ਤਾਜ਼ਾ ਖ਼ਬਰਾਂ
Home / 2017 / February / 27

Daily Archives: February 27, 2017

ਗੁਰਮੇਹਰ ਕੌਰ ਨੂੰ ਦਿੱਲੀ ਪੁਲਿਸ ਨੇ ਦਿੱਤੀ ਸੁਰੱਖਿਆ

ਨਵੀਂ ਦਿੱਲੀ : ਦਿੱਲੀ ਯੂਨੀਵਰਸਿਟੀ ਖਿਲਾਫ ਆਵਾਜ਼ ਚੁੱਕਣ ਵਾਲੀ ਗੁਰਮੇਹਰ ਕੌਰ ਨੂੰ ਦਿੱਲੀ ਪੁਲਿਸ ਵੱਲੋਂ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ| ਜ਼ਿਕਰਯੋਗ ਹੈ ਕਿ ਗੁਰਮੇਹਰ ਕੌਰ ਨੇ ਕਿਹਾ ਹੈ ਕਿ ਉਸ ਨੂੰ ਜਾਨ ਤੋਂ ਮਾਰਨ ਅਤੇ ਰੇਪ ਦੀਆਂ ਧਮਕੀਆਂ ਮਿਲ ਰਹੀਆਂ ਹਨ, ਜਿਸ ਤੋਂ ਬਾਅਦ ਦਿੱਲੀ ਪੁਲਿਸ ਨੇ ਐਲਾਨ ਕੀਤਾ ਹੈ …

Read More »

ਆਮ ਆਦਮੀ ਪਾਰਟੀ ਨੇ ਰਾਜਪਾਲ ਨੂੰ ਕਣਕ ਦੀ ਖਰੀਦ ਸੰਬੰਧੀ ਤਿਆਰੀਆਂ ਲਈ ਸਰਬ ਪਾਰਟੀ ਮੀਟਿੰਗ ਸੱਦਣ ਦੀ ਕੀਤੀ ਬੇਨਤੀ

ਚੰਡੀਗਡ਼ ਪੰਜਾਬ ਦੀ ਕਾਰਜਕਾਰੀ ਅਕਾਲੀ-ਭਾਜਪਾ ਸਰਕਾਰ ਦੀਆਂ ਕਣਕ ਖਰੀਦ ਪ੍ਰਤੀ ਤਿਆਰੀਆਂ ਨਾ ਹੋਣ ਦਾ ਗੰਭੀਰ ਨੋਟਿਸ ਲੈਂਦੇ ਹੋਏ ਆਮ ਆਦਮੀ ਪਾਰਟੀ ਨੇ ਰਾਜ ਵਿਚ 1 ਅਪ੍ਰੈਲ ਤੋਂ ਕਣਕ ਦੀ ਖਰੀਦ ਸੰਬੰਧੀ ਤਿਆਰੀਆਂ ਉਤੇ ਚਰਚਾ ਕਰਨ ਲਈ ਰਾਜਪਾਲ ਨੂੰ ਸਰਬ ਪਾਰਟੀ ਮੀਟਿੰਗ ਸੱਦਣ ਦੀ ਗੁਜਾਰਿਸ਼ ਕੀਤੀ ਹੈ। ਆਮ ਆਦਮੀ ਪਾਰਟੀ ਦੇ …

Read More »

