ਤਾਜ਼ਾ ਖ਼ਬਰਾਂ
Home / 2017 / March / 06

Daily Archives: March 6, 2017

’84 ਸਿੱਖ ਦੰਗਾ ਮਾਮਲਾ : ਸੁਪਰੀਮ ਕੋਰਟ ਨੇ ਸੁਣਵਾਈ 24 ਤੱਕ ਟਾਲੀ

ਨਵੀਂ ਦਿੱਲੀ : 1984 ਦੇ ਸਿੱਖ ਦੰਗੇ ਮਾਮਲੇ ਵਿਚ ਸੁਪਰੀਮ ਕੋਰਟ ਨੇ ਸੁਣਵਾਈ 24 ਮਾਰਚ ਤੱਕ ਟਾਲ ਦਿੱਤੀ ਹੈ| ਸੁਪਰੀਮ ਕੋਰਟ ਨੇ ਪਟੀਸ਼ਨਕਰਤਾ ਤੋਂ ਉਸ ਦੇ ਸੁਝਾਵਾਂ ਦੀ ਮੰਗ ਕੀਤੀ ਹੈ| ਨਾਲ ਹੀ ਐਸ.ਆਈ.ਟੀ ਤੋਂ ਵੀ ਇਸ ਮਾਮਲੇ ਦੀ ਪ੍ਰੋਗ੍ਰੈਸ ਰਿਪੋਰਟ ਮੰਗੀ ਹੈ|

Read More »

ਕੈਪਟਨ ਅਮਰਿੰਦਰ ਨੇ ਦੈਨਿਕ ਟ੍ਰਿਬਿਊਨ ਦੇ ਸੰਪਾਦਕ ਸੰਤੋਸ਼ ਤਿਵਾਡ਼ੀ ਦੇ ਦਿਹਾਂਤ ‘ਤੇ ਅਫਸੋਸ ਪ੍ਰਗਟਾਇਆ

ਚੰਡੀਗਡ਼੍ਹ : ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਸਿੱਧ ਪੱਤਰਕਾਰ ਤੇ ਦੈਨਿਕ ਟ੍ਰਿਬਿਊਨ ਦੇ ਸੰਪਾਦਕ ਸੰਤੋਸ਼ ਤਿਵਾਡ਼ੀ ਦੇ ਦਿਹਾਂਤ ‘ਤੇ ਅਫਸੋਸ ਪ੍ਰਗਟਾਇਆ ਹੈ। ਸੋਗ ਸੰਦੇਸ਼ ‘ਚ, ਕੈਪਟਨ ਅਮਰਿੰਦਰ ਨੇ ਪੀਡ਼ਤ ਪਰਿਵਾਰ ਪ੍ਰਤੀ ਆਪਣੀ ਹਮਦਰਦੀ ਜਾਹਿਰ ਕਰਦਿਆਂ ਕਿਹਾ ਕਿ ਪਰਮਾਤਮਾ ਉਨ੍ਹਾਂ ਨੂੰ ਇਹ ਦੁੱਖ ਸਹਿਣ ਕਰਨ ਦੀ ਹਿੰਮਤ ਦੇਵੇ। ਕੈਪਟਨ …

Read More »

ਮੁੰਬਈ ਹਮਲੇ ਨੂੰ ਪਾਕਿਸਤਾਨੀ ਅੱਤਵਾਦੀਆਂ ਨੇ ਦਿੱਤਾ ਸੀ ਅੰਜਾਮ – ਪਾਕਿ ਦੇ ਸਾਬਕਾ ਐਨ.ਐਸ.ਏ ਦਾ ਦਾਅਵਾ

ਨਵੀਂ ਦਿੱਲੀ : ਮੁੰਬਈ ਅਟੈਕ ਤੇ ਪਾਕਿਸਤਾਨ ਦੇ ਸਾਬਕਾ ਰਾਸ਼ਟਰੀ ਸੁਰਖਿਆ ਸਲਾਹਕਾਰ (ਐਨ ਐਸ ਏ) ਮਹਿਮੂਦ ਅਲੀ ਦੂਰਾਨੀ ਨੇ ਵੱਡਾ ਖੁਲਾਸਾ ਕੀਤਾ| ਉਹਨਾਂ ਕਿਹਾ ਕਿ ਮੁੰਬਈ ਹਮਲੇ ਨੂੰ ਪਾਕਿਸਤਾਨ ਦੇ ਇਕ ਅੱਤਵਾਦੀ ਸੰਗਠਨ ਨੇ ਅੰਜਾਮ ਦਿੱਤਾ ਸੀ|

Read More »

