ਤਾਜ਼ਾ ਖ਼ਬਰਾਂ
Home / Ajitweekly (page 4)

Ajitweekly

ਨਵਜੋਤ ਸਿੰਘ ਸਿੱਧੂ ਵੱਲੋਂ ਸਮੂਹ ਨਗਰ ਸੁਧਾਰ ਟਰੱਸਟਾਂ ਦੇ ਚੇਅਰਮੈਨ ਤੇ ਟਰੱਸਟੀ ਅਹੁਦੇ ਤੋਂ ਫਾਰਗ

ਚੰਡੀਗੜ੍ਹ- ਪੰਜਾਬ ਵਿੱਚ ਸਮੂਹ ਨਗਰ ਸੁਧਾਰਾਂ ਟਰੱਸਟਾਂ ‘ਤੇ ਨਿਯੁਕਤ ਕੀਤੇ ਚੇਅਰਮੈਨਜ਼ ਤੇ ਟਰੱਸਟੀ ਰਾਜਸੀ ਆਗੂਆਂ ਨੂੰ ਤੁਰੰਤ ਪ੍ਰਭਾਵ ਨਾਲ ਉਨ੍ਹਾਂ ਦੇ ਅਹੁਦੇ ਤੋਂ ਫਾਰਗ ਕਰ ਦਿੱਤਾ ਹੈ। ਇਹ ਜਾਣਕਾਰੀ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਦਿੱਤੀ। ਸ੍ਰੀ ਸਿੱਧੂ ਨੇ ਦੱਸਿਆ ਕਿ …

Read More »

ਦਿੱਲੀ ਸਰਕਾਰ ਦਾ 300 ਨਿੱਜੀ ਸਕੂਲਾਂ ਨੂੰ ਫੀਸ ਨਾ ਵਧਾਉਣ ਦਾ ਨਿਰਦੇਸ਼

ਨਵੀਂ ਦਿੱਲੀ— ਦਿੱਲੀ ਸਰਕਾਰ ਨੇ ਡੀ.ਡੀ.ਏ. ਦੀ ਜ਼ਮੀਨ ‘ਤੇ ਚੱਲ ਰਹੇ 300 ਤੋਂ ਵਧ ਨਿੱਜੀ ਸਕੂਲਾਂ ਨੂੰ ਆਉਣ ਵਾਲੇ ਅਕਾਦਮਿਕ ਸੈਸ਼ਨ ਲਈ ਕਿਸੇ ਵੀ ਤਰ੍ਹਾਂ ਨਾਲ ਫੀਸ ਨਾ ਵਧਾਉਣ ਦੇ ਨਿਰਦੇਸ਼ ਦਿੱਤੇ ਹਨ। ਸਿੱਖਿਆ ਡਾਇਰੈਕਟੋਰੇਟ ਨੇ ਬਾਕੀ 1400 ਨਿੱਜੀ ਸਕੂਲਾਂ ਨੂੰ 7ਵੇਂ ਤਨਖਾਹ ਕਮਿਸ਼ਨ ਦੇ ਲਾਗੂ ਹੋਣ ਦਾ ਬਹਾਨਾ ਬਣਾ …

Read More »

ਬਰਨਾਲਾ, ਬਾਦਲ, ਓਮ ਪੁਰੀ ਤੇ ਹੋਰ ਵਿਛੜੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀ

ਚੰਡੀਗੜ੍ਹ – ਪਿਛਲੀ ਵਿਧਾਨ ਸਭਾ ਦੇ ਸਮਾਗਮ ਤੋਂ ਲੈ ਕੇ ਅੱਜ ਤੱਕ ਵਿਛੜੀਆਂ ਸਖਸ਼ੀਅਤਾਂ ਨੂੰ ਅੱਜ ਪੰਜਾਬ ਵਿਧਾਨ ਸਭਾ ਵਿਚ ਸ਼ਰਧਾਂਜਲੀ ਦਿੱਤੀ ਗਈ| ਇਹ ਸ਼ਰਧਾਂਜਲੀ ਸਮੁੱਚੀ ਵਿਧਾਨ ਸਭਾ ਵੱਲੋਂ ਸਪੀਕਰ ਰਾਣਾ ਕੰਵਰਪਾਲ ਸਿੰਘ ਨੇ ਦਿੰਦਿਆਂ ਇਨ੍ਹਾਂ ਸ਼ਖਸੀਅਤਾਂ ਦੀਆਂ ਜੀਵਨੀਆਂ ਤੇ ਚਾਨਣਾ ਪਾਇਆ ਤੇ ਪੰਜਾਬ ਵਾਸੀਆਂ ਨੂੰ ਉਨ੍ਹਾਂ ਵੱਲੋਂ ਪਾਏ ਪੂਰਨਿਆਂ …

Read More »

