ਤਾਜ਼ਾ ਖ਼ਬਰਾਂ
Home / 2017 / March / 15

Daily Archives: March 15, 2017

ਇਲਾਹਾਬਾਦ ‘ਚ ਹੈਲੀਕਾਪਟਰ ਹਾਦਸੇ ਦਾ ਸ਼ਿਕਾਰ, ਦੋਨੋਂ ਪਾਇਲਟ ਸੁਰੱਖਿਅਤ

ਇਲਾਹਾਬਾਦ : ਇਲਾਹਾਬਾਦ ਵਿਚ ਅੱਜ ਇਕ ਚੇਤਕ ਚੌਪਰ ਹਾਦਸੇ ਦਾ ਸ਼ਿਕਾਰ ਹੋ ਗਿਆ| ਹਾਲਾਂਕਿ ਖੁਸ਼ਕਿਸਮਤੀ ਇਹ ਰਹੀ ਕਿ ਦੋਨੋਂ ਪਾਇਲਟ ਸੁਰੱਖਿਅਤ ਹਨ| ਪ੍ਰਾਪਤ ਜਾਣਕਾਰੀ ਅਨੁਸਾਰ ਇਹ ਚੌਪਰ ਟ੍ਰੇਨਿੰਗ ਉਤੇ ਸੀ ਅਤੇ ਤਕਨੀਕੀ ਨੁਕਸ ਪੈਣ ਕਾਰਨ ਬਾਰਾਮੌਲੀ ਵਿਖੇ ਹਾਦਸੇ ਦਾ ਸ਼ਿਕਾਰ ਹੋ ਗਿਆ|

Read More »

‘ਆਪ’ ਨੇ ਐੱਚ.ਐੱਸ ਫੂਲਕਾ ਨੂੰ ਵਿਰੋਧੀ ਧਿਰ ਦਾ ਨੇਤਾ ਐਲਾਨਿਆ

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਐਚ.ਐਸ ਫੂਲਕਾ ਨੂੰ ਵਿਰੋਧੀ ਧਿਰ ਦਾ ਨੇਤਾ ਐਲਾਨਿਆ ਗਿਆ ਹੈ| ਅੱਜ ਦਿੱਲੀ ਦੇ ਮੁੱਖ ਮੰਤਰੀ ਅਤੇ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿਚ ਹੋਈ ਮੀਟਿੰਗ ਦੌਰਾਨ ਇਸ ਸਬੰਧੀ ਫੈਸਲਾ ਲਿਆ ਗਿਆ| ਇਸ ਤੋਂ ਇਲਾਵਾ ਭੁਲੱਥ ਤੋਂ ਚੋਣ ਜਿੱਤਣ ਵਾਲੇ ਸੁਖਪਾਲ ਸਿੰਘ ਖਹਿਰਾ ਨੂੰ …

Read More »

ਕੇਜਰੀਵਾਲ ਨੇ ਪੰਜਾਬ ਚੋਣ ਨਤੀਜਿਆਂ ‘ਤੇ ਚੁੱਕੇ ਸਵਾਲ

ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹਾਲ ਹੀ ਵਿਚ ਹੋਈਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜੇ ਅਤੇ ਈ.ਵੀ.ਐਮ ਉਤੇ ਸਵਾਲ ਚੁੱਕੇ ਹਨ| ਅੱਜ ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆ ਕੇਜਰੀਵਾਲ ਨੇ ਕਿਹਾ ਕਿ ਪਾਰਟੀ ਪੰਜਾਬ ਵਿਚ ਆਪਣੀ ਹਾਰ ਨੂੰ ਸਵੀਕਾਰ ਕਰਦੀ ਹੈ, ਪਰ ਅਕਾਲੀ ਦਲ …

Read More »

ਕੈਪਟਨ ਅਮਰਿੰਦਰ ਸਿੰਘ ਕੱਲ੍ਹ ਨੂੰ ਸੰਭਾਲਣਗੇ ਪੰਜਾਬ ਦੀ ਦੂਸਰੀ ਵਾਰ ਵਾਗਡੋਰ

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੱਲ੍ਹ 16 ਮਾਰਚ ਨੂੰ ਦੂਸਰੀ ਵਾਰ ਸੂਬੇ ਦੀ ਵਾਗਡੋਰ ਸੰਭਾਲਣ ਜਾ ਰਹੇ ਹਨ| ਕੈਪਟਨ ਅਮਰਿੰਦਰ ਸਿੰਘ ਇਸ ਤੋਂ ਪਹਿਲਾਂ ਸਾਲ 2002 ਤੋਂ 2007 ਤੱਕ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ| ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨਾਲ …

Read More »

ਗੈਂਗਰੇਪ ਦੇ ਦੋਸ਼ ‘ਚ ਸਪਾ ਨੇਤਾ ਗਾਇਤਰੀ ਪ੍ਰਜਾਪਤੀ ਗ੍ਰਿਫਤਾਰ

ਲਖਨਊ  : ਸਮਾਜਵਾਦੀ ਪਾਰਟੀ ਦੇ ਸਾਬਕਾ ਮੰਤਰੀ ਗਾਇਤਰੀ ਪ੍ਰਜਾਪਤੀ ਨੂੰ ਅੱਜ ਗ੍ਰਿਫਤਾਰ ਕਰ ਲਿਆ ਗਿਆ ਹੈ| ਉਸ ਉਤੇ ਸਮੂਹਿਕ ਜਬਰ ਜਨਾਹ ਦਾ ਦੋਸ਼ ਹੈ| ਅਦਾਲਤ ਨੇ ਪ੍ਰਜਾਪਤੀ ਨੂੰ ਜੁਡੀਸ਼ੀਅਲ ਰਿਮਾਂਡ ਉਤੇ ਭੇਜ ਦਿੱਤਾ ਹੈ| ਉਹ 17 ਦਿਨ ਤੋਂ ਫਰਾਰ ਸੀ| ਇਸ ਦੌਰਾਨ ਪ੍ਰਜਾਪਤੀ ਨੇ ਆਪਣੇ ਆਪ ਨੂੰ ਬੇਕਸੂਰ ਦੱਸਦਿਆਂ ਕਿਹਾ …

