ਤਾਜ਼ਾ ਖ਼ਬਰਾਂ
Home / ਅੰਤਰਰਾਸ਼ਟਰੀ (page 30)

ਅੰਤਰਰਾਸ਼ਟਰੀ

ਕੈਰੀ ਦਾ ਅਫਗਾਨ ਦੌਰਾ, ਧਮਾਕਿਆਂ ਨਾਲ ਦਹਿਲਿਆ ਕਾਬੁਲ

ਕਾਬੁਲ : ਅਮਰੀਕਾ ਦੇ ਵਿਦੇਸ਼ ਮੰਤਰੀ ਜਾੱਨ ਕੈਰੀ ਅਫਗਾਨੀਸਤਾਨ ਦੇ ਦੌਰ ‘ਚ ਹਨ। ਰਾਜਧਾਨੀ ਕਾਬੁਲ ਪਹੁੰਚਣ ਦੇ ਬਾਅਦ ਉਨਾਂ ਰਾਸ਼ਟਰਪਤੀ ਅਸਰਫ਼ ਗਨੀ ਤੇ ਮੁੱਖ ਕਾਰਜਕਾਰੀ ਅਬਦੁਲਾ ਅਬਦੁਲਾ ਨਾਲ ਮੀਟਿੰਗ ਕੀਤੀ। ਕੈਰੀ ਨੇ ਅਫਗਾਨੀਸਤਾਨ ਦੇ ਟਾੱਪ ਨੇਤਾਵਾਂ ਨਾਲ ਤਾਲੀਬਾਨ ਅੱਤਵਾਦੀਆਂ ਤੇ ਆਂਤਕੀ ਸੂਮਹਾਂ ਦੇ ਨਾਲ ਯੁੱਧ ਦੇ ਨਾਲ ਨਾਲ ਦੁੱਪਖੀ ਸਬੰਧਾਂ, …

Read More »

ਯੁਕਰੇਨ ‘ਚ ਦੋ ਭਾਰਤੀ ਵਿਦਿਆਰਥੀਆਂ ਦਾ ਕਤਲ

ਯੁਕਰੇਨ : ਯੁਕਰੇਨ ਵਿੱਚ ਦੋ ਭਾਰਤੀ ਵਿਦਿਆਰਥੀਆਂ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਭਾਰਤੀ ਵਿਦੇਸ਼ ਮੰਤਰਾਲੇ ਅਨੁਸਾਰ ਯੁਕਰੇਨ ਦੇ ਮੈਡੀਕਲ ਕਾਲਜ ਵਿੱਚ ਪੜ੍ਹਾਈ ਲਈ ਗਏ ਤਿੰਨ ਵਿਦਿਆਰਥੀਆਂ ਉੱਤੇ ਐਤਵਾਰ ਨੂੰ ਕੁਝ ਅਣਪਛਾਤੇ ਵਿਅਕਤੀਆਂ ਨੇ ਚਾਕੂ ਨਾਲ ਹਮਲਾ ਕਰ ਦਿੱਤਾ। ਇਨ੍ਹਾਂ ਵਿੱਚੋਂ ਦੋ ਵਿਦਿਆਰਥੀਆਂ ਦੀ ਮੌਕੇ ਉੱਤੇ ਹੀ ਮੌਤ …

Read More »

ਅਮਰੀਕਾ: 70 ਸਾਲਾ ਬਜ਼ੁਰਗ ਸਿੱਖ ਵਿਅਕਤੀ ‘ਤੇ ਲੁਟੇਰਿਆਂ ਨੇ ਕੀਤਾ ਹਮਲਾ

ਸੈਨ ਫਰਾਂਸਿਸਕੋ : 70 ਸਾਲਾ ਬਜ਼ੁਰਗ ਸਿੱਖ ਵਿਅਕਤੀ ‘ਤੇ ਅਮਰੀਕਾ ਦੇ ਸ਼ਹਿਰ ਫਰਿਜ਼ਨੋ ‘ਚ ਲੁਟੇਰਿਆਂ ਨੇ ਹਮਲਾ ਕੀਤਾ। ਬਜ਼ੁਰਗ ਸਿੱਖ ਵਿਅਕਤੀ ਆਪਣੀ ਪਤਨੀ ਨਾਲ ਪੈਦਲ ਜਾ ਰਹੇ ਸਨ। ਦੋ ਲੁਟੇਰੇ ਹਥਿਆਰਬੰਦ ਸਨ। ਇੱਕ ਨੇ ਬਜ਼ੁਰਗ ‘ਤੇ ਚਾਕੂ ਨਾਲ ਹਮਲਾ ਕੀਤਾ। ਪੁਲਿਸ ਨੇ ਕਿਹਾ ਕਿ ਇਹ ਕੋਈ ਨਸਲੀ ਕੇਸ ਨਹੀਂ, ਲੁੱਟ …

Read More »

