ਤਾਜ਼ਾ ਖ਼ਬਰਾਂ
Home / 2017 / March / 20

Daily Archives: March 20, 2017

ਅਮਰਿੰਦਰ ਦੀ ਪਲੇਠੀ ਮੁਲਾਕਾਤ ਪ੍ਰਧਾਨ ਮੰਤਰੀ ਨਾਲ ਕੱਲ੍ਹ ਨੂੰ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੱਲ੍ਹ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ| ਮੁੱਖ ਮੰਤਰੀ ਬਣਨ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨ ਮੰਤਰੀ ਨਾਲ ਇਹ ਪਲੇਠੀ ਮੁਲਾਕਾਤ ਹੋਵੇਗੀ| ਇਸ ਮੁਲਾਕਾਤ ਵਿਚ ਐਸ.ਵਾਈ.ਐਲ ਮੁੱਦੇ ‘ਤੇ ਚਰਚਾ ਹੋਵੇਗੀ| ਇਸ ਤੋਂ ਇਲਾਵਾ ਕਈ ਹੋਰ ਅਹਿਮ ਮਸਲੇ ਵੀ …

Read More »

ਕੇਂਦਰੀ ਮੰਤਰੀ ਮੰਡਲ ਵੱਲੋਂ ਚਾਰ ਜੀਐੱਸਟੀ ਬਿਲਾਂ ਨੂੰ ਪ੍ਰਵਾਨਗੀ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਹੋਈ ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਜੀਐੱਸਟੀ ਨਾਲ ਸਬੰਧਿਤ ਚਾਰ ਹੇਠ ਲਿਖੇ ਬਿਲਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ । 1.  ਕੇਂਦਰੀ ਮਾਲ ਅਤੇ ਸੇਵਾਵਾਂ ਕਰ ਬਿਲ 2017 (ਸੀਜੀਐੱਸਟੀ ਬਿਲ) 2.  ਸੰਗਠਿਤ ਮਾਲ ਅਤੇ ਸੇਵਾਵਾਂ ਕਰ ਬਿਲ 2017 (ਆਈਜੀਐੱਸਟੀ …

Read More »

ਮੁੱਖ ਮੰਤਰੀ ਵੱਲੋਂ ਸੁਰੱਖਿਆ ਅਤੇ ਗੈਰ-ਜ਼ਰੂਰੀ ਡਿਊਟੀ ਨਿਭਾਅ ਰਹੇ ਪੁਲੀਸ ਮੁਲਾਜ਼ਮ ਵਾਪਸ ਬੁਲਾਉਣ ਲਈ ਮੁਲਾਂਕਣ ਕਰਨ ਦੇ ਹੁਕਮ

ਚੰਡੀਗੜ :  ਸੂਬੇ ਵਿੱਚ ਪੁਲੀਸ ਮੁਲਾਜ਼ਮਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਅਤੇ ਉਨ•ਾਂ ਦੇ ਕੰਮਕਾਜ ਵਿੱਚ ਸੁਧਾਰ ਲਿਆਉਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੁਲੀਸ ਕਮਿਸ਼ਨਰਾਂ ਅਤੇ ਜ਼ਿਲ•ਾ ਪੁਲੀਸ ਮੁਖੀਆਂ ਨੂੰ ਸੁਰੱਖਿਆ ਅਤੇ ਹੋਰ ਗੈਰ-ਜ਼ਰੂਰੀ ਡਿਊਟੀ ਨਿਭਾਅ ਰਹੇ ਪੁਲੀਸ ਮੁਲਾਜ਼ਮਾਂ ਨੂੰ ਤੁਰੰਤ ਵਾਪਸ ਬੁਲਾਉਣ ਲਈ ਪੁਲੀਸ ਮੁਲਾਜ਼ਮਾਂ …

Read More »

