ਤਾਜ਼ਾ ਖ਼ਬਰਾਂ
Home / ਅੰਤਰਰਾਸ਼ਟਰੀ / ਪਾਕਿਸਤਾਨੀ ਸੰਸਦ ‘ਚ ਹਿੰਦੂ ਮੈਰਿਜ ਬਿੱਲ ਪਾਸ

ਪਾਕਿਸਤਾਨੀ ਸੰਸਦ ‘ਚ ਹਿੰਦੂ ਮੈਰਿਜ ਬਿੱਲ ਪਾਸ

ਇਸਲਾਮਾਬਾਦ : ਪਾਕਿਸਤਾਨੀ ਸੰਸਦ ਵਿਚ ਅੱਜ ਹਿੰਦੂ ਮੈਰਿਜ ਬਿੱਲ ਪਾਸ ਹੋ ਗਿਆ| ਇਸ ਬਿੱਲ ਨੂੰ ਕੁਝ ਦਿਨ ਪਹਿਲਾਂ ਪੇਸ਼ ਕੀਤਾ ਗਿਆ ਸੀ, ਜਿਸ ਨੂੰ ਅੱਜ ਪਾਸ ਕਰ ਦਿੱਤਾ ਗਿਆ| ਇਸ ਬਿੱਲ ਦੇ ਪਾਸ ਹੋ ਜਾਣ ਨਾਲ ਪਾਕਿਸਤਾਨ ਵਿਚ ਵਸਣ ਵਾਲੇ ਹਿੰਦੂਆਂ ਵਿਚ ਭਾਰੀ ਉਤਸ਼ਾਹ ਹੈ|

ਏ ਵੀ ਦੇਖੋ

ਸਰਕਾਰੀ ਕੰਮਕਾਜ ਵਿੱਚ ਪਤੀ ਦੀ ਦਖ਼ਲਅੰਦਾਜ਼ੀ ਬਾਰੇ ਪ੍ਰਕਾਸ਼ਿਤ ਰਿਪੋਰਟਾਂ ਸਬੰਧੀ ਅਰੁਣਾ ਚੌਧਰੀ ਨਾਲ ਗੱਲ ਕਰਾਂਗਾ : ਮੁੱਖ ਮੰਤਰੀ

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਖਿਆ ਕਿ ਰਾਜ ਮੰਤਰੀ ਅਰੁਣਾ …