ਤਾਜ਼ਾ ਖ਼ਬਰਾਂ
Home / ਪੰਜਾਬ (page 5)

ਪੰਜਾਬ

ਸੁਰੇਸ਼ ਕੁਮਾਰ ਦੀ ਨਿਯੁਕਤੀ ਨੂੰ ਕੈਬਨਿਟ ਵੱਲੋਂ ਪ੍ਰਵਾਨਗੀ

ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਉਸ ਫੈਸਲੇ ਉਤੇ ਵੀ ਮੋਹਰ ਲਾ ਦਿੱਤੀ, ਜਿਸ ਵਿਚ ਰਿਟਾਇਰਡ ਆਈ.ਏ.ਐਸ ਸੁਰੇਸ਼ ਕੁਮਾਰ ਨੂੰ ਮੁੱਖ ਮੰਤਰੀ ਪੰਜਾਬ ਦਾ ਮੁੱਖ ਪ੍ਰਮੁੱਖ ਸਕੱਤਰ ਲਾਇਆ ਗਿਆ ਸੀ| ਸ੍ਰੀ ਸੁਰੇਸ਼ ਕੁਮਾਰ ਨੂੰ ਭਾਰਤ ਸਰਕਾਰ ਦੇ ਕੈਬਨਿਟ ਸਕੱਤਰ ਦਿੱਤੇ ਰੈਂਕ ਨੂੰ ਵੀ …

Read More »

15ਵੀਂ ਵਿਧਾਨ ਸਭਾ ਦਾ ਪਹਿਲਾ ਸੈਸ਼ਨ 24 ਤੋਂ

ਚੰਡੀਗੜ੍ਹ : 15ਵੀਂ ਵਿਧਾਨ ਸਭਾ ਦਾ ਪਹਿਲਾ ਸਮਾਗਮ 24 ਮਾਰਚ ਨੂੰ ਬੁਲਾ ਲਿਆ ਗਿਆ ਹੈ| ਇਹ ਫੈਸਲਾ ਅੱਜ ਇਥੇ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਹੋਈ ਪਹਿਲੀ ਕੈਬਨਿਟ ਮੀਟਿੰਗ ਵਿਚ ਲਿਆ ਗਿਆ| ਕੀਤੇ ਗਏ ਫੈਸਲੇ ਅਨੁਸਾਰ ਵਿਧਾਨ ਸਭਾ ਲਈ ਚੁਣੇ ਗਏ ਨਵੇਂ ਮੈਂਬਰਾਂ ਨੂੰ 24 ਅਤੇ 27 …

Read More »

ਲਾਲ ਬੱਤੀ ਅਤੇ ਵੀਆਈਪੀ ਕਲਚਰ ਤੋਂ ਗੁਰੇਜ ਕਰੇ ਪੰਜਾਬ ਸਰਕਾਰ : ਫੂਲਕਾ

ਚੰਡੀਗਡ਼-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਐਡਵੋਕੇਟ ਐਚ.ਐਸ. ਫੂਲਕਾ ਨੇ ਪੰਜਾਬ ਸਰਕਾਰ ਨੂੰ ਕਿਹਾ ਹੈ ਕਿ ਉਹ ਲਾਲ ਬੱਤੀ ਅਤੇ ਵੀਆਈਪੀ ਕਲਚਰ ਤੋਂ ਗੁਰੇਜ ਕਰੇ। ਸ਼ੁਕਰਵਾਰ ਨੂੰ ਆਪ ਵਲੋਂ ਜਾਰੀ ਪ੍ਰੈਸ ਨੋਟ ਰਾਹੀਂ ਫੂਲਕਾ ਨੇ ਕਿਹਾ ਕਿ ਕਾਂਗਰਸ ਨੇ ਚੋਣਾਂ ਤੋਂ …

Read More »

ਬਿਜਲੀ ਦਰਾਂ ‘ਚ ਸੁਧਾਰ ਤੇ ਐਸ.ਵਾਈ.ਐਲ ‘ਤੇ ਠੋਸ ਰਣਨੀਤੀ ਦੀ ਵਚਨਬੱਧਤਾ ਨਾਲ ਰਾਣਾ ਗੁਰਜੀਤ ਸਿੰਘ ਨੇ ਅਹੁਦਾ ਸੰਭਾਲਿਆ