Read More »

ਨਵੀ ਵਿਧਾਨ ਸਭਾ ਦੇ ਗਠਨ ਸਬੰਧੀ ਅਧਿਸੂਚਨਾ ਜਾਰੀ

ਚੰਡੀਗਡ਼੍ਹ :ਪੰਜਾਬ ਵਿੱਚ ਨਵੀਂ ਵਿਧਾਨ ਸਭਾ ਦੇ ਗਠਨ ਸਬੰਧੀ ਭਾਰਤੀ ਚੋਣ ਕਮਿਸ਼ਨ ਵਲੋਂ ਮਿਤੀ 14 ਮਾਰਚ 2017 ਨੂੰ ਅਧਿਸੂਚਨਾ ਜਾਰੀ ਕਰ ਦਿੱਤੀ ਗਈ ਹੈ। ਜਿਸ ਨਾਲ ਪੰਜਾਬ ਰਾਜ ਵਿੱਚ ਆਦਰਸ਼ ਚੋਣ ਜਾਬਤਾ (ਮਾਡਲ ਕੋਡ ਆਫ ਕੰਡਕਟ) ਖ਼ਤਮ ਹੋ ਗਿਆ ਹੈ। ਇਹ ਜਾਣਕਾਰੀ  ਇੱਥੇ ਦਫ਼ਤਰ ਮੁੱਖ ਚੋਣ ਅਫ਼ਸਰ ਪੰਜਾਬ ਦੇ ਬੁਲਾਰੇ …

Read More »

ਮਨੀਪੁਰ ‘ਚ ਪਹਿਲੀ ਵਾਰ ਬਣੀ ਭਾਜਪਾ ਦੀ ਸਰਕਾਰ, ਬੀਰੇਨ ਸਿੰਘ ਨੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ

ਮਨੀਪੁਰ  : ਭਾਰਤੀ ਜਨਤਾ ਪਾਰਟੀ ਨੇ ਅੱਜ ਪਹਿਲੀ ਵਾਰ ਮਨੀਪੁਰ ਵਿਚ ਆਪਣੀ ਸਰਕਾਰ ਬਣਾ ਲਈ ਹੈ| ਐਨ. ਬੀਰੇਨ ਸਿੰਘ ਨੇ ਅੱਜ ਸੂਬੇ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ| ਇਸ ਮੌਕੇ 8 ਹੋਰ ਮੰਤਰੀਆਂ ਨੇ ਵੀ ਸਹੁੰ ਚੁੱਕੀ|

Read More »

ਦਫ਼ਤਰ ਮੁੱਖ ਚੋਣ ਅਫ਼ਸਰ ਨੇ ਸ਼ੁਕਰਾਨੇ ਦਾ ਪਾਠ ਕਰਵਾਇਆ

ਚੰਡੀਗਡ਼ : ਦਫ਼ਤਰ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਅੱਜ ਇੱਥੇ ਆਪਣੇ ਸੈਕਟਰ 17 ਸÎਥਿਤ ਮੁੱਖ ਦਫ਼ਤਰ ਵਿਖੇ ਦਫ਼ਤਰੀ ਇਮਾਰਤ ਦੇ ਨਵੀਨੀਕਰਣ ਉਪਰੰਤ ਉਦਘਾਟਨ ਅਤੇ ਪੰਜਾਬ ਵਿੱਚ ਪੂਰਨ ਅਮਨ ਅਮਾਨ ਨਾਲ ਚੋਣਾਂ ਨੇਪਰੇ ਚਡ਼ਨ ਤੇ ਸੁਕਰਾਨੇ ਵਜੋਂ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਇਸ ਮੌਕੇ ਬੀਤੇ ਸਮੇਂ ਵਿੱਚ ਰਹੇ ਸਮੂੰਹ ਮੁੱਖ …

Read More »

ਯੂ.ਪੀ ਚੋਣਾਂ ‘ਚ ਕਾਂਗਰਸ ਦੀ ਹਾਰ ਤੋਂ ਬਾਅਦ ਰਾਜ ਬੱਬਰ ਵੱਲੋਂ ਅਸਤੀਫੇ ਦੀ ਪੇਸ਼ਕਸ਼

ਲਖਨਊ : ਉਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਨੂੰ ਮਿਲੀ ਵੱਡੀ ਹਾਰ ਤੋਂ ਬਾਅਦ ਅਭਿਨੇਤਾ ਅਤੇ ਨੇਤਾ ਰਾਜ ਬੱਬਰ ਨੇ ਸੂਬਾ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਦੀ ਪੇਸ਼ਕਸ਼ ਕੀਤੀ ਹੈ| ਵਰਣਨਯੋਗ ਹੈ ਕਿ ਉਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਦੀ ਵੱਡੀ ਜਿੱਤ ਹੋਈ ਸੀ, ਜਦੋਂ ਕਿ …

Read More »