ਭੂਆ-ਭਤੀਜੇ ਦੀ ਸਰਕਾਰ ਨੇ ਉਤਰ ਪ੍ਰਦੇਸ਼ ਨੂੰ ਬਰਬਾਦ ਕਰ ਦਿੱਤਾ : ਅਮਿਤ ਸ਼ਾਹ

ਬਲੀਆ (ਯੂ.ਪੀ) : ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਸ੍ਰੀ ਅਮਿਤ ਸ਼ਾਹ ਨੇ ਅੱਜ ਉਤਰ ਪ੍ਰਦੇਸ਼ ਦੇ ਬਲਿਆ ਵਿਚ ਜਨ ਸਭਾ ਨੂੰ ਸੰਬੋਧਨ ਕੀਤਾ| ਇਸ ਮੌਕੇ ਉਨ੍ਹਾਂ ਨੇ ਬਸਪਾ ਪ੍ਰਮੁੱਖ ਮਾਇਆਵਤੀ ਅਤੇ ਮੁੱਖ ਮੰਤਰੀ ਅਖਿਲੇਸ਼ ਯਾਦਵ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ਭੂਆ-ਭਤੀਜੇ ਦੀ ਸਰਕਾਰ ਨੇ ਉਤਰ ਪ੍ਰਦੇਸ਼ ਨੂੰ ਬਰਬਾਦ ਕਰਕੇ …

Read More »

ਕਾਰਗਿਲ ਦੇ ਸ਼ਹੀਦ ਦੀ ਬੇਟੀ ਨੂੰ ਬਲਾਤਕਾਰ ਦੀ ਕਥਿਤ ਧਮਕੀ ਦੇਣ ਨੂੰ ਲੈ ਕੇ ਏ.ਬੀ.ਵੀ.ਪੀ ‘ਤੇ ਵਰ੍ਹੇ ਕੈਪਟਨ ਅਮਰਿੰਦਰ

ਚੰਡੀਗਡ਼੍ਹ  :  ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਯੂਨੀਵਰਸਿਟੀ ਦੀ ਵਿਦਿਆਰਥਣ ਨੂੰ ਬਲਾਤਕਾਰ ਦੀ ਸ਼ਰਮਨਾਕ ਤੇ ਘਟੀਆ ਧਮਕੀ ਦੇਣ ਵਾਲੀ ਸੱਜੀ ਪੰਥੀ ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ ਦੀ ਨਿੰਦਾ ਕੀਤੀ ਹੈ, ਜਿਸ ਵਿਦਿਆਰਥਣ ਨੇ ਹਾਲੇ ‘ਚ ਰਾਮਜਸ ਕਾਲਜ ‘ਚ ਹਿੰਸਾ ਕਰਨ ਖਿਲਾਫ ਵਿਦਿਆਰਥੀ ਸੰਗਠਨ ਖਿਲਾਫ ਕਦਮ ਚੁੱਕਿਆ ਸੀ। ਇਸ …

Read More »

ਭਾਰਤੀ ਇੰਜੀਨੀਅਰ ਦੀ ਹੱਤਿਆ ਦੇ ਵਿਰੋਧ ‘ਚ ਅਮਰੀਕਾ ‘ਚ ਲੋਕਾਂ ਨੇ ਕੀਤਾ ਸ਼ਾਂਤੀ ਮਾਰਚ

ਹੂਸਟਨ : ਬੀਤੇ ਦਿਨੀਂ ਅਮਰੀਕਾ ਵਿਚ ਨਸਲੀ ਹਮਲੇ ਦਾ ਸ਼ਿਕਾਰ ਹੋਏ ਭਾਰਤੀ ਇੰਜੀਨੀਅਰ ਦੇ ਹੱਤਿਆ ਦੇ ਵਿਰੋਧ ਵਿਚ ਕੈਨਸਾਸ ਸ਼ਹਿਰ ਵਿਚ ਲੋਕਾਂ ਨੇ ਵਿਰੋਧ ਪ੍ਰਦਰਸ਼ਨ ਕੀਤਾ, ਜਿਸ ਵਿਚ ਹਜ਼ਾਰਾਂ ਲੋਕਾਂ ਨੇ ਸ਼ਿਰਕਤ ਕੀਤੀ| ਦੱਸਣਯੋਗ ਹੈ ਕਿ ਇਕ ਸਾਬਕਾ ਜਲ ਸੈਨਿਕ ਨੇ ਹੈਦਰਾਬਾਦ ਦੇ ਅਮਰੀਕੀ ਇੰਜੀਨੀਅਰ ਦੀ ਗੋਲੀਆਂ ਮਾਰ ਕੇ ਹੱਤਿਆ …