ਅਦਾਲਤ ਨੇ 1984 ਸਿੱਖ ਕਤਲੇਆਮ ਸਬੰਧੀ ਪੰਜ ਮਾਮਲਿਆਂ ਨੂੰ ਕੀਤਾ ਰੀ-ਓਪਨ

ਨਵੀਂ ਦਿੱਲੀ—ਹਾਈ ਕੋਰਟ ਨੇ 1984 ਸਿੱਖ ਕਤਲੇਆਮ ਨਾਲ ਸਬੰਧਤ ਪੰਜ ਕੇਸਾਂ ਨੂੰ ਦੁਬਾਰਾ ਰੀ-ਓਪਨ ਕਰ ਦਿੱਤਾ ਹੈ। ਇਹ ਮਾਮਲੇ 1986 ‘ਚ ਬੰਦ ਕਰ ਦਿੱਤੇ ਗਏ ਸਨ। ਜਾਂਚ ਕਮੇਟੀ ਨੇ ਅਦਾਲਤ ਨੂੰ ਦੱਸਿਆ ਹੈ ਕਿ ਚਸ਼ਮਦੀਦ ਗਵਾਹਾਂ ਤੋਂ ਪੁੱਛ-ਗਿੱਛ ਹੀ ਨਹੀਂ ਕੀਤੀ ਗਈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸੁਪਰੀਮ ਕੋਰਟ …

Read More »

ਮੁੱਖ ਮੰਤਰੀ ਵੱਲੋਂ ਲਾਲ ਬੱਤੀ ਬਾਰੇ ਗਲਤੀ ਲਈ ਜ਼ਿੰਮੇਵਾਰ ਟਰਾਂਸਪੋਰਟ ਵਿਭਾਗ ਦੇ ਅਧਿਕਾਰੀ ਨੂੰ ਬਦਲਣ ਦੇ ਹੁਕਮ

ਚੰਡੀਗੜ-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਲਾਲ ਬੱਤੀ ਦੇ ਮਾਮਲੇ ‘ਤੇ ਗਲਤੀ ਲਈ ਜ਼ਿੰਮੇਵਾਰ ਟਰਾਂਸਪੋਰਟ ਵਿਭਾਗ ਦੇ ਅਧਿਕਾਰੀ ਨੂੰ ਤੁਰੰਤ ਬਦਲਣ ਦੇ ਹੁਕਮ ਦਿੱਤੇ। ਉਨ•ਾਂ ਨੇ ਸੂਬੇ ਵਿੱਚ ਸਿਆਸੀ ਲੀਡਰਾਂ ਦੀ ਸੁਰੱਖਿਆ ਵਾਪਸ ਲੈਣ ਤੇ ਇਸ ਦਾ ਜਾਇਜ਼ਾ ਲੈਣ ਦੀ ਪ੍ਰਕ੍ਰਿਆ ਨੂੰ ਹੌਲੀ ਕਰਨ ਦੀ ਸੰਭਾਵਨਾ …

Read More »

ਜੀ.ਐੱਸ.ਟੀ. ਪ੍ਰੀਸ਼ਦ ਚੰਗਾ ਕੰਮ ਕਰੇ, ਇਹ ਸਾਰਿਆਂ ਦੀ ਜ਼ਿੰਮੇਵਾਰੀ : ਜੇਤਲੀ

ਨਵੀਂ ਦਿੱਲੀ— ਵਿੱਤ ਮੰਤਰੀ ਅਰੁਣ ਜੇਤਲੀ ਨੇ ਜੀ. ਐੱਸ. ਟੀ. ਪ੍ਰੀਸ਼ਦ ਨੂੰ ਸਰਬਸੰਮਤੀ ਨਾਲ ਦੇਸ਼ ਦੀ ਪਹਿਲੀ ਸੰਘੀ ਸੰਸਥਾ ਦੱਸਦੇ ਹੋਏ ਬੁੱਧਵਾਰ ਕਿਹਾ ਕਿ ਇਸ ਵਿਚ ਕੇਂਦਰ ਅਤੇ ਸਾਰੇ ਸੂਬਿਆਂ ਦੀ ਪ੍ਰਤੀਨਿਧਤਾ ਹੈ ਅਤੇ ਸਾਨੂੰ ਆਸ ਹੈ ਕਿ ਇਹ ਚੰਗੇ ਢੰਗ ਨਾਲ ਕੰਮ ਕਰੇਗੀ। ਜੇਤਲੀ ਨੇ ਲੋਕ ਸਭਾ ‘ਚ ਵਸਤੂ …

Read More »

ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਗੁਰਦੇਵ ਸਿੰਘ ਬਾਦਲ ਦਾ ਦੇਹਾਂਤ

ਚੰਡੀਗੜ੍ਹ  : ਪੰਜਾਬ ਦੇ ਸਾਬਕਾ ਖੇਤੀਬਾੜੀ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਗੁਰਦੇਵ ਸਿੰਘ ਬਾਦਲ ਦਾ ਅੱਜ ਲੁਧਿਆਣਾ ਦੇ ਡੀ.ਐਮ.ਸੀ ਹਸਪਤਾਲ ਵਿਚ ਦੇਹਾਂਤ ਹੋ ਗਿਆ| ਉਹ 85 ਵਰ੍ਹਿਆਂ ਦੇ ਸਨ| ਉਹ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਸਨ| ਦੱਸਣਯੋਗ ਹੈ ਕਿ ਗੁਰਦੇਵ ਸਿੰਘ ਬਾਦਲ ਵਿਧਾਨ ਸਭਾ ਹਲਕਾ ਪੰਜਗਰਾਈਂ ਤੋਂ ਪੰਜ ਵਾਰੀ ਵਿਧਾਇਕ …

