ਰਾਸ਼ਟਰੀ

ਰਾਸ਼ਟਰੀ

ਆਂਧਰਾ ਪ੍ਰਦੇਸ਼ ਅਤੇ ਤਾਮਿਲਨਾਡੂ ਵਿਚ ਭਾਰੀ ਬਾਰਿਸ਼ ਦੀ ਚੇਤਾਵਨੀ

ਚੇਨੱਈ, 18 ਮਈ : ਦੱਖਣੀ ਸੂਬੇ ਆਂਧਰਾ ਪ੍ਰਦੇਸ਼ ਅਤੇ ਤਾਮਿਲਨਾਡੂ ਵਿਚ ਅਗਲੇ 48 ਘੰਟਿਆਂ ਦੌਰਾਨ ਭਾਰੀ ਬਾਰਿਸ਼ ਦੀ ਚੇਤਾਵਨੀ ਦਿੱਤੀ ਗਈ ਹੈ। ਇਨ•ਾਂ ਸੂਬਿਆਂ...

ਸੁਰੱਖਿਆ ਮਾਮਲਿਆਂ ‘ਤੇ ਪ੍ਰਧਾਨ ਮੰਤਰੀ ਦੀ ਅਗਵਾਈ ‘ਚ ਹੋਈ ਮੀਟਿੰਗ

ਨਵੀਂ ਦਿੱਲੀ : ਅੱਜ ਇਥੇ ਹੋਈ ਕੇਂਦਰੀ ਕੈਬਨਿਟ ਮੀਟਿੰਗ ਵਿਚ ਐਲ.ਓ.ਸੀ ਦੇ ਪਾਰ ਅੱਤਵਾਦੀ ਟਿਕਾਣਿਆਂ 'ਤੇ ਸਰਜੀਕਲ ਆਪ੍ਰੇਸ਼ਨ ਸਬੰਧੀ ਸੁਰੱਖਿਆ ਮਾਮਲਿਆਂ 'ਤੇ ਵਿਚਾਰ ਵਟਾਂਦਰਾ...

ਸਰਕਾਰ ਰਾਸ਼ਟਰੀ ਜਾਂਚ ਏਜੰਸੀ ਨੂੰ ਮਜ਼ਬੂਤ ਬਣਾਉਣ ਲਈ ਵਚਨਬੱਧ : ਰਾਜਨਾਥ ਸਿੰਘ

ਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਰਾਜਨਾਥ ਸਿੰਘ ਨੇ ਕਿਹਾ ਕਿ ਸਰਕਾਰ ਅੱਤਵਾਦ ਨਾਲ ਵੱਧ ਪ੍ਰਭਾਵੀ ਤੌਰ ਉਤੇ ਨਿਪਟਣ ਲਈ ਰਾਸ਼ਟਰੀ ਜਾਂਚ ਏਜੰਸੀ...

ਹਰਿਆਣਾ ‘ਚ 4.2 ਤੀਬਰਤਾ ਦਾ ਭੁਚਾਲ, ਦਿੱਲੀ-ਐੱਨ. ਸੀ. ਆਰ ‘ਚ ਵੀ ਲੱਗੇ ਝਟਕੇ

ਨਵੀਂ ਦਿੱਲੀ — ਵੀਰਵਾਰ ਤੜਕੇ ਹਰਿਆਣਾ ‘ਚ ਆਏ ਭੁਚਾਲ ਤੋਂ ਬਾਅਦ ਦਿੱਲੀ ਅਤੇ ਐੱਨ. ਸੀ. ਆਰ ‘ਚ ਇਸ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ।...

ਪੁਲਸ ਵਾਲੇ ਦੀ ਸਾਹਮਣੇ ਆਈ ਸ਼ਰਮਨਾਕ ਹਰਕਤ

ਇਲਾਹਾਬਾਦ :  ਆਪਣੀ ਕਰਤੂਤ ਨਾਲ ਜਨਤਾ ਦੀਆਂ ਨਜ਼ਰਾਂ 'ਚ ਡਿੱਗ ਚੁੱਕੀ ਪੁਲਸ ਦੀ ਇਕ ਹੋਰ ਕਰਤੂਤ ਸਾਹਮਣੇ ਆਈ ਹੈ। ਪੁਲਸ ਦੀ ਇਸ ਹਰਕਤ ਕਾਰਨ...

