ਤਾਜ਼ਾ ਖ਼ਬਰਾਂ
Home / 2017 / March / 17

Daily Archives: March 17, 2017

ਲਾਲ ਬੱਤੀ ਅਤੇ ਵੀਆਈਪੀ ਕਲਚਰ ਤੋਂ ਗੁਰੇਜ ਕਰੇ ਪੰਜਾਬ ਸਰਕਾਰ : ਫੂਲਕਾ

ਚੰਡੀਗਡ਼-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਐਡਵੋਕੇਟ ਐਚ.ਐਸ. ਫੂਲਕਾ ਨੇ ਪੰਜਾਬ ਸਰਕਾਰ ਨੂੰ ਕਿਹਾ ਹੈ ਕਿ ਉਹ ਲਾਲ ਬੱਤੀ ਅਤੇ ਵੀਆਈਪੀ ਕਲਚਰ ਤੋਂ ਗੁਰੇਜ ਕਰੇ। ਸ਼ੁਕਰਵਾਰ ਨੂੰ ਆਪ ਵਲੋਂ ਜਾਰੀ ਪ੍ਰੈਸ ਨੋਟ ਰਾਹੀਂ ਫੂਲਕਾ ਨੇ ਕਿਹਾ ਕਿ ਕਾਂਗਰਸ ਨੇ ਚੋਣਾਂ ਤੋਂ …

Read More »

ਤ੍ਰੀਵੇਂਦਰ ਸਿੰਘ ਰਾਵਤ ਹੋਣਗੇ ਉਤਰਾਖੰਡ ਦੇ ਮੁੱਖ ਮੰਤਰੀ, ਕੱਲ੍ਹ ਚੁੱਕਣਗੇ ਸਹੁੰ

ਨਵੀਂ ਦਿੱਲੀ  : ਤ੍ਰੀਵੇਂਦਰ ਸਿੰਘ ਰਾਵਤ ਉਤਰਾਖੰਡ ਦੇ ਨਵੇਂ ਮੁੱਖ ਮੰਤਰੀ ਹੋਣਗੇ| ਉਨ੍ਹਾਂ ਦੇ ਨਾਂਅ ‘ਤੇ ਅੱਜ ਭਾਜਪਾ ਵਿਧਾਇਕ ਦਲ ਦੀ ਮੀਟਿੰਗ ਵਿਚ ਮੋਹਰ ਲੱਗੀ| ਉਹ ਕੱਲ੍ਹ ਨੂੰ ਉਤਰਾਖੰਡ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ| ਜ਼ਿਕਰਯੋਗ ਹੈ ਕਿ ਉਤਰਾਖੰਡ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਨੇ ਵੱਡੀ ਜਿੱਤ ਦਰਜ ਕੀਤੀ ਸੀ|

Read More »

ਬਿਜਲੀ ਦਰਾਂ ‘ਚ ਸੁਧਾਰ ਤੇ ਐਸ.ਵਾਈ.ਐਲ ‘ਤੇ ਠੋਸ ਰਣਨੀਤੀ ਦੀ ਵਚਨਬੱਧਤਾ ਨਾਲ ਰਾਣਾ ਗੁਰਜੀਤ ਸਿੰਘ ਨੇ ਅਹੁਦਾ ਸੰਭਾਲਿਆ

ਚੰਡੀਗੜ੍ਹ- ਪੰਜਾਬ ਦੇ ਊਰਜਾ ਤੇ ਸਿੰਚਾਈ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣਾ ਅਹੁਦਾ ਸੰਭਾਲਣ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੇ ਲੋਕਾਂ ਨਾਲ ਬਿਜਲੀ ਦਰਾਂ ‘ਚ ਸੁਧਾਰ ਅਤੇ ਐਸ.ਵਾਈ.ਐਲ ਮੁੱਦੇ ‘ਤੇ ਠੋਸ ਰਣਨੀਤੀ ਅਪਣਾਉਣ ਦੇ ਕੀਤੇ ਵਾਅਦੇ ਨੂੰ ਪੂਰਾ ਕਰਨ ਦੀ ਵਚਨਬੱਧਤਾ …

Read More »

ਰਾਂਚੀ ਟੈਸਟ ‘ਚ ਭਾਰਤ ਨੇ ਆਸਟ੍ਰੇਲੀਆ ਨੂੰ ਦਿੱਤਾ ਕਰਾਰਾ ਜਵਾਬ

ਰਾਂਚੀ  : ਰਾਂਚੀ ਟੈਸਟ ਵਿਚ ਆਸਟ੍ਰੇਲੀਆ ਦੀਆਂ 451 ਦੌੜਾਂ ਦੇ ਜਵਾਬ ਵਿਚ ਭਾਰਤ ਨੇ ਮਜਬੂਤ ਸ਼ੁਰੂਆਤ ਕਰਦਿਆਂ ਦੂਸਰੇ ਦਿਨ ਦੀ ਖੇਡ ਖਤਮ ਹੋਣ ਤੱਕ ਇਕ ਵਿਕਟ ਦੇ ਨੁਕਸਾਨ ਉਤੇ 120 ਦੌੜਾਂ ਬਣਾ ਲਈਆਂ ਸਨ| ਖੇਡ ਖਤਮ ਹੋਣ ਤੱਕ ਮੁਰਲੀ ਵਿਜੇ 42 ਅਤੇ ਪੁਜਾਰਾ 10 ਦੌੜਾਂ ਤੇ ਕ੍ਰੀਜ਼ ਤੇ ਸਨ| ਭਾਰਤ …

