ਤਾਜ਼ਾ ਖ਼ਬਰਾਂ
Home / Ajitweekly

Ajitweekly

ਸ਼ਹੀਦੀ ਦਿਹਾੜੇ ‘ਤੇ ਸਮੁੱਚੇ ਪੰਜਾਬੀ ਨਸ਼ਾ ਮੁਕਤ ਸਮਾਜ ਸਿਰਜਣ ਦਾ ਸੰਕਲਪ ਲੈਣ : ਰਾਣਾ ਗੁਰਜੀਤ ਸਿੰਘ

ਖਟਕੜ ਕਲਾਂ  – ਸਿੰਜਾਈ ਤੇ ਬਿਜਲੀ ਮੰਤਰੀ ਪੰਜਾਬ ਰਾਣਾ ਗੁਰਜੀਤ ਸਿੰਘ ਨੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ‘ਤੇ ਸਮੁੱਚੇ ਪੰਜਾਬੀਆਂ ਨੂੰ ਨਸ਼ਾ ਮੁਕਤ ਸਮਾਜ ਸਿਰਜਣ ਦਾ ਸੰਕਲਪ ਲੈਣ ਦਾ ਸੱਦਾ ਦਿੱਤਾ। ਅੱਜ ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ‘ਤੇ …

Read More »

ਸੰਸਦ ‘ਚ ਕੱਲ੍ਹ ਪੇਸ਼ ਹੋ ਸਕਦਾ ਹੈ ਜੀ.ਐਸ.ਟੀ ਬਿੱਲ

ਨਵੀਂ ਦਿੱਲੀ : ਸੰਸਦ ਵਿਚ ਕੱਲ੍ਹ ਨੂੰ ਜੀ.ਐਸ.ਟੀ ਬਿੱਲ ਪੇਸ਼ ਹੋ ਸਕਦਾ ਹੈ| ਇਸ ਸਬੰਧੀ ਵਿੱਤ ਮੰਤਰਾਲੇ ਦੇ ਸੂਤਰਾਂ ਨੇ ਦਾਅਵਾ ਕੀਤਾ ਹੈ ਕਿ ਇਹ ਮਹੱਤਵਪੂਰਨ ਬਿੱਲ ਕੱਲ੍ਹ ਨੂੰ ਸੰਸਦ ਵਿਚ ਲਿਆਇਆ ਜਾ ਸਕਦਾ ਹੈ|

Read More »

ਰਾਜੌਰੀ ਗਾਰਡਨ ਹਲਕੇ ਦੇ ਲੋਕ ਸਰਵ ਪੱਖੀ ਵਿਕਾਸ ਵਾਸਤੇ ਭਾਜਪਾ ਨੂੰ ਵੋਟ ਪਾਉਣਗੇ : ਮਨਜਿੰਦਰ ਸਿੰਘ ਸਿਰਸਾ

ਨਵੀਂ ਦਿੱਲੀ : ਭਾਰਤੀ ਜਨਤਾ ਪਾਰਟੀ ਦੇ ਰਾਜੌਰੀ ਗਾਰਡਨ ਹਲਕੇ ਤੋਂ ਉਮੀਦਵਾਰ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਹਲਕੇ ਵਿਚ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਹੱਕ ਵਿਚ ਲਹਿਰ ਚਲ ਰਹੀ ਹੈ ਅਤੇ ਹਲਕੇ ਦੇ ਲੋਕ ਹਲਕੇ ਦੇ ਸਰਵ ਪੱਖੀ ਵਿਕਾਸ ਵਾਸਤੇ ਭਾਜਪਾ ਨੂੰ ਵੋਟਾਂ ਪਾਉਣਗੇ। ਇਥੇ ਵੱਖ …

Read More »

ਸਰਕਾਰੀ ਕੰਮਕਾਜ ਵਿੱਚ ਪਤੀ ਦੀ ਦਖ਼ਲਅੰਦਾਜ਼ੀ ਬਾਰੇ ਪ੍ਰਕਾਸ਼ਿਤ ਰਿਪੋਰਟਾਂ ਸਬੰਧੀ ਅਰੁਣਾ ਚੌਧਰੀ ਨਾਲ ਗੱਲ ਕਰਾਂਗਾ : ਮੁੱਖ ਮੰਤਰੀ

