ਤਾਜ਼ਾ ਖ਼ਬਰਾਂ
Home / ਮੁੱਖ ਖਬਰਾਂ / ਵਿੱਤ ਮੰਤਰੀ ਅਰੁਣ ਜੇਟਲੀ ਨੂੰ ਮਿਲੀ ਰੱਖਿਆ ਮੰਤਰਾਲੇ ਦੀ ਵਾਧੂ ਜ਼ਿੰਮੇਵਾਰੀ

ਵਿੱਤ ਮੰਤਰੀ ਅਰੁਣ ਜੇਟਲੀ ਨੂੰ ਮਿਲੀ ਰੱਖਿਆ ਮੰਤਰਾਲੇ ਦੀ ਵਾਧੂ ਜ਼ਿੰਮੇਵਾਰੀ

ਨਵੀਂ ਦਿੱਲੀ  : ਕੇਂਦਰੀ ਵਿੱਤ ਮੰਤਰੀ ਸ੍ਰੀ ਅਰੁਣ ਜੇਟਲੀ ਨੂੰ ਰੱਖਿਆ ਮੰਤਰਾਲ ਦੀ ਵਾਧੂ ਜ਼ਿੰਮੇਵਾਰੀ ਸੌਂਪੀ ਗਈ ਹੈ| ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਮਨੋਹਰ ਪਾਰੀਕਰ ਦੇ ਅਸਤੀਫੇ ਤੋਂ ਬਾਅਦ ਮਿਲੀ ਹੈ| ਮਨੋਹਰ ਪਾਰੀਕਰ ਨੂੰ ਗੋਆ ਦਾ ਮੁੱਖ ਮੰਤਰੀ ਚੁਣਿਆ ਗਿਆ ਹੈ ਅਤੇ ਉਹ ਕੱਲ੍ਹ ਨੂੰ ਆਪਣੇ ਅਹੁਦੇ ਦੀ ਸਹੁੰ ਚੁੱਕਣਗੇ|

ਏ ਵੀ ਦੇਖੋ

ਬਰਨਾਲਾ, ਬਾਦਲ, ਓਮ ਪੁਰੀ ਤੇ ਹੋਰ ਵਿਛੜੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀ

ਚੰਡੀਗੜ੍ਹ – ਪਿਛਲੀ ਵਿਧਾਨ ਸਭਾ ਦੇ ਸਮਾਗਮ ਤੋਂ ਲੈ ਕੇ ਅੱਜ ਤੱਕ ਵਿਛੜੀਆਂ ਸਖਸ਼ੀਅਤਾਂ ਨੂੰ …