ਓਬਾਮਾ ਨੇ ਆਈ ਐਸ ਨੂੰ ਲਲਕਾਰਿਆ

ਕਿਹਾ, ਇਸਮਾਲਿਕ ਸਟੇਟ ਨੂੰ ਖਤਮ ਕਰਨਾ ਉਹਨਾਂ ਦਾ ਹੈ ਪ੍ਰਮੁੱਖ ਏਜੰਡਾ ਵਾਈਟ ਹਾਊਸ ‘ਚ ਦੇਸ਼ ਦੇ ਪ੍ਰਮੁੱਖ ਅਫਸਰਾਂ ਨਾਲ ਕੀਤੀ ਗੱਲਬਾਤ ਵਾਸ਼ਿੰਗਟਨ : ਅਮਰੀਕਾ ਦੇ ਰਾਸ਼ਟਰਪਤੀ ਬਰਾਕ ਓਬਾਮਾ ਨੇ ਆਖਿਆ ਕਿ ਇਸਲਾਮਿਕ ਸਟੇਟ ਨੂੰ ਖ਼ਤਮ ਕਰਨਾ ਉਨ੍ਹਾਂ ਦਾ ਪ੍ਰਮੁੱਖ ਏਜੰਡਾ ਹੈ। ਵਾਈਟ ਹਾਊਸ ਵਿੱਚ ਦੇਸ਼ ਦੇ ਪ੍ਰਮੁੱਖ ਸੈਨਿਕ ਅਫ਼ਸਰਾਂ ਨਾਲ …

Read More »

ਭਾਰਤੀਆਂ ਨੇ ਅਮਰੀਕਾ ਵਿਚ ਵਿਛਾਇਆ ਜਾਅਲੀ ਵੀਜ਼ੇ ਦਾ ਜਾਲ

ਭਾਰਤੀ ਮੂਲ ਦੇ 10 ਅਮਰੀਕੀ ਨਾਗਰਿਕਾਂ ਸਮੇਤ 21 ਵਿਅਕਤੀ ਗ੍ਰਿਫਤਾਰ ਵਾਸ਼ਿੰਗਟਨ : ਅਮਰੀਕਾ ਦੀ ਪੁਲਿਸ ਨੇ ਦੇਸ਼ ਵਿੱਚ ਚੱਲ ਰਹੇ ਵੀਜ਼ਾ ਧੋਖਾਧੜੀ ਦੇ ਮਾਮਲੇ ਵਿੱਚ ਭਾਰਤੀ ਮੂਲ ਦੇ 10 ਅਮਰੀਕੀ ਨਾਗਰਿਕਾਂ ਸਮੇਤ 21 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਬਾਰੇ ਬਕਾਇਦਾ ਸਟਿੰਗ ਅਪ੍ਰੇਸ਼ਨ ਵੀ ਕੀਤਾ ਗਿਆ, ਜਿਸ ਵਿੱਚ ਇਹ ਸਾਰੇ …

Read More »

ਅਮਰੀਕਾ ‘ਚ ਸਿੱਖ ਬਜ਼ੁਰਗ ਉਤੇ ਹਮਲਾ

ਪੁਲਿਸ ਨੇ ਨਸਲੀ ਹਮਲੇ ਤੋਂ ਕੀਤਾ ਇਨਕਾਰ ਸੈਨ ਫਰਾਂਸਿਸਕੋ : ਅਮਰੀਕਾ ਦੇ ਸ਼ਹਿਰ ਫਰਿਜ਼ਨੋ ਵਿਚ 70 ਸਾਲਾ ਬਜ਼ੁਰਗ ਸਿੱਖ ਵਿਅਕਤੀ ‘ਤੇ ਲੁਟੇਰਿਆਂ ਨੇ ਹਮਲਾ ਕੀਤਾ ਹੈ। ਉਹ ਆਪਣੀ ਪਤਨੀ ਨਾਲ ਪੈਦਲ ਜਾ ਰਹੇ ਸਨ। ਹਮਲਾ ਕਰਨ ਵਾਲੇ ਦੋ ਲੁਟੇਰੇ ਹਥਿਆਰਬੰਦ ਸਨ। ਉਨ੍ਹਾਂ ਵਿਚੋਂ ਇੱਕ ਨੇ ਬਜ਼ੁਰਗ ‘ਤੇ ਚਾਕੂ ਨਾਲ ਹਮਲਾ …

Read More »

ਬੈਲਜ਼ੀਅਮ ‘ਚ ਸਿੱਖਾਂ ਦਾ ਵਫਦ ਮੋਦੀ ਨੂੰ ਮਿਲਿਆ

ਸਿੱਖਾਂ ਬਾਰੇ ਬਣੀ ਕਾਲੀ ਸੂਚੀ ‘ਤੇ ਮੁੜ ਵਿਚਾਰ ਹੋਵੇ ਤਾਂ ਜੋ ਹਰ ਸਿੱਖ ਆਪਣੇ ਦੇਸ਼ ਨੂੰ ਜਾ ਸਕੇ ਲੂਵਨ : ਸਿੱਖਾਂ ਬਾਰੇ ਬਣੀ ਕਾਲੀ ਸੂਚੀ ‘ਤੇ ਮੁੜ ਵਿਚਾਰ ਹੋਵੇ ਤਾਂ ਜੋ ਹਰ ਆਮ ਸਿੱਖ ਆਪਣੇ ਦੇਸ਼ ਜਾ ਸਕੇ। ਬੈਲਜੀਅਮ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੌਰੇ ਦੌਰਾਨ ਪੰਜਾਬੀਆਂ ਦੇ ਇੱਕ …

Read More »

ਪਠਾਨਕੋਟ ਏਅਰਬੇਸ ਅੱਤਵਾਦੀ ਹਮਲੇ ‘ਚ ਪਾਕਿਸਤਾਨ ਫਿਰ ਪਲਟਦਾ ਨਜ਼ਰ ਆਇਆ ਆਪਣੀ ਜ਼ੁਬਾਨ ਤੋਂ!

