ਤਾਜ਼ਾ ਖ਼ਬਰਾਂ
Home / ਮੁੱਖ ਖਬਰਾਂ / ਯੋਗੀ ਆਦਿਤਿਆਨਾਥ ਹੋਣਗੇ ਉਤਰ ਪ੍ਰਦੇਸ਼ ਦੇ ਨਵੇਂ ਮੁੱਖ ਮੰਤਰੀ, ਕੱਲ੍ਹ ਚੁੱਕਣਗੇ ਸਹੁੰ

ਯੋਗੀ ਆਦਿਤਿਆਨਾਥ ਹੋਣਗੇ ਉਤਰ ਪ੍ਰਦੇਸ਼ ਦੇ ਨਵੇਂ ਮੁੱਖ ਮੰਤਰੀ, ਕੱਲ੍ਹ ਚੁੱਕਣਗੇ ਸਹੁੰ

ਲਖਨਊ  -ਯੋਗੀ ਆਦਿਤਿਆਨਾਥ ਉਤਰ ਪ੍ਰਦੇਸ਼ ਦੇ ਨਵੇਂ ਮੁੱਖ ਮੰਤਰੀ ਹੋਣਗੇ| ਉਨ੍ਹਾਂ ਨੂੰ ਅੱਜ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ| ਉਨ੍ਹਾਂ ਕੱਲ੍ਹ 19 ਮਾਰਚ ਨੂੰ ਸੂਬੇ ਦੇ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣਗੇ|
ਜ਼ਿਕਰਯੋਗ ਹੈ ਕਿ ਭਾਰਤੀ ਜਨਤਾ ਪਾਰਟੀ ਨੂੰ ਉਤਰ ਪ੍ਰਦੇਸ਼ ਵਿਚ ਵੱਡੀ ਜਿੱਤ ਹਾਸਿਲ ਹੋਈ ਹੈ ਅਤੇ ਸਪਾ-ਕਾਂਗਰਸ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ|

ਏ ਵੀ ਦੇਖੋ

ਮਨਜੀਤ ਸਿੰਘ ਜੀ.ਕੇ ਚੁਣੇ ਗਏ ਡੀ.ਐਸ.ਜੀ.ਐਮ.ਸੀ ਦੇ ਪ੍ਰਧਾਨ

ਨਵੀਂ ਦਿੱਲੀ  : ਹਾਲ ਹੀ ਵਿਚ ਹੋਈਆਂ ਡੀ.ਐਸ.ਜੀ.ਐਮ.ਸੀ ਚੋਣਾਂ ਸ਼੍ਰੋਮਣੀ ਅਕਾਲੀ ਦਲ ਵੱਡੀ ਜਿੱਤ ਤੋਂ …