ਮਾਸਕੋ : ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਕਿਹਾ ਹੈ ਕਿ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਸ਼ਾਸਨ ਦੌਰਾਨ ਅਮਰੀਕਾ ਨਾਲ ਉਨ੍ਹਾਂ ਦੇ ਰਿਸ਼ਤੇ ਖਰਾਬ ਹੋਏ ਹਨ| ਉਨ੍ਹਾਂ ਕਿਹਾ ਕਿ ਰੂਸ ਅਤੇ ਅਮਰੀਕਾ ਵਿਚਾਲੇ ਪਹਿਲਾਂ ਚੰਗੇ ਸਬੰਧ ਸਨ, ਪਰ ਡੋਨਾਡਲ ਟਰੰਪ ਦੇ ਸੱਤਾ ਵਿਚ ਆਉਣ ਤੋਂ ਬਾਅਦ ਦੋਨਾਂ ਦੇਸ਼ਾਂ ਦੇ ਰਿਸ਼ਤੇ ਖਰਾਬ ਹੋ ਗਏ|