ਅੱਤਵਾਦੀਆਂ ਦੇ ਨਿਸ਼ਾਨੇ ‘ਤੇ ਦੇਸ਼ ਦੇ ਵੱਡੇ ਹਵਾਈ ਅੱਡੇ, ਗ੍ਰਹਿ ਮੰਤਰੀ ਨੇ ਬਲਾਈ ਬੈਠਕ

ਨਵੀਂ ਦਿੱਲੀ—ਦੇਸ਼ ਦੇ ਵੱਡੇ ਹਵਾਈ ਅੱਡੇ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਹੈ, ਜਿਸ ਨੂੰ ਧਿਆਨ 'ਚ ਰੱਖਦੇ ਹੋਏ ਰਾਜਨਾਥ ਸਿੰਘ ਨੇ ਵੀਰਵਾਰ ਨੂੰ ਇਕ ਮੁੱਖ...

81 ਸਾਲ ਦੇ ਹੋਏ ਰਾਸ਼ਟਰਪਤੀ ਪ੍ਰਣਬ ਮੁਖਰਜੀ, ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ; ਸਾਨੂੰ...

ਨਵੀਂ ਦਿੱਲੀ— ਰਾਸ਼ਟਰਪਤੀ ਪ੍ਰਣਬ ਮੁਖਰਜੀ ਦਾ ਅੱਜ 81ਵਾਂ ਜਨਮਦਿਨ ਹੈ। ਪੱਛਮੀ ਬੰਗਾਲ ਦੇ ਮਿਰਾਤੀ 'ਚ 11 ਦਸੰਬਰ 1935 ਨੂੰ ਜੰਮੇ ਮੁਖਰਜੀ ਸਰਕਾਰ ਦੇ ਨਾਲ...

ਗੁਰੂ ਗੋਬਿੰਦ ਸਿੰਘ ਦੇ 350ਵੇਂ ਪ੍ਰਕਾਸ਼ ਦਿਹਾੜੇ ਦੀਆਂ ਤਿਆਰੀਆਂ ਦਾ ਬਿਹਾਰ ਦੇ ਮੁੱਖ ਮੰਤਰੀ...

ਪਟਨਾ :  ਗੁਰੂ ਗੋਬਿੰਦ ਸਿੰਘ ਦੇ 350ਵੇਂ ਪ੍ਰਕਾਸ਼ ਦਿਹਾੜੇ 'ਤੇ ਹੋਣ ਵਾਲੇ ਸਮਾਰੋਹਾਂ ਅਤੇ ਪ੍ਰੋਗਰਾਮਾਂ ਦੀਆਂ ਤਿਆਰੀਆਂ ਦਾ ਐਤਵਾਰ ਨੂੰ ਬਿਹਾਰ ਦੇ ਮੁੱਖ ਮੰਤਰੀ...

ਆਮਦਨ ਤੋਂ ਵੱਧ ਸੰਪਤੀ ਮਾਮਲੇ ‘ਚ ਵੀਰਭੱਦਰ ਸਿੰਘ ਖਿਲਾਫ ਚਾਰਜਸ਼ੀਟ ਦਾਇਰ

ਸ਼ਿਮਲਾ  - ਆਮਦਨ ਤੋਂ ਵੱਧ ਸੰਪਤੀ ਮਾਮਲੇ ਵਿਚ ਸੀ.ਬੀ.ਆਈ ਨੇ ਅਦਾਲਤ ਵਿਚ ਵੀਰਭੱਦਰ ਸਿੰਘ ਅਤੇ ਉਨ੍ਹਾਂ ਦੀ ਪਤਨੀ ਖਿਲਾਫ ਚਾਰਜਸ਼ੀਟ ਦਾਇਰ ਕੀਤੀ ਹੈ|

ਦੇਸ਼ ‘ਤੇ ਅੱਤਵਾਦੀ ਹਮਲੇ ਦਾ ਖ਼ਤਰਾ ਮੰਡਰਾਉਣ ਲੱਗਾ

ਦਿੱਲੀ, ਬੰਬਈ ਅਤੇ ਗੋਆ ਨੂੰ ਬਣਾਇਆ ਜਾ ਸਕਦਾ ਹੈ ਨਿਸ਼ਾਨਾ ਨਵੀਂ ਦਿੱਲੀ : ਦੇਸ਼ ਦੇ ਅਹਿਮ ਸ਼ਹਿਰਾਂ ਵਿਚ ਇਕ ਵਾਰ ਫਿਰ ਅੱਤਵਾਦੀ ਹਮਲੇ ਦਾ ਖ਼ਤਰਾ...