ਤਾਜ਼ਾ ਖ਼ਬਰਾਂ
Home / 2017 / March / 11

Daily Archives: March 11, 2017

ਜਨਤਾ ਦਾ ਫਤਵਾ ਖਿਡ਼ੇ ਮੱਥੇ ਪ੍ਰਵਾਨ, ਹਾਰ ਦੇ ਕਾਰਨਾਂ ਦੀ ਕੀਤੀ ਜਾਵੇਗੀ ਸਮੀਖਿਆ : ਆਪ

ਚੰਡੀਗਡ਼ : ਆਮ ਆਦਮੀ ਪਾਰਟੀ ਪੰਜਾਬ ਦੇ ਕਨਵੀਨਰ ਗੁਰਪ੍ਰੀਤ ਸਿੰਘ ਵਡ਼ੈਚ ਨੇ ਵਿਧਾਨ ਸਭਾ ਚੋਣਾਂ ਵਿਚ ਜਨਤਾ ਵਲੋਂ ਦਿੱਤੇ ਫਤਵੇ ਦਾ ਸਨਮਾਨ ਕਰਦੇ ਹੋਏ ਕਿਹਾ ਕਿ ਲੋਕਤੰਤਰ ਵਿਚ ਜਨਤਾ ਦਾ ਫੈਸਲਾ ਸਰਵ ਉੱਚ ਹੈ ਅਤੇ ਆਮ ਆਦਮੀ ਪਾਰਟੀ ਇਸਨੂੰ ਖਿਡ਼ੇ ਮੱਥੇ ਸਵੀਕਾਰ ਕਰਦੀ ਹੈ। ਸ਼ਨਿਵਾਰ ਨੂੰ ਪਾਰਟੀ ਵਲੋਂ ਜਾਰੀ ਪ੍ਰੈਸ …

Read More »

ਪ੍ਰਧਾਨ ਮੰਤਰੀ ਮੋਦੀ ਨੇ ਅਮਰਿੰਦਰ ਨੂੰ ਚੋਣਾਂ ‘ਚ ਜਿੱਤ ਪ੍ਰਾਪਤ ਕਰਨ ਅਤੇ ਜਨਮਦਿਨ ਦੀ ਵਧਾਈ ਦਿੱਤੀ

ਨਵੀਂ ਦਿੱਲੀ :  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਕਾਂਗਰਸ ਨੇਤਾ ਅਮਰਿੰਦਰ ਸਿੰਘ ਨੂੰ ਫੋਨ ਕਰ ਕੇ ਪੰਜਾਬ ਚੋਣਾਂ ‘ਚ ਜਿੱਤ ‘ਤੇ ਵਧਾਈ ਦਿੱਤੀ। ਮੋਦੀ ਨੇ ਟਵੀਟ ਕੀਤਾ,”ਕੈਪਟਨ ਅਮਰਿੰਦਰ ਸਿੰਘ ਨਾਲ ਗੱਲ ਕੀਤੀ ਅਤੇ ਪੰਜਾਬ ‘ਚ ਜਿੱਤ ‘ਤੇ ਉਨ੍ਹਾਂ ਨੂੰ ਵਧਾਈ ਦਿੱਤੀ।” ਪ੍ਰਧਾਨ ਮੰਤਰੀ ਦਾ ਟਵੀਟ ਅਜਿਹੇ ਸਮੇਂ ਆਇਆ …

Read More »

6 ਮਹਿਲਾ ਉਮੀਦਵਾਰਾਂ ਨੇ ਜਿੱਤੀ ਚੋਣ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਵਿਚ ਜਿਥੇ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਨੇ ਜਿੱਤ ਦਰਜ ਕੀਤੀ, ਉਥੇ ਇਨ੍ਹਾਂ ਚੋਣਾਂ ਵਿਚ 6 ਔਰਤ ਉਮੀਦਵਾਰਾਂ ਨੇ ਚੋਣ ਜਿੱਤ ਕੇ ਸਾਬਿਤ ਕਰ ਦਿੱਤਾ ਕਿ ਉਹ ਵੀ ਰਾਜਨੀਤੀ ਵਿਚ ਕਿਸੇ ਤੋਂ ਘੱਟ ਨਹੀਂ ਹਨ| ਮਲੇਰਕੋਟਲਾ ਤੋਂ ਕਾਂਗਰਸ ਦੀ ਉਮੀਦਵਾਰ ਰਜ਼ੀਆ ਸੁਲਤਾਨਾ, ਦੀਨਾਨਗਰ ਤੋਂ ਕਾਂਗਰਸੀ …

Read More »

ਯੂ. ਪੀ. ਅਤੇ ਉਤਰਾਖੰਡ ‘ਚ ਭਾਜਪਾ ਦੀ ਇਤਿਹਾਸਕ ਜਿੱਤ ‘ਤੇ ਪ੍ਰਧਾਨ ਮੰਤਰੀ ਮੋਦੀ ਦਾ ਟਵੀਟ

ਨਵੀਂ ਦਿੱਲੀ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਤਰ ਪ੍ਰਦੇਸ਼ (ਯੂ. ਪੀ.) ਅਤੇ ਉਤਰਾਖੰਡ ਵਿਚ ਭਾਜਪਾ ਦੀ ਇਤਿਹਾਸਕ ਜਿੱਤ ‘ਤੇ ਕਿਹਾ ਹੈ ਕਿ ਉਹ ਯੂ. ਪੀ. ਦੀ ਜਨਤਾ ਦਾ ਦਿਲੋਂ ਧੰਨਵਾਦ ਕਰਦੇ ਹਨ। ਭਾਜਪਾ ਦੀ ਇਹ ਇਤਿਹਾਸਕ ਜਿੱਤ ਵਿਕਾਸ ਅਤੇ ਵਧੀਆ ਸ਼ਾਸਨ ਦੀ ਜਿੱਤ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ …

