ਤਾਜ਼ਾ ਖ਼ਬਰਾਂ
Home / 2017 / March / 16

Daily Archives: March 16, 2017

ਕੈਪਟਨ ਅਮਰਿੰਦਰ ਸਿੰਘ ਬਣੇ ਪੰਜਾਬ ਦੇ ਮੁੱਖ ਮੰਤਰੀ, ਰਾਜਪਾਲ ਨੇ ਚੁਕਾਈ ਸਹੁੰ

ਚੰਡੀਗੜ੍ਹ : ਕਾਂਗਰਸੀ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਪਾਰਟੀ ਦੇ ਮੁੱਖ ਆਗੂਆਂ ਰਾਹੁਲ ਗਾਂਧੀ ਤੇ ਡਾ. ਮਨਮੋਹਨ ਸਿੰਘ ਦੀ ਅਗਵਾਈ ਹੇਠ ਪ੍ਰਭਾਵਸ਼ਾਲੀ ਮੌਜ਼ੂਦਗੀ ਦੌਰਾਨ ਪੰਜਾਬ ਦੇ 26ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਕੈਪਟਨ ਅਮਰਿੰਦਰ ਤੇ ਉਨ੍ਹਾਂ ਦੇ ਮੰਤਰੀ ਮੰਡਲ ਦੇ 9 ਮੈਂਬਰਾਂ ਨੂੰ ਰਾਜਪਾਲ ਵੀ.ਪੀ ਸਿੰਘ ਬਦਨੌਰ ਵੱਲੋਂ …

Read More »

ਪ੍ਰਧਾਨ ਮੰਤਰੀ ਨੇ ਕੈਪਟਨ ਅਮਰਿੰਦਰ ਨੂੰ ਦਿੱਤੀ ਵਧਾਈ

ਨਵੀਂ ਦਿੱਲੀ  : ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ| ਇਸ ਦੌਰਾਨ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਟਵੀਟ ਕਰਕੇ ਵਧਾਈ ਦਿੱਤੀ ਹੈ| ਸ੍ਰੀ ਮੋਦੀ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਤੇ …

Read More »

9 ਮੰਤਰੀਆਂ ਨੇ ਵੀ ਚੁੱਕੀ ਸਹੁੰ

ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ| ਇਸ ਮੌਕੇ ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ ਸਿੰਘ ਬਦਨੌਰ ਨੇ 9 ਹੋਰ ਮੰਤਰੀਆਂ ਬ੍ਰਹਮ ਮਹਿੰਦਰਾ, ਨਵਜੋਤ ਸਿੰਘ ਸਿੱਧੂ, ਮਨਪ੍ਰੀਤ ਸਿੰਘ ਬਾਦਲ, ਸਾਧੂ ਸਿੰਘ ਧਰਮਸੋਤ, ਚਰਨਜੀਤ ਸਿੰਘ ਚੰਨੀ, ਰਾਣਾ ਗੁਰਜੀਤ ਸਿੰਘ, ਤ੍ਰਿਪਤ ਰਜਿੰਦਰ ਸਿੰਘ ਬਾਜਵਾ …

Read More »

ਸਿਸੌਦੀਆ ਨੇ ਪ੍ਰਦੂਸ਼ਣ ਤੋਂ ਛੁਟਕਾਰਾ ਪਾਉਣ ਲਈ ਪੀ.ਪੀ.ਪੀ. ਮਾਡਲ ਦਾ ਦਿੱਤਾ ਪ੍ਰਸਤਾਵ

ਨਵੀਂ ਦਿੱਲੀ— ਉੱਪ ਮੁੱਖ ਮੰਤਰੀ ਮਨੀਸ਼ ਸਿਸੌਦੀਆ ਨੇ ਰਾਸ਼ਟਰੀ ਰਾਜਧਾਨੀ ‘ਚ ਪ੍ਰਦੂਸ਼ਣ ਦੇ ਵਧਦੇ ਪੱਧਰ ਅਤੇ ਆਵਾਜਾਈ ਅਤੇ ਸਵੱਛਤਾ ਦੀਆਂ ਸਮੱਸਿਆਵਾਂ ਨਾਲ ਨਜਿੱਠਣ ਲਈ ਜਨਤਕ-ਨਿੱਜੀ ਸਾਂਝੇਦਾਰੀ ਮਾਡਲ ਦਾ ਵੀਰਵਾਰ ਨੂੰ ਪ੍ਰਸਤਾਵ ਦਿੱਤਾ। ਸਿਸੌਦੀਆ ਨੇ ਕਿਹਾ ਕਿ ਸਾਬਕਾ ਸਰਕਾਰਾਂ ਇਨ੍ਹਾਂ ਮੁੱਦਿਆਂ ਨੂੰ ਹੱਲ ਕਰਨ ‘ਚ ਅਸਫਲ ਰਹੀਆਂ। ਅਜਿਹੀਆਂ ਸਮੱਸਿਆਵਾਂ ਨਾਲ ਨਜਿੱਠਣ …

