ਤਾਜ਼ਾ ਖ਼ਬਰਾਂ
Home / ਮੁੱਖ ਖਬਰਾਂ (page 4)

ਮੁੱਖ ਖਬਰਾਂ

ਮਿਕਸ ਡਰਾਈ ਫ਼ਰੂਟ ਦਾ ਅਚਾਰ

ਅੰਬ, ਨਿੰਬੂ, ਗਾਜਰ ਦਾ ਅਚਾਰ ਤਾਂ ਤੁਸੀਂ ਸਾਰੇ ਹੀ ਪਸੰਦ ਕਰਦੇ ਹਨ। ਅਚਾਰ ਨਾਲ ਭੋਜਨ ਦਾ ਸੁਆਦ ਵੱਧ ਜਾਂਦਾ ਹੈ, ਪਰ ਅੱਜ ਅਸੀਂ ਤੁਹਾਨੂੰ ਡਰਾਈ ਫ਼ਰੂਟ ਦਾ ਅਚਾਰ ਬਣਾਉਣ ਬਾਰੇ ਦੱਸਣ ਜਾ ਰਹੇ ਹਾਂ। ਇਸ ਨੂੰ ਬਣਾਉਣਾ ਬਹੁਤ ਹੀ ਆਸਾਨ ਹੈ। ਆਓ ਜਾਣਦੇ ਹਾਂ ਇਸ ਨੂੰ ਬਣਾਉਣ ਦਾ ਆਸਾਨ ਤਰੀਕਾ। …

Read More »

ਕ੍ਰਿਸਪੀ-ਚਟਪਟੀ ਚਾਈਨੀਜ਼ ਭੇਲ

ਭਾਰਤ ਦੀ ਗਲੀ-ਨੁੱਕਰ ‘ਚ ਚਾਈਨੀਜ਼ ਫ਼ੂਡ ਤੁਹਾਨੂੰ ਆਸਾਨੀ ਨਾਲ ਮਿਲ ਜਾਵੇਗਾ। ਲੋਕ ਇਸ ਨੂੰ ਬਹੁਤ ਹੀ ਮਜ਼ੇ ਨਾਲ ਖਾਂਦੇ ਵੀ ਹਨ। ਜੇ ਤੁਸੀਂ ਚਟਪਟੇ-ਮਸਾਲੇਦਾਰ ਤੇ ਚਾਈਨੀਜ਼ ਫ਼ੂਡ ਖਾਣ ਦੇ ਸ਼ੌਕੀਨ ਹੋ ਤਾਂ ਇਸ ਵਾਰ ਇਹ ਚਾਈਨਿਸ਼ ਡਿਸ਼ ਟ੍ਰਾਈ ਕਰੋ। ਇਸ ਨੂੰ ਤੁਸੀਂ ਆਸਾਨੀ ਨਾਲ ਘਰ ਹੀ ਤਿਆਰ ਕਰ ਸਕਦੇ ਹੋ। …

Read More »

ਘਰ ‘ਚ ਬਣਾਓ ਦਹੀਂ ਵਾਲੀ ਆਲੂ ਬਰੈੱਡ

ਦਹੀਂ ਅਤੇ ਆਲੂ ਤਾਂ ਅਕਸਰ ਹਰ ਘਰ ‘ਚ ਖਾਧੇ ਜਾਂਦੇ ਹਨ। ਇਸ ਨੂੰ ਬੱਚੇ ਅਤੇ ਘਰ ਦੇ ਵੱਡੇ ਬੜੇ ਚਾਅ ਨਾਲ ਖਾਂਦੇ ਹਨ। ਇਸ ਨੂੰ ਮਜ਼ੇਦਾਰ ਤਰੀਕੇ ਨਾਲ ਬਣਾ ਕੇ ਸਾਰਿਆਂ ਨੂੰ ਖੁਸ਼ ਕੀਤਾ ਜਾ ਸਕਦਾ ਹੈ। ਅੱਜ ਅਸੀਂ ਤੁਹਾਨੂੰ ਦਹੀਂ, ਬਰੈੱਡ ਅਤੇ ਆਲੂ ਨਾਲ ਬਣਦਾ ਮਜ਼ੇਦਾਰ ਸੈਂਡਵਿੱਚ ਬਨਾਉਣਾ ਦੱਸਣ …

Read More »

ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੀ ਸਾਜ਼ਿਸ਼

ਸਰਵਜੀਤ ਸਿੰਘ ਸੈਕਰਾਮੈਂਟੋ ਰਾਗੀਆਂ-ਢਾਡੀਆਂ ਵਲੋਂ ਅਕਸਰ ਹੀ ਇਹ ਕਿਹਾ ਜਾਂਦਾ ਹੈ ਕਿ ਸਿੱਖਾਂ ਨੇ ਇਤਿਹਾਸ ਬਣਾਇਆ ਤਾਂ ਬਹੁਤ ਹੈ ਪਰ ਸਾਂਭਿਆ ਨਹੀਂ। ਇਹ ਹੈ ਵੀ ਸੱਚ। ਇਤਿਹਾਸ ਨੂੰ ਸੰਭਾਲਣਾ ਕੋਈ ਸਧਾਰਨ ਕੰਮ ਨਹੀਂ ਹੁੰਦਾ। ਇਤਿਹਾਸ ‘ਚ ਵਾਪਰੀਆਂ ਘਟਨਾਵਾਂ ਨੂੰ ਚੰਗੀ ਤਰ੍ਹਾਂ ਪਰਖ ਪੜਚੋਲ ਕਰ ਕੇ ਹੀ ਅੰਕਿਤ ਕੀਤਾ ਜਾ ਸਕਦਾ …

Read More »

ਪਿੰਡ ਦੀ ਸੱਥ ਵਿੱਚੋਂ (ਕਿਸ਼ਤ-239)

ਫ਼ੱਗਣ ਦੇ ਖੁੱਲ੍ਹੇ ਦਿਨਾਂ ਦੀ ਵੇਹਲੀ ਰੁੱਤ ਹੋਣ ਕਰ ਕੇ ਪਿੰਡ ਦੀ ਸੱਥ ਹਰ ਰੋਜ਼ ਵਾਂਗ ਨੱਕੋ ਨੱਕ ਭਰ ਗਈ। ਤਾਸ਼ ਵਾਲਿਆਂ ਦੀਆਂ ਅੱਡੋ ਅੱਡ ਢਾਣੀਆਂ ਪੱਤੇ ‘ਤੇ ਪੱਤਾ ਮਾਰਨ ‘ਚ ਇੰਨੀਆਂ ਮਗਨ ਸਨ ਕਿ ਉਹ ਆਪਣੇ ਸਾਰੇ ਆਸੇ ਪਾਸੇ ਤੋਂ ਹੀ ਬੇ-ਖ਼ਬਰ ਹੋਈਆਂ ਪਈਆਂ ਸਨ। ਤਾਸ਼ ਖੇਡਣ ਵਾਲੇ ਘੱਟ …

Read More »

ਸਿਹਤ ਵਿਭਾਗ ‘ਚ ਭ੍ਰਿਸ਼ਟਾਚਾਰ ਨਹੀਂ ਕੀਤਾ ਜਾਵੇਗਾ ਬਰਦਾਸ਼ਤ : ਬ੍ਰਹਮ ਮਹਿੰਦਰਾ

ਚੰਡੀਗਡ਼੍ਹ/ਮੁਹਾਲੀ : ਸਿਹਤ ਵਿਭਾਗ ਵਿਚ ਕਿਸੇ ਵੀ ਤਰਾਂ ਦਾ ਅਤੇ ਕਿਸੇ ਵੀ ਪੱਧਰ ‘ਤੇ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਉਕਤ ਪ੍ਰਗਟਾਵਾ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਸ੍ਰੀ ਬ੍ਰਹਮ ਮਹਿੰਦਰਾ ਨੇ ਅੱਜ ਇਥੇ ਸਿਹਤ ਵਿਭਾਗ ਦੇ ਵੱਖ-ਵੱਖ ਵਿੰਗ ਦੇ ਮੁੱਖੀਆਂ ਅਤੇ ਸਿਵਲ ਸਰਜਨਾਂ ਨਾਲ ਪਹਿਲੀ ਮੀਟਿੰਗ ਦੋਰਾਨ ਕੀਤਾ। ਸਿਹਤ ਅਤੇ …

Read More »

ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ

ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ| ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨੂੰ ਪੰਜਾਬ ਲਈ ਵਿਸ਼ੇਸ਼ ਕਿਸਾਨ ਕਰਜ਼ਾ ਮੁਆਫੀ ਪੈਕੇਜ ਲਈ ਅਪੀਲ ਕੀਤੀ|

