ਤਾਜ਼ਾ ਖ਼ਬਰਾਂ
Home / 2017 / March / 18

Daily Archives: March 18, 2017

ਵਰੁਣ ਰੂਜ਼ਮ ਨੇ ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ : ਸੀਨੀਅਰ ਆਈ.ਏ.ਐਸ ਅਧਿਕਾਰੀ ਸ੍ਰੀ ਵਰੁਣ ਰੂਜ਼ਮ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਪੰਜਾਬ ਦੇ ਸੂਚਨਾ ਤੇ ਲੋੰਕ ਸੰਪਰਕ ਵਿਭਾਗ ਦੇ ਨਵੇਂ ਡਾਇਰੈਕਟਰ ਵਜੋਂ ਅਹੁਦਾ ਸੰਭਾਲ ਲਿਆ। ਇਹ ਜਾਣਕਾਰੀ ਪੰਜਾਬ ਸਰਕਾਰ ਦੇ ਬੁਲਾਰੇ ਵੱਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਸ੍ਰੀ ਵਰੁਣ ਰੂਜ਼ਮ 2004 ਬੈਚ ਦੇ ਆਈ.ਏ.ਐਸ ਅਧਿਕਾਰੀ ਹਨ। ਮੌਜੂਦਾ …

Read More »

ਕੇਸ਼ਵ ਪ੍ਰਸਾਦ ਅਤੇ ਦਿਨੇਸ਼ ਸ਼ਰਮਾ ਹੋਣਗੇ ਯੂ.ਪੀ ਦੇ 2 ਉਪ ਮੁੱਖ ਮੰਤਰੀ

ਲਖਨਊ : ਜੋਗੀ ਆਦਿਤਿਆਨਾਥ ਉਤਰ ਪ੍ਰਦੇਸ਼ ਦੇ ਨਵੇਂ ਮੁੱਖ ਮੰਤਰੀ ਹੋਣਗੇ| ਉਹ ਕੱਲ੍ਹ ਨੂੰ ਅਹੁਦੇ ਦੀ ਸਹੁੰ ਚੁੱਕਣਗੇ| ਇਸ ਤੋਂ ਇਲਾਵਾ ਯੂ.ਪੀ ਦੇ 2 ਡਿਪਟੀ ਸੀ.ਐਮ ਵੀ ਹੋਣਗੇ| ਕੇਸ਼ਵ ਪ੍ਰਸਾਦ ਮੌਰਿਆ ਅਤੇ ਦਿਨੇਸ਼ ਸ਼ਰਮਾ ਦੀ ਇਨ੍ਹਾਂ ਅਹੁਦਿਆਂ ਲਈ ਚੋਣ ਹੋਈ ਹੈ|

Read More »

ਮੰਤਰੀ ਮੰਡਲ ਵੱਲੋਂ ਨਵੀਂ ਆਬਕਾਰੀ ਨੀਤੀ ਨੂੰ ਪ੍ਰਵਾਨਗੀ, ਠੇਕਿਆਂ ਦੀ ਗਿਣਤੀ ਅਤੇ ਕੋਟਾ ਘਟਾਇਆ

ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ ਨੇ ਅੱਜ ਸਾਲ 2017-18 ਲਈ ਇਤਿਹਾਸਕ ਆਬਕਾਰੀ ਨੀਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਦੇ ਹੇਠ ਸ਼ਰਾਬ ਦੇ ਠੇਕਿਆਂ ਦੀ ਗਿਣਤੀ 6384 ਤੋਂ ਘਟ ਕੇ 5900 ਹੋ ਜਾਵੇਗੀ। ਇਸ ਦੇ ਨਾਲ ਹੀ ਕੌਮੀ ਮਾਰਗਾਂ ਤੇ ਰਾਜ ਮਾਰਗਾਂ ਦੇ 500 ਮੀਟਰ ਘੇਰੇ ਵਿੱਚ ਕੋਈ ਵੀ ਠੇਕਾ …

Read More »