Read More »

ਕਰਨ ਅਵਤਾਰ ਸਿੰਘ ਸਕੱਤਰ ਅਤੇ ਤੇਜਵੀਰ ਸਿੰਘ ਮੁੱਖ ਮੰਤਰੀ ਦੇ ਪ੍ਰਿੰਸੀਪਲ ਸਕੱਤਰ ਨਿਯੁਕਤ

ਚੰਡੀਗੜ੍ਹ  : ਪੰਜਾਬ ਵਿਚ ਨਵੀਂ ਸਰਕਾਰ ਬਣਦਿਆਂ ਹੀ ਅਫਸਰਸ਼ਾਹੀ ਵਿਚ ਵੀ ਤਬਦੀਲੀ ਹੋਣ ਲੱਗ ਪਈ ਹੈ| ਇਸ ਦੌਰਾਨ ਅੱਜ ਕਰਨ ਅਵਤਾਰ ਸਿੰਘ ਨੂੰ ਸਕੱਤਰ ਅਤੇ ਤੇਜਵੀਰ ਸਿੰਘ ਨੂੰ ਮੁੱਖ ਮੰਤਰੀ ਦਾ ਪ੍ਰਿੰਸੀਪਲ ਸਕੱਤਰ ਨਿਯੁਕਤ ਕੀਤਾ ਗਿਆ| ਇਸ ਤੋਂ ਇਲਾਵਾ ਮੌਜੂਦਾ ਮੁੱਖ ਸਕੱਤਰ ਸ੍ਰੀ ਸਰਵੇਸ਼ ਕੌਸ਼ਲ ਨੂੰ ਸਪੈਸ਼ਲ ਚੀਫ ਸੈਕਟਰੀ-ਕਮ ਡਾਇਰੈਕਟਰ …

Read More »

ਹਾਰਦਿਕ ਨੇ ਗੁਜਰਾਤ ‘ਚ ਈ.ਵੀ.ਐੱਮ. ਦੀ ਬਜਾਏ ਬੈਲੇਟ ਰਾਹੀਂ ਚੋਣਾਂ ਕਰਵਾਉਣ ਦੀ ਮੰਗ ਕੀਤੀ

ਸੂਰਤ— ਪਾਟੀਦਾਰ ਰਾਖਵਾਂਕਰਨ ਅੰਦੋਲਨ ਦੇ ਨੇਤਾ ਹਾਰਦਿਕ ਪਟੇਲ ਨੇ ਵੀਰਵਾਰ ਨੂੰ ਕਿਹਾ ਕਿ ਗੁਜਰਾਤ ‘ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵੀ ਇਲੈਕਟ੍ਰਾਨਕ ਵੋਟਿੰਗ ਮਸ਼ੀਨ ਦੀ ਬਜਾਏ ਬੈਲੇਟ ਪੇਪਰ ਰਾਹੀਂ ਹੋਣੀਆਂ ਚਾਹੀਦੀਆਂ ਹਨ। ਉਨ੍ਹਾਂ ਨੇ ਕਿਹਾ ਕਿ ਈ.ਵੀ.ਐੱਮ. ਮਸ਼ੀਨਾਂ ਨੂੰ ਹਟਾਉਣ ਦੀ ਮੰਗ ਕਰਨ ਵੇਲ ਲੋਕਾਂ ਦਾ ਮਜ਼ਾਕ ਨਹੀਂ ਉਡਾਇਆ ਜਾਣਾ …

Read More »

ਪੰਜਾਬ ਦੇ ਮੰਤਰੀਆਂ ਨੂੰ ਸਕੱਤਰੇਤ ਵਿਚ ਕਮਰੇ ਅਲਾਟ

ਚੰਡੀਗੜ੍ਹ : ਪੰਜਾਬ ਵਿਚ ਅੱਜ ਕਾਂਗਰਸ ਦੇ 9 ਮੰਤਰੀਆਂ ਨੇ ਸਹੁੰ ਚੁੱਕੀ| ਇਸ ਦੇ ਨਾਲ ਹੀ ਇਨ੍ਹਾਂ ਮੰਤਰੀਆਂ ਨੂੰ ਸਕੱਤਰੇਤ ਵਿਖੇ ਕਮਰੇ ਵੀ ਅਲਾਟ ਕਰ ਦਿੱਤੇ ਗਏ ਹਨ| ਬ੍ਰਹਮ ਮਹਿੰਦਰਾ ਨੂੰ ਛੇਵੀਂ ਮੰਜ਼ਿਲ ਉਤੇ ਕਮਰਾ ਨੰਬਰ 36, ਮਨਪ੍ਰੀਤ ਸਿੰਘ ਬਾਦਲ ਨੂੰ ਪੰਜਵੀਂ ਮੰਜ਼ਿਲ ਉਤੇ ਕਮਰਾ ਨੰਬਰ 33, ਨਵਜੋਤ ਸਿੰਘ ਸਿੱਧੂ …