Read More »

ਟੈਸਟ ਰੈਂਕਿੰਗ ‘ਚ ਟੀਮ ਇੰਡੀਆ ਨੰਬਰ ਇਕ ‘ਤੇ ਬਰਕਰਾਰ, ਇਨਾਮ ਵਜੋਂ ਮਿਲੇ ਇਕ ਮਿਲੀਅਨ ਡਾਲਰ

ਧਰਮਸ਼ਾਲਾ : ਆਸਟ੍ਰੇਲਿਆ ਨੂੰ ਚਾਰ ਟੈਸਟ ਮੈਚਾਂ ਦੀ ਲੜੀ ਵਿਚ 2-1 ਨਾਲ ਮਾਤ ਦੇ ਕੇ ਸੀਰੀਜ਼ ਉਤੇ ਕਬਜ਼ਾ ਕਰ ਲਿਆ| ਇਸ ਜਿੱਤ ਨਾਲ ਟੀਮ ਇੰਡੀਆ ਟੈਸਟ ਰੈਂਕਿੰਗ ਵਿਚ ਪਹਿਲੇ ਸਥਾਨ ਤੇ ਬਰਕਰਾਰ ਹੈ| ਇਸ ਦੌਰਾਨ ਆਈ.ਸੀ.ਸੀ ਨੇ ਟੀਮ ਇੰਡੀਆ ਨੂੰ ਪਹਿਲੇ ਸਥਾਨ ਤੇ ਬਰਕਰਾਰ ਰਹਿਣ ਲਈ ਇਕ ਮਿਲੀਅਨ ਡਾਲਰ ਲਗਪਗ …

Read More »

ਆਮ ਆਦਮੀ ਪਾਰਟੀ ਨੇ ਗੁਰਦੇਵ ਸਿੰਘ ਬਾਦਲ ਦੇ ਦੇਹਾਂਤ ‘ਤੇ ਕੀਤਾ ਦੁੱਖ ਦਾ ਪ੍ਰਗਟਾਵਾ

ਚੰਡੀਗਡ਼-ਆਮ ਆਦਮੀ ਪਾਰਟੀ ਨੇ ਪੰਜਾਬ ਦੇ ਸਾਬਕਾ ਖੇਤੀਬਾਡ਼ੀ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਗੁਰਦੇਵ ਸਿੰਘ ਬਾਦਲ ਦੇ ਅਕਾਲ ਚਲਾਣੇ ਉਪਰ ਦੁੱਖ ਦਾ ਪ੍ਰਗਟਾਵਾ ਕੀਤਾ। ਆਮ ਆਦਮੀ ਪਾਰਟੀ ਪੰਜਾਬ ਦੇ ਕਨਵੀਨਰ ਗੁਰਪ੍ਰੀਤ ਸਿੰਘ ਵਡ਼ੈਚ ਨੇ ਗੁਰਦੇਵ ਸਿੰਘ ਬਾਦਲ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਉਨਾਂ ਦਾ ਪੰਜਾਬ …

Read More »

2 ਸਾਲ ਬਾਅਦ ਗੁਜਰਾਤ ਵਿਧਾਨ ਸਭਾ ‘ਚ ਦਿਖਾਈ ਦੇਣਗੇ ਭਾਜਪਾ ਪ੍ਰਧਾਨ ਅਮਿਤ ਸ਼ਾਹ

ਅਹਿਮਦਾਬਾਦ— ਭਾਰਤੀ ਜਨਤਾ ਪਾਰਟੀ ਦੇ ਚੇਅਰਮੈਨ ਅਮਿਤ ਸ਼ਾਹ ਆਉਣ ਵਾਲੀ 30 ਮਾਰਚ ਨੂੰ ਇੱਥੇ ਨਾਰਾਇਣਪੁਰਾ ਖੇਤਰ ਦੇ ਵਿਧਾਇਕ ਦੇ ਤੌਰ ‘ਤੇ ਕਰੀਬ 2 ਸਾਲ ਦੀ ਲੰਬੀ ਗੈਰ-ਹਾਜ਼ਰੀ ਤੋਂ ਬਾਅਦ ਗੁਜਰਾਤ ਵਿਧਾਨ ਸਭਾ ਦੀ ਕਾਰਵਾਈ ‘ਚ ਸ਼ਾਮਲ ਹੋਣਗੇ। ਪਾਰਟੀ ਦੇ ਪ੍ਰਦੇਸ਼ ਪ੍ਰਧਾਨ ਜੀਤੂ ਵਾਘਾਣੀ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਸ਼੍ਰੀ …

Read More »