Read More »

ਅਭੈ ਚੌਟਾਲਾ ਸਮਰਥਕਾਂ ਸਮੇਤ ਰਿਹਾਅ, ਕਿਹਾ-ਐਸ.ਵਾਈ.ਐਲ ‘ਤੇ ਸੰਸਦ ਦਾ ਕਰਾਂਗੇ ਘਿਰਾਓ

ਪਟਿਆਲਾ  : ਬੀਤੀ 23 ਫਰਵਰੀ ਨੂੰ ਸਤਲੁਜ ਯਮੁਨਾ ਲਿੰਕ ਨਹਿਰ ਪੁੱਟਣ ਦੇ ਮਾਮਲੇ ਵਿਚ ਗ੍ਰਿਫਤਾਰ ਕੀਤੇ ਗਏ ਇੰਡੀਅਨ ਨੈਸ਼ਨਲ ਲੋਕਦਲ (ਇਨੈਲੋ) ਨੇਤਾ ਅਭੈ ਚੌਟਾਲਾ ਸਮੇਤ ਉਨ੍ਹਾਂ ਸਮਰਥਕਾਂ ਨੂੰ ਅੱਜ ਰਾਜਪੁਰਾ ਦੀ ਅਦਾਲਤ ਨੇ ਰਿਹਾਅ ਕਰ ਦਿੱਤਾ ਹੈ| ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਅਭੈ ਚੌਟਾਲਾ ਨੇ ਕਿਹਾ ਕਿ ਐਸ.ਵਾਈ.ਐਲ ਮੁੱਦੇ …

Read More »

ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਹਦਾਇਤ ਜਾਰੀ

ਚੰਡੀਗਡ਼  : ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਹਦਾਇਤ ਜਾਰੀ ਕੀਤੀ ਗਈ  ਹੈ ਕਿ  ਸੂਬੇ ਵਿੱਚ ਚਲਾਈ ਜਾ ਰਹੀ ਕੇਂਦਰੀ ਪ੍ਰਾਯੋਜਿਤ “ ਬੇਟੀ ਬਚਾਓ ਬੇਟੀ ਪਡ਼ਾਓ ਸਕੀਮ ਨਾਲ ਸਬੰਧਤ ਫਰਜੀ ਫਾਰਮ ਵੇਚੇ ਅਤੇ ਭਰਵਾਏ ਜਾ ਰਹੇ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਿਭਾਗ ਦੇ …

Read More »

ਸਿਮੀ ਸਰਗਨਾ ਨਾਗੌਰੀ ਸਮੇਤ 11 ਅੱਤਵਾਦੀਆਂ ਨੂੰ ਉਮਰਕੈਦ

ਇੰਦੌਰ : ਸਿਮੀ ਸਰਗਨਾ ਸਫਦਰ ਨਾਗੌਰੀ ਸਮੇਤ 11 ਅੱਤਵਾਦੀਆਂ ਨੂੰ ਅੱਜ ਇੰਦੌਰ ਦੀ ਵਿਸ਼ੇਸ਼ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਸੁਣਾ ਦਿੱਤੀ| ਨਾਗੌਰ ਅਤੇ ਉਸ ਦੇ ਸਾਥੀਆਂ ਖਿਲਾਫ ਦੇਸ਼ ਧ੍ਰੋਹ ਅਤੇ ਨਾਜਾਇਜ਼ ਹਥਿਆਰ ਰੱਖਣ ਦਾ ਦੋਸ਼ ਸੀ| ਇਨ੍ਹਾਂ ਨੂੰ 9 ਸਾਲ ਪਹਿਲਾਂ ਸਾਲ 2008 ਵਿਚ ਗ੍ਰਿਫਤਾਰ ਕੀਤਾ ਗਿਆ ਸੀ|

Read More »