ਤਾਜ਼ਾ ਖ਼ਬਰਾਂ
Home / 2017 / March / 01

Daily Archives: March 1, 2017

ਆਪ ਨੇਤਾ ਕੰਵਰ ਸੰਧੂ ਦੇ ਬੇਟੇ ਦਾ ਦੇਹਾਂਤ, ਹਜ਼ਾਰਾਂ ਲੋਕਾਂ ਨੇ ਸੇਜਲ ਅੱਖਾਂ ਨੇ ਦਿੱਤੀ ਅੰਤਿਮ ਵਿਦਾਇਗੀ

ਚੰਡੀਗੜ੍ਹ  : ਸੀਨੀਅਰ ਪੱਤਰਕਾਰ ਰਹੇ ਅਤੇ ਆਮ ਆਦਮੀ ਪਾਰਟੀ ਦੇ ਖਰੜ ਤੋਂ ਉਮੀਦਵਾਰ ਕੰਵਰ ਸੰਧੂ ਨੂੰ ਅੱਜ ਉਸ ਸਮੇਂ ਵੱਡਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਨੌਜਵਾਨ ਪੁੱਤਰ ਕਰਨ ਸੰਧੂ ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ| ਕਰਨ ਸੰਧੂ 36 ਵਰ੍ਹਿਆਂ ਦੇ ਸਨ ਅਤੇ ਉਹ ਸ਼ਾਦੀਸ਼ੁਦਾ ਸਨ| ਉਹ ਕੈਨੇਡਾ …

Read More »

ਦਿੱਲੀ ਗੁਰਦੁਆਰਾ ਕਮੇਟੀ ਚੋਣਾਂ ‘ਚ ਅਕਾਲੀ ਦਲ ਦੀ ਵੱਡੀ ਜਿੱਤ

ਨਵੀਂ ਦਿੱਲੀ :  ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਅੱਜ ਵੱਡੀ ਜਿੱਤ ਦਰਜ ਕਰਦਿਆਂ ਆਪਣੀ ਸਰਦਾਰੀ ਕਾਇਮ ਰੱਖੀ ਹੈ| ਹੁਣ ਤੱਕ 46 ਵਿਚੋਂ 45 ਸੀਟਾਂ ਦੇ ਨਤੀਜੇ ਆ ਚੁੱਕੇ ਹਨ, ਜਿਨ੍ਹਾਂ ਵਿਚੋਂ ਅਕਾਲੀ ਦਲ ਨੇ 34 ਸੀਟਾਂ ਜਿੱਤੀਆਂ ਹਨ, ਜਦੋਂ ਕਿ ਸਰਨਾ ਭਰਾਵਾਂ ਦੀ …

Read More »

ਕੈਪਟਨ ਅਮਰਿੰਦਰ ਨੇ ਕੰਵਰ ਸੰਧੂ ਦੇ ਬੇਟੇ ਦੇ ਦਿਹਾਂਤ ‘ਤੇ ਅਫਸੋਸ ਪ੍ਰਗਟਾਇਆ

ਚੰਡੀਗਡ਼੍ਹ : ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਪੱਤਰਕਾਰ ਤੋਂ ਆਮ ਆਦਮੀ ਪਾਰਟੀ ਆਗੂ ਬਣੇ ਕੰਵਰ ਸੰਧੂ ਦੇ ਬੇਟੇ ਕਰਨ ਸੰਧੂ ਦੇ ਦਿਹਾਂਤ ‘ਤੇ ਅਫਸੋਸ ਪ੍ਰਗਟਾਇਆ ਹੈ, ਜਿਨ੍ਹਾਂ ਦਾ ਅੱਜ ਸਵੇਰੇ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। ਸੋਗ ਸੰਦੇਸ਼ ‘ਚ, ਕੈਪਟਨ ਅਮਰਿੰਦਰ ਨੇ ਕਰਨ ਦੇ ਬੇਵਕਤ ਦਿਹਾਂਤ …

Read More »

