ਤਾਜ਼ਾ ਖ਼ਬਰਾਂ
Home / 2017 / March / 13

Daily Archives: March 13, 2017

ਦੇਸ਼-ਵਿਦੇਸ਼ ਵਿਚ ਹੋਲੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ

ਨਵੀਂ ਦਿੱਲੀ, : ਦੇਸ਼-ਵਿਦੇਸ਼ ਵਿਚ ਹੋਲੀ ਦਾ ਤਿਉਹਾਰ ਅੱਜ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ| ਇਸ ਮੌਕੇ ਖਾਸ ਕਰਕੇ ਨੌਜਵਾਨ ਵਰਗ ਦੇ ਲੋਕਾਂ ਨੇ ਇਕ ਦੂਸਰੇ ਨੂੰ ਖੂਬ ਰੰਗਾਂ ਨਾਲ ਰੰਗਿਆ| ਹਾਲਾਂਕਿ ਕੁਝ ਲੋਕ ਰੰਗਾਂ ਤੋਂ ਬਚਦੇ ਵੀ ਨਜ਼ਰ ਆਏ, ਪਰ ਨੌਜਵਾਨਾਂ ਦੇ ਨਾਲ-ਨਾਲ ਵੱਡਿਆਂ ਨੇ ਵੀ ਰੰਗਾਂ ਦੇ ਇਸ ਤਿਉਹਾਰ …

Read More »

ਹੋਲੇ-ਮਹੱਲੇ ‘ਤੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ ਹੋਈਆਂ ਨਤਮਸਤਕ

ਸ੍ਰੀ ਆਨੰਦਪੁਰ ਸਾਹਿਬ  : ਹੋਲੇ-ਮਹੱਲੇ ਦੇ ਪਾਵਨ ਮੌਕੇ ਤੇ ਅੱਜ ਖਾਲਸੇ ਦੀ ਜਨਮ ਭੂਮੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਸੰਗਤਾਂ ਵੱਡੀ ਗਿਣਤੀ ਵਿਚ ਨਤਮਸਤਕ ਹੋਈਆਂ| ਇਸ ਮੌਕੇ ਦੇਸ਼-ਵਿਦੇਸ਼ ਤੋਂ ਸੰਗਤਾਂ ਪਹੁੰਚੀਆਂ, ਜਿਸ ਨਾਲ ਮਾਹੌਲ ਖਾਲਸਾਈ ਰੰਗ ਵਿਚ ਰੰਗਿਆ ਗਿਆ| ਇਸ ਮੌਕੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਸਥਿਤ ਵੱਖ-ਵੱਖ ਗੁਰਦੁਆਰਿਆਂ ਨੂੰ ਬੜੇ ਹੀ …

Read More »

ਵਿੱਤ ਮੰਤਰੀ ਅਰੁਣ ਜੇਟਲੀ ਨੂੰ ਮਿਲੀ ਰੱਖਿਆ ਮੰਤਰਾਲੇ ਦੀ ਵਾਧੂ ਜ਼ਿੰਮੇਵਾਰੀ

ਨਵੀਂ ਦਿੱਲੀ  : ਕੇਂਦਰੀ ਵਿੱਤ ਮੰਤਰੀ ਸ੍ਰੀ ਅਰੁਣ ਜੇਟਲੀ ਨੂੰ ਰੱਖਿਆ ਮੰਤਰਾਲ ਦੀ ਵਾਧੂ ਜ਼ਿੰਮੇਵਾਰੀ ਸੌਂਪੀ ਗਈ ਹੈ| ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਮਨੋਹਰ ਪਾਰੀਕਰ ਦੇ ਅਸਤੀਫੇ ਤੋਂ ਬਾਅਦ ਮਿਲੀ ਹੈ| ਮਨੋਹਰ ਪਾਰੀਕਰ ਨੂੰ ਗੋਆ ਦਾ ਮੁੱਖ ਮੰਤਰੀ ਚੁਣਿਆ ਗਿਆ ਹੈ ਅਤੇ ਉਹ ਕੱਲ੍ਹ ਨੂੰ ਆਪਣੇ ਅਹੁਦੇ ਦੀ ਸਹੁੰ ਚੁੱਕਣਗੇ|

Read More »

ਹਾਰ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਮੁੜ ਸਰਗਰਮ ਹੋਏ ਭਗਵੰਤ ਮਾਨ, ਕੁਝ ਇਸ ਤਰ੍ਹਾਂ ਮਾਰੀ ਬੜ੍ਹਕ

