ਤਾਜ਼ਾ ਖ਼ਬਰਾਂ
Home / 2017 / March / 14

Daily Archives: March 14, 2017

ਕੈਪਟਨ ਅਮਰਿੰਦਰ ਸਿੰਘ ਵੱਲੋਂ ਰਾਹੁਲ ਗਾਂਧੀ ਨਾਲ ਮੁਲਾਕਾਤ

ਨਵੀਂ ਦਿੱਲੀ : ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਨਵੀਂ ਦਿੱਲੀ ਵਿਖੇ ਪਾਰਟੀ ਦੇ ਕੌਮੀ ਉਪ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ| ਵਰਣਨਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਵੀਰਵਾਰ ਨੂੰ ਰਾਜ ਭਾਵਨ ਵਿਚ ਇਕ ਸਾਦੇ ਸਹੁੰ ਚੁੱਕ ਸਮਾਗਮ ਵਿਚ ਸੂਬੇ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ| …

Read More »

ਕੈਪਟਨ ਦੇ ਸਹੁੰ ਚੁੱਕ ਸਮਾਗਮ ‘ਚ ਸ਼ਿਰਕਤ ਕਰਨਗੇ ਰਾਹੁਲ ਗਾਂਧੀ

ਚੰਡੀਗੜ੍ਹ : ਕਾਂਗਰਸ ਦੇ ਕੌਮੀ ਮੀਤ ਪ੍ਰਧਾਨ ਸ੍ਰੀ ਰਾਹੁਲ ਗਾਂਧੀ 16 ਮਾਰਚ ਨੂੰ ਚੰਡੀਗੜ੍ਹ ਵਿਖੇ ਕੈਪਟਨ ਅਮਰਿੰਦਰ ਸਿੰਘ ਦੇ ਸਹੁੰ ਚੁੱਕ ਸਮਾਗਮ ਵਿਚ ਸ਼ਿਰਕਤ ਕਰਨਗੇ| ਇਸ ਤੋਂ ਪਹਿਲਾਂ ਅੱਜ ਇਨ੍ਹਾਂ ਦੋਨਾਂ ਆਗੂਆਂ ਨੇ ਨਵੀਂ ਦਿੱਲੀ ਵਿਚ ਮੁਲਾਕਾਤ ਕੀਤੀ| ਦੱਸਣਯੋਗ ਹੈ ਕਿ ਕਾਂਗਰਸ ਵਿਧਾਇਕ ਦਲ ਦੇ ਲੀਡਰ ਤੇ ਪੰਜਾਬ ਪ੍ਰਦੇਸ਼ ਕਾਂਗਰਸ …

Read More »

ਦਿੱਲੀ ਨਗਮ ਚੋਣਾਂ ਬੈਲੇਟ ਪੇਪਰ ਰਾਹੀਂ ਕਰਵਾਈਆਂ ਜਾਣ : ਕੇਜਰੀਵਾਲ

ਨਵੀਂ ਦਿੱਲੀ  : ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨੇ ਤਿੰੰਨ ਨਗਰ ਨਿਗਮਾਂ ਦੀਆਂ ਚੋਣਾਂ ਵਿਚ ਇਲੈਕਟ੍ਰੌਨਿਕ ਵੋਟਿੰਗ ਮਸ਼ੀਨ (ਈ.ਵੀ.ਐਮ) ਦੀ ਬਜਾਏ ਬੈਲਟ ਪੇਪਰ ਨਾਲ ਕਰਵਾਉਣ ਦੀ ਮੰਗ ਕੀਤੀ ਹੈ| ਇਥੇ ਦੱਸਣਯੋਗ ਹੈ ਕਿ ਹਾਲ ਹੀ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਵਿਚ ਬਸਪਾ ਪ੍ਰਮੁੱਖ ਮਾਇਆਵਤੀ ਤੋਂ ਇਲਾਵਾ ਕਾਂਗਰਸ ਤੇ …