ਯੋਗੀ ਆਦਿਤਿਆਨਾਥ ਹੋਣਗੇ ਉਤਰ ਪ੍ਰਦੇਸ਼ ਦੇ ਨਵੇਂ ਮੁੱਖ ਮੰਤਰੀ, ਕੱਲ੍ਹ ਚੁੱਕਣਗੇ ਸਹੁੰ

ਲਖਨਊ  -ਯੋਗੀ ਆਦਿਤਿਆਨਾਥ ਉਤਰ ਪ੍ਰਦੇਸ਼ ਦੇ ਨਵੇਂ ਮੁੱਖ ਮੰਤਰੀ ਹੋਣਗੇ| ਉਨ੍ਹਾਂ ਨੂੰ ਅੱਜ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ| ਉਨ੍ਹਾਂ ਕੱਲ੍ਹ 19 ਮਾਰਚ ਨੂੰ ਸੂਬੇ ਦੇ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣਗੇ| ਜ਼ਿਕਰਯੋਗ ਹੈ ਕਿ ਭਾਰਤੀ ਜਨਤਾ ਪਾਰਟੀ ਨੂੰ ਉਤਰ ਪ੍ਰਦੇਸ਼ ਵਿਚ ਵੱਡੀ ਜਿੱਤ ਹਾਸਿਲ ਹੋਈ ਹੈ ਅਤੇ ਸਪਾ-ਕਾਂਗਰਸ …

Read More »

ਟੋਲ ਟੈਕਸਾਂ ਤੋਂ ਨਿਜ਼ਾਤ ਮਿਲੀ ਪੱਤਰਕਾਰਾਂ ਨੂੰ

ਚੰਡੀਗੜ੍ਹ -ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਕ ਅਹਿਮ ਫੈਸਲਾ ਲੈਂਦਿਆਂ ਪੱਤਰਕਾਰਾਂ ਨੂੰ ਟੋਲ ਟੈਕਸਾਂ ਤੋਂ ਨਿਜ਼ਾਤ ਦਿਵਾ ਦਿੱਤੀ ਹੈ| ਆਪਣੇ ਚੋਣ ਮੈਨੀਫੈਸਟੋ ਵਿਚ ਕੀਤੇ ਵਾਅਦਿਆਂ ਨੂੰ ਪੂਰਾ ਕਰਦਿਆਂ ਅਮਰਿੰਦਰ ਸਰਕਾਰ ਨੇ ਇਕ ਐਕਰਾਡਿਸ਼ਨ ਕਮੇਟੀ ਬਣਾਉਣ ਦਾ ਫੈਸਲਾ ਕੀਤਾ ਹੈ|

Read More »

ਪ੍ਰਧਾਨ ਮੰਤਰੀ ਦੀ ਹਾਜ਼ਰੀ ‘ਚ ਤ੍ਰਿਵੇਂਦਰ ਸਿੰਘ ਰਾਵਤ ਨੇ ਉਤਰਾਖੰਡ ਦੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕੀ

ਦੇਹਰਾਦੂਨ : ਤ੍ਰਿਵੇਂਦਰ ਸਿੰਘ ਰਾਵਤ ਨੇ ਅੱਜ ਉਤਰਾਖੰਡ ਦੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕ ਲਈ| ਇਸ ਮੌਕੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਤੋਂ ਇਲਾਵਾ ਅਮਿਤ ਸ਼ਾਹ, ਰਾਜਨਾਥ ਸਿੰਘ  ਤੇ ਭਾਜਪਾ ਦੇ ਹੋਰ ਕਈ ਸੀਨੀਅਰ ਨੇਤਾ ਮੌਜੂਦ ਸਨ|

Read More »

ਸੁਰੇਸ਼ ਕੁਮਾਰ ਦੀ ਨਿਯੁਕਤੀ ਨੂੰ ਕੈਬਨਿਟ ਵੱਲੋਂ ਪ੍ਰਵਾਨਗੀ

ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਉਸ ਫੈਸਲੇ ਉਤੇ ਵੀ ਮੋਹਰ ਲਾ ਦਿੱਤੀ, ਜਿਸ ਵਿਚ ਰਿਟਾਇਰਡ ਆਈ.ਏ.ਐਸ ਸੁਰੇਸ਼ ਕੁਮਾਰ ਨੂੰ ਮੁੱਖ ਮੰਤਰੀ ਪੰਜਾਬ ਦਾ ਮੁੱਖ ਪ੍ਰਮੁੱਖ ਸਕੱਤਰ ਲਾਇਆ ਗਿਆ ਸੀ| ਸ੍ਰੀ ਸੁਰੇਸ਼ ਕੁਮਾਰ ਨੂੰ ਭਾਰਤ ਸਰਕਾਰ ਦੇ ਕੈਬਨਿਟ ਸਕੱਤਰ ਦਿੱਤੇ ਰੈਂਕ ਨੂੰ ਵੀ …