ਜਾਟ ਕੱਲ ਕਰਨਗੇ ਦਿੱਲੀ ‘ਚ ਪ੍ਰਦਰਸ਼ਨ

ਹਰਿਆਣਾ— ਇੱਥੇ ਅੰਦੋਲਨਕਾਰੀ ਜਾਟ ਸਰਕਾਰੀ ਨੌਕਰੀਆਂ ਅਤੇ ਸਿੱਖਿਆ ਸੰਸਥਾਵਾਂ ‘ਚ ਰਾਖਵਾਂਕਰਨ ਸਮੇਤ ਆਪਣੀਆਂ ਵੱਖ-ਵੱਖ ਮੰਗਾਂ ਦੇ ਸਮਰਥਨ ‘ਚ ਵੀਰਵਾਰ ਨੂੰ ਦਿੱਲੀ ‘ਚ ਜੰਤਰ-ਮੰਤਰ ‘ਤੇ ਪ੍ਰਦਰਸ਼ਨ ਕਰਨਗੇ। ਅੰਦੋਲਨ ਦੀ ਅਗੁਵਾ ਆਲ ਇੰਡੀਆ ਜਾਟ ਰਾਖਵਾਂਕਰਨ ਸੰਘਰਸ਼ ਕਮੇਟੀ ਦੇ ਚੇਅਰਮੈਨ ਯਸ਼ਪਾਲ ਮਲਿਕ ਨੇ ਕਿਹਾ,”ਹਰਿਆਣਾ, ਪੰਜਾਬ, ਰਾਜਸਥਾਨ ਅਤੇ ਮੱਧ ਪ੍ਰਦੇਸ਼ ਤੋਂ ਵੱਡੀ ਗਿਣਤੀ ‘ਚ …

Read More »

ਵਿਦਿਆਰਥੀਆਂ ਨੂੰ ਸਿੱਖ ਇਤਿਹਾਸ ਨਾਲ ਜੋੜਣ ਲਈ ਕੀਤੇ ਜਾਣਗੇ ਉਪਰਾਲੇ : ਪ੍ਰੋ. ਬਡੂੰਗਰ

ਚੰਡੀਗੜ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਵਿਦਿਅਕ ਅਦਾਰਿਆਂ ਅੰਦਰ ਸਿੱਖਿਆ ਪ੍ਰਾਪਤ ਕਰਦੇ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ, ਸਿੱਖ ਵਿਰਾਸਤ ਅਤੇ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਨ ਲਈ ਵੱਡੇ ਪੱਧਰ ‘ਤੇ ਉਪਰਾਲੇ ਆਰੰਭੇ ਜਾਣਗੇ। ਸ਼੍ਰੋਮਣੀ ਕਮੇਟੀ ਦੀ ਇਹ ਪ੍ਰਾਥਮਿਕਤਾ ਰਹੇਗੀ ਕਿ ਵਿਦਿਆਰਥੀਆਂ ਨੂੰ ਅਕਾਦਮਿਕ ਬੁਲੰਦੀਆਂ ਦੇ ਨਾਲ-ਨਾਲ ਸਿੱਖ ਧਰਮ ਦੇ ਸੁਨਹਿਰੀ ਸਿਧਾਤਾਂ ਅਤੇ …

Read More »

ਤਖਤ ਸ੍ਰੀ ਹਰਿਮੰਦਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇ ਮਾਮਲੇ ‘ਚ ਇਕ ਗ੍ਰਿਫਤਾਰ

ਹਾਜੀਪੁਰ— ਬਿਹਾਰ ‘ਚ ਰਾਜਧਾਨੀ ਪਟਨਾ ਦੇ ਇਤਿਹਾਸਕ ਗੁਰਦੁਆਰਾ ਤਖਤ ਸ੍ਰੀ ਹਰਿਮੰਦਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੇ ਜਾਣ ਦੇ ਮਾਮਲੇ ‘ਚ ਪੁਲਸ ਨੇ ਕੱਲ ਰਾਤ ਵੈਸ਼ਾਲੀ ਜ਼ਿਲੇ ਤੋਂ ਇਕ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਸ ਸੂਤਰਾਂ ਨੇ ਬੁੱਧਵਾਰ ਨੂੰ ਦੱਸਿਆ ਕਿ ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ.) ਨੇ ਭਗਵਾਨਪੁਰ …