Read More »

ਕੈਪਟਨ ਅਮਰਿੰਦਰ ਨੇ ਸਾਧਾਰਨ ਸਹੁੰ ਚੁੱਕ ਸਮਾਰੋਹ ਦੇ ਅਯੋਜਨ ਦਾ ਲਿਆ ਫੈਸਲਾ

ਚੰਡੀਗਡ਼੍ਹ : ਪੰਜਾਬ ਦੇ ਅਗਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਨੂੰ ਪੇਸ਼ ਆ ਰਹੀਆਂ ਵਿੱਤੀ ਪ੍ਰੇਸ਼ਾਨੀਆਂ ਦੇ ਮੱਦੇਨਜ਼ਰ ਸਖ਼ਤ ਕਦਮ ਚੁੱਕਦਿਆਂ, ਇਕ ਸਧਾਰਨ ਸਹੁੰ ਚੁੱਕ ਸਮਾਰੋਹ ਦੇ ਅਯੋਜਨ ਦਾ ਫੈਸਲਾ ਲਿਆ ਹੈ। ਇਸ ਲਡ਼ੀ ਹੇਠ, ਵੀਰਵਾਰ ਸਵੇਰੇ ਰਾਜ ਭਵਨ ‘ਚ ਸਹੁੰ ਚੁੱਕ ਸਮਾਰੋਹ ਦੌਰਾਨ ਕੁਝ ਵੀ ਵਿਖਾਵਾ ਨਹੀਂ …

Read More »

ਮਨੋਹਰ ਪਾਰੀਕਰ ਦੀ ਤਾਜਪੋਸ਼ੀ ‘ਤੇ ਸਟੇਅ ਤੋਂ ਸੁਪਰੀਮ ਕੋਰਟ ਦਾ ਇਨਕਾਰ

ਨਵੀਂ ਦਿੱਲੀ  : ਗੋਆ ਵਿਚ ਮਨੋਹਰ ਪਾਰੀਕਰ ਦੀ ਤਾਜਪੋਸ਼ੀ ਉਤੇ ਸਟੇਅ ਤੋਂ ਸੁਪਰੀਮ ਕੋਰਟ ਨੇ ਅੱਜ ਇਨਕਾਰ ਕਰ ਦਿੱਤਾ| ਸੁਪਰੀਮ ਕੋਰਟ ਨੇ ਆਦੇਸ਼ ਦਿੱਤਾ ਹੈ ਕਿ ਉਨ੍ਹਾਂ 16 ਮਾਰਚ ਤੱਕ ਬਹੁਮਤ ਸਾਬਿਤ ਕਰਨਾ ਹੋਵੇਗਾ| ਕਾਂਗਰਸ ਇਸ ਮਾਮਲੇ ਨੂੰ ਸੁਪਰੀਮ ਕੋਰਟ ਵਿਚ ਲੈ ਕੇ ਗਈ ਸੀ|

Read More »

ਪਠਾਨਕੋਟ ਏਅਰਬੇਸ ‘ਤੇ ਫਿਰ ਹਾਈ ਅਲਰਟ, ਵਧਾਈ ਗਈ ਸੁਰੱਖਿਆ

ਪਠਾਨਕੋਟ : ਪਠਾਨਕੋਟ ਏਅਰਬੇਸ ਇਕ ਵਾਰ ਫਿਰ ਸੁਰਖੀਆਂ ‘ਚ ਆ ਗਿਆ ਹੈ। ਏਅਰਬੇਸ ‘ਤੇ ਹਾਈ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਤੋਂ ਬਾਅਦ ਹੈਲੀਕਾਪਟਰਾਂ ਰਾਹੀਂ ਚਾਰੇ ਪਾਸੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਹਰ ਪਾਸੇ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।

Read More »