Read More »

ਪੁਜਾਰਾ ਦੇ ਸੈਂਕੜੇ ਦੀ ਬਦੌਲਤ ਭਾਰਤ ਮਜਬੂਤ ਸਥਿਤੀ ‘ਚ

ਰਾਂਚੀ : ਰਾਂਚੀ ਟੈਸਟ ਵਿਚ ਅੱਜ ਚੇਤੇਸ਼ਵਰ ਪੁਜਾਰਾ ਨੇ ਸ਼ਾਨਦਾਰ ਸੈਂਕੜਾ ਜੜ ਕੇ ਭਾਰਤ ਨੂੰ ਮਜਬੂਤ ਸਥਿਤੀ ਵਿਚ ਪਹੁੰਚਾ ਦਿੱਤਾ ਹੈ| ਖਬਰ ਲਿਖੇ ਜਾਣ ਤੱਕ ਭਾਰਤ ਦਾ ਸਕੋਰ 5 ਵਿਕਟਾਂ ਦੇ ਨੁਕਸਾਨ ਤੇ 322 ਦੌੜਾਂ ਸੀ ਅਤੇ ਪੁਜਾਰਾ 113 ਅਤੇ ਆਰ. ਅਸ਼ਵਿਨ 1 ਦੌੜ ਬਣਾ ਕੇ ਕ੍ਰੀਜ਼ ਤੇ ਸਨ| ਭਾਰਤ …

Read More »

15ਵੀਂ ਵਿਧਾਨ ਸਭਾ ਦਾ ਪਹਿਲਾ ਸੈਸ਼ਨ 24 ਤੋਂ

ਚੰਡੀਗੜ੍ਹ : 15ਵੀਂ ਵਿਧਾਨ ਸਭਾ ਦਾ ਪਹਿਲਾ ਸਮਾਗਮ 24 ਮਾਰਚ ਨੂੰ ਬੁਲਾ ਲਿਆ ਗਿਆ ਹੈ| ਇਹ ਫੈਸਲਾ ਅੱਜ ਇਥੇ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਹੋਈ ਪਹਿਲੀ ਕੈਬਨਿਟ ਮੀਟਿੰਗ ਵਿਚ ਲਿਆ ਗਿਆ| ਕੀਤੇ ਗਏ ਫੈਸਲੇ ਅਨੁਸਾਰ ਵਿਧਾਨ ਸਭਾ ਲਈ ਚੁਣੇ ਗਏ ਨਵੇਂ ਮੈਂਬਰਾਂ ਨੂੰ 24 ਅਤੇ 27 …

Read More »

ਜਿੰਨਾ ਵੱਡਾ ਅਪਰਾਧੀ, ਉਨੀ ਵੱਡੀ ਉਸ ਦੀ ਪਹੁੰਚ : ਖੇਹਰ

ਨਵੀਂ ਦਿੱਲੀ : ਭਾਰਤ ਦੇ ਮੁੱਖ ਜੱਜ ਜੇ.ਐਸ ਖੇਹਰ ਨੇ ਅੱਜ ਕਿਹਾ ਹੈ ਕਿ ਆਪਣਾ ਦੇਸ਼ ਅਜੀਬ ਹੈ| ਉਨ੍ਹਾਂ ਕਿਹਾ ਕਿ ਜਿੰਨਾ ਵੱਡਾ ਅਪਰਾਧੀ ਹੋਵੇਗਾ ਉਸ ਦੀ ਉਨੀ ਵੱਡੀ ਪਹੁੰਚ ਹੋਵੇਗੀ|

Read More »