ਲਹੌਰ :ਪਠਾਨਕੋਟ ਏਅਰਬੇਸ ‘ਤੇ ਹੋਏ ਅੱਤਵਾਦੀ ਹਮਲੇ ਦੀ ਜਾਂਚ ਕਰ ਵਾਪਸ ਗਈ ਪਾਕਿਸਤਾਨੀ ਜੇਆਈਟੀ ਨੇ ਦਾਅਵਾ ਕੀਤਾ ਹੈ ਕਿ ਭਾਰਤ ਅਜਿਹੇ ਠੋਸ ਸਬੂਤ ਨਹੀਂ ਦੇ ਸਕਿਆ ਹੈ, ਜਿਸ ਤੋਂ ਸਾਬਤ ਹੋ ਸਕੇ ਕਿ ਪਠਾਨਕੋਟ ਹਮਲੇ ਪਿੱਛੇ ਪਾਕਿਸਤਾਨੀ ਅੱਤਵਾਦੀਆਂ ਦਾ ਹੱਥ ਸੀ। ਪਾਕਿਸਤਾਨ ਇੱਕ ਵਾਰ ਫਿਰ ਆਪਣੀ ਜ਼ੁਬਾਨ ਤੋਂ ਪਲਟਦਾ ਨਜ਼ਰ …

Read More »

ਲਾਪਤਾ ਮਲੇਸ਼ਿਆਈ ਜਹਾਜ਼ ਦਾ ਇੱਕ ਪਾਸਿਓਂ ਦਾ ਟੁਕੜਾ ਮਿਲਿਆ

ਡਰਬਨ : ਮਲੇਸ਼ਿਆ  ਦੇ ਗਾਇਬ ਜਹਾਜ਼ ਦਾ ਇੱਕ ਤਰਫ ਟੁਕੜਾ ਦੱਖਣ ਅਫਰੀਕਾ ਤੋਂ ਮਿਲਿਆ ਹੈ।  ਸਥਾਨਕ ਅਧਿਕਾਰੀਆਂ  ਦਾ ਕਹਿਣਾ ਹੈ ਕਿ ਇਹ ਦੋ ਸਾਲ ਪਹਿਲਾਂ ਹਿੰਦ ਮਹਾਸਾਗਰ ਤੋਂ ਗਾਇਬ ਏਮਏਸ37 ਜਹਾਜ਼ ਦਾ ਹਿੱਸਾ ਹੋ ਸਕਦਾ ਹੈ। ਮਲੇਸ਼ਿਆ  ਦੇ ਯਾਤਾਇਆਤ ਮੰਤਰੀ  ਲਿਓਵ ਟਯੋਂਗ ਦਾ ਕਹਿਣਾ ਹੈ ਕਿ ਮਲਵਾ ਸੋਮਵਾਰ ਨੂੰ ਮਿਲਿਆ …

Read More »

ਭਾਰਤ ਆਏਗਾ ਬ੍ਰਿਟੇਨ ਦਾ ਸ਼ਾਹੀ ਜੋੜਾ

ਪ੍ਰਿੰਸ ਵਿਲੀਅਮ ਤੇ ਕੇਟ ਮਿਡਲਟਨ 10 ਅਪ੍ਰੈਲ ਤੋਂ ਸ਼ੁਰੂ ਕਰਨਗੇ ਭਾਰਤ ਯਾਤਰਾ ਲੰਡਨ : ਬ੍ਰਿਟੇਨ ਦਾ ਸ਼ਾਹੀ ਜੋੜਾ ਪ੍ਰਿੰਸ ਵਿਲੀਅਮ ਤੇ ਕੇਟ ਮਿਡਲਟਨ ਅਗਲੇ ਮਹੀਨੇ ਭਾਰਤ ਦਾ ਦੌਰਾ ਕਰਨਗੇ। ਆਪਣੀ ਪਹਿਲੀ ਭਾਰਤ ਫੇਰੀ ਦੌਰਾਨ ਇਹ ਮੁੰਬਈ ਦੇ ਤਾਜ ਪੈਲੇਸ ਹੋਟਲ ਵਿਚ ਠਹਿਰਨਗੇ। ਦੋਵੇਂ 2008 ਵਿਚ ਹੋਏ ਅੱਤਵਾਦੀ ਹਮਲੇ ਦੇ ਪੀੜਤਾਂ …

Read More »