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਖਿਆ ਕਿ ਰਾਜ ਮੰਤਰੀ ਅਰੁਣਾ ਚੌਧਰੀ ਦੇ ਪਤੀ ਦੀ ਸਰਕਾਰੀ ਕੰਮਕਾਜ ਵਿੱਚ ਦਖ਼ਲਅੰਦਾਜ਼ੀ ਬਾਰੇ ਛਪੀਆਂ ਮੀਡੀਆ ਰਿਪੋਰਟਾਂ ਸਬੰਧੀ ਉਹ ਸ੍ਰੀਮਤੀ ਚੌਧਰੀ ਨਾਲ ਗੱਲ ਕਰਨਗੇ। ਇਕ ਟੈਲੀਵੀਜ਼ਨ ਚੈਨਲ ਨਾਲ ਮੁਲਾਕਾਤ ਦੌਰਾਨ ਇਕ ਸੁਆਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਮੰਨਿਆ ਕਿ …

Read More »

ਸ਼ਿਵਸੈਨਾ ਦੇ ਸੰਸਦ ਮੈਂਬਰ ਰਵਿੰਦਰ ਗਾਇਕਵਾੜ ਨੇ ਏਅਰ ਇੰਡੀਆ ਦੇ ਸਟਾਫ ਨੂੰ ਚੱਪਲ ਨਾਲ ਕੁੱਟਿਆ

ਮੁੰਬਈ : ਸ਼ਿਵਸੈਨਾ ਦੇ ਸੰਸਦ ਮੈਂਬਰ ਰਵਿੰਦਰ ਗਾਇਕਵਾੜ ਉਤੇ ਏਅਰ ਇੰਡੀਆ ਦੇ ਸਟਾਫ ਨੂੰ ਚੱਪਲ ਨਾਲ ਕੁੱਟਣ ਦਾ ਦੋਸ਼ ਲੱਗਿਆ ਹੈ| ਇਸ ਦੌਰਾਨ ਖੁਦ ਰਵਿੰਦਰ ਗਾਇਕਵਾੜ ਨੇ ਇਸ ਗੱਲ ਨੂੰ ਮੰਨਿਆ ਹੈ ਕਿ ਹਾਂ ਮੈਂ ਸਟਾਫ ਨੂੰ ਕੁੱਟਿਆ ਹੈ| ਉਨ੍ਹਾਂ ਕਿਹਾ ਕਿ ਮੇਰੇ ਨਾਲ ਬਤਮੀਜ਼ੀ ਕੀਤੀ ਗਈ, ਕੀ ਤੁਸੀਂ ਮੇਰੇ …

Read More »

ਲਾਲ ਬੱਤੀ ਬਾਰੇ ਬਾਦਲ ਦਾ ਬਿਆਨ ਸੰਕੇਤਕ ਅਤੇ ਲੋਕ ਵਿਰੋਧੀ : ਸਰਕਾਰੀ ਬੁਲਾਰਾ

ਚੰਡੀਗੜ੍ਹ – ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਵੱਲੋਂ ਵਾਹਨਾਂ ‘ਤੇ ਲਾਲ ਬੱਤੀ ਬਾਰੇ ਦਿੱਤੇ ਗਏ ਬਿਆਨ ਨੂੰ ਪੰਜਾਬ ਸਰਕਾਰ ਨੇ ਮਹਿਜ਼ ਸੰਕੇਤਕ ਕਰਾਰ ਦਿੰਦਿਆਂ ਉਨ੍ਹਾਂ ਨੂੰ ਹਲਕੀਆਂ-ਫੁਲਕੀਆਂ ਟਿੱਪਣੀਆਂ ਕਰਨ ਦੀ ਬਜਾਏ ਅਸਰਦਾਇਕ ਮੁੱਦੇ ਉਠਾਉਣ ਦੀ ਅਪੀਲ ਕੀਤੀ।

Read More »

ਮਹਾਰਾਸ਼ਟਰ ਦੇ ਮੁੱਖ ਮੰਤਰੀ ਵੱਲੋਂ ਡਾਕਟਰਾਂ ਨੂੰ ਤੁਰੰਤ ਹੜਤਾਲ ਖਤਮ ਕਰਨ ਦੀ ਅਪੀਲ

ਮੁੰਬਈ : ਪਿਛਲੇ ਕਈ ਦਿਨਾਂ ਤੋਂ ਹੜਤਾਲ ਕਰ ਰਹੇ ਮਹਾਰਾਸ਼ਟਰ ਦੇ ਡਾਕਟਰਾਂ ਨੂੰ ਸੂਬੇ ਦੇ ਮੁੱਖ ਮੰਤਰੀ ਦਵਿੰਦਰ ਫਡਨਵੀਸ ਨੇ ਅਪੀਲ ਕੀਤੀ ਹੈ ਕਿ ਉਹ ਤੁਰੰਤ ਹੜਤਾਲ ਖਤਮ ਕਰ ਦੇਣ ਕਿਉਂਕਿ ਇਸ ਕਾਰਨ ਮਰੀਜ਼ਾਂ ਨੂੰ ਬੇਹੱਦ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ| ਉਨ੍ਹਾਂ ਨੇ ਡਾਕਟਰਾਂ ਉਤੇ ਹਮਲਾ ਕਰਨ ਵਾਲਿਆਂ …

