ਤਾਜ਼ਾ ਖ਼ਬਰਾਂ
Home / 2017 / February / 23

Daily Archives: February 23, 2017

ਐੱਸ. ਵਾਈ. ਐੱਲ. ਨਹਿਰ ਪੁੱਟਣ ਆਏ ਇਨੈਲੋ ਨੇਤਾਵਾਂ ਨੂੰ ਪੰਜਾਬ ਪੁਲਸ ਨੇ ਟੱਪਣ ਨਹੀਂ ਦਿੱਤੇ ਬੈਰੀਕੇਡ, ਕਈ ਗ੍ਰਿਫਤਾਰ

ਸ਼ੰਭੂ : ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਵਲੋਂ 23 ਫਰਵਰੀ ਨੂੰ ਸਤਲੁਜ-ਯੁਮਨਾ ਲਿੰਕ (ਐੱਸ. ਵਾਈ. ਐੱਲ.) ਨਹਿਰ ਦੇ ਪਾਣੀ ‘ਤੇ ਹੱਕ ਜਮਾਉਣ ਲਈ ਪਿੰਡ ਕਪੂਰੀ ਤੱਕ ਪੁੱਜਣ ਲਈ ਆਪਣਾ ਪੂਰਾ ਜ਼ੋਰਾ ਲਾਇਆ ਗਿਆ ਪਰ ਪੰਜਾਬ ਪੁਲਸ ਨੇ ਇਨੈਲੋ ਵਰਕਰਾਂ ਨੂੰ ਬੈਰੀਕੇਡ ਤੱਕ ਟੱਪਣ ਨਹੀਂ ਦਿੱਤੇ। ਇਨੈਲੋ ਨੇਤਾ ਅਭੈ ਚੌਟਾਲਾ ਦੀ …

Read More »

ਅਖਿਲੇਸ਼ ਨੇ ਮੋਦੀ ਨੂੰ ਵਿਕਾਸ ਦੇ ਮੁੱਦੇ ‘ਤੇ ਦਿੱਤੀ ਬਹਿਸ ਦੀ ਚੁਣੌਤੀ

ਬਲਰਾਮਪੁਰ—ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਅਤੇ ਸਪਾ ਨੇਤਾ ਅਖਿਲੇਸ਼ ਯਾਦਵ ਨੇ ਵੀਰਵਾਰ ਨੂੰ ਤੁਲਸੀਪੁਰ ਸੀਟ ਤੋਂ ਸਪਾ ਉਮੀਦਵਾਰ ਮਸੂਦ ਖਾਨ ਦੇ ਹਮਾਇਤ ‘ਚ ਰੈਲੀ ਕੀਤੀ, ਜਿਸ ‘ਚ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੂਬੇ ਦੇ ਮੁੱਦੇ ‘ਤੇ ਸਿੱਧੀ ਬਹਿਸ ਦੀ ਚੁਣੌਤੀ ਦਿੱਤੀ। ਉਨ੍ਹਾਂ ਨੇ ਕਿਹਾ,”ਜੇਕਰ ਪ੍ਰਧਾਨ ਮੰਤਰੀ ਬਹਿਸ ਕਰਨੀ …

Read More »

ਪਿੰਡ ਕਪੂਰੀ ਵੱਲ ਜਾ ਰਹੇ ਬੈਂਸ ਭਰਾਵਾਂ ਨੂੰ ਪੁਲਿਸ ਨੇ ਰਸਤੇ ‘ਚ ਰੋਕਿਆ

ਪਟਿਆਲਾ : ਸਤਲੁਜ ਯਮੁਨਾ ਲਿੰਕ ਨਹਿਰ ਮਾਮਲੇ ‘ਤੇ ਪਿੰਡ ਕਪੂਰੀ ਵੱਲ ਜਾ ਰਹੇ ਬੈਂਸ ਭਰਾਵਾਂ ਨੂੰ ਪੁਲਿਸ ਨੇ ਰਸਤੇ ਵਿਚ ਹੀ ਰੋਕ ਦਿੱਤਾ ਅਤੇ ਅੱਗੇ ਨਹੀਂ ਜਾਣ ਦਿੱਤਾ| ਇਨੈਲੋ ਵੱਲੋਂ ਕਪੂਰੀ ਵਿਖੇ ਐਸ.ਵਾਈ.ਐਲ ਦੀ ਖੁਦਾਈ ਦੇ ਕੀਤੇ ਗਏ ਐਲਾਨ ਤੋਂ ਬਾਅਦ ਅੱਜ ਬੈਂਸ ਭਰਾ ਆਪਣੇ ਸਮਰਥਕਾਂ ਨਾਲ ਕਪੂਰੀ ਪਿੰਡ ਵੱਲ …