ਚੰਡੀਗੜ੍ਹ- ਪੰਜਾਬ ਦੇ ਊਰਜਾ ਤੇ ਸਿੰਚਾਈ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣਾ ਅਹੁਦਾ ਸੰਭਾਲਣ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੇ ਲੋਕਾਂ ਨਾਲ ਬਿਜਲੀ ਦਰਾਂ ‘ਚ ਸੁਧਾਰ ਅਤੇ ਐਸ.ਵਾਈ.ਐਲ ਮੁੱਦੇ ‘ਤੇ ਠੋਸ ਰਣਨੀਤੀ ਅਪਣਾਉਣ ਦੇ ਕੀਤੇ ਵਾਅਦੇ ਨੂੰ ਪੂਰਾ ਕਰਨ ਦੀ ਵਚਨਬੱਧਤਾ …

Read More »

ਰਾਤ ਨੂੰ ਕਰਾਂਗਾ ਕਾਮੇਡੀ ਸ਼ੋਅ ਤੇ ਦਿਨ ‘ਚ ਦਫਤਰ ਦੇ ਕੰਮ : ਨਵਜੋਤ ਸਿੰਘ ਸਿੱਧੂ

ਚੰਡੀਗੜ੍ਹ : ਪੰਜਾਬ ਦੇ ਨਵੇਂ ਕੈਬਨਿਟ ਮੰਤਰੀ ਅਤੇ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਨੇ ਅੱਜ ਸਾਫ ਕੀਤਾ ਹੈ ਕਿ ਉਹ ਕਾਮੇਡੀ ਸ਼ੋਅ ‘ਦਾ ਕਪਿਲ ਸ਼ਰਮਾ ਸ਼ੋਅ’ ਕਰਦੇ ਰਹਿਣਗੇ| ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੇਰੇ ਇਸ ਸ਼ੋਅ ਦੀ ਸ਼ੂਟਿੰਗ ਰਾਤ ਨੂੰ ਹੁੰਦੀ ਹੈ, ਜਦੋਂ ਕਿ ਦਿਨ ਵਿਚ ਮੈਂ ਆਪਣੇ …

Read More »

ਮੁਹਾਲੀ ਨੂੰ ਉਦਯੋਗਿਕ ਹੱਬ ਵਜੋਂ ਉਭਾਰਿਆ ਜਾਵੇਗਾ: ਬਲਬੀਰ ਸਿੱਧੂ

ਐਸ.ਏ.ਐਸ.ਨਗਰ -ਮੁਹਾਲੀ ਨੂੰ ਉਦਯੋਗਿਕ ਹੱਬ ਵੱਜੋਂ ਉਭਾਰਿਆ ਜਾਵੇਗਾ ਅਤੇ ਬੰਦ ਪਏ  ਕਾਰਖਾਨਿਆਂ ਨੂੰ ਮੁੜ ਤੋਂ ਸੁਰਜੀਤ ਕੀਤਾ ਜਾਵੇਗਾ। ਨਵੀਂ ਇੰਡਸਟਰੀ ਲਗਾਉਣ ਲਈ ਵੀ ਲੋੜੀਂਦੇ ਉਪਰਾਲੇ ਕੀਤੇ ਜਾਣਗੇ ਤਾਂ ਜੋ ਲੋਕਾਂ ਲਈ ਰੁਜਗਾਰ ਦੇ ਨਵੇਂ ਮੌਕੇ ਪੈਦਾ ਹੋ ਸਕਣ। ਇਸ ਗੱਲ ਦੀ ਜਾਣਕਾਰੀ ਹਲਕਾ ਵਿਧਾਇਕ ਸ੍ਰ: ਬਲਵੀਰ ਸਿੰਘ ਸਿੱਧੂ ਨੇ ਆਮ …

Read More »

ਕੈਪਟਨ ਅਮਰਿੰਦਰ ਸਿੰਘ ਬਣੇ ਪੰਜਾਬ ਦੇ ਮੁੱਖ ਮੰਤਰੀ, ਰਾਜਪਾਲ ਨੇ ਚੁਕਾਈ ਸਹੁੰ

ਚੰਡੀਗੜ੍ਹ : ਕਾਂਗਰਸੀ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਪਾਰਟੀ ਦੇ ਮੁੱਖ ਆਗੂਆਂ ਰਾਹੁਲ ਗਾਂਧੀ ਤੇ ਡਾ. ਮਨਮੋਹਨ ਸਿੰਘ ਦੀ ਅਗਵਾਈ ਹੇਠ ਪ੍ਰਭਾਵਸ਼ਾਲੀ ਮੌਜ਼ੂਦਗੀ ਦੌਰਾਨ ਪੰਜਾਬ ਦੇ 26ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਕੈਪਟਨ ਅਮਰਿੰਦਰ ਤੇ ਉਨ੍ਹਾਂ ਦੇ ਮੰਤਰੀ ਮੰਡਲ ਦੇ 9 ਮੈਂਬਰਾਂ ਨੂੰ ਰਾਜਪਾਲ ਵੀ.ਪੀ ਸਿੰਘ ਬਦਨੌਰ ਵੱਲੋਂ …