Read More »

ਕੈਪਟਨ ਅਮਰਿੰਦਰ ਸਿੰਘ ਸਰਕਾਰ ਸੰਸਦੀ ਸਕੱਤਰਾਂ ਦੀ ਨਿਯੁਕਤੀ ਬਾਰੇ ਲਿਆਵੇਗੀ ਕਾਨੂੰਨ

ਚੰਡੀਗੜ – ਪੰਜਾਬ ਸਰਕਾਰ ਛੇਤੀ ਹੀ ਸੰਸਦੀ ਸਕੱਤਰਾਂ ਦੀ ਨਿਯੁਕਤੀ ਸਬੰਧੀ ਇਕ ਕਾਨੂੰਨ ਲਿਆਵੇਗੀ ਅਤੇ ਇਨ•ਾਂ ਸੰਸਦੀ ਸਕੱਤਰਾਂ ਨੂੰ ਵੱਖ-ਵੱਖ ਮੰਤਰੀਆਂ ਨਾਲ ਲਗਾਇਆ  ਜਾਵੇਗਾ। ਇਹ ਪ੍ਰਗਟਾਵਾ ਅੱਜ ਮੁੱਖ ਮੰਤਰੀ ਕੈਪ’ਟਨ ਅਮਰਿੰਦਰ ਸਿੰਘ ਨੇ ਇੱਕ ਟੀ.ਵੀ. ਇੰਟਰਵਿਊ ਦੌਰਾਨ ਕੀਤਾ। ਹਾਲ ਹੀ ਦੀਆਂ ਵਿਧਾਨ ਸਭਾ ਚੋਣਾਂ ਨੂੰ ਆਪਣੀਆਂ ਆਖਰੀ ਚੋਣਾਂ ਦੱਸਦੇ ਹੋਏ …

Read More »

ਕਾਮੇਡੀਅਨ ਕਪਿਲ ਸ਼ਰਮਾ ਨੂੰ ਮਿਲੀ ਰਾਹਤ

ਮੁੰਬਈ : ਬੰਬੇ ਹਾਈਕੋਰਟ ਨੇ ਪ੍ਰਸਿੱਧ ਕਾਮੇਡੀਅਨ ਕਪਿਲ ਸ਼ਰਮਾ ਦੀ ਪਟੀਸ਼ਨ ਉਤੇ ਬੀ.ਐਮ.ਸੀ ਨੂੰ ਵਿਅਕਤੀਗਤ ਸੁਣਵਾਈ ਦਾ ਆਦੇਸ਼ ਜਾਰੀ ਕੀਤਾ ਹੈ| ਕਪਿਲ ਉਤੇ ਐਫ.ਆਈ.ਆਰ ਤੇ ਰੋਕ ਲਗਾਈ ਹੈ|

Read More »

ICC ਟੈੱਸਟ ਰੈਕਿੰਗ ‘ਚ ਅਸ਼ਵਿਨ ਨੂੰ ਪਛਾੜ ਕੇ ਜਡੇਜਾ ਬਣਿਆ ਨੰਬਰ ਇੱਕ ਗੇਂਦਬਾਜ਼

ਨਵੀਂ ਦਿੱਲੀ: ਭਾਰਤ ਦੇ ਰਵਿੰਦਰ ਜਡੇਜਾ ਆਈ. ਸੀ. ਸੀ. (ਅੰਤਰਾਸ਼ਟਰੀ ਕ੍ਰਿਕਟ ਪਰੀਸ਼ਦ) ਦੇ ਟੈਸਟ ਗੇਂਦਬਾਜ਼ਾਂ ‘ਚੋਂ ਚੋਟੀ ਦੇ ਸਥਾਨ ‘ਤੇ ਪਹੁੰਚ ਗਏ ਹਨ। ਇਸ ਦੇ ਨਾਲ ਹੀ ਜਡੇਜਾ ਨੇ ਆਪਣੇ ਸਪਿਨ ਜੋੜੀਦਾਰ ਰਵਿੱਚੰਦਰਨ ਅਸ਼ਵਿਨ ਨੂੰ ਵੀ ਪਛਾੜ ਦਿੱਤਾ ਹੈ। ਖੱਬੇ ਹੱਥ ਦੇ ਸਪਿਨ ਗੇਂਦਬਾਜ਼ ਜਡੇਜਾ ਨੇ ਆਸਟਰਲੀਆ ਖਿਲਾਫ਼ ਰਾਂਚੀ ‘ਚ …

Read More »