Read More »

ਪੁਣੇ ਟੈਸਟ ‘ਚ ਪਹਿਲੇ ਦਿਨ ਆਸਟ੍ਰੇਲੀਆ ਨੇ 9 ਵਿਕਟਾਂ ‘ਤੇ ਬਣਾਈਆਂ 252 ਦੌੜਾਂ

ਪੁਣੇ : ਪੁਣੇ ਟੈਸਟ ਵਿਚ ਕੰਗਾਰੂ ਬੱਲੇਬਾਜ਼ ਭਾਰਤੀ ਗੇਂਦਬਾਜ਼ਾਂ ਅੱਗੇ ਪੂਰੀ ਤਰ੍ਹਾਂ ਲਾਚਾਰ ਨਜ਼ਰ ਆਏ| ਆਸਟ੍ਰੇਲੀਆ ਨੇ ਪਹਿਲੇ ਦਿਨ ਦੀ ਖੇਡ ਖਤਮ ਹੋਣ ਸਮੇਂ ਤੱਕ ਆਸਟ੍ਰੇਲੀਆ ਨੇ 9 ਵਿਕਟਾਂ 252 ਦੌੜਾਂ ਬਣਾ ਲਈਆਂ ਸਨ| ਭਾਰਤ ਵੱਲੋਂ ਸਭ ਤੋਂ ਵੱਧ ਉਮੇਸ਼ ਯਾਦਵ ਨੇ 4, ਜਡੇਜਾ ਤੇ ਅਸ਼ਵਿਨ ਨੇ 2-2 ਤੇ ਜਯੰਤ …

Read More »

ਅੰਮ੍ਰਿਤਸਰ ਰੇਲਵੇ ਸਟੇਸ਼ਨ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਮੌਕੇ ‘ਤੇ ਪੁੱਜੀ ਪੁਲਸ

ਅੰਮ੍ਰਿਤਸਰ : ਅੰਮ੍ਰਿਤਸਰ ਰੇਲਵੇ ਸਟੇਸ਼ਨ ‘ਤੇ ਉਸ ਸਮੇਂ ਹਫੜਾ-ਦਫੜੀ ਦਾ ਮਾਹੌਲ ਬਣ ਗਿਆ, ਜਦੋਂ 100 ਨੰਬਰ ‘ਤੇ ਆਏ ਫੋਨ ਨੇ ਪੁਲਸ ਦੇ ਹੋਸ਼ ਉਡਾ ਦਿੱਤੇ। ਅਸਲ ‘ਚ  ਕਿਸੇ ਵਿਅਕਤੀ ਨੇ ਪੁਲਸ ਨੂੰ ਫੋਨ ਕੀਤਾ ਕਿ ਰੇਲਵੇ ਸਟੇਸ਼ਨ ‘ਤੇ ਬੰਬ ਪਿਆ ਹੈ ਅਤੇ ਉਸ ਦੇ ਨਾਲ ਕਾਫੀ ਵਿਸਫੋਟਕ ਪਦਾਰਥ ਪਏ ਹਨ, …

Read More »

ਸਿੱਖ ਸੰਗਤ ਲਈ ਪੂਰੀ ਦਿੱਲੀ ‘ਚ ਖਾਲਸਾ ਡਿਸਪੈਂਸਰੀਆਂ ਖੋਲ੍ਹਾਂਗੇ: ਸਿਰਸਾ

ਨਵੀਂ ਦਿੱਲੀ  : ਸਿੱਖ ਸੰਗਤ ਨੂੰ ਬੁਨਿਆਦੀ ਸਿਹਤ ਸਹੂਲਤਾਂ ਦੇਣ ਲਈ ਪੂਰੀ ਦਿੱਲੀ ਦੇ ਵੱਖ ਵੱਖ ਹਿੱਸਿਆਂ ਵਿਚ ਖਾਲਸਾ ਡਿਸਪੈਂਸਰੀਆਂ ਖੋਲ੍ਹੀਆਂ ਜਾਣਗੀਆਂ। ਇਸ ਤੋਂ ਇਲਾਵਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਦਰਸ਼ਨਾਂ ਲਈ ਸਿੱਖ ਸੰਗਤ ਨੂੰ ਦਿੱਲੀ ਤੋਂ ਅੰਮ੍ਰਿਤਸਰ ਤਕ ਮੁਫਤ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ ਜਾਵੇਗੀ। ਇਹ ਸ਼ਬਦ ਦਿੱਲੀ ਸਿੱਖ …

Read More »