ਤਾਜ਼ਾ ਖ਼ਬਰਾਂ
Home / ਪੰਜਾਬ / ਅਮਰਿੰਦਰ ਦੀ ਪਲੇਠੀ ਮੁਲਾਕਾਤ ਪ੍ਰਧਾਨ ਮੰਤਰੀ ਨਾਲ ਕੱਲ੍ਹ ਨੂੰ

ਅਮਰਿੰਦਰ ਦੀ ਪਲੇਠੀ ਮੁਲਾਕਾਤ ਪ੍ਰਧਾਨ ਮੰਤਰੀ ਨਾਲ ਕੱਲ੍ਹ ਨੂੰ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੱਲ੍ਹ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ| ਮੁੱਖ ਮੰਤਰੀ ਬਣਨ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨ ਮੰਤਰੀ ਨਾਲ ਇਹ ਪਲੇਠੀ ਮੁਲਾਕਾਤ ਹੋਵੇਗੀ| ਇਸ ਮੁਲਾਕਾਤ ਵਿਚ ਐਸ.ਵਾਈ.ਐਲ ਮੁੱਦੇ ‘ਤੇ ਚਰਚਾ ਹੋਵੇਗੀ| ਇਸ ਤੋਂ ਇਲਾਵਾ ਕਈ ਹੋਰ ਅਹਿਮ ਮਸਲੇ ਵੀ ਇਸ ਮੁਲਾਕਾਤ ਵਿਚ ਵਿਚਾਰੇ ਜਾਣ ਦੀ ਸੰਭਾਵਨਾ ਹੈ|

ਏ ਵੀ ਦੇਖੋ

ਸਰਕਾਰੀ ਕੰਮਕਾਜ ਵਿੱਚ ਪਤੀ ਦੀ ਦਖ਼ਲਅੰਦਾਜ਼ੀ ਬਾਰੇ ਪ੍ਰਕਾਸ਼ਿਤ ਰਿਪੋਰਟਾਂ ਸਬੰਧੀ ਅਰੁਣਾ ਚੌਧਰੀ ਨਾਲ ਗੱਲ ਕਰਾਂਗਾ : ਮੁੱਖ ਮੰਤਰੀ

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਖਿਆ ਕਿ ਰਾਜ ਮੰਤਰੀ ਅਰੁਣਾ …