Read More »

ਪੰਜਾਬ ਦੇ ਮੰਤਰੀਆਂ ਨੂੰ ਸਕੱਤਰੇਤ ਵਿਚ ਕਮਰੇ ਅਲਾਟ

ਚੰਡੀਗੜ੍ਹ : ਪੰਜਾਬ ਵਿਚ ਅੱਜ ਕਾਂਗਰਸ ਦੇ 9 ਮੰਤਰੀਆਂ ਨੇ ਸਹੁੰ ਚੁੱਕੀ| ਇਸ ਦੇ ਨਾਲ ਹੀ ਇਨ੍ਹਾਂ ਮੰਤਰੀਆਂ ਨੂੰ ਸਕੱਤਰੇਤ ਵਿਖੇ ਕਮਰੇ ਵੀ ਅਲਾਟ ਕਰ ਦਿੱਤੇ ਗਏ ਹਨ| ਬ੍ਰਹਮ ਮਹਿੰਦਰਾ ਨੂੰ ਛੇਵੀਂ ਮੰਜ਼ਿਲ ਉਤੇ ਕਮਰਾ ਨੰਬਰ 36, ਮਨਪ੍ਰੀਤ ਸਿੰਘ ਬਾਦਲ ਨੂੰ ਪੰਜਵੀਂ ਮੰਜ਼ਿਲ ਉਤੇ ਕਮਰਾ ਨੰਬਰ 33, ਨਵਜੋਤ ਸਿੰਘ ਸਿੱਧੂ …

Read More »

ਪੰਜਾਬ ਦੇ ਨਵੇਂ ਮੰਤਰੀਆਂ ਨੂੰ ਵਿਭਾਗਾਂ ਦੀ ਵੰਡ, ਜਾਣੋ ਕਿਸ ਨੂੰ ਕੀ ਮਿਲਿਆ

ਚੰਡੀਗੜ੍ਹ  : ਕਾਂਗਰਸ ਦੇ ਨਵੇਂ ਬਣੇ ਮੰਤਰੀਆਂ ਨੂੰ ਅੱਜ ਵਿਭਾਗਾਂ ਦੀ ਵੰਡ ਕਰ ਦਿੱਤੀ ਗਈ| ਬ੍ਰਹਮ ਮਹਿੰਦਰਾ ਨੂੰ ਸਿਹਤ ਵਿਭਾਗ ਅਤੇ ਮਨਪ੍ਰੀਤ ਸਿੰਘ ਬਾਦਲ ਨੂੰ ਵਿੱਤ ਤੇ ਰੁਜ਼ਗਾਰ ਪ੍ਰਬੰਧਨ ਵਿਭਾਗ ਦਿੱਤਾ ਗਿਆ ਹੈ| ਨਵਜੋਤ ਸਿੰਘ ਸਿੱਧੂ ਨੂੰ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਣਾਇਆ ਗਿਆ ਜਦੋਂ ਕਿ ਰਾਣਾ ਗੁਰਜੀਤ ਸਿੰਘ ਕੋਲ ਸਿੰਜਾਈ …

Read More »

ਅਸ਼ਵਿਨ ਅਤੇ ਜਡੇਜਾ ਆਈ.ਸੀ.ਸੀ. ਟੈਸਟ ਰੈਂਕਿੰਗ ‘ਚ ਨੰਬਰ ਇੱਕ ‘ਤੇ

ਨਵੀਂ ਦਿੱਲੀ: ਭਾਰਤੀ ਕ੍ਰਿਕਟ ਟੀਮ ਦੇ ਸਟਾਰ ਸਪਿਨਰ ਰਵੀਚੰਦਰਨ ਅਸ਼ਵਿਨ ਅਤੇ ਲੈਫ਼ਟ ਆਰਮ ਸਪਿਨਰ ਰਵਿੰਦਰ ਜਡੇਜਾ ਆਈ.ਸੀ.ਸੀ. ਦੀ ਤਾਜ਼ਾ ਵਿਸ਼ਵ ਟੈਸਟ ਰੈਂਕਿੰਗ ‘ਚ ਆਪਣੇ ਚੋਟੀ ਦੇ ਸਥਾਨ ‘ਤੇ ਕਾਇਮ ਹਨ। ਸ਼੍ਰੀਲੰਕਾ ਅਤੇ ਬੰਗਲਾਦੇਸ਼ ਦੇ ਵਿਚਾਲੇ ਗਾਲੇ ‘ਚ ਪਹਿਲਾ ਟੈਸਟ ਸਮਾਪਤ ਹੋਣ ਦੇ ਬਾਅਦ ਤਾਜ਼ਾ ਰੈਂਕਿੰਗ ‘ਚ ਸ਼੍ਰੀਲੰਕਾ ਦੇ ਬੱਲੇਬਾਜ਼ ਕੁਸ਼ਲ …

Read More »