ਪਨਾਮਾ ‘ਚ ਬੱਸ ਨੂੰ ਹਾਦਸਾ, 18 ਲੋਕਾਂ ਦੀ ਮੌਤ

ਪਨਾਮਾ : ਪਨਾਮਾ ਵਿਖੇ ਹੋਏ ਇਕ ਭਿਆਨਕ ਬੱਸ ਹਾਦਸੇ ਵਿਚ ਘੱਟੋ ਘੱਟ 18 ਲੋਕਾਂ ਦੇ ਮਾਰੇ ਜਾਣ ਦਾ ਦੁਖਦ ਸਮਾਚਾਰ ਪ੍ਰਾਪਤ ਹੋਇਆ ਹੈ| ਇਸ ਹਾਦਸੇ ਵਿਚ ਬੱਸ ਵਿਚ ਸਵਾਰ ਕੁਝ ਹੋਰ ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ|

Read More »

ਅਲਿਖੇਸ਼ ਨੇ ਯੂ.ਪੀ ਨੂੰ ਹੱਤਿਆ ਤੇ ਲੁੱਟ ਦੇ ਮਾਮਲੇ ‘ਚ ਨੰਬਰ ਇਕ ਬਣਾ ਦਿੱਤਾ : ਅਮਿਤ ਸ਼ਾਹ

ਸੋਨਭੱਦਰ : ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਸ੍ਰੀ ਅਮਿਤ ਸ਼ਾਹ ਨੇ ਅੱਜ ਉਤਰ ਪ੍ਰਦੇਸ਼ ਦੇ ਸੋਨਭੱਦਰ ਵਿਚ ਇਕ ਚੋਣ ਰੈਲੀ ਨੂੰ ਸੰਬੋਧਨ ਕੀਤਾ| ਇਸ ਮੌਕੇ ਉਨ੍ਹਾਂ ਨੇ ਸੂਬੇ ਦੇ ਮੁੱਖ ਮੰਤਰੀ ਅਲਿਖੇਸ਼ ਯਾਦਵ ਨੂੰ ਨਿਸ਼ਾਨਾ ਬਣਾਇਆ| ਉਨ੍ਹਾਂ ਕਿਹਾ ਕਿ ਅਖਿਲੇਸ਼ ਨੇ ਉਤਰ ਪ੍ਰਦੇਸ਼ ਨੂੰ ਹੱਤਿਆ ਅਤੇ ਲੁੱਟ ਦੇ ਮਾਮਲੇ …

Read More »

ਰਾਜਿੰਦਰ ਬਡਹੇਡ਼ੀ ਵੱਲੋਂ ਦੈਨਿਕ ਟ੍ਰਿਬਿਊਨ ਦੇ ਸੰਪਾਦਕ ਦਿਨੇਸ਼ ਤਿਵਾਰੀ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ-ਆਲ ਇੰਡੀਆ ਜੱਟ ਮਹਾਂ ਸਭਾ ਕੇਂਦਰੀ ਸ਼ਾਸ਼ਤ ਪ੍ਰਦੇਸ਼ ਚੰਡੀਗਡ਼੍ਹ ਦੇ ਸੂਬਾ ਪ੍ਰਧਾਨ ਅਤੇ ਚੰਡੀਗਡ਼੍ਹ ਨੰਬਰਦਾਰ ਯੂਨੀਅਨ ਦੇ ਪ੍ਰਧਾਨ ਰਾਜਿੰਦਰ ਸਿੰਘ ਬਡਹੇਡ਼ੀ ਨੇ ਦੈਨਿਕ ਟ੍ਰਿਬਿਊਨ ਦੇ ਸੰਪਾਦਕ ਸ੍ਰੀ ਦਿਨੇਸ਼ ਤਿਵਾਰੀ ਦੀ ਬੇਵਕਤੀ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨ੍ਹਾਂ ਇਸ ਦੁੱਖ ਦੀ ਘਡ਼ੀ ‘ਚ ਸ਼ਾਮਲ ਹੁੰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ …

Read More »

ਸੱਜਣ ਕੁਮਾਰ ਤੇ ਜਗਦੀਸ਼ ਟਾਈਟਲਰ ਹੁਣ ਜੇਲ ਦੀ ਹਵਾ ਖਾਣ ਵਾਸਤੇ ਤਿਆਰ ਹੋ ਜਾਣ : ਮਨਜਿੰਦਰ ਸਿੰਘ ਸਿਰਸਾ

ਨਵੀਂ ਦਿੱਲੀ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸ੍ਰੀ ਮਨਜਰਿੰਦਰ ਸਿੰਘ ਸਿਰਸਾ ਨੇ ਅੱਜ ਕਿਹਾ ਕਿ ਹੁਣ ਸਮਾਂ ਆ ਗਿਆ ਜਦੋਂ ਕਾਂਗਰਸ ਦੇ ਆਗੂ ਸੱਜਣ ਕੁਮਾਰ ਤੇ ਜਗਦੀਸ਼ ਟਾਈਟਲਰ ਨੂੰ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਕੇਸਾਂ ਵਿਚ ਉਹਨਾਂ ਦੀ …

Read More »