ਤਾਜ਼ਾ ਖ਼ਬਰਾਂ
Home / goldy

goldy

ਗਰਮੀ ਨਾਲ ਦੇਸ਼ ਹੋਇਆ ਬੇਹਾਲ

ਨਵੀਂ ਦਿੱਲੀ, 18 ਮਈ : ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਪੈ ਰਹੀ ਅੱਤ ਦੀ ਗਰਮੀ ਕਾਰਨ ਹਾਲ ਬੇਹਾਲ ਹੋ ਗਿਆ ਹੈ। ਗਰਮੀ ਕਾਰਨ ਜਿਥੇ ਕਈ ਲੋਕਾਂ ਦੀ ਮੌਤ ਹੋ ਚੁੱਕੀ ਹੈ, ਉਥੇ ਗਰਮੀ ਨੇ ਲੋਕਾਂ ਦੇ ਪਸੀਨੇ ਛੁਡਾ ਦਿੱਤੇ ਹਨ। ਅੱਜ ਜੇਸਲਮੇਰ ਵਿਚ ਵੱਧ ਤੋਂ ਵੱਧ ਤਾਪਮਾਨ 54 ਡਿਗਰੀ ਸੈਲਸੀਅਸ …

Read More »

ਪੇਸ਼ਾਵਰ ‘ਚ ਦੋ ਬੰਬ ਧਮਾਕੇ, 19 ਲੋਕ ਜ਼ਖ਼ਮੀ

ਪੇਸ਼ਾਵਰ, 18 ਮਈ : ਪਾਕਿਸਤਾਨ ਦੇ ਪੇਸ਼ਾਵਰ ਵਿਚ ਅੱਜ ਹੋਏ ਦੋ ਲੜੀਵਾਰ ਬੰਬ ਧਮਾਕਿਆਂ ਵਿਚ 19 ਲੋਕ ਜ਼ਖ਼ਮੀ ਹੋ ਗਏ, ਜਦੋਂ ਕਿ ਇਕ ਵਿਅਕਤੀ ਦੀ ਮੌਤ ਹੋ ਗਈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਪਹਿਲਾ ਧਮਾਕਾ ਪੁਲਿਸ ਦੀ ਵੈਨ ਨੂੰ ਨਿਸ਼ਾਨਾ ਬਣਾ ਕੇ ਕੀਤਾ ਗਿਆ, ਜਿਸ ਕਾਰਨ 2 ਵਿਅਕਤੀ ਜ਼ਖ਼ਮੀ ਹੋ …

Read More »

ਆਂਧਰਾ ਪ੍ਰਦੇਸ਼ ਅਤੇ ਤਾਮਿਲਨਾਡੂ ਵਿਚ ਭਾਰੀ ਬਾਰਿਸ਼ ਦੀ ਚੇਤਾਵਨੀ

ਚੇਨੱਈ, 18 ਮਈ : ਦੱਖਣੀ ਸੂਬੇ ਆਂਧਰਾ ਪ੍ਰਦੇਸ਼ ਅਤੇ ਤਾਮਿਲਨਾਡੂ ਵਿਚ ਅਗਲੇ 48 ਘੰਟਿਆਂ ਦੌਰਾਨ ਭਾਰੀ ਬਾਰਿਸ਼ ਦੀ ਚੇਤਾਵਨੀ ਦਿੱਤੀ ਗਈ ਹੈ। ਇਨ•ਾਂ ਸੂਬਿਆਂ ਵਿਚ ਭਾਰੀ ਬਾਰਿਸ਼ ਦਾ ਐਲਰਟ ਜਾਰੀ ਕਰ ਦਿੱਤਾ ਗਿਆ ਹੈ। ਇਸ ਦੌਰਾਨ ਇਥੇ ਕਾਫੀ ਤੇਜ਼ ਹਵਾਵਾਂ ਚੱਲ ਰਹੀਆਂ ਹਨ। ਜਦੋਂ ਕਿ ਦੂਸਰੇ ਪਾਸੇ ਆਸਾਮ ਵਿਚ ਬਾਰਿਸ਼ …

Read More »

ਵਿਜੇ ਸਾਂਪਲਾ ਨੇ ਪਹਿਲੇ ਲੋਕ ਦਰਬਾਰ ਵਿੱਚ ਸੁਣੀਆਂ ਲੋਕਾਂ ਦੀਆਂ ਸ਼ਿਕਾਇਤਾਂ

ਚੰਡੀਗੜ੍ਹ, 18 ਮਈ : ਪੰਜਾਬ ਭਰ ਵਿਚ ਦੌਰਾ ਕਰਕੇ ਪਾਰਟੀ ਵਰਕਰਾਂ ਵਿੱਚ ਉਤਸ਼ਾਹ ਭਰਨ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਨੇ ਬੁੱਧਵਾਰ ਨੂੰ ਚੰਡੀਗੜ੍ਹ ਵਿਚਲੇ ਪਾਰਟੀ ਦੇ ਸੂਬਾ ਦਫਤਰ ‘ਚ ਲੋਕ ਦਰਬਾਰ ਪ੍ਰੋਗਰਾਮ ਦੀ ਸੁਰੂਆਤ ਕੀਤੀ। ਇਸ ਪ੍ਰੋਗਰਾਮ ਦੇ ਪਹਿਲੇ ਦਿਨ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਵਿਜੇ ਸਾਂਪਲਾ ਅਤੇ ਪੰਜਾਬ ਸਰਕਾਰ …

Read More »

ਸਲਮਾਨ ਤੇ ਲੂਲੀਆ ਦੀ ਸ਼ਾਦੀ ਦੇ ਚਰਚੇ ਜ਼ੋਰਾਂ ‘ਤੇ

ਮੁੰਬਈ, 18 ਮਈ : ਅਭਿਨੇਤਾ ਸਲਮਾਨ ਖਾਨ ਪਿਛਲੇ ਕਈ ਮਹੀਨਿਆਂ ਤੋਂ ਲੂਲੀਆ ਵੰਤੂਰ ਨਾਲ ਡੇਟ ਕਰ ਰਹੇ ਹਨ। ਇਸ ਦੌਰਾਨ ਇਸ ਜੋੜੀ ਦੇ ਇਸ ਸਾਲ ਦੇ ਅਖੀਰ ਤੱਕ ਸ਼ਾਦੀ ਕਰਨ ਦੇ ਚਰਚੇ ਜ਼ੋਰਾਂ ‘ਤੇ ਹਨ। ਇੰਟਰਨੈੱਟ ਰਿਪੋਰਟਾਂ ਦੀ ਮੰਨੀਏ ਤਾਂ ਸਲਮਾਨ ਦੀ ਮਾਂ ਇਸ ਸ਼ਾਦੀ ਲਈ ਜ਼ੋਰ ਪਾ ਰਹੀ ਹੈ। …

Read More »