ਪਾਕਿ ਵੱਲੋਂ ਜੰਗਬੰਦੀ ਦੀ ਉਲੰਘਣਾ ਤੋਂ ਬਾਅਦ ਪੁੰਛ-ਰਾਵਲਕੋਟ ਬੱਸ ਸੇਵਾ ਰੱਦ

ਨਵੀਂ ਦਿੱਲੀ : ਪਾਕਿਸਤਾਨ ਵੱਲੋਂ ਕੱਲ੍ਹ ਜੰਗਬੰਦੀ ਦੇ ਉਲੰਘਣ ਤੋਂ ਬਾਅਦ ਭਾਰਤ ਵੱਲੋਂ ਭਾਰਤ ਅਤੇ ਪਾਕਿਸਤਾਨ ਵਿਚਾਲੇ ਚੱਲ ਰਹੀ ਪੁੰਛ-ਰਾਵਲਕੋਟ ਬੱਸ ਸੇਵਾ ਨੂੰ ਫਿਲਹਾਲ ਰੱਦ ਕਰਨ ਦਾ ਫੈਸਲਾ ਕੀਤਾ ਹੈ|

Read More »

ਪੰਜਾਬ ‘ਚ ਫਿਰ ਤੋਂ ਚੋਣਾਂ ਕਰਾਉਣ ਲਈ ਹਾਈਕੋਰਟ ਜਾਵੇਗਾ ਇਹ ਉਮੀਦਵਾਰ, ਜਾਣੋ ਕੀ ਹੈ ਕਾਰਨ

ਅਬੋਹਰ : ਅਬੋਹਰ ਤੋਂ ਪੰਜਾਬ ਵਿਧਾਨ ਸਭਾ ਚੋਣਾਂ ਲੜ ਚੁੱਕੇ ਆਜ਼ਾਦ ਉਮੀਦਵਾਰ ਦਿਲਬਾਗ ਸਿੰਘ ਪ੍ਰੇਮੀ ਨੇ ਮੁੱਖ ਚੋਣ ਅਧਿਕਾਰੀ ਪੰਜਾਬ ਨੂੰ ਸ਼ਿਕਾਇਤ ਭੇਜ ਕੇ ਚੋਣਾਂ ਫਿਰ ਤੋਂ ਕਰਾਉਣ ਦੀ ਮੰਗ ਕੀਤੀ ਹੈ। ਆਪਣੀ ਸ਼ਿਕਾਇਤ ‘ਚ ਦਿਲਬਾਗ ਸਿੰਘ ਨੇ ਕਿਹਾ ਕਿ ਉਸ ਨੇ ਆਪਣੇ ਪਰਚੇ ‘ਚ ਆਪਣਾ ਨਾਂ ਦਿਲਬਾਗ ਸਿੰਘ ਦੇ …

Read More »

ਅਰੁਣ ਜੇਟਲੀ ਨੇ ਰੱਖਿਆ ਮੰਤਰਾਲੇ ਦਾ ਵਾਧੂ ਕਾਰਜਭਾਰ ਸੰਭਾਲਿਆ

ਨਵੀਂ ਦਿੱਲੀ : ਕੇਂਦਰੀ ਵਿੱਤ ਮੰਤਰੀ ਸ੍ਰੀ ਅਰੁਣ ਜੇਟਲੀ ਨੇ ਅੱਜ ਰੱਖਿਆ ਮੰਤਰਾਲੇ ਵਾ ਵਾਧੂ ਕਾਰਜਭਾਰ ਵੀ ਸੰਭਾਲ ਲਿਆ ਹੈ| ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮਨੋਹਰ ਪਾਰੀਕਰ ਦੇਸ਼ ਦੇ ਰੱਖਿਆ ਮੰਤਰੀ ਸਨ, ਪਰ ਉਹ ਅੱਜ ਸ਼ਾਮ ਗੋਆ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਰਹੇ ਹਨ, ਜਿਸ ਤੋਂ ਬਾਅਦ ਇਹ …

Read More »