Read More »

9 ਮੰਤਰੀਆਂ ਨੇ ਵੀ ਚੁੱਕੀ ਸਹੁੰ

ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ| ਇਸ ਮੌਕੇ ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ ਸਿੰਘ ਬਦਨੌਰ ਨੇ 9 ਹੋਰ ਮੰਤਰੀਆਂ ਬ੍ਰਹਮ ਮਹਿੰਦਰਾ, ਨਵਜੋਤ ਸਿੰਘ ਸਿੱਧੂ, ਮਨਪ੍ਰੀਤ ਸਿੰਘ ਬਾਦਲ, ਸਾਧੂ ਸਿੰਘ ਧਰਮਸੋਤ, ਚਰਨਜੀਤ ਸਿੰਘ ਚੰਨੀ, ਰਾਣਾ ਗੁਰਜੀਤ ਸਿੰਘ, ਤ੍ਰਿਪਤ ਰਜਿੰਦਰ ਸਿੰਘ ਬਾਜਵਾ …

Read More »

ਕਰਨ ਅਵਤਾਰ ਸਿੰਘ ਸਕੱਤਰ ਅਤੇ ਤੇਜਵੀਰ ਸਿੰਘ ਮੁੱਖ ਮੰਤਰੀ ਦੇ ਪ੍ਰਿੰਸੀਪਲ ਸਕੱਤਰ ਨਿਯੁਕਤ

ਚੰਡੀਗੜ੍ਹ  : ਪੰਜਾਬ ਵਿਚ ਨਵੀਂ ਸਰਕਾਰ ਬਣਦਿਆਂ ਹੀ ਅਫਸਰਸ਼ਾਹੀ ਵਿਚ ਵੀ ਤਬਦੀਲੀ ਹੋਣ ਲੱਗ ਪਈ ਹੈ| ਇਸ ਦੌਰਾਨ ਅੱਜ ਕਰਨ ਅਵਤਾਰ ਸਿੰਘ ਨੂੰ ਸਕੱਤਰ ਅਤੇ ਤੇਜਵੀਰ ਸਿੰਘ ਨੂੰ ਮੁੱਖ ਮੰਤਰੀ ਦਾ ਪ੍ਰਿੰਸੀਪਲ ਸਕੱਤਰ ਨਿਯੁਕਤ ਕੀਤਾ ਗਿਆ| ਇਸ ਤੋਂ ਇਲਾਵਾ ਮੌਜੂਦਾ ਮੁੱਖ ਸਕੱਤਰ ਸ੍ਰੀ ਸਰਵੇਸ਼ ਕੌਸ਼ਲ ਨੂੰ ਸਪੈਸ਼ਲ ਚੀਫ ਸੈਕਟਰੀ-ਕਮ ਡਾਇਰੈਕਟਰ …

Read More »

ਪੰਜਾਬ ਦੇ ਮੰਤਰੀਆਂ ਨੂੰ ਸਕੱਤਰੇਤ ਵਿਚ ਕਮਰੇ ਅਲਾਟ

ਚੰਡੀਗੜ੍ਹ : ਪੰਜਾਬ ਵਿਚ ਅੱਜ ਕਾਂਗਰਸ ਦੇ 9 ਮੰਤਰੀਆਂ ਨੇ ਸਹੁੰ ਚੁੱਕੀ| ਇਸ ਦੇ ਨਾਲ ਹੀ ਇਨ੍ਹਾਂ ਮੰਤਰੀਆਂ ਨੂੰ ਸਕੱਤਰੇਤ ਵਿਖੇ ਕਮਰੇ ਵੀ ਅਲਾਟ ਕਰ ਦਿੱਤੇ ਗਏ ਹਨ| ਬ੍ਰਹਮ ਮਹਿੰਦਰਾ ਨੂੰ ਛੇਵੀਂ ਮੰਜ਼ਿਲ ਉਤੇ ਕਮਰਾ ਨੰਬਰ 36, ਮਨਪ੍ਰੀਤ ਸਿੰਘ ਬਾਦਲ ਨੂੰ ਪੰਜਵੀਂ ਮੰਜ਼ਿਲ ਉਤੇ ਕਮਰਾ ਨੰਬਰ 33, ਨਵਜੋਤ ਸਿੰਘ ਸਿੱਧੂ …

Read More »