Read More »

ਦੇਸ਼ ਵਾਸੀਆਂ ਦੀ ਸ਼ਮੂਲੀਅਤ ਹੀ ਬਣਾ ਸਕਦੀ ਹੈ ਸਵੱਛ ਭਾਰਤ ਅਭਿਆਨ ਨੂੰ ਕਾਮਯਾਬ : ਸੰਤ ਸੀਚੇਵਾਲ

ਸੁਲਤਾਨਪੁਰ ਲੋਧੀ – ਭਾਰਤ ਸਰਕਾਰ ਦਾ ਸਵੱਛ ਭਾਰਤ ਅਭਿਆਨ ਤਾਂ ਹੀ ਕਾਮਯਾਬ ਹੋ ਸਕਦਾ ਜੇਕਰ ਸਾਰੇ ਭਾਰਤਵਾਸੀ ਮਿਲ ਕੇ ਹਵਾ ਪਾਣੀ ਧਰਤੀ ਨੂੰ ਬਚਾਉਣ ਲਈ ਉਪਰਾਲੇ ਕਰਨ। ਇਸ ਅਭਿਆਨ ਦੀ ਕਾਮਯਾਬੀ ਲਈ ਸਾਨੂੰ ਆਪਣੇ ਘਰਾਂ, ਗਲੀਆਂ ਤੇ ਮੁਹੱਲਿਆਂ ਨੂੰ ਸਾਫ ਸੁਥਰਾ ਬਣਾਈ ਰੱਖਣ ਲਈ ਸਾਂਝੇ ਉਦਮ ਕਰਨੇ ਚਾਹੀਦੇ ਹਨ ਤਾਂ …

Read More »

ਅਰੁਣ ਜੇਤਲੀ ਵੱਲੋਂ ਕੈਪਟਨ ਅਮਰਿੰਦਰ ਨੂੰ ਕਣਕ ਦੀ ਖਰੀਦ ਲਈ 25 ਮਾਰਚ ਤੱਕ ਸਾਰੇ ਪ੍ਰਬੰਧ ਕਰਨ ਦਾ ਭਰੋਸਾ

ਨਵੀਂ ਦਿੱਲੀ – ਕੇਂਦਰੀ ਵਿੱਤ ਮੰਤਰੀ ਸ੍ਰੀ ਅਰੁਣ ਜੇਤਲੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਭਰੋਸਾ ਦਿਵਾਇਆ ਹੈ ਕਿ ਉਹ ਭਾਰਤੀ ਰਿਜ਼ਰਵ ਬੈਂਕ ਨੂੰ 25 ਮਾਰਚ ਤੋਂ ਪਹਿਲਾਂ ਕਣਕ ਦੀ ਖਰੀਦ ਲਈ ਸਮੁੱਚੇ ਪ੍ਰਬੰਧ ਯਕੀਨ ਬਣਾਉਣ ਲਈ ਨਿਰਦੇਸ਼ ਜਾਰੀ ਕਰਨਗੇ| ਵਿੱਤ ਮੰਤਰੀ ਨੇ ਆਪਣੇ ਨਿਵਾਸ ਸਥਾਨ ਤੇ …

Read More »

ਜਥੇਦਾਰ ਕੋਹਾਡ਼ ਹੋਣਗੇ ਸ੍ਰੋਮਣੀ ਅਕਾਲੀ ਦਲ ਦੀ ਵਿਧਾਨਕਾਰ ਪਾਰਟੀ ਦੇ ਡਿਪਟੀ ਲੀਡਰ

ਚੰਡੀਗਡ਼ : ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ  ਜਥੇਦਾਰ ਅਜੀਤ ਸਿੰਘ ਕੋਹਾਡ਼ ਨੂੰ ਪੰਜਾਬ ਵਿਧਾਨ ਸਭਾ ਵਿੱਚ ਪਾਰਟੀ ਦੇ ਡਿਪਟੀ ਲੀਡਰ ਬਣਾਉਣ ਦਾ ਐਲਾਨ ਕੀਤਾ ਹੈ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਇੱਕ ਬਿਆਨ ਵਿੱਚ ਪਾਰਟੀ ਦੇ ਸਕੱਤਰ …

Read More »