ਜਲੰਧਰ : ਪੰਜਾਬ ਵਿਧਾਨ ਸਭਾ ਚੋਣਾਂ ਵਿਚ ਜ਼ਬਰਦਸਤ ਹਾਰ ਮਿਲਣ ਤੋਂ ਬਾਅਦ ਜਿੱਥੇ ਆਮ ਆਦਮੀ ਪਾਰਟੀ ਦੇ ਜ਼ਿਆਦਾਤਰ ਉਮੀਦਵਾਰ ਚੁੱਪ ਨਜ਼ਰ ਆ ਰਹੇ ਹਨ, ਉਥੇ ਹੀ ਪਾਰਟੀ ਦੇ ਸੀਨੀਅਰ ਆਗੂ ਅਤੇ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਆਪਣੇ ਫਸੇਬੁਕ ਪੇਜ ‘ਤੇ ਵੀਡੀਓ ਰਾਹੀਂ ਕਾਂਗਰਸ ਪਾਰਟੀ ਨੂੰ ਵਧਾਈ ਦਿੱਤੀ ਹੈ। …

Read More »

ਮਨੋਹਰ ਪਾਰੀਕਰ ਕੱਲ੍ਹ ਨੂੰ ਗੋਆ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ

ਨਵੀਂ ਦਿੱਲੀ : ਭਾਜਪਾ ਦੇ ਸੀਨੀਅਰ ਆਗੂ ਅਤੇ ਰੱਖਿਆ ਮੰਤਰੀ ਸ੍ਰੀ ਮਨੋਹਰ ਪਾਰੀਕਰ ਕੱਲ੍ਹ ਨੂੰ ਗੋਆ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ| ਉਨ੍ਹਾਂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ, ਜਿਸ ਨੂੰ ਅੱਜ ਰਾਸ਼ਟਰਪਤੀ ਨੇ ਮਨਜੂਰ ਕਰ ਲਿਆ ਹੈ|

Read More »

ਕਾਂਗਰਸ ਵਲੋਂ ਪੰਜਾਬ ‘ਚ ਖਜ਼ਾਨਾ ਮੰਤਰੀ ਦਾ ਅਹੁਦਾ ਦੇਣ ‘ਤੇ ਮਨਪ੍ਰੀਤ ਬਾਦਲ ਦਾ ਵੱਡਾ ਬਿਆਨ

ਬਠਿੰਡਾ : ਬਠਿੰਡਾ ‘ਚ ਜਿੱਤ ਦਰਜ ਕਰਨ ਤੋਂ ਬਾਅਦ ਕਾਂਗਰਸੀ ਆਗੂ ਮਨਪ੍ਰੀਤ ਸਿੰਘ ਬਾਦਲ ਨੇ ਹੋਲੀ ਖੇਡ ਕੇ ਜਿੱਤ ਦੀ ਖੁਸ਼ੀ ਮਨਾਈ। ਇਸ ਮੌਕੇ ਜਦੋਂ ਪੱਤਰਕਾਰਾਂ ਨੇ ਮਨਪ੍ਰੀਤ ਕੋਲੋਂ ਕੈਪਟਨ ਅਮਰਿੰਦਰ ਸਿੰਘ ਵਲੋਂ ਉਨ੍ਹਾਂ ਨੂੰ ਖਜ਼ਾਨਾ ਮੰਤਰੀ ਬਣਾਏ ਜਾਣ ਦੇ ਬਿਆਨ ‘ਤੇ ਸਵਾਲ ਕੀਤਾ ਤਾਂ ਮਨਪ੍ਰੀਤ ਨੇ ਕਿਹਾ ਕਿ ਕੈਪਟਨ …

Read More »

ਭਾਜਪਾ ਨੂੰ ਯੂ.ਪੀ ‘ਚ ਨੋਟਬੰਦੀ ਨੇ ਨਹੀਂ ਬਲਕਿ ਕਰਜ਼ਾ ਮੁਆਫੀ ਨੇ ਜਿਤਾਇਆ : ਸ਼ਿਵਸੈਨਾ

ਮੁੰਬਈ  : ਭਾਜਪਾ ਵਿਚ ਵੱਡੀ ਜਿੱਤ ਤੋਂ ਬਾਅਦ ਸ਼ਿਵਸੈਨਾ ਨੇ ਕਿਹਾ ਹੈ ਕਿ ਪਾਰਟੀ ਨੂੰ ਯੂ.ਪੀ ਵਿਚ ਨੋਟਬੰਦੀ ਨੇ ਨਹੀਂ ਬਲਕਿ ਕਰਜ਼ਾ ਮੁਆਫੀ ਦੇ ਵਾਅਦੇ ਨਾਲ ਜਿੱਤਾਇਆ ਹੈ|

Read More »