Read More »

ਸਿੱਖਾਂ ਨੇ ‘ਆਪ’ ਅਤੇ ਕਾਂਗਰਸ ਨੂੰ ਨਕਾਰ ਦਿੱਤਾ : ਸੁਖਬੀਰ ਬਾਦਲ

ਚੰਡੀਗਡ਼੍ਹ – ਦਲ ਦੇ ਪ੍ਰਧਾਨ ਸ਼ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਹੈ ਕਿ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਚੋਣਾਂ ਵਿਚ ਸ੍ਰæੋਮਣੀ ਅਕਾਲੀ ਦਲ ਨੂੰ ਮਿਲੀ ਸ਼ਾਨਦਾਰ ਜਿੱਤ ਇਸ ਗੱਲ ਦਾ ਸਬੂਤ ਹੈ ਕਿ ਸਿੱਖ ਭਾਈਚਾਰੇ ਨੇ ਆਪ ਅਤੇ ਕਾਂਗਰਸ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ। ਇੱਥੇ ਇੱਕ ਪ੍ਰੈਸ …

Read More »

ਅਭਿਨੇਤਾ ਸੁਨੀਲ ਸ਼ੈਟੀ ਦੇ ਪਿਤਾ ਦਾ ਦਿਹਾਂਤ

ਨਵੀਂ ਦਿੱਲੀ-  ਬਾਲੀਵੁੱਡ ਅਭਿਨੇਤਾ ਸੁਨੀਲ ਸ਼ੈਟੀ ਦੇ ਪਿਤਾ ਵੀਰੱਪਾ ਸ਼ੈਟੀ ਦਾ ਦੇਹਾਂਤ ਹੋ ਗਿਆ ਹੈ| ਉਹ 93 ਸਾਲ ਦੇ ਸਨ| ਉਨ੍ਹਾਂ ਨੂੰ ਇਲਾਜ ਲਈ ਬ੍ਰੀਚ ਕੈਂਡੀ ਹਸਪਤਾਲ ਵਿੱਚ ਭਾਰਤੀ ਕਰਵਾਇਆ ਗਿਆ ਸੀ| ਉਥੇ ਇਲਾਜ ਦੌਰਾਨ ਦੇਰ ਰਾਤ 1:30 ਵਜੇ ਦੀ ਮੌਤ ਹੋ ਗਈ|

Read More »

ਭਾਡ਼ੇ ਦੇ ਖੁਦਗਰਜ਼ਾਂ ‘ਤੇ ਖਾਲਸਾ ਪੰਥ ਦੇ ਸੇਵਕਾਂ ਦੀ ਜਿੱਤ : ਬਾਦਲ

ਚੰਡੀਗਡ਼- ਪੰਜਾਬ ਦੇ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ. ਪਰਕਾਸ਼ ਸਿੰਘ ਬਾਦਲ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ.ਐਸ.ਜੀ.ਐਮ.ਸੀ.) ਦੇ ਨਤੀਜਿਆਂ ਨੂੰ ਫਰੇਬ ਅਤੇ ਸਨਸਨੀ ਫੈਲਾ ਕੇ ਸੱਤਾ ਹਾਸਲ ਕਰਨ ਦੀ ਚਾਹਤ ਪਾਲ ਰਹੇ ਭਾਡ਼ੇ ਦੇ ਲੋਕਾਂ ‘ਤੇ ਸੇਵਾ ਭਾਵਨਾ ਨਾਲ ਕੰਮ ਕਰਨ ਵਾਲੇ ਲੋਕਾਂ ਦੀ ਵੱਡੀ …

Read More »