ਯੋਗੀ ਆਦਿਤਿਆਨਾਥ ਨੂੰ ਮੁੱਖ ਮੰਤਰੀ ਬਣਾਉਣ ਪਿੱਛੇ ਆਰ.ਐਸ.ਐਸ ਦਾ ਦਬਾਅ ਨਹੀਂ : ਵੈਂਕਯਾ ਨਾਇਡੂ

ਨਵੀਂ ਦਿੱਲੀ  : ਭਾਜਪਾ ਦੇ ਸੀਨੀਅਰ ਆਗੂ ਵੈਂਕਯਾ ਨਾਇਡੂ ਨੇ ਅੱਜ ਸਾਫ ਕੀਤਾ ਹੈ ਕਿ ਯੋਗੀ ਆਦਿਤਿਆਨਾਥ ਨੂੰ ਉਤਰ ਪ੍ਰਦੇਸ਼ ਦਾ ਮੁੱਖ ਮੰਤਰੀ ਬਣਾਉਣ ਦੇ ਪਿੱਛੇ ਆਰ.ਐਸ.ਐਸ ਦਾ ਦਬਾਅ ਨਹੀਂ ਸੀ| ਉਨ੍ਹਾਂ ਕਿਹਾ ਕਿ ਵਿਧਾਇਕਾਂ ਵੱਲੋਂ ਹੀ ਆਦਿਤਿਆਨਾਥ ਨੂੰ ਮੁੱਖ ਮੰਤਰੀ ਚੁਣਿਆ ਗਿਆ ਹੈ ਅਤੇ ਇਸ ਦੇ ਪਿੱਛੇ ਆਰ.ਐਸ.ਐਸ ਦਾ …

Read More »

ਚਰਨਜੀਤ ਸਿੰਘ ਚੰਨੀ ਨੇ ਕੈਬਨਿਟ ਮੰਤਰੀ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ : ਸ. ਚਰਨਜੀਤ ਸਿੰਘ ਚੰਨੀ ਨੇ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਵਜੋਂ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ, ਸਿੰਜਾਈ ਤੇ ਬਿਜਲੀ ਮੰਤਰੀ ਰਾਣਾ ਗੁਰਜੀਤ ਸਿੰਘ, ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ, ਸ. ਗੁਰਪ੍ਰੀਤ ਸਿੰਘ ਜੀ.ਪੀ., ਸ. ਬਲਵਿੰਦਰ ਸਿੰਘ ਲਾਡੀ, ਸ੍ਰੀ ਅੰਗਦ ਸਿੰਘ ਸੈਣੀ, …

Read More »

ਭਾਰਤ ਤੇ ਆਸਟ੍ਰੇਲੀਆ ਵਿਚਾਲੇ ਰਾਂਚੀ ਟੈਸਟ ਡਰਾਅ

ਰਾਂਚੀ : ਰਾਂਚੀ ਵਿਚ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਖੇਡਿਆ ਗਿਆ ਤੀਸਰਾ ਟੈਸਟ ਮੈਚ ਅੱਜ ਡਰਾਅ ਹੋ ਗਿਆ| ਮੈਚ ਦੇ ਆਖਰੀ ਦਿਨ ਭਾਰਤ ਨੂੰ ਜਿੱਤ ਲਈ 8 ਵਿਕਟਾਂ ਦੀ ਲੋੜ ਸੀ, ਪਰ ਹੈਂਡਸਕੌਂਬ ਅਤੇ ਸ਼ੌਨ ਮਾਰਸ਼ ਵੱਲੋਂ 124 ਦੌੜਾਂ ਦੀ ਭਾਈਵਾਲ ਪਾਰੀ ਨੇ ਭਾਰਤ ਦੀਆਂ ਉਮੀਦਾਂ ਉਤੇ ਪਾਣੀ ਫੇਰ ਦਿੱਤਾ| ਇਸ …

Read More »

ਰਾਣਾ ਕੇ.ਪੀ ਸਿੰਘ ਨੇ ਪ੍ਰੋਟੇਮ ਸਪੀਕਰ ਵਜੋਂ ਸਹੁੰ ਚੁੱਕੀ

ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ. ਸਿੰਘ ਬਦਨੌਰ ਨੇ ਅੱਜ ਰਾਣਾ ਕੰਵਰਪਾਲ ਸਿੰਘ ਨੂੰ 15ਵੀਂ ਵਿਧਾਨ ਸਭਾ ਦੇ ਮੈਂਬਰ ਵਜੋਂ ਸਰਕਾਰੀ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਉਣ ਤੋਂ ਬਾਅਦ ਪ੍ਰੋਟਮ ਸਪੀਕਰ ਨਿਯੁਕਤ ਕੀਤਾ ਹੈ। ਇਸ ਦੌਰਾਨ ਬਾਅਦ ਵਿਚ ਰਾਣਾ ਕੇ.ਪੀ ਸਿੰਘ ਨੂੰ ਹੀ ਪੱਕਾ ਸਪੀਕਰ ਲਾਏ ਜਾਣ ਦੀ ਸੰਭਾਵਨਾ …

Read More »