ਤਾਜ਼ਾ ਖ਼ਬਰਾਂ
Home / ਪੰਜਾਬ / ਸੁਰੇਸ਼ ਕੁਮਾਰ ਦੀ ਨਿਯੁਕਤੀ ਨੂੰ ਕੈਬਨਿਟ ਵੱਲੋਂ ਪ੍ਰਵਾਨਗੀ

ਸੁਰੇਸ਼ ਕੁਮਾਰ ਦੀ ਨਿਯੁਕਤੀ ਨੂੰ ਕੈਬਨਿਟ ਵੱਲੋਂ ਪ੍ਰਵਾਨਗੀ

ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਉਸ ਫੈਸਲੇ ਉਤੇ ਵੀ ਮੋਹਰ ਲਾ ਦਿੱਤੀ, ਜਿਸ ਵਿਚ ਰਿਟਾਇਰਡ ਆਈ.ਏ.ਐਸ ਸੁਰੇਸ਼ ਕੁਮਾਰ ਨੂੰ ਮੁੱਖ ਮੰਤਰੀ ਪੰਜਾਬ ਦਾ ਮੁੱਖ ਪ੍ਰਮੁੱਖ ਸਕੱਤਰ ਲਾਇਆ ਗਿਆ ਸੀ| ਸ੍ਰੀ ਸੁਰੇਸ਼ ਕੁਮਾਰ ਨੂੰ ਭਾਰਤ ਸਰਕਾਰ ਦੇ ਕੈਬਨਿਟ ਸਕੱਤਰ ਦਿੱਤੇ ਰੈਂਕ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਗਈ ਹੈ|

ਏ ਵੀ ਦੇਖੋ

ਮਨਜੀਤ ਸਿੰਘ ਜੀ.ਕੇ ਚੁਣੇ ਗਏ ਡੀ.ਐਸ.ਜੀ.ਐਮ.ਸੀ ਦੇ ਪ੍ਰਧਾਨ

ਨਵੀਂ ਦਿੱਲੀ  : ਹਾਲ ਹੀ ਵਿਚ ਹੋਈਆਂ ਡੀ.ਐਸ.ਜੀ.ਐਮ.ਸੀ ਚੋਣਾਂ ਸ਼੍ਰੋਮਣੀ ਅਕਾਲੀ ਦਲ ਵੱਡੀ ਜਿੱਤ ਤੋਂ …