ ਦੇ ਵਫ਼ਾਦਾਰ ਬਣਨ: ਮਨਜਿੰਦਰ ਸਿੰਘ ਸਿਰਸਾ

ਨਵੀਂ ਦਿੱਲੀ,  ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿਚ ਭ੍ਰਿਸ਼ਟਾਚਾਰ ਦੇ ਵਿਰੁੱਧ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਲਡ਼ੀ ਜਾ ਰਹੀ ਜੰਗ ਵਿਚ ਪਰਮਜੀਤ ਸਿੰਘ ਸਰਨਾ ਅਤੇ ਉਸ ਦੇ ਸਾਥੀਆਂ ਨੂੰ ਹਰਾਇਆ ਜਾਵੇਗਾ। ਸ਼੍ਰੋਮਣੀ ਅਕਾਲੀ ਦਲ ਵਲੋਂ ਲਗਾਤਾਰ ਦੂਸਰੀ ਵਾਰ ਇਹ ਚੋਣਾਂਜਿੱਤ ਕੇ ਨਵਾਂਇਤਿਹਾਸ ਸਿਰਜਿਆ ਜਾਵੇਗਾ। ਪੰਜਾਬੀ ਬਾਗ ਦੇ ਵਾਰਡ …

Read More »