Read More »

ਫਰਾਂਸ : ਸਕੂਲ ‘ਚ ਗੋਲੀਬਾਰੀ ‘ਚ ਕਈ ਲੋਕ ਜ਼ਖਮੀ

ਪੈਰਿਸ : ਫਰਾਂਸ ਦੇ ਇਕ ਸਕੂਲ ਵਿਚ ਹੋਈ ਗੋਲੀਬਾਰੀ ਵਿਚ ਕਈ ਲੋਕ ਜ਼ਖਮੀ ਹੋ ਗਏ| ਮੀਡੀਆ ਰਿਪੋਰਟਾਂ ਅਨੁਸਾਰ ਪੁਲਿਸ ਵੱਲੋਂ ਇਕ ਸ਼ੱਕੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ

Read More »

ਰਾਤ ਨੂੰ ਕਰਾਂਗਾ ਕਾਮੇਡੀ ਸ਼ੋਅ ਤੇ ਦਿਨ ‘ਚ ਦਫਤਰ ਦੇ ਕੰਮ : ਨਵਜੋਤ ਸਿੰਘ ਸਿੱਧੂ

ਚੰਡੀਗੜ੍ਹ : ਪੰਜਾਬ ਦੇ ਨਵੇਂ ਕੈਬਨਿਟ ਮੰਤਰੀ ਅਤੇ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਨੇ ਅੱਜ ਸਾਫ ਕੀਤਾ ਹੈ ਕਿ ਉਹ ਕਾਮੇਡੀ ਸ਼ੋਅ ‘ਦਾ ਕਪਿਲ ਸ਼ਰਮਾ ਸ਼ੋਅ’ ਕਰਦੇ ਰਹਿਣਗੇ| ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੇਰੇ ਇਸ ਸ਼ੋਅ ਦੀ ਸ਼ੂਟਿੰਗ ਰਾਤ ਨੂੰ ਹੁੰਦੀ ਹੈ, ਜਦੋਂ ਕਿ ਦਿਨ ਵਿਚ ਮੈਂ ਆਪਣੇ …

Read More »

ਤੇਲੰਗਨਾ ‘ਚ ਭਾਰੀ ਮੀਂਹ ਕਾਰਨ ਜਨ-ਜੀਵਨ ਪ੍ਰਭਾਵਿਤ

ਹੈਦਰਾਬਾਦ— ਤੇਲੰਗਾਨਾ ਦੇ ਵੱਖ-ਵੱਖ ਥਾਵਾਂ ‘ਤੇ ਪਿਛਲੇ 3 ਦਿਨਾਂ ਤੋਂ ਪੈ ਰਹੇ ਭਾਰੀ ਮੀਂਹ ਕਾਰਨ ਫਸਲਾਂ ਨੂੰ ਬਹੁਤ ਨੁਕਸਾਨ ਪੁੱਜਾ ਹੈ ਅਤੇ ਜਨ-ਜੀਵਨ ਵੀ ਕਾਫੀ ਪ੍ਰਭਾਵਿਤ ਹੋਇਆ ਹੈ। ਇਸ ਭਾਰੀ ਮੀਂਹ ਕਾਰਨ ਸੂਬੇ ਦੇ ਅਦਿਲਾਬਾਦ ਮਾਰਕੀਟ ਜਾਰਡ ‘ਚ 12000 ਕੁੰਵਿਟਲ ਲਾਲ ਛੋਲੇ ਬਰਬਾਦ ਹੋ ਗਏ ਅਤੇ ਕਈ ਥਾਵਾਂ ‘ਤੇ ਮੱਕਾ, …

Read More »

ਮੁਹਾਲੀ ਨੂੰ ਉਦਯੋਗਿਕ ਹੱਬ ਵਜੋਂ ਉਭਾਰਿਆ ਜਾਵੇਗਾ: ਬਲਬੀਰ ਸਿੱਧੂ

ਐਸ.ਏ.ਐਸ.ਨਗਰ -ਮੁਹਾਲੀ ਨੂੰ ਉਦਯੋਗਿਕ ਹੱਬ ਵੱਜੋਂ ਉਭਾਰਿਆ ਜਾਵੇਗਾ ਅਤੇ ਬੰਦ ਪਏ  ਕਾਰਖਾਨਿਆਂ ਨੂੰ ਮੁੜ ਤੋਂ ਸੁਰਜੀਤ ਕੀਤਾ ਜਾਵੇਗਾ। ਨਵੀਂ ਇੰਡਸਟਰੀ ਲਗਾਉਣ ਲਈ ਵੀ ਲੋੜੀਂਦੇ ਉਪਰਾਲੇ ਕੀਤੇ ਜਾਣਗੇ ਤਾਂ ਜੋ ਲੋਕਾਂ ਲਈ ਰੁਜਗਾਰ ਦੇ ਨਵੇਂ ਮੌਕੇ ਪੈਦਾ ਹੋ ਸਕਣ। ਇਸ ਗੱਲ ਦੀ ਜਾਣਕਾਰੀ ਹਲਕਾ ਵਿਧਾਇਕ ਸ੍ਰ: ਬਲਵੀਰ ਸਿੰਘ ਸਿੱਧੂ ਨੇ ਆਮ …

Read More »