Read More »

ਉਮੀਦ ਤੋਂ ਉਲਟ ਆਏ ‘ਆਪ’ ਦੇ ਚੋਣ ਨਤੀਜੇ, 27 ਹਲਕਿਆਂ ‘ਚ ਜ਼ਮਾਨਤ ਵੀ ਨਾ ਬਚਾ ਸਕੇ ਉਮੀਦਵਾਰ

ਜਲੰਧਰ : ਪੰਜਾਬ ‘ਚ 100 ਵਿਧਾਨ ਸਭਾ ਸੀਟਾਂ ‘ਤੇ ਜਿੱਤ ਦਾ ਦਾਅਵਾ ਕਰਨ ਵਾਲੀ ਆਮ ਆਦਮੀ ਪਾਰਟੀ ਨਾ ਸਿਰਫ ਚੋਣਾਂ ‘ਚ ਬੁਰੀ ਤਰ੍ਹਾਂ ਹਾਰੀ, ਸਗੋਂ ਪਾਰਟੀ ਦੇ 27 ਉਮੀਦਵਾਰ ਆਪਣੀ ਜ਼ਮਾਨਤ ਵੀ ਨਹੀਂ ਬਚਾ ਸਕੇ। ਮਾਝਾ, ਮਾਲਵਾ ਅਤੇ ਦੋਆਬਾ ਦੀਆਂ ਇਨ੍ਹਾਂ 27 ਸੀਟਾਂ ‘ਤੇ ਆਮ ਆਦਮੀ ਪਾਰਟੀ ਨੂੰ ਤਗੜਾ ਝਟਕਾ …

Read More »

ਮਣੀਪੁਰ: ਹਾਰ ਦੇਖ ਰੋ ਪਈ ਇਰੋਮ ਸ਼ਰਮਿਲਾ, ਕਿਹਾ ਕਦੀ ਨਹੀਂ ਲੜਾਂਗੀ ਚੌਣਾਂ

ਮਣੀਪੁਰ— ਮਣੀਪੁਰ ਵਿਧਾਨਸਭਾ ਚੋਣਾਂ ‘ਚ 3 ਵਾਰ ਕਾਂਗਰਸ ਮੁੱਖ ਮੰਤਰੀ ਓਕਰਾਮ ਇਬੋਬੀ ਸਿੰਘ ਖਿਲਾਫ ਚੋਣ ਲੜਨ ਵਾਲੀ ਇਰੋਮ ਸ਼ਰਮਿਲਾ ਚਨੂ ਨੂੰ ਕੇਵਲ 90 ਵੋਟਾਂ ਮਿਲੀਆਂ ਹਨ। ਰਿਪੋਰਟਸ ਮੁਤਾਬਕ ਥਉਬਲ ਸੀਟ ਤੋਂ ਚੋਣਾਂ ਹਾਰਨ ਤੋਂ ਬਾਅਦ ਇਰੋਮ ਸ਼ਰਮਿਲਾ ਰੋ ਪਈ। ਇਕ ਅਖਬਾਰ ਨੇ ਉਨ੍ਹਾਂ ਦੀ ਪਾਰਟੀ ਦੇ ਇਕ ਵਰਕਰ ਦੇ ਹਵਾਲੇ …

Read More »

ਪੰਜਾਬ ਦੇ ਰਾਜਪਾਲ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਵਧਾਈ

ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਸ੍ਰੀ ਗਵਰਨਰ ਸ੍ਰੀ ਵੀ.ਪੀ ਸਿੰਘ ਬਦਨੌਰ ਨੇ ਕਾਂਗਰਸ ਪਾਰਟੀ ਦੀ ਜਿੱਤ ‘ਤੇ ਕੈਪਟਨ ਅਮਰਿੰਦਰ ਸਿੰਘ ਨੂੰ ਵਧਾਈ ਦਿੱਤੀ ਹੈ| ਸ੍ਰੀ ਬਦਨੌਰ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਨ ਦੀ ਵੀ ਵਧਾਈ ਦਿੱਤੀ ਤੇ ਉਨ੍ਹਾਂ ਦੀ ਲੰਬੀ ਉਮਰ ਦੀ ਕਾਮਨਾ ਕੀਤੀ|

Read More »

ਹਾਰਨ ਵਾਲੇ ਲੋਕ ਆਪਣਾ ਦਿਲ ਛੋਟਾ ਨਾ ਕਰਨ: ਮਮਤਾ ਬੈਨਰਜੀ

ਕੋਲਕਾਤਾ—ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਪੰਜ ਸੂਬਿਆਂ ‘ਚ ਵਿਧਾਨ ਸਭਾ ਚੋਣਾਂ ਦੇ ‘ਜੇਤੂਆਂ’ ਨੂੰ ਅੱਜ ਵਧਾਈ ਦਿੱਤੀ ਅਤੇ ‘ਹਾਰਨ ਵਾਲੇ ਲੋਕਾਂ ਨੂੰ ਦਿਲ ਛੋਟਾ ਨਾ ਕਰਨ ਨੂੰ ਕਿਹਾ। ਉਨ੍ਹਾਂ ਨੇ ਕਿਸੇ ਵੀ ਪਾਰਟੀ ਜਾਂ ਵਿਅਕਤੀ ਦਾ ਨਾਂ ਨਹੀਂ ਲਿਆ। ਬੈਨਰਜੀ ਨੇ ਇਕ ਟਵੀਟ ਕਰਕੇ ਕਿਹਾ, ਭਿੰਨ ਸੂਬਿਆਂ …

Read More »